ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਪਸ਼ਟ ਕਰ ਦਿੱਤਾ ਹੈ ਕਿ ਫੈਡਰਲ ਸਰਕਾਰ ਵੱਲੋਂ ਹੋਮ ਹੀਟਿੰਗ ਆਇਲ ਉੱਤੇ ਟੈਕਸ ਵਿੱਚ ਜਿੰਨੀ ਛੋਟ ਦਿੱਤੀ ਜਾ ਸਕਦੀ ਸੀ ਉਸ ਤੋਂ ਵੱਧ ਹੋਰ ਛੋਟ ਜਾਂ ਰੋਕ ਨਹੀਂ ਲਾਈ ਜਾਵੇਗੀ। ਟਰੂਡੋ ਨੇ ਆਖਿਆ ਕਿ ਪ੍ਰਦੂਸ਼ਣ ਸਬੰਧੀ ਕੀਮਤਾਂ ਨੂੰ ਹੋਰ ਮੁਲਤਵੀ ਨਹੀਂ ਕੀਤਾ …
Read More »ਬੰਬ ਦੀ ਧਮਕੀ ਮਿਲਣ ਤੋਂ ਬਾਅਦ ਜੀਟੀਏ ਦੇ ਕਈ ਸਕੂਲ ਕਰਵਾਏ ਗਏ ਖਾਲੀ
ਓਨਟਾਰੀਓ : ਉੱਤਰੀ ਤੇ ਪੂਰਬੀ ਓਨਟਾਰੀਓ ਦੇ ਕਈ ਹਿੱਸਿਆਂ ਵਿੱਚ ਮਿਲੀਆਂ ਬੰਬ ਦੀਆਂ ਕਈ ਧਮਕੀਆਂ ਦੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਓਪੀਪੀ ਨੇ ਆਖਿਆ ਕਿ ਕਈ ਸਕੂਲ ਤੇ ਹੋਰ ਫੈਸਿਲਿਟੀਜ਼ ਨੂੰ ਨਕਦੀ ਦੀ ਮੰਗ ਲਈ ਨਿਸ਼ਾਨਾ ਬਣਾਇਆ ਗਿਆ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਕਿਪਲਿੰਗ ਕਾਲਜੀਏਟ …
Read More »ਓਕਵਿੱਲ ਵਿੱਚ ਆਊਟਸਾਈਡ ਵਰਕਰਜ਼, ਫੈਸਿਲਿਟੀ ਆਪ੍ਰੇਟਰਜ਼ ਨੇ ਕੰਮ ਕੀਤਾ ਬੰਦ
ਓਕਵਿੱਲ/ਬਿਊਰੋ ਨਿਊਜ਼ : ਟਾਊਨ ਦੇ ਕੁੱਝ ਵਰਕਰਾਂ ਵੱਲੋਂ ਧਰਨਾ ਲਾਏ ਜਾਣ ਕਾਰਨ ਓਕਵਿੱਲ ਦੇ ਕਮਿਊਨਿਟੀ ਸੈਂਟਰਜ਼ ਤੇ ਅਰੇਨਾਜ਼ ਨੂੰ ਬੰਦ ਕਰਨਾ ਪੈ ਗਿਆ ਹੈ ਤੇ ਕਈ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਟਾਊਨ ਆਫ ਓਕਵਿੱਲ ਦੇ 285 ਆਊਟਸਾਈਡ ਵਰਕਰਜ਼ ਤੇ ਫੈਸਿਲਿਟੀ ਆਪਰੇਟਰਜ਼ ਦੀ ਨੁਮਾਇੰਦਗੀ ਕਰਨ ਵਾਲੀ ਕਿਊਪ ਲੋਕਲ 135 ਦਾ …
Read More »ਗ੍ਰੀਨਬੈਲਟ ਸਕੈਂਡਲ ‘ਚ ਹੱਥ ਹੋਣ ਤੋਂ ਫੋਰਡ ਨੇ ਕੀਤਾ ਇਨਕਾਰ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਗ੍ਰੀਨਬੈਲਟ ਸਕੈਂਡਲ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਇਸ ਹਾਊਸਿੰਗ ਡਿਵੈਲਪਮੈਂਟ ਪਲੈਨ ਦੀ ਜਾਂਚ ਕਰ ਰਹੀ ਆਰਸੀਐਮਪੀ ਵੱਲੋਂ ਵੀ ਉਨ੍ਹਾਂ ਨਾਲ ਸੰਪਰਕ ਨਹੀਂ ਕੀਤਾ ਗਿਆ। ਲੰਘੇ ਦਿਨੀਂ ਇੱਕ ਨਿਊਜ ਕਾਨਫਰੰਸ ਨੂੰ …
Read More »ਹੋਲੋਕਾਸਟ ਦੇ ਵਿਸ਼ੇ ਨੂੰ ਪਾਠਕ੍ਰਮ ‘ਚ ਲਾਜ਼ਮੀ ਕਰੇਗੀ ਓਨਟਾਰੀਓ ਸਰਕਾਰ
ਓਨਟਾਰੀਓ : ਇੱਕ ਸਰਵੇਖਣ ਵਿੱਚ ਇਹ ਪਾਏ ਜਾਣ ਕਿ ਕੈਨੇਡਾ ਤੇ ਅਮਰੀਕਾ ਵਿੱਚ ਹਰ ਤਿੰਨ ਟੀਨੇਜਰਜ਼ ਵਿੱਚੋਂ ਇੱਕ ਦਾ ਇਹ ਮੰਨਣਾ ਹੈ ਕਿ ਹੋਲੋਕਾਸਟ ਮਨਘੜਤ ਸੀ, ਉਸ ਨੂੰ ਵਧਾ ਚੜ੍ਹਾ ਕੇ ਦੱਸਿਆ ਜਾਂਦਾ ਹੈ ਤੇ ਜਾਂ ਫਿਰ ਅਜਿਹਾ ਕੁੱਝ ਵਾਪਰਿਆ ਹੀ ਨਹੀਂ ਹੋ ਸਕਦਾ, ਤੋਂ ਬਾਅਦ ਓਨਟਾਰੀਓ ਨੇ ਹਾਈ ਸਕੂਲ …
Read More »ਰਸੋਈ ਗੈਸ ‘ਤੇ 500 ਰੁਪਏ ਦੀ ਸਬਸਿਡੀ ਦੇਵਾਂਗੇ: ਪ੍ਰਿਯੰਕਾ
ਛੱਤੀਸਗੜ੍ਹ ‘ਚ ਸੈਲਫ਼ ਹੈਲਪ ਸਮੂਹਾਂ ਤੇ ਕਰਜ਼ੇ ਮੁਆਫ਼ ਕਰਨ ਸਣੇ ਹੋਰ ਚੋਣ ਵਾਅਦਿਆਂ ਦਾ ਕੀਤਾ ਐਲਾਨ ਜਲਬੰਧਾ/ਬਿਊਰੋ ਨਿਊਜ਼ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਛੱਤੀਸਗੜ੍ਹ ਅਸੈਂਬਲੀ ਚੋਣਾਂ ਵਿੱਚ ਪਾਰਟੀ ਦੇ ਮੁੜ ਸੱਤਾ ਵਿੱਚ ਆਉਣ ਦੀ ਸੂਰਤ ਵਿੱਚ ਸੈਲਫ-ਹੈਲਪ ਸਮੂਹਾਂ ਦੇ ਕਰਜ਼ੇ ਮੁਆਫ਼ ਕਰਨ, ਰਸੋਈ ਗੈਸ ਸਿਲੰਡਰ ਪਿੱਛੇ ਪ੍ਰਤੀ ਸਿਲੰਡਰ …
Read More »ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਾ ਮਿਲੀ ਰਾਹਤ
ਆਬਕਾਰੀ ਨੀਤੀ ਮਾਮਲੇ ਵਿੱਚ ਅਸਥਾਈ ਤੌਰ ‘ਤੇ 338 ਕਰੋੜ ਰੁਪਏ ਦੇ ਲੈਣ-ਦੇਣ ਦੀ ਪੁਸ਼ਟੀ ਹੋਣ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਥਤਿ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਨੂੰ ਇਹ …
Read More »ਮਰਾਠਾ ਰਾਖਵਾਂਕਰਨ ਅੰਦੋਲਨ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ‘ਚ ਫੈਲਿਆ
ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਮਰਾਠਾ ਰਾਖਵਾਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹੁਣ ਹਿੰਸਕ ਹੋ ਗਿਆ ਹੈ। ਇਹ ਅੰਦੋਲਨ ਸੂਬੇ ਦੇ ਮਰਾਠਵਾੜਾ ਇਲਾਕੇ ਦੇ 8 ਜ਼ਿਲ੍ਹਿਆਂ ਵਿਚ ਫੈਲ ਗਿਆ ਹੈ। ਇਸ ਤੋਂ ਇਲਾਵਾ ਪੂਣੇ ਅਤੇ ਅਹਿਮਦਨਗਰ ਵਿਚ ਵੀ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਮੁੰਬਈ-ਪੂਣੇ ਐਕਸਪ੍ਰੈਸ ‘ਤੇ …
Read More »ਵਿਧਾਨ ਸਭਾ ਚੋਣਾਂ ਅਤੇ ਭਾਰਤ ਦੀ ਸਿਆਸਤ
ਜਗਰੂਪ ਸਿੰਘ ਸੇਖੋਂ ਭਾਰਤ ਵਿਚ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛਤੀਸਗੜ੍ਹ, ਤਿਲੰਗਾਨਾ ਤੇ ਮਿਜ਼ੋਰਮ ਦੀਆਂ ਚੋਣਾਂ ਅਗਲੇ ਮਹੀਨੇ ਹੋ ਰਹੀਆਂ ਹਨ ਜਿਨ੍ਹਾਂ ਦਾ ਨਤੀਜਾ 3 ਦਸੰਬਰ ਨੂੰ ਆਵੇਗਾ। ਇਹ ਚੋਣਾਂ 18ਵੀਆਂ ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋ ਰਹੀਆਂ ਹਨ ਤੇ ਕੁਝ ਲੋਕ ਇਨ੍ਹਾਂ ਨੂੰ 2024 ਦੀਆਂ ਆਮ ਚੋਣਾਂ …
Read More »ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ
ਡਾ. ਗੁਰਵਿੰਦਰ ਸਿੰਘ ”ਉਹ ਖੂਨ ਡੋਲ ਕੇ ਜਾਨਾਂ ਲੈ ਰਹੇ ਸਨ, ਅਸੀਂ ਖੂਨ ਦਾਨ ਕਰ ਕੇ ਜਾਨਾਂ ਬਚਾ ਰਹੇ ਹਾਂ” ਸਿੱਖ ਨਸਲਕੁਸ਼ੀ 1984 ਦੇ ਦੁਖਾਂਤ ਨੂੰ ਯਾਦ ਕਰਦਿਆਂ ਕੈਨੇਡਾ ਵਿਚ ਸਿੱਖਾਂ ਵੱਲੋਂ ਖ਼ੂਨਦਾਨ ਲਹਿਰ ਰਾਹੀਂ ਇਤਿਹਾਸਕ ਸੇਵਾ 25ਵੇਂ ਵਰ੍ਹੇ ਦੀਆਂ ਬਰੂਹਾਂ ‘ਤੇ ਪਹੁੰਚ ਚੁੱਕੀ ਹੈ। ਅੱਜ ਬੇਹੱਦ ਫਖ਼ਰ ਵਾਲੀ ਗੱਲ …
Read More »