Breaking News
Home / Mehra Media (page 2070)

Mehra Media

ਓਬਾਮਾ ਨੇ ਕੀਤਾ ਜਸਟਿਨ ਟਰੂਡੋ ਦਾ ਸਮਰਥਨ

ਲੋਕਾਂ ਨੂੰ ਕੀਤੀ ਅਪੀਲ-ਟਰੂਡੋ ਨੂੰ ਦੁਬਾਰਾ ਲਿਆਓ ਸੱਤਾ ਵਿਚ ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਕੈਨੇਡਾ ਦੀ ਜਨਤਾ ਨੂੰ ਜਸਟਿਨ ਟਰੂਡੋ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਦੀ ਅਪੀਲ ਕੀਤੀ ਹੈ। ਸਾਬਕਾ ਅਮਰੀਕੀ ਰਾਸ਼ਟਰਪਤੀ ਓਬਾਮਾ ਨੇ ਟਵੀਟ ਕਰਕੇ ਜਸਟਿਨ ਟਰੂਡੋ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਮੈਨੂੰ ਰਾਸ਼ਟਰਪਤੀ ਦੇ …

Read More »

ਭਾਰਤ ਨਾਲ ਦੋਸਤਾਨਾ ਸਬੰਧ ਚਾਹੁੰਦਾ ਹਾਂ : ਜਗਮੀਤ ਸਿੰਘ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ ਸੰਸਦੀ ਚੋਣ ਦੇ ਪ੍ਰਚਾਰ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਨਿਊ ਡੈਮੋਕ੍ਰੈਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਨੇ ਆਖਿਆ ਹੈ ਕਿ ਜੇਕਰ ਉਹ ਕੈਨੇਡਾ ਦੇ ਪ੍ਰਧਾਨ ਮੰਤਰੀ ਬਣੇ ਤਾਂ ਭਾਰਤ ਨਾਲ ਵਧੀਆ ਦੋਸਤਾਂ ਵਾਲੇ ਸਬੰਧ ਰੱਖਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕਿ ਚੰਗੇ ਦੋਸਤ ਪ੍ਰਸੰਸਾ …

Read More »

ਲੌਟ ਕੇ ਮਾਸਟਰ ‘ਆਪ’ ਨੂੰ ਆਏ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਹਲਕਾ ਜੈਤੋ ਤੋਂ ਬਾਗ਼ੀ ਹੋਏ ਵਿਧਾਇਕ ਮਾਸਟਰ ਬਲਦੇਵ ਸਿੰਘ ਮੁੜ ‘ਆਪ’ ‘ਚ ਪਰਤ ਆਏ ਹਨ। ਬਲਦੇਵ ਸਿੰਘ ਨੇ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਵਿਧਾਇਕ ਕੁਲਵੰਤ ਸਿੰਘ ਕੋਟਲੀ ਤੇ ਮੀਡੀਆ ਇੰਚਾਰਜ ਮਨਜੀਤ ਸਿੱਧੂ ਨਾਲ ਮੀਟਿੰਗ …

Read More »

550 ਸਾਲਾ ਪ੍ਰਕਾਸ਼ ਪੁਰਬ

ਕੈਪਟਨ ਬੋਲੇ ਜਥੇਦਾਰ ਜੀ ਸਮਾਗਮ ਦੀ ਕਰੋ ਕਪਤਾਨੀ ਸਾਂਝੇ ਤੌਰ ‘ਤੇ ਪ੍ਰਕਾਸ਼ ਪੁਰਬ ਮਨਾਉਣ ਲਈ ਕੈਪਟਨ ਅਮਰਿੰਦਰ ਨੇ ਅਕਾਲ ਤਖਤ ਸਾਹਿਬ ‘ਤੇ ਛੱਡਿਆ ਫੈਸਲਾ ਚਰਨਜੀਤ ਚੰਨੀ ਤੇ ਸੁਖਜਿੰਦਰ ਰੰਧਾਵਾ ਨੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ ਕੀਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ …

Read More »

ਸੱਜਣ ਕੁਮਾਰ ਨੂੰ ਬਚਾਉਣ ਲਈ ਪੁਲਿਸ ਨੇ ਪੇਸ਼ ਕੀਤਾ ਸੀ ਜਾਅਲੀ ਜੋਗਿੰਦਰ ਸਿੰਘ

ਨਵੀਂ ਦਿੱਲੀ : 1984 ਵਿਚ ਹੋਏ ਦਿੱਲੀ ਸਿੱਖ ਕਤਲੇਆਮ ਸਬੰਧੀ ਸਨਸਨੀਖੇਜ ਖੁਲਾਸਾ ਹੋਇਆ ਹੈ। ਇਹ ਖੁਲਾਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਬਾਰੇ ਖੁਲਾਸਾ ਕੀਤਾ ਕਿ ਪੁਲਿਸ ਹੀ ਸੱਜਣ ਕੁਮਾਰ ਨੂੰ ਬਚਾਉਂਦੀ ਰਹੀ ਹੈ। ਬੁੱਧਵਾਰ ਨੂੰ ਸੱਜਣ ਕੁਮਾਰ …

Read More »

‘ਗੀਤ ਗ਼ਜ਼ਲ ਤੇ ਸ਼ਾਇਰੀ’ ਦੀ ਮਾਸਿਕ ਇਕੱਤਰਤਾ ਵਿਚ ਤਲਵਿੰਦਰ ਮੰਡ ਨਾਲ ਹੋਇਆ ਭਾਵਪੂਰਤ ਰੂਬਰੂ

ਕਵੀ-ਦਰਬਾਰ ਵਿਚ ਪਾਕਿਸਤਾਨੀ ਸ਼ਾਇਰਾ ਤਬੱਸਮ ਸਿਦੀਕੀ ਦੀਆਂ ਗ਼ਜ਼ਲਾਂ ਨੇ ਚੰਗਾ ਰੰਗ ਬੰਨ੍ਹਿਆਂ ਬਰੈਂਪਟਨ/ਡਾ. ਝੰਡ ਲੰਘੇ ਐਤਵਾਰ ‘ਗੀਤ ਗ਼ਜ਼ਲ ਤੇ ਸ਼ਾਇਰੀ’ ਦੀ ਮਹੀਨਾਵਾਰ ਇਕੱਤਰਤਾ ਵਿਚ ਤਲਵਿੰਦਰ ਮੰਡ ਨਾਲ ਹੋਇਆ ਰੂ-ਬ-ਰੂ ਕਾਫ਼ੀ ਦਿਲਚਸਪ ਅਤੇ ਭਾਵਪੂਰਤ ਰਿਹਾ। ਮੰਚ-ਸੰਚਾਲਕ ਭੁਪਿੰਦਰ ਦੁਲੇ ਵੱਲੋਂ ਤਲਵਿੰਦਰ ਮੰਡ ਬਾਰੇ ਮੁੱਢਲੀ ਜਾਣਕਾਰੀ ਦੇਣ ਲਈ ਡਾ. ਸੁਖਦੇਵ ਸਿੰਘ ਝੰਡ ਨੂੰ …

Read More »

20 ਅਕਤੂਬਰ ਨੂੰ ਟੋਰਾਂਟੋ ਡਾਊਨ ਟਾਊਨ ਹੋ ਰਹੀ ‘ਸਕੋਸ਼ੀਆਬੈਂਕ ਵਾਟਰਫਰੰਟ ਮੈਰਾਥਨ’ ਲਈ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਵਿઑਚ ਭਾਰੀ ਉਤਸ਼ਾਹ

ਬਜ਼ੁਰਗ ਮੈਰਾਥਨ ਦੌੜਾਕ ਫ਼ੌਜਾ ਸਿੰਘ 2011 ਵਿਚ ਇਸ ਦੌੜ ‘ਚ ਬਣੇ ਸਨ ਚੈਂਪੀਅਨ ਬਰੈਂਪਟਨ/ਡਾ. ਝੰਡ ਹਰ ਸਾਲ ਅਕਤੂਬਰ ਮਹੀਨੇ ਦੇ ਤੀਸਰੇ ਐਤਵਾਰ ਟੋਰਾਂਟੋ ਡਾਊਨ ਟਾਊਨ ਵਿਚ ਹੋਣ ਵਾਲੀ ‘ਸਕੋਸ਼ੀਆਬੈਂਕ ਵਾਟਰਫ਼ਰੰਟ ਮੈਰਾਥਨ’ ਨਾ ਕੇਵਲ ਟੋਰਾਂਟੋ ਅਤੇ ਇਸ ਦੇ ਨੇੜਲੇ ਸ਼ਹਿਰਾਂ ਮਿਸੀਸਾਗਾ, ਬਰੈਂਪਟਨ, ਬਰਲਿੰਗਟਨ, ਮਿਲਟਨ ਆਦਿ ਦੇ ਦੌੜਾਕਾਂ ਲਈ ਵੱਡੀ ਖਿੱਚ ਦਾ …

Read More »

ਉਮੀਦਵਾਰਾਂ ਦੀ ਗੈਰਹਾਜ਼ਰੀ ‘ਚ ਐਫ.ਬੀ.ਆਈ. ਸਕੂਲ ਦੇ ਵਿਦਿਆਰਥੀਆਂ ਵਲੋਂ ਫੈਡਰਲ ਉਮੀਦਵਾਰਾਂ ਦੀ ਭੂਮਿਕਾ ਵਿਚ ਕੀਤੀ ਗਈ ਦਿਲਚਸਪ ਡਿਬੇਟ

‘ਲੀਜੈਂਡ ਆਫ਼ ਭਗਤ ਸਿੰਘ’ ਤੇ ઑਟੈਰੀ ਫ਼ੌਕਸ਼ ਫਿਲਮਾਂ ਵਿਖਾਈਆਂ ਗਈਆਂ ਤੇ ਵਿਦਿਆਰਥੀਆਂ ਨੇ ਲਿਆ ‘ਟੈਰੀ ਫ਼ੌਕਸ ਰੱਨ’ ਵਿਚ ਭਾਗ ਬਰੈਂਪਟਨ/ਡਾ. ਝੰਡ ਐੱਫ਼.ਬੀ.ਆਈ. ਸਕੂਲ ਵਿਚ ਵਿਦਿਆਰਥੀਆਂ ਵੱਲੋਂ ਪਿਛਲੇ ਦਿਨੀਂ ਇਕ ਦਿਲਚਸਪ ਫ਼ੈੱਡਰਲ ਡੀਬੇਟ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼ਾਮਲ ਹੋਣ ਲਈ ਬਰੈਂਪਟਨ ਈਸਟ ਦੇ ਸਾਰੇ ਉਮੀਦਵਾਰਾਂ ਨੂੰ ਸੱਦਾ ਦਿੱਤਾ ਗਿਆ …

Read More »

ਚਿੱਟਾ ਚੰਦਰਾ ਜੜ੍ਹਾਂ ‘ਚ ਬਹਿ ਗਿਆ

ਬੋਲਬਾਵਾਬੋਲ ਡਾਇਰੀ ਦੇ ਪੰਨੇ ਨਿੰਦਰਘੁਗਿਆਣਵੀ 94174-21700 ਇਹ ਚਿੱਟਾ ਚੰਦਰਾ ਪਤਾਨਹੀਂ ਕੀ ਸ਼ੈਅ ਹੈ? ਚਿੱਟਾ ਚਿੱਟਾ ਹੋਈ ਜਾ ਰਹੀ ਹੈ ਚਾਰੇ ਪਾਸੇ। ਚਿੱਟਾ ਚੱਟ ਗਿਆ ਹੈ ਪੰਜਾਬ ਦੇ ਪੁੱਤਾਂ ਨੂੰ ਤੇ ਹੁਣਧੀਆਂ ਨੂੰ ਵੀਨਿਗਲਣ ਲੱਗ ਗਿਆ ਹੈ। ਘਰਾਂ ਦੇ ਘਰਫਨਾਹਕਰ ਸੁੱਟੇ ਨੇ ਚਿੱਟੇ ਨੇ।ਮਾਵਾਂ ਨੇ ਸਿਰਾਂ ਉਤੇ ਚਿੱਟੀਆਂ ਚੁੰਨੀਆਂ ਓਹੜਲੋਈਆਂ ਤੇ …

Read More »