ਵਾਸ਼ਿੰਗਟਨ : ਅਮਰੀਕਾ ਵਿਚ ਆਨਲਾਈਨ ਖਰੀਦਦਾਰੀ ਕਰਨ ਵਾਲਿਆਂ ਨੂੰ ਚੀਨ ਤੋਂ ਆਉਣ ਵਾਲੇ $800 ਤੋਂ ਘੱਟ ਕੀਮਤ ਵਾਲੇ ਪੈਕੇਜਾਂ ‘ਤੇ ਛੂਟ ਮਿਲਣ ਜਾ ਰਹੀ। ਇਹ ਰਾਹਤ ਅਮਰੀਕਾ ਅਤੇ ਚੀਨ ਵੱਲੋਂ 90 ਦਿਨਾਂ ਲਈ ਉੱਚ ਟੈਕਸ ਦਰਾਂ ਘਟਾਉਣ ‘ਤੇ ਸਹਿਮਤੀ ਪ੍ਰਗਟਾਉਣ ਤੋਂ ਬਾਅਦ ਸੰਭਵ ਹੋਈ ਹੈ। ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਜਾਰੀ …
Read More »ਸੀਨੀਅਰ ਨਾਗਰਿਕਾਂ ਨਾਲ ਧੋਖਾ ਕਰਨ ਦੇ ਦੋਸ਼ਾਂ ਤਹਿਤ ਇਕ ਭਾਰਤੀ ਵਿਦਿਆਰਥੀ ਗ੍ਰਿਫਤਾਰ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਡੈਟਰਾਇਟ (ਮਿਸ਼ੀਗਨ) ਵਿਚ ਸੀਨੀਅਰ ਨਾਗਰਿਕਾਂ ਨਾਲ ਧੋਖਾ ਕਰਨ ਦੇ ਦੋਸ਼ਾਂ ਤਹਿਤ ਵੇਦਾਂਤ ਕੁਮਾਰ ਭੁਨਪੇਨਬਾਈ ਪਟੇਲ ਨਾਮੀ ਇਕ ਹੋਰ ਭਾਰਤੀ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲੈਣ ਦੀ ਖਬਰ ਹੈ। ਸ਼ੈਲਬਾਈ ਟਾਊਨਸ਼ਿੱਪ ਪੁਲਿਸ ਵਿਭਾਗ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਪਟੇਲ ਨੇ ਈਮੇਲ ਰਾਹੀਂ ਬਜ਼ੁਰਗ ਜੋੜੇ ਨਾਲ …
Read More »ਕੈਲੀਫੋਰਨੀਆ ਵਿਚ 4 ਦਹਾਕੇ ਪਹਿਲਾਂ ਹੋਏ ਕਤਲ ਦੇ ਮਾਮਲੇ ਵਿਚ 78 ਸਾਲਾ ਬਜ਼ੁਰਗ ਨੂੰ ਉਮਰ ਕੈਦ
ਸੈਕਰਾਮੈਂਟੋ,ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਸਤੰਬਰ 1982 ਵਿਚ ਸਨੀਵੇਲ, ਕੈਲੀਫੋਰਨੀਆ ਵਿੱਚ ਕਾਰੇਨ ਸਟਿਟ ਨਾਮੀ 15 ਸਾਲਾ ਨਬਾਲਗ ਲੜਕੀ ਦੇ ਹੋਏ ਅੰਨੇ ਕਤਲ ਦੇ ਮਾਮਲੇ ਵਿਚ ਇਕ 78 ਸਾਲ ਬਜ਼ੁਰਗ ਨੂੰ ਉਮਰ ਕੈਦ ਹੋਣ ਦੀ ਖਬਰ ਹੈ। ਪੁਲਿਸ ਅਨੁਸਾਰ ਪਾਲੋ ਆਲਟੋ, ਕੈਲੀਫੋਰਨੀਆ ਦੀ ਵਸਨੀਕ ਸਟਿਟ ਦੀ ਹੱਤਿਆ ਚਾਕੂ ਨਾਲ ਕੀਤੀ ਗਈ ਸੀ …
Read More »ਅਸੀਂ ਭਾਰਤ ਤੇ ਪਾਕਿ ਦਰਮਿਆਨ ਪਰਮਾਣੂ ਜੰਗ ਰੋਕੀ : ਟਰੰਪ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਪਰਮਾਣੂ ਜੰਗ ਨੂੰ ਰੋਕ ਦਿੱਤਾ ਹੈ। ਡੋਨਲਡ ਟਰੰਪ ਨੇ ਵਾਈਟ ਹਾਊਸ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਨੇ ਦੋਵਾਂ ਦੇਸ਼ਾਂ ਦਰਮਿਆਨ ਜੰਗਬੰਦੀ ਲਈ ਮਦਦ ਕੀਤੀ। ਉਨ੍ਹਾਂ ਦੋਵਾਂ ਦੇਸ਼ਾਂ …
Read More »16 May 2025 GTA & Main
ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ ਮਿਜ਼ਾਈਲਾਂ
ਪਾਕਿ ਤੋਂ ਭਾਰਤ ਨੇ ਪਹਿਲਗਾਮ ਹਮਲੇ ਦਾ ਲਿਆ ਬਦਲਾ ‘ਅਪਰੇਸ਼ਨ ਸਿੰਦੂਰ’ ਤਹਿਤ ਫੌਜ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਨੇ ਪਾਕਿਸਤਾਨ ਦੇ ਦਹਿਸ਼ਤੀ ਸੰਗਠਨਾਂ ਖਿਲਾਫ ਜਵਾਬੀ ਕਾਰਵਾਈ ਕਰ ਦਿੱਤੀ ਹੈ। ਇੰਡੀਅਨ ਏਅਰਫੋਰਸ ਨੇ ਮੰਗਲਵਾਰ ਦੀ ਅੱਧੀ ਰਾਤ 1 ਵਜੇ ਪਾਕਿਸਤਾਨ ਅਤੇ ਪੀ.ਓ.ਕੇ., ਯਾਨੀ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ‘ਚ …
Read More »ਕੈਨੇਡਾ ਦੀ ਅਰਥ ਵਿਵਸਥਾ ਵੱਡੇ ਬਦਲਾਵਾਂ ‘ਚੋਂ ਲੰਘੇਗੀ : ਮਾਰਕ ਕਾਰਨੀ
ਅਮਰੀਕਾ ਨਾਲ ਸਬੰਧ ਨਵਿਆਉਣ ਦੀ ਥਾਂ ਪ੍ਰਤੀਬੱਧ ਕਰਨ ਦੀ ਲੋੜ ‘ਤੇ ਜ਼ੋਰ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਚੋਣਾਂ ਜਿੱਤਣ ਤੋਂ ਬਾਅਦ ਪਹਿਲੇ ਪੱਤਰਕਾਰ ਸੰਮੇਲਨ ‘ਚ ਬਿਨਾਂ ਕਿਸੇ ਝਿਜਕ ਦੇ ਖੁੱਲ੍ਹ ਕੇ ਗੱਲਾਂ ਕੀਤੀਆਂ ਅਤੇ ਲੰਘੇ ਸਮੇਂ ਵਿਚ ਸਰਕਾਰਾਂ ਦੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਅਰਥ ਵਿਵਸਥਾ …
Read More »ਆਲਮੀ ਆਗੂਆਂ ਨੇ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਲਈ ਆਖਿਆ
ਵਾਸ਼ਿੰਗਟਨ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਤੇ ਅਮਰੀਕੀ ਰਾਸ਼ਟਰਪਤੀ ਸਮੇਤ ਆਲਮੀ ਆਗੂਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਆਸ ਜਤਾਈ ਕਿ ਖਿੱਤੇ ‘ਚ ਹਮਲਾਵਰ ਰਵੱਈਏ ਨੂੰ ਬਹੁਤ ਛੇਤੀ ਠੱਲ੍ਹ ਪਵੇਗੀ। ਗੁਟੇਰੇਜ਼ ਨੇ ਭਾਰਤ ਅਤੇ ਪਾਕਿਸਤਾਨ ਨੂੰ ਵੱਧ ਤੋਂ ਵੱਧ ਸੰਜਮ ਰੱਖਣ ਦਾ ਸੱਦਾ ਦਿੰਦਿਆਂ …
Read More »ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਭਾਰਤ-ਪਾਕਿ ਜੰਗ ਖਿਲਾਫ ਮਤਾ ਪਾਸ
”ਪੰਜਾਬ ਨੂੰ ਜੰਗ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ” ਸਰੀ/ਡਾ. ਗੁਰਵਿੰਦਰ ਸਿੰਘ : ਕੈਨੇਡਾ ਦੇ ਪੰਜਾਬੀ ਪੱਤਰਕਾਰਾਂ ਦੀ ਸੰਸਥਾ ‘ਪੰਜਾਬੀ ਪ੍ਰੈਸ ਕਲੱਬ ਆਫ ਬੀਸੀ’ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗ ਦੇ ਹਾਲਾਤ ਤੁਰੰਤ ਖਤਮ ਕਰਨ ਅਤੇ ਪੰਜਾਬ ਨੂੰ ਜੰਗ ਦਾ ਅਖਾੜਾ ਨਾ ਬਣਾਉਣ ਦੀ ਅਪੀਲ ਕੀਤੀ ਹੈ। ਪੰਜਾਬੀ ਪ੍ਰੈਸ ਕਲੱਬ ਆਫ …
Read More »ਕੈਨੇਡਾ-ਅਮਰੀਕਾ ਸਬੰਧਾਂ ‘ਚ ਖਟਾਸ ਤੋਂ ਬਾਅਦ ਦੋਹੇਂ ਪਾਸਿਓਂ ਆਵਾਜਾਈ ਅੱਧੀ ਹੋਈ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਤੇ ਅਮਰੀਕਾ ਦੇ ਸਬੰਧਾਂ ਵਿਚ ਆਈ ਖਟਾਸ ਨੇ ਜਿੱਥੇ ਮੇਡ ਇੰਨ ਕੈਨੇਡਾ ਦੀ ਸੋਚ ਨੂੰ ਉਭਾਰਿਆ ਹੈ, ਉੱਥੇ ਹੀ ਦੋਹਾਂ ਦੇਸ਼ਾਂ ਦੇ ਵਾਸੀਆਂ ਦੀ ਭਾਈਚਾਰਕ ਸਾਂਝ ਨੂੰ ਵੀ ਪ੍ਰਭਾਵਤ ਕੀਤਾ ਹੈ। ਦੋਹਾਂ ਦੇਸ਼ਾਂ ਦੇ ਆਰ-ਪਾਰ ਦੇ ਲਾਂਘਿਆਂ ਦੇ ਪਿਛਲੇ ਮਹੀਨਿਆਂ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ …
Read More »