ਸੁਖਬੀਰ ਬਾਦਲ ਨੇ ਕੀਤਾ ਹੋਇਆ ਹੈ ਮਾਨਹਾਨੀ ਦਾ ਕੇਸ ਅਗਲੀ ਸੁਣਵਾਈ 19 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੋਇਆ ਹੈ। ਇਸ ਮਾਨਹਾਨੀ ਦੇ ਕੇਸ ਵਿਚ ਸ੍ਰੀ ਮੁਕਤਸਰ …
Read More »ਕਿਸਾਨ ਅੰਦੋਲਨ ਦਾ ਲਾਹਾ ਲੈਣ ਲੱਗੀਆਂ ਸਿਆਸੀ ਧਿਰਾਂ
‘ਆਪ’, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਹਮਾਇਤ ‘ਚ ਨਿੱਤਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ ਸ਼ੁਰੂ ਹੋਏ ਕਿਸਾਨ ਅੰਦੋਲਨ ਨਾਲ ਪੰਜਾਬ ਦੀ ਸਿਆਸਤ ਭਖ ਗਈ ਹੈ। ਸਮੂਹ ਸਿਆਸੀ ਧਿਰਾਂ ਕਿਸਾਨੀ ਅੰਦੋਲਨ ਦਾ ਲਾਹਾ …
Read More »ਪੰਜਾਬ ਭਾਜਪਾ ਆਗੂਆਂ ਦੇ ਦਰਾਂ ਅੱਗੇ ਗੂੰਜਦੇ ਰਹੇ ਨਾਅਰੇ
ਕਿਸਾਨਾਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕਰਵਾਏ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਨੇ ਮੰਗਲਵਾਰ ਨੂੰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਦਾ ਢੁੱਕਵਾ ਹੱਲ ਲੱਭਣ ਲਈ ਸੂਬੇ ਵਿੱਚ ਦੋ ਦਰਜਨ ਦੇ ਕਰੀਬ ਭਾਜਪਾ ਆਗੂਆਂ ਦੇ ਘਰਾਂ ਅੱਗੇ ਅਤੇ 13 ਜ਼ਿਲ੍ਹਿਆਂ …
Read More »‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੇ ਕੰਮ ਦਾ ਜਾਇਜ਼ਾ
ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ …
Read More »ਭਾਵਪੂਰਤ ਅਤੇ ਪ੍ਰੇਰਨਾਦਾਇਕ ਰਿਹਾ ਡਾ. ਨਵਜੋਤ ਕੌਰ ਨਾਲ ਅੰਤਰਰਾਸ਼ਟਰੀ ਪ੍ਰੋਗਰਾਮ ‘ਸਿਰਜਣਾ ਦੇ ਆਰ-ਪਾਰ’
ਟੋਰਾਂਟੋ : ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਸਾਂਝੇ ਯਤਨਾਂ ਨਾਲ ਮਹੀਨਾਵਾਰ ਆਨਲਾਈਨ ਪ੍ਰੋਗਰਾਮ ‘ਸਿਰਜਣਾ ਦੇ ਆਰ ਪਾਰ’ ਵਿੱਚ 29 ਜਨਵਰੀ ਸੋਮਵਾਰ ਨੂੰ ਡਾ. ਨਵਜੋਤ ਕੌਰ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ …
Read More »ਕੈਨੇਡਾ ਵਿਚ ਕੰਸਟ੍ਰਕਸ਼ਨ ਵਰਕਰਜ਼ ਦੀ ਲੋੜ ਪੂਰੀ ਕਰਨ ਲਈ ਗਲੋਬਲ ਸਰਚ ਸ਼ੁਰੂ ਕੀਤੀ
ਕੰਪਨੀ ਵਲੋਂ ਵਰਕਰਜ਼ ਨੂੰ ਮੁਫ਼ਤ ਭੋਜਨ, ਪੂਰੇ ਬੈਨੇਫਿਟ ਅਤੇ ਮੁਫ਼ਤ ਸਿਖਿਆ ਦਿੱਤੀ ਜਾਵੇਗੀ ਟੋਰਾਂਟੋ-ਜੀਟੀਏ ਦੀ ਇਕ ਵਕਾਰੀ ਕੰਸਟ੍ਰਕਸ਼ਨ ਕੰਪਨੀ ਦੇ ਸੀਈਓ ਮੁਲਾਜ਼ਮਾਂ ਦੀ ਤਲਾਸ਼ ਲਈ ਦੂਜੇ ਮੁਲਕਾਂ ਦਾ ਦੌਰਾ ਕਰ ਰਹੇ ਹਨ। ਇਨ÷ ਾਂ ਵਿਚ ਅਜਿਹੀਆਂ ਨੌਕਰੀਆਂ ਵੀ ਹਨ, ਜਿਨ÷ ਾਂ ਵਿਚ ਸਾਲਾਨਾ $400,000 ਤੱਕ ਵੀ ਪੇ ਕੀਤਾ ਜਾਵੇਗਾ। ਬੌਥਵੈੱਲ …
Read More »ਪਾਕਿਸਤਾਨ : ਸ਼ਾਹਬਾਜ਼ ਹੋਣਗੇ ਪ੍ਰਧਾਨ ਮੰਤਰੀ ਤੇ ਜ਼ਰਦਾਰੀ ਰਾਸ਼ਟਰਪਤੀ
ਇਸਲਾਮਾਬਾਦ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਗੱਠਜੋੜ ਸਰਕਾਰ ਬਣਾਉਣ ਲਈ ਸੱਤਾ ਦੀ ਵੰਡ ਦੇ ਫਾਰਮੂਲੇ ਬਾਰੇ ਸਹਿਮਤ ਹੋ ਗਈਆਂ ਹਨ। ਦੋਵਾਂ ਧਿਰਾਂ ਵਿਚਾਲੇ ਹੋਏ ਕਰਾਰ ਤਹਿਤ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਗੱਠਜੋੜ ਸਰਕਾਰ ਦੀ ਅਗਵਾਈ ਕਰਨਗੇ ਜਦੋਂਕਿ ਪੀਪੀਪੀ ਦੇ ਸਹਿ-ਚੇਅਰਮੈਨ ਆਸਿਫ਼ ਅਲੀ ਜ਼ਰਦਾਰੀ (68) ਰਾਸ਼ਟਰਪਤੀ ਦੇ …
Read More »ਆਸਟਰੇਲੀਆ ‘ਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਟਰੈਕਟਰ ਕੀਤਾ ਮਾਰਚ
ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਦੇ ਰਿਵਰਲੈਂਡ ਵਿੱਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਦੋ ਹਫ਼ਤੇ ਪਹਿਲਾਂ ਕੰਪਨੀਆਂ ਵੱਲੋਂ ਸਸਤੇ ਭਾਅ ‘ਤੇ ਅੰਗੂਰ ਖ਼ਰੀਦੇ ਜਾਣ ਵਿਰੁੱਧ ਟਰੈਕਟਰ ਮਾਰਚ ਕੀਤਾ ਅਤੇ ਸੜਕਾਂ ‘ਤੇ ਅੰਗੂਰ ਸੁੱਟ ਕੇ ਰੋਸ ਪ੍ਰਗਟਾਇਆ। ਦੂਜੇ ਪਾਸੇ ਵੱਡੇ ਸਟੋਰਾਂ ਵੱਲੋਂ ਕਿਸਾਨਾਂ ਪਾਸੋਂ ਸਸਤੇ ਭਾਅ ‘ਤੇ ਤਾਜ਼ੇ ਫਲ ਤੇ ਸਬਜ਼ੀਆਂ ਖਰੀਦੇ ਜਾਣ …
Read More »ਕਿੱਧਰ ਨੂੰ ਜਾਵੇਗਾ ਪਾਕਿਸਤਾਨ ਦਾ ਸਿਆਸੀ ਸੰਕਟ
ਅਖੀਰ ਪਾਕਿਸਤਾਨ ਵਿਚ ਨਵੀਂ ਸਰਕਾਰ ਬਣਨ ਦੀ ਗੱਲ ਸਿਰੇ ਲੱਗ ਗਈ ਹੈ। ਲਗਭਗ ਪਿਛਲੇ 2 ਸਾਲ ਤੋਂ ਪਾਕਿਸਤਾਨ ਵਿਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲਦੀ ਰਹੀ ਹੈ। ਇਸ ਵਿਚ ਸਿਆਸੀ ਸਥਿਰਤਾ ਦੀ ਘਾਟ ਰਹੀ ਹੈ। ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਕੁਝ ਹੋਰ ਪਾਰਟੀਆਂ ਨੇ ਕੌਮੀ ਅਸੈਂਬਲੀ ਵਿਚ ਸ਼ਿਕਸਤ ਦੇ …
Read More »19 ਰਾਜਾਂ ਦੀਆਂ 25 ਭਾਸ਼ਾਵਾਂ ਵਿੱਚ ਬਣੀਆਂ 133 ਫਿਲਮਾਂ ਦੀ ਸਕਰੀਨਿੰਗ 3 ਦਿਨਾਂ ਵਿੱਚ 33 ਘੰਟੇ ਚੱਲੇਗੀ
ਵਿਜੇਤਾਵਾਂ ਨੂੰ ਮੁੰਬਈ ਵਿੱਚ 15 ਦਿਨਾਂ ਦੀ ਵਰਕਸ਼ਾਪ ਵਿੱਚ ਸਿਨੇਮਾ ਜਗਤ ਦੇ ਦਿੱਗਜ ਦੇਣਗੇ ਫਿਲਮ ਮੇਕਿੰਗ ਦੇ ਟਿਪਸ ਹੁਣ ਤਕ ਹਰਿਆਣਾ, ਪੰਜਾਬ ਸਮੇਤ ਵੱਖ-ਵੱਖ ਰਾਜਾਂ ਤੋਂ 550 ਤੋਂ ਵੱਧ ਲੋਕਾਂ ਵਲੋਂ ਭਾਗ ਲੈਣ ਲਈ ਕਰਵਾਈ ਗਈ ਹੈ ਰਜਿਸਟ੍ਰੇਸ਼ਨ ਪੰਚਕੂਲਾ : ਭਾਰਤੀ ਚਿੱਤਰ ਸਾਧਨਾ ਦੇ ਤਿੰਨ ਦਿਨਾਂ ਰਾਸ਼ਟਰੀ ਫਿਲਮ ਫੈਸਟੀਵਲ ਲਈ …
Read More »