ਨੇਪਾਲ ਵਿੱਚ ਕਈ ਇਮਾਰਤਾਂ ਨੂੰ ਪੁੱਜਾ ਨੁਕਸਾਨ, ਦਿੱਲੀ-ਐੱਨਸੀਆਰ ‘ਚ ਲੋਕ ਡਰ ਕੇ ਘਰਾਂ ‘ਚੋਂ ਬਾਹਰ ਨਿਕਲੇ ਨਵੀਂ ਦਿੱਲੀ : ਨੇਪਾਲ ਵਿੱਚ ਮੰਗਲਵਾਰ ਨੂੰ ਕੁਝ ਹੀ ਸਮੇਂ ਅੰਦਰ ਇੱਕ-ਤੋਂ ਬਾਅਦ ਇੱਕ ਪੰਜ ਵਾਰ ਆਏ ਭੂਚਾਲ ਦੇ ਝਟਕੇ ਦਿੱਲੀ-ਐੱਨਸੀਆਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ‘ਚ ਵੀ ਮਹਿਸੂਸ ਕੀਤੇ ਗਏ। ਭੂਚਾਲ ਕਾਰਨ …
Read More »ਤਿਲੰਗਾਨਾ ਚਾਹੁੰਦਾ ਹੈ ਭਾਜਪਾ ਸਰਕਾਰ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਵੱਲੋਂ ਸੂਬੇ ਵਿੱਚ 13,500 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ ਮਹਿਬੂਬਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਲੰਗਾਨਾ ਦੀ ਬੀਆਰਐੱਸ ਸਰਕਾਰ ‘ਤੇ ਅਸਿੱਧਾ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਝੂਠੇ ਵਾਅਦਿਆਂ ਦੀ ਨਹੀਂ ਬਲਕਿ ਹਕੀਕੀ …
Read More »ਬਿਹਾਰ : ਜਾਤੀ ਸਰਵੇਖਣ ਦੇ ਅੰਕੜੇ ਜਾਰੀ
ਓਬੀਸੀਜ਼ ਤੇ ਈਬੀਸੀਜ਼ ਦੀ ਆਬਾਦੀ 63 ਫ਼ੀਸਦੀ; ਮੁਸਲਮਾਨਾਂ ਦੀ ਆਬਾਦੀ 17.70 ਫ਼ੀਸਦ ਪਟਨਾ/ਬਿਊਰੋ ਨਿਊਜ਼ : ਬਿਹਾਰ ‘ਚ ਕਰਵਾਏ ਗਏ ਜਾਤ ਸਰਵੇਖਣ ਦੇ ਅੰਕੜੇ ਨਿਤੀਸ਼ ਕੁਮਾਰ ਸਰਕਾਰ ਨੇ ਜਾਰੀ ਕਰ ਦਿੱਤੇ ਹਨ। ਸੂਬੇ ਦੀ ਕੁੱਲ ਆਬਾਦੀ ‘ਚ ਓਬੀਸੀਜ਼ ਅਤੇ ਈਬੀਸੀਜ਼ (ਅਤਿ ਪੱਛੜੇ ਵਰਗ) ਦੀ ਗਿਣਤੀ 63 ਫ਼ੀਸਦ ਬਣਦੀ ਹੈ। ਵਿਕਾਸ ਕਮਿਸ਼ਨਰ …
Read More »ਭਾਰਤ ‘ਚ ਮਹਿਲਾ ਰਾਖਵਾਂਕਰਨ ਬਿੱਲ : ਦਾਅਵੇ ਤੇ ਹਕੀਕਤ
ਕੰਵਲਜੀਤ ਕੌਰ ਗਿੱਲ ਭਾਰਤ ਵਿਚ ਮਹਿਲਾ ਰਾਖਵਾਂਕਰਨ ਬਿੱਲ ਸੰਸਦ ਨੇ ਪਾਸ ਕਰ ਦਿੱਤਾ ਹੈ। ਇਹ ਬਿੱਲ 27 ਸਾਲਾਂ ਤੋਂ ਪਾਈਪ ਲਾਈਨ ਵਿਚ ਸੀ। ਚਾਰ ਵਾਰ ਪੇਸ਼ ਵੀ ਕੀਤਾ ਗਿਆ ਪਰ ਕਿਸੇ ਨਾ ਕਿਸੇ ਕਾਰਨ ਅੰਤਿਮ ਪੜਾਅ ‘ਤੇ ਆ ਕੇ ਪਾਸ ਹੋਣ ਤੋਂ ਰਹਿ ਜਾਂਦਾ ਰਿਹਾ। ਇਹ ਬਿੱਲ ਮੁਲਕ ਦੀ ਅੱਧੀ …
Read More »ਗੁਰਪ੍ਰੀਤ ਸਿੰਘ ਤੂਰ ਦੀ ਬਰੈਂਪਟਨ ਫੇਰੀ : ਜੀਵੇ ਜਵਾਨੀ ਜੀਵੇ ਪੰਜਾਬ
ਪ੍ਰਿੰ. ਸਰਵਣ ਸਿੰਘ ਬਰੈਂਪਟਨ ਪਹੁੰਚੇ ਗੁਰਪ੍ਰੀਤ ਸਿੰਘ ਤੂਰ ਨੇ ਆਪਣੀ ਪੁਸਤਕ ‘ਜੀਵੇ ਜਵਾਨੀ਼’ ਰਾਹੀਂ ਪੰਜਾਬੀਆਂ ਨੂੰ ਜਾਗਣ ਦਾ ਹੋਕਾ ਦਿੱਤਾ ਹੈ। ਉਹ ਕਿੱਤੇ ਵਜੋਂ ਆਈ ਪੀ ਐੱਸ ਅਫਸਰ ਰਿਹਾ ਹੈ ਤੇ ਸ਼ੌਕ ਵਜੋਂ ਸੰਵੇਦਨਸ਼ੀਲ ਲੇਖਕ ਹੈ। ਉਹ ਪੰਜਾਬ ਦੀ ਜਵਾਨੀ ਨੂੰ ਚੜ੍ਹਦੀ ਕਲਾ ‘ਚ ਵੇਖਣੀ ਚਾਹੁੰਦੈ ਜੋ ਢਹਿੰਦੀ ਕਲਾ ਵੱਲ …
Read More »ਭਾਰਤ ਨੇ ਕੈਨੇਡਾ ਨੂੰ 10 ਅਕਤੂਬਰ ਤੱਕ 41 ਡਿਪਲੋਮੈਟ ਵਾਪਸ ਸੱਦਣ ਲਈ ਕਿਹਾ : ਰਿਪੋਰਟ
‘ਦਿ ਫਾਇਨੈਂਸ਼ੀਅਲ ਟਾਈਮਜ਼’ ਮੁਤਾਬਕ ‘ਡਿਪਲੋਮੈਟਿਕ ਇਮਿਊਨਿਟੀ’ ਖ਼ਤਮ ਕਰਨ ਦੀ ਦਿੱਤੀ ਗਈ ਚਿਤਾਵਨੀ ਕੈਨੇਡਾ ਨੂੰ ਡਿਪਲੋਮੈਟਾਂ ਦੀ ਗਿਣਤੀ ਬਰਾਬਰ ਕਰਨ ਬਾਰੇ ਪਹਿਲਾਂ ਹੀ ਕਹਿ ਚੁੱਕਾ ਹੈ ਭਾਰਤ ਚੰਡੀਗੜ੍ਹ : ‘ਦਿ ਫਾਇਨੈਂਸ਼ੀਅਲ ਟਾਈਮਜ਼’ ਦੀ ਇਕ ਰਿਪੋਰਟ ਮੁਤਾਬਕ ਭਾਰਤ ਸਰਕਾਰ ਨੇ ਕੈਨੇਡਾ ਨੂੰ 10 ਅਕਤੂਬਰ ਤੱਕ ਦਰਜਨਾਂ ਡਿਪਲੋਮੈਟ ਵਾਪਸ ਸੱਦਣ ਲਈ ਕਿਹਾ ਹੈ। …
Read More »ਗੁਰਮਿੰਦਰ ਸਿੰਘ ਗੈਰੀ ਪੰਜਾਬ ਦੇ ਨਵੇਂ ਏ.ਜੀ. ਨਿਯੁਕਤ
ਚੰਡੀਗੜ੍ਹ : ਪੰਜਾਬ ਕੈਬਨਿਟ ਵਲੋਂ ਵੀਰਵਾਰ ਨੂੰ ਚੰਡੀਗੜ੍ਹ ਵਿਚ ਕੀਤੀ ਗਈ ਮੀਟਿੰਗ ਤੋਂ ਬਾਅਦ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਏ.ਜੀ. (ਐਡਵੋਕੇਟ ਜਨਰਲ) ਨਿਯੁਕਤ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਏ.ਜੀ. ਵਿਨੋਦ ਘਈ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ …
Read More »ਸੰਜੇ ਸਿੰਘ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜਿਆ
‘ਆਪ’ ਆਗੂ ਦੀ ਮਨੀ ਲਾਂਡਰਿੰਗ ਦੇ ਮਾਮਲੇ ‘ਚ ਹੋਈ ਹੈ ਗ੍ਰਿਫਤਾਰੀ ਨਵੀਂ ਦਿੱਲੀ : ਦਿੱਲੀ ਆਬਕਾਰੀ ਘੁਟਾਲਾ ਮਾਮਲੇ ਵਿਚ ਰਾਊਜ਼ ਐਵੀਨਿਊ ਅਦਾਲਤ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ 5 ਦਿਨ ਦੀ ਰਿਮਾਂਡ ‘ਤੇ ਭੇਜ ਦਿੱਤਾ ਹੈ। ਹਾਲਾਂਕਿ ਈਡੀ ਨੇ ਅਦਾਲਤ …
Read More »ਸੁਪਰੀਮ ਕੋਰਟ ਨੇ ਐਸਵਾਈਐਲ ਨਹਿਰ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ
ਐਸਵਾਈਐਲ ਦੇ ਮੁੱਦੇ ‘ਤੇ ਰਾਜਨੀਤੀ ਨਾ ਕਰੇ ਪੰਜਾਬ ਸਰਕਾਰ : ਸੁਪਰੀਮ ਕੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਹਾ …
Read More »ਮਨਪ੍ਰੀਤ ਬਾਦਲ ਨੂੰ ਭਗੌੜਾ ਐਲਾਨਣ ਦੀ ਤਿਆਰੀ
ਅਗਾਊਂ ਜ਼ਮਾਨਤ ਅਰਜ਼ੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਸਮੇਂ ਵੀ ਭਗੌੜਾ ਐਲਾਨਿਆ ਜਾ ਸਕਦਾ ਹੈ। ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਬਠਿੰਡਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ …
Read More »