Breaking News
Home / Mehra Media (page 2159)

Mehra Media

ਜੰਮੂ ਕਸ਼ਮੀਰ ‘ਚੋਂ ਧਾਰਾ 370 ਹਟਾਉਣ ਤੋਂ ਬਾਅਦ ਪੰਜਾਬ ਅਤੇ ਰਾਜਸਥਾਨ ਦੀ ਸਰਹੱਦ ‘ਤੇ ਸਥਿਤੀ ਤਣਾਅ ਵਾਲੀ

ਮੁਜ਼ਾਹਦੀਨ ਬਟਾਲੀਅਨ ਦੀ ਘੁਸਪੈਠ ਦੀ ਸ਼ੱਕ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਉਣ ਤੋਂ ਬਾਅਦ ਪੱਛਮੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਏਜੰਸੀਆਂ ਨੇ ਪਾਕਿਸਤਾਨੀ ਫੌਜ ਦੀ ਮੁਜਾਹਦੀਨ ਬਟਾਲੀਅਨ ਦੀ ਘੁਸਪੈਠ ਦੀ ਸ਼ੱਕ ਜ਼ਾਹਰ ਕੀਤੀ ਹੈ। ਕੰਟਰੋਲ ਰੇਖਾ ‘ਤੇ ਫੌਜ ਅਤੇ ਵਾਧੂ ਤਾਇਨਾਤ ਕੀਤੇ ਗਏ …

Read More »

ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਫਿਰ ਹੋਈ ਖਾਰਜ

ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਹੈ ਰਾਮ ਰਹੀਮ ਰੋਹਤਕ/ਬਿਊਰੋ ਨਿਊਜ਼ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ ਸੋਨਾਰੀਆ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਗਾਈ ਗਈ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ। ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ …

Read More »

ਸੰਯੁਕਤ ਰਾਸ਼ਟਰ ਨੇ ਭਾਰਤ ਅਤੇ ਪਾਕਿ ਦੋਵਾਂ ਨੂੰ ਸੰਜਮ ਵਰਤਣ ਦੀ ਕੀਤੀ ਅਪੀਲ

ਯੂ.ਐਨ. ਦੇ ਮੁਖੀ ਨੇ ਸ਼ਿਮਲਾ ਸਮਝੌਤੇ ਦਾ ਦਿੱਤਾ ਹਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਮਾਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚ ਚੱਲ ਰਹੇ ਤਣਾਅ ਦੇ ਚੱਲਦਿਆਂ ਯੂਐਨ ਦੇ ਮੁਖੀ ਐਂਟੋਨੀਓ ਗੁਟਰੇਸ ਨੇ ਦੋਵਾਂ ਦੇਸ਼ਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਗੁਟਰੇਸ ਨੇ ਕਿਹਾ ਹੈ ਕਿ ਇਸ ਮਾਮਲੇ …

Read More »

ਬਹੁਚਰਚਿਤ ਭੀਮ ਹੱਤਿਆ ਕਾਂਡ ਵਿਚ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ

ਭੀਮ ਟਾਂਕ ਨਾਮ ਦੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਗਈ ਸੀ ਹੱਤਿਆ ਫ਼ਾਜ਼ਿਲਕਾ : ਪੰਜਾਬ ਦੇ ਬਹੁਚਰਚਿਤ ਭੀਮ ਟਾਂਕ ਹੱਤਿਆ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਵੱਲੋਂ ਸ਼ਿਵ ਲਾਲ ਡੋਡਾ, ਅਮਿਤ ਡੋਡਾ ਸਮੇਤ 24 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਧਿਆਨ ਰਹੇ ਕਿ ਇਹ ਹੁਕਮ ਵਧੀਕ ਸੈਸ਼ਨ ਜੱਜ …

Read More »

ਕਸ਼ਮੀਰ ਦੇ ਪੁਨਰਗਠਨ ਦਾ ਕਰਤਾਰਪੁਰ ਲਾਂਘੇ ‘ਤੇ ਨਹੀਂ ਪਵੇਗਾ ਅਸਰ

ਸੁਖਜਿੰਦਰ ਰੰਧਾਵਾ ਨੇ ਕਿਹਾ – ਪੰਜਾਬ ਦੇ ਮੰਤਰੀਆਂ ਦਾ ਵਫ਼ਦ ਜਾਏਗਾ ਪਾਕਿਸਤਾਨ ਚੰਡੀਗੜ੍ਹ : ਕਸ਼ਮੀਰ ਦੇ ਪੁਨਰਗਠਨ ਦਾ ਕਰਤਾਰਪੁਰ ਲਾਂਘੇ ‘ਤੇ ਕੋਈ ਅਸਰ ਨਹੀਂ ਪਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਵਿਚਕਾਰ ਜੋ ਅੱਜ ਹਾਲਾਤ ਪੈਦਾ ਹੋਏ ਹਨ ਉਸ ਦਾ …

Read More »

ਮੁਹਾਲੀ ਦੇ ਨਾਈਟ ਕਲੱਬ ‘ਚ ਪੰਜਾਬ ਪੁਲਿਸ ਦੇ ਕਮਾਂਡੋ ਦਾ ਗੋਲੀਆਂ ਮਾਰ ਕੇ ਕਤਲ

ਮੁੱਖ ਮੰਤਰੀ ਦੇ ਸੁਰੱਖਿਆ ਦਸਤੇ ‘ਚ ਤਾਇਨਾਤ ਸੀ ਸੁਖਵਿੰਦਰ ਸਿੰਘ ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਦੇ ਫੇਜ਼-11 ਸਥਿਤ ਇਕ ਨਾਈਟ ਕਲੱਬ ਦੀ ਪਾਰਕਿੰਗ ਵਿਚ ਇਕ ਨੌਜਵਾਨ ਨੇ ਪੰਜਾਬ ਪੁਲਿਸ ਦੇ ਕਮਾਂਡੋ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (23) ਵਾਸੀ ਪਿੰਡ ਤਾਰੇ ਵਾਲਾ (ਜਲਾਲਾਬਾਦ) ਵਜੋਂ ਹੋਈ …

Read More »

ਪੰਜਾਬ : ਦੋ ਮਹੀਨਿਆਂ ‘ਚ 100 ਕਿਸਾਨਾਂ ਨੇ ਮੌਤ ਨੂੰ ਲਾਇਆ ਗਲੇ

ਕਾਂਗਰਸ ਦੇ ਹੁਣ ਤੱਕ ਦੇ ਕਾਰਜਕਾਲ ਦੌਰਾਨ 1172 ਕਿਸਾਨ ਕਰ ਚੁੱਕੇ ਹਨ ਖੁਦਕੁਸ਼ੀਆਂ ਸੰਗਰੂਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕਿਸਾਨਾਂ-ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਦੀ ਸੂਚੀ ਜਾਰੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪਿਛਲੇ 60 ਦਿਨਾਂ ਦੌਰਾਨ ਸੂਬੇ ਵਿਚ 100 ਕਿਸਾਨ-ਮਜ਼ਦੂਰ ਮੌਤ …

Read More »

ਹਰਿਮੰਦਰ ਸਾਹਿਬ ਨਤਮਸਤਕ ਹੋਣਾ ਚਾਹੁੰਦੇ ਹਨ ਰਾਏ ਬੁਲਾਰ ਭੱਟੀ ਦੀ 19ਵੀਂ ਪੀੜ੍ਹੀ ਦੇ ਮੈਂਬਰ

ਸ਼੍ਰੋਮਣੀ ਕਮੇਟੀ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਏਗੀ ਰਾਏ ਬੁਲਾਰ ਭੱਟੀ ਦੀ ਤਸਵੀਰ ਨਨਕਾਣਾ ਸਾਹਿਬ/ਬਿਊਰੋ ਨਿਊਜ਼ : ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਰਾਏ ਬੁਲਾਰ ਭੱਟੀ ਦੀ 19ਵੀਂ ਪੀੜ੍ਹੀ ਦੇ ਮੈਂਬਰ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਚ ਨਤਮਸਤਕ ਹੋਣਾ ਚਾਹੁੰਦੇ ਹਨ। ਉਨ੍ਹਾਂ ਨੂੰ ਭਾਰਤ ਆਉਣ ਦਾ ਵੀਜ਼ਾ ਨਹੀਂ …

Read More »

ਭਾਈ ਮਰਦਾਨੇ ਦੇ ਵੰਸ਼ਜ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ 21 ਹਜ਼ਾਰ ਰੁਪਏ ਮਹੀਨਾ ਪੈਨਸ਼ਨ

ਨਨਕਾਣਾ ਸਾਹਿਬ : ਗੁਰੂ ਨਾਨਕ ਦੇਵ ਜੀ ਦੇ ਸਾਥੀ ਭਾਈ ਮਰਦਾਨਾ ਦੀ 18ਵੀਂ ਤੇ 19ਵੀਂ ਪੀੜ੍ਹੀ ਦੇ ਵੰਸ਼ਜ ਅੱਜ ਮਾੜੇ ਆਰਥਿਕ ਹਾਲਾਤ ਵਿਚੋਂ ਲੰਘ ਰਹੇ ਹਨ। ਉਨ੍ਹਾਂ ਨੂੰ ਗੁਜ਼ਾਰੇ ਲਈ ਮਿਹਨਤ-ਮਜ਼ਦੂਰੀ ਕਰਨੀ ਪੈਂਦੀ ਹੈ। ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਲਈ ਹਰ ਮਹੀਨੇ 21 ਹਜ਼ਾਰ ਰੁਪਏ ਪੈਨਸ਼ਨ ਦੇਣ …

Read More »

ਕਪੂਰਥਲਾ ਹਾਊਸ ਰਹੇਗਾ ਪੰਜਾਬ ਸਰਕਾਰ ਦੀ ਜਾਇਦਾਦ

ਚੰਡੀਗੜ੍ਹ : ਨਵੀਂ ਦਿੱਲੀ ਵਿਖੇ ਸਥਿਤ ਕਪੂਰਥਲਾ ਹਾਊਸ, ਜੋ ਕਿ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਹੈ, ਹੁਣ ਸੂਬਾ ਸਰਕਾਰ ਦੇ ਕਬਜ਼ੇ ਹੇਠ ਰਹੇਗੀ। ਭਾਰਤ ਸਰਕਾਰ ਵਲੋਂ ਕੀਤੀ ਗਈ ਮੰਗ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਕਪੂਰਥਲਾ ਦੇ ਮਰਹੂਮ ਮਹਾਰਾਜਾ ਦੀ ਇਸ ਆਲੀਸ਼ਾਨ ਜਾਇਦਾਦ ਨੂੰ ਵੇਚਣ ਦੇ ਅਧਿਕਾਰ ਨੂੰ …

Read More »