Breaking News
Home / Mehra Media (page 217)

Mehra Media

ਪੰਜਾਬ ਵੱਲੋਂ ਹੜ੍ਹ ਰਾਹਤ ਦੇ ਨੇਮਾਂ ਵਿਚ ਬਦਲਾਅ ਦੀ ਵਕਾਲਤ

ਮੁੱਖ ਮੰਤਰੀ ਨੇ ਹੜ੍ਹਾਂ ਵੇਲੇ ਗੁਆਂਢੀ ਸੂਬਿਆਂ ‘ਤੇ ਮਦਦ ਨਾ ਕਰਨ ਦਾ ਆਰੋਪ ਲਾਇਆ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਦੇ ਨੇਮਾਂ ਵਿੱਚ ਬਦਲਾਅ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਾੜੀ ਇਲਾਕਿਆਂ ਵਿੱਚ ਮੀਂਹ ਕਾਰਨ ਸੂਬੇ ਦੇ 16 …

Read More »

ਜਦੋਂ ਦੁਪਹਿਰ ਦੇ ਖਾਣੇ ਦੀ ਦਾਅਵਤ ઑਮਿੰਨੀ ਸਾਹਿਤ ਸਮਾਗਮ਼ ਦਾ ਰੂਪ ਧਾਰ ਗਈ

ਸੈਂਡੀ ਗਿੱਲ ਦੇ ਘਰ ਹੋਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ઑਰੀਵਿਊ- ਮੀਟਿੰਗ਼ ਦੌਰਾਨ ਚੱਲਿਆ ਗੀਤ-ਸੰਗੀਤ ਤੇ ਕਵਿਤਾਵਾਂ ਦਾ ਪ੍ਰਵਾਹ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਮਹੀਨੇ ਦੇ ਤੀਸਰੇ ਐਤਵਾਰ ਆਪਣਾ ਮਹੀਨਾਵਾਰ ਸਮਾਗਮ ਕਰਦੀ ਹੈ ਅਤੇ ਉਸ ਤੋਂ ਅਗਲੇ ਹਫ਼ਤੇ ਇਸ ਦੀ ਕਰਜਕਾਰਨੀ ਦੇ ਮੈਂਬਰ ਇਸ ਸਮਾਗ਼ਮ ਦੀ …

Read More »

ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ, ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲੈਣ ਲਈਂ 905-216-1406 …

Read More »

ਬਲੂ ਓਕ ਸੀਨੀਅਰਜ਼ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ 1 ਅਕਤੂਬਰ 2023 ਨੂੰ

ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ 1 ਅਕਤੂਬਰ ਨੂੂੰ ਸ਼ਾਮੀਂ 4 ਵਜੇ ਤੋਂ ਬਲੂ ਓਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ, ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲੈਣ ਲਈਂ 905-216-1406 …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੇ ਮੈਂਬਰ ਕਮਿਊਨਿਟੀ ਦੀ ਰੁੱਖ ਲਗਾਓ ਮੁਹਿੰਮ ਵਿੱਚ ਸ਼ਾਮਲ ਹੋਏ

ਰੈਂਪਟਨ/ ਮਹਿੰਦਰ ਸਿੰਘ ਮੋਹੀ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੀ ਪਹਿਲਕਦਮੀ ‘ਤੇ, ਜਿੱਥੇ ਸੀਨੀਅਰਜ਼ ਦੀ ਮਾਨਸਿਕ ਤੇ ਸਰੀਰਕ ਅਰੋਗਤਾ ਨੂੰ ਬਰਕਰਾਰ ਰੱਖਣ ਲਈ, ਬਰੈਂਪਟਨ ਦੇ ਹਰ ਖੇਤਰ ਵਿੱਚ ਵਿਸ਼ੇ ਦੇ ਮਾਹਿਰ ਡਾਕਟਰ ਤੇ ਵਿਦਵਾਨ ਲਗਾਤਾਰ ਸੈਮੀਨਾਰ ਕਰ ਰਹੇ ਹਨ ਤੇ ਵੱਖ-ਵੱਖ ਕਲੱਬਜ਼ ਦੇ ਪਾਰਕਾਂ ਵਿੱਚ ਯੋਗਾ ਦੀਆਂ ਕਲਾਸਾਂ ਤੇ ਸਰੀਰਕ …

Read More »

ਬੋਨੀਗਲਿਨ ਸੀਨੀਅਰਜ਼ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸ਼ਨੀਵਾਰ 30 ਸਤੰਬਰ ਨੂੰ ਬੋਨੀਗਲਿਨ ਪਾਰਕ ਵਿਖੇ ਮਨਾਇਆ ਜਾਏਗਾ

ਕੈਲੇਡਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਕੈਲੇਡਨ ਵਿਚ ਨਵ-ਗਠਿਤ ઑਬੌਨੀਗਲਿਨ ਸੀਨੀਅਰਜ਼ ਕਲੱਬ਼ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ-ਦਿਹਾੜਾ ਸ਼ਨੀਵਾਰ 30 ਸਤੰਬਰ ਨੂੰ ਬਾਅਦ ਦੁਪਹਿਰ 1.00 ਵਜੇ ਤੋਂ 3.00 ਵਜੇ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਦਵਾਨ ਬੁਲਾਰਿਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਪਿਛੋਕੜ, ਜੀਵਨ, ਵਿਚਾਰਧਾਰਾ ਅਤੇ ਮਹਿਜ਼ 24 …

Read More »

ਯੂਕੇ ਵਿਜ਼ਟਿੰਗ ਅਤੇ ਸਟੂਡੈਂਟ ਵੀਜ਼ਾ ਫੀਸ ‘ਚ ਕਰੇਗਾ ਵਾਧਾ

ਲੰਡਨ : ਬਰਤਾਨੀਆ ਸਰਕਾਰ ਨੇ ਵਿਜ਼ਟਿੰਗ ਅਤੇ ਵਿਦਿਆਰਥੀ ਵੀਜ਼ਾ ਫੀਸ ‘ਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ ਦੇ ਵੀਜ਼ੇ ਲਈ 15 ਪੌਂਡ ਅਤੇ ਸਟੂਡੈਂਟ ਵੀਜ਼ੇ ਲਈ 127 ਪੌਂਡ ਵਧੇਰੇ ਦੇਣੇ ਪੈਣਗੇ। ਸੰਸਦ ‘ਚ ਰੱਖੇ ਗਏ ਬਿੱਲ ‘ਚ ਬਰਤਾਨੀਆ ਦੇ ਗ੍ਰਹਿ ਦਫ਼ਤਰ ਨੇ ਕਿਹਾ …

Read More »

ਭਾਰਤ ਦੇ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਬਾਇਡਨ ਨੂੰ ਸੱਦਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਗਲੇ ਸਾਲ 26 ਜਨਵਰੀ ਨੂੰ ਨਵੀਂ ਦਿੱਲੀ ‘ਚ ਗਣਤੰਤਰ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੈਟੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ …

Read More »

ਪਾਕਿ ਅਦਾਲਤ ਨੇ ਸ਼ਹੀਦ ਭਗਤ ਸਿੰਘ ਦੀ ਸਜ਼ਾ ਦਾ ਕੇਸ ਮੁੜ ਖੋਲ੍ਹਣ ‘ਤੇ ਕੀਤਾ ਇਤਰਾਜ਼

ਪਟੀਸ਼ਨ ‘ਤੇ ਸੁਣਵਾਈ ਲਈ ਵੱਡੇ ਬੈਂਚ ਦੇ ਗਠਨ ਦੀ ਮੰਗ ‘ਤੇ ਵੀ ਉਠਾਇਆ ਸਵਾਲ ਲਾਹੌਰ : ਪਾਕਿਸਤਾਨ ਦੀ ਇਕ ਅਦਾਲਤ ਨੇ 1931 ਵਿਚ ਸੁਤੰਤਰਤਾ ਸੰਗਰਾਮ ਦੇ ਨਾਇਕ ਭਗਤ ਸਿੰਘ ਦੀ ਸਜ਼ਾ ਦੇ ਮਾਮਲੇ ਨੂੰ ਮੁੜ ਖੋਲ੍ਹਣ ਅਤੇ ਸਮੀਖਿਆ ਦੇ ਸਿਧਾਂਤਾਂ ਦੀ ਵਰਤੋਂ ਕਰਕੇ ਇਸ ਨੂੰ ਰੱਦ ਕਰਨ ਤੇ ਸੂਬਾਈ ਪੁਰਸਕਾਰਾਂ …

Read More »

ਪੰਜਾਬ ਦੇ ਪਾਣੀ ਦਾ ਸੰਕਟ

ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਨਿਰੰਤਰ ਹੇਠਾਂ ਜਾਣ ਅਤੇ ਇਸ ਕਾਰਨ ਪੈਦਾ ਹੋ ਰਹੇ ਖ਼ਤਰੇ ਦੀਆਂ ਘੰਟੀਆਂ ਲਗਾਤਾਰ ਵੱਜ ਰਹੀਆਂ ਹਨ। ਅਨੇਕਾਂ ਵਾਰ ਅਮਰੀਕੀ ਖੋਜ ਏਜੰਸੀ ਨਾਸਾ ਤੋਂ ਇਲਾਵਾ ਭਾਰਤ ਦਾ ਜ਼ਮੀਨ ਹੇਠਲੇ ਪਾਣੀ ਸਬੰਧੀ ਮੰਤਰਾਲਾ ਵੀ ਇਸ ਸਬੰਧੀ ਚਿਤਾਵਨੀਆਂ ਦੇ ਚੁੱਕਾ ਹੈ। ਪੰਜਾਬ ਦੇ 138 ਬਲਾਕਾਂ ਵਿਚੋਂ …

Read More »