ਓਟਵਾ/ਬਿਊਰੋ ਨਿਊਜ਼ : 2022 ਵਿੱਚ ਪਬਲਿਕ ਸਰਵੈਂਟਸ ਨੇ ਫੈਡਰਲ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਸੀ ਕਿ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦੇਣ ਨਾਲ ਉਨ੍ਹਾਂ ਦਾ ਧਿਆਨ ਪੜ੍ਹਾਈ ਤੋਂ ਭਟਕੇਗਾ ਤੇ ਇਸ ਨਾਲ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਦਾ ਮੰਤਵ ਵੀ ਕਮਜ਼ੋਰ ਪੈ ਜਾਵੇਗਾ। ਇਸ ਸਬੰਧ …
Read More »ਕਾਰਬਨ ਟੈਕਸ ਛੋਟ ਨੂੰ ਰੀਬ੍ਰੈਂਡ ਕਰ ਰਹੀ ਹੈ ਫੈਡਰਲ ਸਰਕਾਰ
ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਕਾਰਬਨ ਟੈਕਸ ਛੋਟ ਨੂੰ ਰੀਬ੍ਰੈਂਡ ਕੀਤਾ ਜਾ ਰਿਹਾ ਹੈ। ਇਸ ਨੂੰ ਪਹਿਲਾਂ ਕਲਾਈਮੇਟ ਐਕਸ਼ਨ ਇੰਸੈਂਟਿਵ ਪੇਅਮੈਂਟ ਵਜੋਂ ਜਾਣਿਆ ਜਾਂਦਾ ਸੀ ਤੇ ਹੁਣ ਲਿਬਰਲ ਇਸ ਨੂੰ ਕੈਨੇਡਾ ਕਾਰਬਨ ਰੀਬੇਟ ਦਾ ਨਾਂ ਦੇ ਰਹੇ ਹਨ। ਨਾਂ ਵਿੱਚ ਆਈ ਇਸ ਤਬਦੀਲੀ ਬਾਰੇ ਸੱਭ ਤੋਂ ਪਹਿਲਾਂ ਜਾਣਕਾਰੀ ਫਾਇਨਾਂਸ …
Read More »ਬੈਲੇਵਿੱਲ ਦੇ ਓਵਰਡੋਜ ਸੰਕਟ ਨਾਲ ਨਜਿੱਠਣ ਲਈ ਫੋਰਡ ਨੇ ਫੰਡ ਦੇਣ ਦਾ ਕੀਤਾ ਵਾਅਦਾ
ਓਨਟਾਰੀਓ/ਬਿਊਰੋ ਨਿਊਜ਼ : ਪ੍ਰੀਮੀਅਰ ਡੱਗ ਫੋਰਡ ਨੇ ਆਖਿਆ ਕਿ ਓਵਰਡੋਜ਼ ਸੰਕਟ ਨਾਲ ਜੂਝ ਰਹੇ ਓਨਟਾਰੀਓ ਦੇ ਪੂਰਬੀ ਸ਼ਹਿਰ ਨੂੰ ਜਲਦ ਹੀ ਪ੍ਰੋਵਿੰਸ ਤੋਂ ਫੰਡਿੰਗ ਹਾਸਲ ਹੋਵੇਗੀ। ਉਨ੍ਹਾਂ ਕਮਿਊਨਿਟੀ ਲਈ ਕੋਈ ਠੋਸ ਹੱਲ ਕੱਢਣ ਦਾ ਵਾਅਦਾ ਵੀ ਕੀਤਾ। ਫੋਰਡ ਨੇ ਆਖਿਆ ਕਿ ਉਹ ਬੈਲੇਵਿੱਲ ਦੇ ਮੇਅਰ ਨੀਲ ਐਲਿਸ ਨਾਲ ਬੈਠ ਕੇ …
Read More »ਓਸਲਰ ਫਾਊਂਡੇਸਨ ਦੇ ਸਕੀ ਡੇਅ ਮੌਕੇ ਇੱਕਠੇ ਹੋਏ ਇਕ ਮਿਲੀਅਨ ਡਾਲਰ
ਬਰੈਂਪਟਨ/ਬਿਊਰੋ ਨਿਊਜ਼ : ਵਿਲੀਅਮ ਓਸਲਰ ਹੈਲਥ ਸਿਸਟਮ ਫਾਊਂਡੇਸਨ(ਓਸਲਰ ਫਾਊਂਡੇਸਨ) ਦੇ 15ਵੇਂ ਸਾਲਾਨਾ ਸਕੀ ਡੇਅ ਮੌਕੇ ਇੱਕ ਮਿਲੀਅਨ ਡਾਲਰ ਦੀ ਰਕਮ ਇੱਕਠੀ ਹੋਈ। ਇਸ ਈਵੈਂਟ ਵਿੱਚ 240 ਸਕੀਅਰਜ ਤੇ ਸਨੋਅਬੋਰਡਰਜ ਨੇ ਹਿੱਸਾ ਲਿਆ ਤੇ ਓਸਲਰ ਦੇ ਹਸਪਤਾਲਾਂ-ਬਰੈਂਪਟਨ ਸਿਵਿਕ ਹਸਪਤਾਲ, ਇਟੋਬੀਕੋ ਜਨਰਲ ਹਸਪਤਾਲ ਤੇ ਪੀਲ ਮੈਮੋਰੀਅਲ ਸੈਂਟਰ ਫੌਰ ਇੰਟੇਗ੍ਰੇਟਿਡ ਹੈਲਥ ਐਂਡ ਵੈੱਲਨੈੱਸ …
Read More »ਸੋਨੀਆ ਗਾਂਧੀ ਨੇ ਰਾਏਬਰੇਲੀ ਦੀ ਜਨਤਾ ਨੂੰ ਲਿਖੀ ਚਿੱਠੀ
ਅਗਾਮੀ ਲੋਕ ਸਭਾ ਚੋਣਾਂ ਨਾ ਲੜਨ ਦੀ ਕਹੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਪਣੇ ਸਿਆਸੀ ਕਰੀਅਰ ਵਿਚ ਹਮੇਸ਼ਾ ਹੀ ਉਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਰਾਏਬਰੇਲੀ ਤੋਂ ਚੋਣ ਲੜਨ ਵਾਲੀ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਲੰਘੇ ਕੱਲ ਬੁੱਧਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦਗੀ ਭਰੀ। ਇਸ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼
ਨਵੀਂ ਦਿੱਲੀ : ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਕੌਲਿਜੀਅਮ ਨੇ 13 ਵਧੀਕ ਜੱਜਾਂ ਨੂੰ ਤਿੰਨ ਹਾਈ ਕੋਰਟਾਂ ਦੇ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਨ੍ਹਾਂ ‘ਚ ਪੰਜਾਬ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼ ਵੀ …
Read More »ਕੇਜਰੀਵਾਲ ਤੇ ਭਗਵੰਤ ਮਾਨ ਨੇ ਰਾਮ ਮੰਦਰ ‘ਚ ਮੱਥਾ ਟੇਕਿਆ
ਦੋਵੇਂ ਮੁੱਖ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਰਾਮ ਮੰਦਰ ਦੇ ਕੀਤੇ ਦਰਸ਼ਨ ਅਯੁੱਧਿਆ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਯੁੱਧਿਆ ਪਹੁੰਚ ਕੇ ਨਵੇਂ ਬਣੇ ਸ੍ਰੀਰਾਮ ਮੰਦਰ ‘ਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਤੇ ਭਗਵੰਤ ਮਾਨ ਨਾਲ ਉਨ੍ਹਾਂ …
Read More »ਅੱਠ ਸਾਬਕਾ ਭਾਰਤੀ ਜਲ ਸੈਨਿਕ ਕਤਰ ਦੀ ਜੇਲ੍ਹ ‘ਚੋਂ ਰਿਹਾਅ
ਭਾਰਤ ਸਰਕਾਰ ਦੇ ਦਖਲ ਤੋਂ ਬਾਅਦ ਹੀ ਰਿਹਾਈ ਹੋਈ ਸੰਭਵ ਨਵੀਂ ਦਿੱਲੀ : ਕਤਰ ਨੇ ਕਥਿਤ ਜਾਸੂਸੀ ਦੇ ਆਰੋਪ ਤਹਿਤ ਜੇਲ੍ਹ ਵਿੱਚ ਬੰਦ ਅੱਠ ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਜਲ ਸੈਨਿਕਾਂ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਭਾਰਤ ਸਰਕਾਰ …
Read More »ਬਿਹਾਰ: ਨਿਤੀਸ਼ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ
ਐੱਨਡੀਏਦੇ ਪੱਖ ਵਿੱਚ 129 ਵੋਟ ਪਏ; ਵਿਰੋਧੀ ਧਿਰ ਨੇ ਸਦਨ ‘ਚੋਂ ਕੀਤਾ ਵਾਕਆਊਟ ਪਟਨਾ/ਬਿਊਰੋ ਨਿਊਜ਼ : ਬਿਹਾਰ ‘ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੇ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ਮਤੇ ਦੇ ਪੱਖ ‘ਚ 129 ਵਿਧਾਇਕਾਂ ਨੇ ਵੋਟ ਪਾਏ ਜਦਕਿ ਵਿਰੋਧੀ …
Read More »ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਵਿੱਚ ਵਾਧਾ
ਸੁਪਰੀਮ ਕੋਰਟ ਰਜਿਸਟਰੀ ਨੂੰ ਟਰਾਇਲ ਕੋਰਟ ਤੋਂ ਕੇਸਦੀ ਪ੍ਰਗਤੀ ਰਿਪੋਰਟ ਹਾਸਲ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਚ ਹੋਰ ਵਾਧਾ ਕਰ ਦਿੱਤਾ ਹੈ। ਜਸਟਿਸ ਸੂਰਿਆ ਕਾਂਤ …
Read More »