Breaking News
Home / Mehra Media (page 219)

Mehra Media

ਭਾਰਤ ਸਰਕਾਰ ਦੇ 10 ਸਾਲ ਅਤੇ ਅਰਥਚਾਰਾ

ਡਾ. ਕੇਸਰ ਸਿੰਘ ਭੰਗੂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਨੇ ਦਸ ਸਾਲ ਪੂਰੇ ਕਰ ਲਏ ਹਨ; ਸਰਕਾਰ ਨੇ ਆਪਣਾ ਆਖਰੀ ਅੰਤਰਿਮ ਬਜਟ ਪੇਸ਼ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਦਾ ਦਾਅਵਾ ਹੈ ਕਿ ਚੋਣਾਂ ਤੋਂ ਬਾਅਦ ਉਹ ਪੂਰਾ ਬਜਟ ਪੇਸ਼ ਕਰਨਗੇ; ਮਤਲਬ, ਉਨ੍ਹਾਂ ਨੂੰ ਯਕੀਨ …

Read More »

ਭਾਰਤ ‘ਚ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਕਿਨਾਂ ਮੁੱਦਿਆਂ ਵੱਲ ਧਿਆਨ ਦੇਣ ਦੀ ਲੋੜ

ਪ੍ਰਿੰਸੀਪਲ ਵਿਜੈ ਕੁਮਾਰ ਬਿਜਲਈ, ਪ੍ਰਿੰਟ ਅਤੇ ਸੋਸ਼ਲ ਮੀਡੀਏ ‘ਚ ਕੇਂਦਰੀ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਸਿੱਖਿਆ ਦੇ ਵਿਕਾਸ ਅਤੇ ਸੁਧਾਰਾਂ ਨੂੰ ਲੈ ਕੇ ਦਿੱਤੇ ਜਾਣ ਵਾਲੇ ਬਿਆਨਾ ਅਤੇ ਇਸ਼ਤਿਹਾਰਾਂ ਨੂੰ ਵੇਖਕੇ ਇੰਜ ਲੱਗਦਾ ਹੈ ਕਿ ਸਾਡੇ ਭਾਰਤ ਦੀਆਂ ਸਰਕਾਰਾਂ ਸਿੱਖਿਆ ਦੇ ਸੁਧਾਰਾਂ ਅਤੇ ਵਿਕਾਸ ਲਈ ਬਾਕਮਾਲ ਯਤਨ ਕਰ ਰਹੀਆਂ …

Read More »

ਕਿਸਾਨ ਅੰਦੋਲਨ ਨੇ ਕੇਂਦਰ ਤੇ ਪੰਜਾਬ ਨੂੰ ਲਿਆਂਦਾ ਆਹਮੋ-ਸਾਹਮਣੇ

ਪੰਜਾਬ ਦੇ ਕਈ ਖੇਤਰਾਂ ‘ਚ ਇੰਟਰਨੈੱਟ ਬੰਦ ਕਰਨ ‘ਤੇ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਲਿਖੀ ਰੋਸ ਭਰੀ ਚਿੱਠੀ ਚੰਡੀਗੜ੍ਹ : ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਤੇ 16 ਫਰਵਰੀ ਰਾਤ 11 ਵੱਜ ਕੇ 59 ਮਿੰਟ ਤੱਕ ਇੰਟਰਨੈੱਟ …

Read More »

ਪੰਜਾਬ ਕਾਂਗਰਸ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ

ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ‘ਤੇ ਕੇਂਦਰ ਸਰਕਾਰ ਦੀ ਸ਼ਹਿ ‘ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ ਮਾਮਲੇ ‘ਚ ਪੰਜਾਬ ਕਾਂਗਰਸ ਦੇ ਇਕ ਵਫਦ ਵੱਲੋਂ ਰਾਜਾ ਵੜਿੰਗ ਦੀ ਅਗਵਾਈ ‘ਚ …

Read More »

ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿਲ ਨੂੰ ਮਹਾਰਾਸ਼ਟਰ ਸਰਕਾਰ ਨੇ ਰੋਕਣ ਦਾ ਕੀਤਾ ਫੈਸਲਾ

ਅੰਮ੍ਰਿਤਸਰ/ਬਿਊਰ ਨਿਊਜ਼ : ਮਹਾਰਾਸਟਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਚਲਦਿਆਂ ਪਹਿਲਾਂ ਵਾਲੀ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸਿਆਸੀ ਪਾਰਟੀਆਂ ਦੇ ਗੱਠਜੋੜ ਦੇ ਆਸਾਰ ਮੱਧਮ!

ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਵੀ ਨਹੀਂ ਹੋਏਗਾ ਗੱਠਜੋੜ ਚੰਡੀਗੜ੍ਹ/ਬਿਊਰੋ ਨਿਊਜ਼ : ਆਗਾਮੀ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਅਖਾੜਾ ਭਖ ਗਿਆ ਹੈ। ਆਮ ਆਦਮੀ ਪਾਰਟੀ ਨੇ ਖਡੂਰ ਸਾਹਿਬ ਹਲਕੇ ਵਿੱਚ ਅਤੇ ਪੰਜਾਬ ਕਾਂਗਰਸ ਨੇ ਸਮਰਾਲਾ ਵਿੱਚ ਰੈਲੀਆਂ ਕੀਤੀਆਂ। ਸਮਰਾਲਾ ਰੈਲੀ ਵਿੱਚ ਕਾਂਗਰਸ ਪ੍ਰਧਾਨ …

Read More »

ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ‘ਤੇ ਲਗਾਈ ਰੋਕ

6 ਮਾਰਚ ਤੱਕ ਸਿਆਸੀ ਪਾਰਟੀਆਂ ਕੋਲੋਂ ਮੰਗਿਆ ਹਿਸਾਬ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬਾਂਡ ਦੀ ਗੁਪਤਤਾ ਬਣਾਈ ਰੱਖਣਾ ਅਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ …

Read More »

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸਰਕਾਰ ਦੀ ਅਣਗਹਿਲੀ ਦਾ ਸੰਤਾਪ ਭੋਗ ਰਿਹੈ ਸੰਗਰੂਰ ਜ਼ਿਲ੍ਹੇ ਦਾ ਪਿੰਡ ਭੂਲਣ

ਤਿੰਨ ਸੀਐਮ ਦੇਣ ਵਾਲੇ ਜ਼ਿਲ੍ਹੇ ਦਾ ਪਿੰਡ ਪੀਣ ਵਾਲੇ ਪਾਣੀ ਨੂੰ ਤਰਸਿਆ ਪਿੰਡ ਦੇ ਲੋਕ ਭਾਖੜਾ ਨਹਿਰ ਦਾ ਪਾਣੀ ਪੀਣ ਲਈ ਮਜਬੂਰ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਨੂੰ ਤਿੰਨ ਮੁੱਖ ਮੰਤਰੀ ਦੇਣ ਵਾਲੇ ਜ਼ਿਲ੍ਹੇ ਸੰਗਰੂਰ ਦਾ ਪਿੰਡ ਭੂਲਣ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਪੀਣ ਵਾਲੇ ਪਾਣੀ ਤੇ ਗੰਦੇ ਪਾਣੀ ਦੀ …

Read More »

ਕਥਾਵਾਂ ਹੋਈਆਂ ਲੰਮੀਆਂ

ਭਾਗ ਦੂਜਾ ਇੰਗਲੈਂਡ ਵਿਚ ਖੁਸ਼ੀਆਂ ਭਰੇ 20 ਦਿਨ ਜਰਨੈਲ ਸਿੰਘ (ਕਿਸ਼ਤ 5) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ”ਮੌਕਾ ਹੀ ਹੁੰਦੈ, ਪਿਛਾਂਹ ਨੂੰ ਨਾ ਦੌੜੀਂ, ਓਥੇ ਪੈਰ ਜਮਾਉਣ ਦੀ ਕੋਸ਼ਿਸ਼ ਕਰੀਂ।” ਭਾ ਜੀ ਲਾਲ ਸਿੰਘ ਨੇ ਕਿਹਾ ਸੀ। ”ਤੁਸੀਂ ਮੈਨੂੰ ਸੱਦਿਆ। ਮੇਰਾ ਆਦਰ-ਮਾਣ ਕੀਤਾ। ਤੁਹਾਡਾ ਬਹੁਤ-ਬਹੁਤ ਧੰਨਵਾਦ।” ”ਧੰਨਵਾਦ ਆਲ਼ੀ ਕੋਈ …

Read More »