ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵ ਆਗੂ ਪਿਏਰ ਪੌਲੀਏਵਰ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਜਰਮਾਂ ਨੂੰ ਫੜ੍ਹਨ ਤੋਂ ਕੁੱਝ ਦੇਰ ਬਾਅਦ ਹੀ ਉਨ੍ਹਾ ਨੂੰ ਰਿਹਾਅ ਕਰਨ ਵਰਗੀਆਂ ਆਪਣੀਆਂ ਨੀਤੀਆਂ ਨੂੰ ਖਤਮ ਕਰਨ। ਅਜਿਹੀਆਂ ਨੀਤੀਆਂ ਕਾਰਨ ਹੀ ਕਾਰ ਚੋਰੀ ਦੇ ਮਾਮਲਿਆਂ ਵਿੱਚ ਕਾਫੀ ਵਾਧਾ ਹੋਇਆ ਹੈ। ਪੌਲੀਏਵਰ …
Read More »ਘੱਟ ਆਮਦਨ ਵਾਲੇ ਰੈਂਟਰਜ ਅਤੇ ਸੈਲਟਰਜ ਦੀ ਫੈਡਰਲ ਸਰਕਾਰ ਕਰੇਗੀ ਮਦਦ : ਫਰੀਲੈਂਡ
ਓਟਵਾ/ਬਿਊਰੋ ਨਿਊਜ਼ : ਘੱਟ ਆਮਦਨ ਵਾਲੇ ਰੈਂਟਰਜ ਤੇ ਸੈਲਟਰਜ ਦੀ ਮਦਦ ਲਈ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਵੱਲੋਂ 200 ਮਿਲੀਅਨ ਡਾਲਰ ਦੇਣ ਦਾ ਐਲਾਨ ਕੀਤਾ ਗਿਆ ਹੈ। ਫਰੀਲੈਂਡ ਨੇ ਆਖਿਆ ਕਿ ਫੈਡਰਲ ਸਰਕਾਰ ਕੈਨੇਡਾ ਹਾਊਸਿੰਗ ਬੈਨੇਫਿਟ ਲਈ 99 ਮਿਲੀਅਨ ਡਾਲਰ ਵਾਧੂ ਦੇਣ ਜਾ ਰਹੀ ਹੈ। ਜਿਸ ਨਾਲ ਪ੍ਰੋਵਿੰਸਾਂ ਤੇ ਟੈਰੇਟਰੀਜ ਦੀ …
Read More »ਮੈਂ ਭਾਜਪਾ ‘ਚ ਸ਼ਾਮਲ ਨਹੀਂ ਹੋਵਾਂਗਾ, ਚਾਹੇ ਕੁਝ ਵੀ ਹੋ ਜਾਵੇ : ਕੇਜਰੀਵਾਲ
‘ਆਪ’ ਆਗੂਆਂ ‘ਤੇ ਦਰਜ ਸਾਰੇ ਕੇਸਾਂ ਨੂੰ ਝੂਠੇ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਰੋਪ ਲਗਾਇਆ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ‘ਤੇ ਦਬਾਅ ਬਣਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੇ ਕੁਝ ਵੀ ਹੋ ਜਾਵੇ, ਉਹ ਭਾਜਪਾ ਵਿੱਚ ਸ਼ਾਮਲ ਨਹੀਂ …
Read More »ਕ੍ਰਾਈਮ ਬ੍ਰਾਂਚ ਦੇ ‘ਨੋਟਿਸ’ ਨੂੰ ਆਤਿਸ਼ੀ ਨੇ ‘ਚਿੱਠੀ’ ਦੱਸਿਆ
‘ਆਪ’ ਵੱਲੋਂ ਭਾਜਪਾ ਉਪਰ ਉਸ ਦੇ ਵਿਧਾਇਕਾਂ ਦੀ ਖ਼ਰੀਦੋ-ਫਰੋਖਤ ਕਰਨ ਦੇ ਲਾਏ ਆਰੋਪਾਂ ਮਗਰੋਂ ਭਾਜਪਾ ਦੀ ਦਿੱਲੀ ਪੁਲਿਸ ਨੂੰ ਕੀਤੀ ਸ਼ਿਕਾਇਤ ਦੇ ਮੱਦੇਨਜ਼ਰ ਦੋਵਾਂ ਸਿਆਸੀ ਧਿਰਾਂ ਵਿਚਾਲੇ ਤੋਹਮਤਾਂ ਦਾ ਦੌਰ ਫਿਰ ਮਘ ਗਿਆ ਹੈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਕਰਕੇ ਕ੍ਰਾਈਮ ਬ੍ਰਾਂਚ ਵੱਲੋਂ ਉਸ ਦੀ ਰਿਹਾਇਸ਼ ‘ਤੇ ਪਹੁੰਚਣ …
Read More »ਧਾਰਮਿਕ ਆਗੂਆਂ ਦੇ ਵਫਦ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ
ਨਵੇਂ ਸੰਸਦ ਭਵਨ ਦਾ ਦੌਰਾ ਵੀ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਘੱਟ ਗਿਣਤੀ ਫਾਊਂਡੇਸ਼ਨ ਦੀ ਅਗਵਾਈ ਹੇਠ 24 ਧਾਰਮਿਕ ਆਗੂਆਂ ਦੇ ਇੱਕ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਉਨਾਂ ਕਿਹਾ ਕਿ ਉਹ ਭਾਰਤ ਵਿੱਚ ਅੰਤਰ-ਧਰਮ ਏਕਤਾ ਦਾ ਸੰਦੇਸ਼ ਬਾਹਰੀ ਦੁਨੀਆ ਤੱਕ ਪਹੁੰਚਾਉਣਾ ਚਾਹੁੰਦੇ ਹਨ। …
Read More »ਐੱਨਡੀਏ 400 ਤੋਂ ਵੱਧ ਤੇ ਭਾਜਪਾ 370 ਸੀਟਾਂ ਜਿੱਤੇਗੀ : ਨਰਿੰਦਰ ਮੋਦੀ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦਿੰਦਿਆਂ ਕਾਂਗਰਸ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਅਗਾਮੀ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ਜਿੱਤੇਗਾ ਤੇ ਇਨ੍ਹਾਂ ਵਿਚੋਂ ਘੱਟੋ-ਘੱਟ 370 …
Read More »ਚੋਣਾਂ ਜਿੱਤਣ ਲਈ ਭਗਵਾਨ ਰਾਮ ਨੂੰ ਨਾ ਵਰਤਿਆ ਜਾਵੇ: ਅਧੀਰ
ਨਵੀਂ ਦਿੱਲੀ: ਲੋਕ ਸਭਾ ਵਿਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਭਗਵਾਨ ਰਾਮ ਦੇ ਨਾਮ ਨੂੰ ਨਾ ਵਰਤੇ। ਉਨ੍ਹਾਂ ਚੀਨ ਤੇ ਮਾਲਦੀਵ ਬਾਰੇ ਸਰਕਾਰ ਦੀ ਨੀਤੀ ‘ਤੇ ਵੀ ਸਵਾਲ ਚੁੱਕੇ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਪੇਸ਼ ਧੰਨਵਾਦ ਮਤੇ ‘ਤੇ ਬਹਿਸ ਵਿਚ ਸ਼ਾਮਲ …
Read More »ਸੱਤਾ ‘ਚ ਆਏ ਤਾਂ 50 ਫ਼ੀਸਦੀ ਰਾਖਵੇਂਕਰਨ ਦੀ ਹੱਦ ਖ਼ਤਮ ਕਰਾਂਗੇ : ਰਾਹੁਲ
ਭਾਜਪਾ ‘ਤੇ ਦਲਿਤਾਂ, ਆਦਿਵਾਸੀਆਂ ਤੇ ਹੋਰ ਪੱਛੜੇ ਵਰਗਾਂ ਨੂੰ ਬੰਧੂਆ ਮਜ਼ਦੂਰ ਬਣਾਉਣ ਦਾ ਲਾਇਆ ਆਰੋਪ ਰਾਂਚੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵਾਅਦਾ ਕੀਤਾ ਹੈ ਕਿ ਜੇਕਰ ਲੋਕ ਸਭਾ ਚੋਣਾਂ ਮਗਰੋਂ ਕੇਂਦਰ ‘ਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੀ ਤਾਂ ਉਹ 50 ਫ਼ੀਸਦੀ ਰਾਖਵੇਂਕਰਨ ਦੀ ਹੱਦ ਖ਼ਤਮ ਕਰ ਦੇਣਗੇ ਅਤੇ …
Read More »‘ਉਸਤਾਦ’ ਜ਼ਾਕਿਰ ਹੁਸੈਨ ਸਣੇ 5 ਭਾਰਤੀਆਂ ਨੂੰ ਗਰੈਮੀ ਪੁਰਸਕਾਰ
ਗਾਇਕ ਸ਼ੰਕਰ ਮਹਾਦੇਵਨ ਵੀ ਵੱਕਾਰੀ ਸੰਗੀਤ ਸਨਮਾਨ ਜਿੱਤਣ ਵਾਲਿਆਂ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਲਾਕਾਰਾਂ ਨੇ 2024 ਦੇ ਗਰੈਮੀ ਪੁਰਸਕਾਰਾਂ ਵਿਚ ਆਪਣਾ ਜਲਵਾ ਦਿਖਾਇਆ ਹੈ। ਉੱਘੇ ਤਬਲਾਵਾਦਕ ਜ਼ਾਕਿਰ ਹੁਸੈਨ ਸਣੇ 5 ਭਾਰਤੀਆਂ ਨੂੰ ਇਸ ਵੱਕਾਰੀ ਸੰਗੀਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਸੈਨ ਨੇ ਜਿੱਥੇ ਤਿੰਨ ਵਰਗਾਂ ਵਿਚ …
Read More »ਭਾਰਤ ਦੀ ਆਰਥਿਕਤਾ ਅਤੇ ਅੰਤਰਿਮ ਬਜਟ
ਸੁੱਚਾ ਸਿੰਘ ਗਿੱਲ ਭਾਰਤ ਦਾ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਪ੍ਰਥਾ ਪਿਛਲੇ ਕੁਝ ਸਾਲਾਂ ਤੋਂ ਚਲ ਰਹੀ ਹੈ। ਐਤਕੀਂ ਵੀ ਬਜਟ ਇਕ ਫਰਵਰੀ ਨੂੰ ਪੇਸ਼ ਕੀਤਾ ਗਿਆ ਪਰ ਇਹ ਬਜਟ ਪੂਰੇ ਸਾਲ ਦਾ ਨਹੀਂ ਸਗੋਂ ਕੁਝ ਮਹੀਨਿਆਂ ਦਾ ਅੰਤਰਿਮ ਬਜਟ ਹੈ। ਅੰਤਰਿਮ ਬਜਟ ਇਸ ਕਰ ਕੇ ਪੇਸ਼ ਕੀਤਾ …
Read More »