Breaking News
Home / Mehra Media (page 2226)

Mehra Media

10 ਲੱਖ ਦਾ ਸੂਟ ਪਾਉਣ ਵਾਲੇ ਫਕੀਰ ਨਹੀਂ ਹੁੰਦੇ : ਭਗਵੰਤ ਮਾਨ

ਆਪ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੀ ਦੂਸਰੀ ਪਾਰੀ ਦੌਰਾਨ ਮਾਂ ਬੋਲੀ ਪੰਜਾਬੀ ਵਿਚ ਆਪਣੀ ਗੱਲ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ੂਬ ਟਕੋਰਾਂ ਲਾਈਆਂ। ਉਨ੍ਹਾਂ ਕਿਹਾ ਕਿ ਫ਼ਕੀਰ ਨਾ ਤਾ 10 ਲੱਖ ਦੇ ਸੂਟ ਪਾਉਂਦੇ ਹਨ ਅਤੇ ਨਾ ਹੀ ਬੈਂਕਾਂ …

Read More »

ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ

10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰਿਆ ਰੋਕਣ ਦੇ ਇਕ ਅਪਰਾਧ ਵਿਚ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ। ਵਿਧਾਨ ਸਭਾ ਚੋਣਾਂ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਵੋਟਿੰਗ ਕੇਂਦਰ ‘ਤੇ …

Read More »

ਡੇਰਾ ਮੁਖੀ ਨੂੰ ਪੈਰੋਲ ਦਾ ਫੈਸਲਾ ਸੂਬੇ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਲਿਆ ਜਾਵੇਗਾ : ਖੱਟਰ

ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਤੇ ਹੱਤਿਆ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇਣ ਦਾ ਫ਼ੈਸਲਾ ਸੂਬੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਜਾਵੇਗਾ। ਇੱਥੇ ਇਕ ਮੀਡੀਆ ਕਾਨਫ਼ਰੰਸ ਵਿਚ ਖੱਟਰ ਨੇ …

Read More »

ਲੋਕ ਸਭਾ ਵਿਚ ਵਿਰੋਧੀ ਪੱਖ ਦੇ ਹੰਗਾਮੇ ਦੌਰਾਨ ਤਿੰਨ ਤਲਾਕ ਦਾ ਨਵਾਂ ਬਿਲ ਪੇਸ਼

ਜਨਤਾ ਨੇ ਸਾਨੂੰ ਕਾਨੂੰਨ ਬਣਾਉਣ ਲਈ ਚੁਣਿਆ : ਰਵੀਸ਼ੰਕਰ ਪ੍ਰਸਾਦ ਨਵੀਂ ਦਿੱਲੀ : ਤਿੰਨ ਤਲਾਕ ‘ਤੇ ਰੋਕ ਲਗਾਉਣ ਲਈ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਨਵਾਂ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ। ਇਸ ਦੌਰਾਨ ਸਦਨ ਵਿਚ ਹੰਗਾਮਾ ਵੀ ਹੋਇਆ। ਕਾਂਗਰਸੀ ਆਗੂ ਸ਼ਸ਼ੀ ਥਰੂਰ ਅਤੇ ਅਸਰੂਦੀਨ ਓਵੈਸੀ ਨੇ ਬਿੱਲ ਦਾ ਵਿਰੋਧ …

Read More »

ਬਲੈਕ ਮਨੀ ‘ਤੇ ਸੰਸਦ ‘ਚ ਰਿਪੋਰਟ ਪੇਸ਼

ਭਾਰਤੀਆਂ ਨੇ ਦੇਸ਼ ਤੋਂ ਬਾਹਰ ਜਮ੍ਹਾਂ ਕੀਤੀ 15 ਤੋਂ 34 ਲੱਖ ਕਰੋੜ ਦੀ ਅਣ-ਐਲਾਨੀ ਜਾਇਦਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 1998 ਤੋਂ 2010 ਦਰਮਿਆਨ ਭਾਰਤੀਆਂ ਨੇ ਦੇਸ਼ ਤੋਂ ਬਾਹਰ 15 ਲੱਖ ਕਰੋੜ ਰੁਪਏ ਤੋਂ 34 ਲੱਖ ਕਰੋੜ ਰੁਪਏ ਤੱਕ ਦੀ ਅਣਐਲਾਨੀ ਜਾਇਦਾਦ ਜਮ੍ਹਾਂ ਕੀਤੀ। ਤਿੰਨ ਵੱਕਾਰੀ ਸੰਸਥਾਨਾਂ ਐਨ.ਆਈ.ਪੀ.ਐਫ.ਪੀ.ਏ., ਐਨ.ਸੀ.ਏ.ਆਈ.ਆਰ. ਅਤੇ …

Read More »

ਕਰਤਾਰਪੁਰ ਲਾਂਘੇ ਲਈ ਪਾਕਿ ਨੇ ਲਗਾਈਆਂ ਸ਼ਰਤਾਂ, ਭਾਰਤ ਦੀਆਂ ਪੇਸ਼ਕਸ਼ਾਂ ਦਾ ਕੀਤਾ ਵਿਰੋਧ

700 ਸ਼ਰਧਾਲੂ ਕਰ ਸਕਣਗੇ ਇਕ ਦਿਨ ‘ਚ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਵੀਂ ਦਿੱਲੀ : ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਚਾਲੂ ਕਰਨ ਲਈ ਕਈ ਸ਼ਰਤਾਂ ਲਾ ਦਿੱਤੀਆਂ ਹਨ ਅਤੇ ਭਾਰਤ ਵੱਲੋਂ ਪੇਸ਼ ਕੀਤੀਆਂ ਸਾਰੀਆਂ ਪੇਸ਼ਕਸ਼ਾਂ ਜਿਨ੍ਹਾਂ ਵਿੱਚ ਲਾਂਘਾ ਸਿੱਖ ਸ਼ਰਧਾਲੂਆਂ ਲਈ ਸਾਰਾ ਸਾਲ ਖੋਲ੍ਹਣ ਦੀ ਤਜ਼ਵੀਜ ਵੀ ਸ਼ਾਮਲ ਹੈ, ਦਾ ਵਿਰੋਧ ਕੀਤਾ …

Read More »

ਬੈਂਕ ਆਪਣੀ ਵਿੱਤ ਤੋਂ ਬਾਹਰ ਜਾ ਕੇ ਕਰਜ਼ਾ ਨਾ ਦੇਣ

ਕਿਸ਼ਤ ਦੂਜੀ ਜੋਗਿੰਦਰ ਸਿੰਘ ਤੂਰ, 437-230-9681 ਪ੍ਰੈਜ਼ੀਡੈਂਟ ਟੇਲਰ ਤੋਂ ਬਾਅਦ ਬਣੇ ਪ੍ਰੈਜ਼ੀਡੈਂਟ ਜੇਮਜ਼ ਬੁਕਾਨਣ James Buchanan ਨੇ 1857 ਵਿੱਚ ਭਿਆਨਕ ਆਰਥਕ ਹਾਲਾਤ ਤੇ ਕਾਬੂ ਪਾਉਣ ਲਈ ਹੁਕਮ ਕੀਤਾ ਕਿ ਬੈਂਕ ਆਪਣੀ ਵਿੱਤ ਤੋਂ ਬਾਹਰ ਜਾ ਕੇ ਕਰਜ਼ਾ ਨਾ ਦੇਣ ਤੇ ਬੈਂਕ ਦੀ ਵਿੱਤ ਉਨੀ ਹੀ ਹੋਏਗੀ ਜਿੰਨੀ ਸਰਕਾਰ ਦੀ ਮਾਲੀ …

Read More »

ਪੰਜਾਬ ਸਰਕਾਰ ਦੀ ਪੰਜਾਬੀ ਪਰਵਾਸੀਆਂ ਦੇ ਮਸਲਿਆਂ ਨੂੰ ਨਜਿੱਠਣ ‘ਚ ਅਸਫ਼ਲਤਾ

ਗੁਰਮੀਤ ਸਿੰਘ ਪਲਾਹੀ ਪੰਜਾਬ ਸਰਕਾਰ ਦੇ ਐਨ.ਆਰ.ਆਈ ਮਾਮਲਿਆਂ ਦੇ ਵਿਭਾਗ ਨੇ ਐਨ.ਆਰ.ਆਈ ਕਮਿਸ਼ਨ ਦੇ ਦੋ ਆਨਰੇਰੀ ਮੈਂਬਰਾਂ ਨੂੰ ਨਿਯੁਕਤ ਕੀਤਾ ਹੈ, ਉਹਨਾਂ ਵਿੱਚੋਂ ਇੱਕ ਦਲਜੀਤ ਸਿੰਘ ਸਹੋਤਾ ਅਤੇ ਦੂਜੇ ਗੁਰਬਚਨ ਸਿੰਘ ਗਰੇਵਾਲ (ਗੈਰੀ ਗਰੇਵਾਲ) ਹਨ। ਇਹਨਾਂ ਦੋਹਾਂ ਮੈਂਬਰਾਂ ਨੇ ਅਹੁਦੇ ਦਾ ਚਾਰਜ ਵੀ ਸੰਭਾਲ ਲਿਆ ਹੈ। ਇਸ ਕਮਿਸ਼ਨ ਦੇ ਇੱਕ …

Read More »