Breaking News
Home / Mehra Media (page 2228)

Mehra Media

ਬਾਲਾਕੋਟ ਹਮਲੇ ਦੀ ਰਣਨੀਤੀ ਘੜਨ ਵਾਲੇ ਸਾਮੰਤ ਗੋਇਲ ਨੂੰ ਬਣਾਇਆ ਰਾਅ ਦਾ ਡਾਇਰੈਕਟਰ

ਜੰਮੂ ਕਸ਼ਮੀਰ ਦੇ ਮਾਮਲਿਆਂ ਬਾਰੇ ਮਾਹਿਰ ਅਰਵਿੰਦ ਕੁਮਾਰ ਆਈ.ਬੀ. ਦੇ ਮੁਖੀ ਬਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਨੇ ਬਾਲਾਕੋਟ ਹਮਲੇ ਦੀ ਰਣਨੀਤੀ ਘੜਨ ਵਾਲੇ ਸਾਮੰਤ ਗੋਇਲ ਨੂੰ ਰਾਅ ਦਾ ਡਾਇਰੈਕਟਰ ਬਣਾ ਦਿੱਤਾ ਅਤੇ ਅਰਵਿੰਦ ਕੁਮਾਰ ਨੂੰ ਆਈ.ਬੀ. ਦਾ ਮੁਖੀ ਨਿਯੁਕਤ ਕਰ ਦਿੱਤਾ ਹੈ। ਅਰਵਿੰਦ ਕੁਮਾਰ ਅਤੇ ਸਾਮੰਤ ਦੋਵੇਂ 1984 …

Read More »

ਅਮਰੀਕੀ ਵਿਦੇਸ਼ ਮੰਤਰੀ ਨੇ ਮੋਦੀ ਅਤੇ ਜੈਸ਼ੰਕਰ ਨਾਲ ਕੀਤੀ ਮੁਲਾਕਾਤ

ਭਾਰਤ ਅਤੇ ਅਮਰੀਕਾ ਮਿਲ ਕੇ ਕੰਮ ਕਰਨ ਲਈ ਹੋਏ ਸਹਿਮਤ ਨਵੀਂ ਦਿੱਲੀ/ਬਿਊਰੋ ਨਿਊਜ਼ ਦੋ ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਪੋਂਪਿਓ ਦੀ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਭਾਰਤ ਨੇ ਰੂਸ ਨਾਲ ਐਸ-400 ਮਿਜ਼ਾਈਲ …

Read More »

ਭਾਰਤੀ ਕ੍ਰਿਕਟ ਟੀਮ ਇੰਗਲੈਂਡ ਖਿਲਾਫ ਮੈਚ ਦੌਰਾਨ ਪਾਏਗੀ ਨਰੰਗੀ ਜਰਸੀ

ਕਾਂਗਰਸ ਅਤੇ ਸਪਾ ਦਾ ਆਰੋਪ – ਸਰਕਾਰ ਕ੍ਰਿਕਟ ਖੇਡ ਦਾ ਵੀ ਕਰਨ ਲੱਗੀ ਭਗਵਾਂਕਰਨ ਮੁੰਬਈ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਵਰਲਡ ਕੱਪ ਦੇ ਚੱਲਦਿਆਂ 30 ਜੂਨ ਨੂੰ ਇੰਗਲੈਂਡ ਖਿਲਾਫ ਹੋਣ ਵਾਲੇ ਮੈਚ ਵਿਚ ਨਾਰੰਗੀ ਅਤੇ ਨੀਲੇ ਰੰਗ ਦੀ ਜਰਸੀ ਵਿਚ ਉਤਰੇਗੀ। ਇਸੇ ਜਰਸੀ ਨੂੰ ਲੈ ਕੇ ਭਾਰਤ ਵਿਚ ਰਾਜਨੀਤੀ ਵੀ ਸ਼ੁਰੂ …

Read More »

ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਨਵੇਂ ਵਿਭਾਗ ਦੀ ਸੰਭਾਲੀ ਜ਼ਿੰਮੇਵਾਰੀ

ਨਵਜੋਤ ਸਿੱਧੂ ਨੂੰ ਲੈ ਕੇ ਸਥਿਤੀ ਸਪੱਸਟ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਬਨਿਟ ਮੰਤਰੀ ਓ.ਪੀ. ਸੋਨੀ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਗ਼ਿਲੇ-ਸ਼ਿਕਵੇ ਦੂਰ ਹੋ ਗਏ ਹਨ ਅਤੇ ਉਸ ਨੇ ਅੱਜ ਮੈਡੀਕਲ ਐਜੂਕੇਸ਼ਨ, ਫੂਡ ਪ੍ਰੋਸੈੱਸਿੰਗ ਅਤੇ ਸੁਤੰਤਰਤਾ ਸੈਨਾਨੀ ਵਿਭਾਗ ਦੀ ਜ਼ਿੰਮੇਵਾਰੀ ਸੰਭਾਲ ਲਈ ਹੈ। ਨਵਜੋਤ ਸਿੰਘ ਸਿੱਧੂ ਬਾਰੇ ਸਥਿਤੀ ਅਜੇ ਤੱਕ ਸਪੱਸ਼ਟ ਨਹੀਂ …

Read More »

ਲੋਕ ਸਭਾ ‘ਚ ਗੂੰਜਿਆ ‘ਮਾਸੂਮ ਫਤਹਿਵੀਰ’ ਦੀ ਮੌਤ ਦਾ ਮਾਮਲਾ

ਭਗਵੰਤ ਮਾਨ ਨੇ ਐਨ.ਡੀ.ਆਰ.ਐਫ. ਟੀਮ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਲੋਕ ਸਭਾ ਵਿਚ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ‘ਚ ਡਿੱਗ ਕੇ ਜਾਨ ਗੁਆਉਣ ਵਾਲੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦਾ ਮਾਮਲਾ ਵੀ ਗੂੰਜਿਆ। ਇਹ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੁੱਕਿਆ। …

Read More »

ਆਮ ਆਦਮੀ ਪਾਰਟੀ ਵਲੋਂ ਮਹਿੰਗੀ ਬਿਜਲੀ ਖਿਲਾਫ ਪੰਜਾਬ ‘ਚ ਮੁਹਿੰਮ

ਅਮਨ ਅਰੋੜਾ ਨੇ ਕਿਹਾ – ਕੈਪਟਨ ਅਤੇ ਬਾਦਲਾਂ ਵਲੋਂ ਖਾਧੀ ਦਲਾਲੀ ਦਾ ਸੱਚ ਘਰ-ਘਰ ਪਹੁੰਚਾਇਆ ਜਾਵੇਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਅੰਦਰ ਬੇਹੱਦ ਮਹਿੰਗੀ ਬਿਜਲੀ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਪੰਜਾਬ ‘ਚ ਨਸ਼ਾ ਬਣਿਆ ਗੰਭੀਰ ਚਿੰਤਾ ਦਾ ਵਿਸ਼ਾ

ਜ਼ੀਰਾ ਦਾ ਇਕ ਹੋਰ ਨੌਜਵਾਨ ਚੜ੍ਹਿਆ ਨਸ਼ੇ ਦੀ ਭੇਟ ਜ਼ੀਰਾ/ਬਿਊਰੋ ਨਿਊਜ਼ ਪੰਜਾਬ ਵਿਚ ਨਸ਼ਾ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਰਿਹਾ ਹੈ ਅਤੇ ਨਸ਼ੇ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਜ਼ੀਰਾ ਨੇੜਲੇ ਪਿੰਡ ਸਨੇਰ ਵਿਚ ਵੀ ਨਸ਼ੇ ਕਰਨ ਦੇ ਆਦੀ ਨੌਜਵਾਨ ਬੂਟਾ ਸਿੰਘ ਦੀ ਮੌਤ ਹੋ …

Read More »

ਹੁਣ ਇਲੈਕਟ੍ਰੋਨਿਕ ਚਿੱਪ ਲੱਗੇ ਪਾਸਪੋਰਟ ਹੋਣਗੇ ਜਾਰੀ

ਪਾਸਪੋਰਟ ਜਾਰੀ ਕਰਨ ਦੇ ਮਾਮਲੇ ‘ਚ ਭਾਰਤ ਦਾ ਨੰਬਰ ਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਛੇਤੀ ਹੀ ਚਿੱਪ ਵਾਲੇ ਈ-ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ । ਇਸ ਦੀ ਜਾਣਕਾਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੰਦਿਆਂ ਦੱਸਿਆ ਕਿ ਡਾਕ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੇ 413 ਡਾਕਖਾਨਿਆਂ ਵਿੱਚ ਪਾਸਪੋਰਟ …

Read More »

ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ

10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰਿਆ ਰੋਕਣ ਦੇ ਇਕ ਅਪਰਾਧ ਵਿਚ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ। ਵਿਧਾਨ ਸਭਾ ਚੋਣਾਂ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਵੋਟਿੰਗ ਕੇਂਦਰ …

Read More »

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ

ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਨਹੀਂ ਲਿਆ ਗਿਆ ਕੋਈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਧਿਆਨ ਰਹੇ ਕਿ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ …

Read More »