ਧੰਨਵਾਦੀ ਸਮਾਗਮ ਨਾਲ ਸਮਾਪਤ ਹੋਇਆ ਬੇਅਦਬੀ ਸਬੰਧੀ ਇਨਸਾਫ ਮੋਰਚਾ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਕੀਤੀ ਸਮਾਪਤੀ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਵਿਚ ਬਠਿੰਡਾ-ਸ੍ਰੀ ਅੰਮ੍ਰਿਤਸਰ ਸਾਹਿਬ ਕੌਮੀ ਮਾਰਗ ‘ਤੇ ਪਿਛਲੇ ਦੋ ਸਾਲ ਤੋਂ ਚੱਲ ਰਿਹਾ ਬੇਅਦਬੀ ਸਬੰਧੀ ਇਨਸਾਫ਼ ਮੋਰਚਾ ਸਮਾਪਤ ਕਰ ਦਿੱਤਾ ਗਿਆ ਹੈ। ਬਹਿਬਲ ਕਲਾਂ ਦੀ ਅਨਾਜ ਮੰਡੀ ਵਿੱਚ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਧੰਨਵਾਦੀ …
Read More »ਭਾਰਤੀ ਕੁਸ਼ਤੀ ਸੰਘ ਦੀ ਜ਼ਿੰਮੇਵਾਰੀ ਭੁਪਿੰਦਰ ਸਿੰਘ ਬਾਜਵਾ ਹਵਾਲੇ
ਪੰਜਾਬ ਦੇ ਮੰਤਰੀ ਮੀਤ ਹੇਅਰ ਦੇ ਸਹੁਰਾ ਹਨ ਭੁਪਿੰਦਰ ਬਾਜਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਖੇਡ ਮੰਤਰਾਲੇ ਵਲੋਂ ਕੌਮੀ ਕੁਸ਼ਤੀ ਸੰਘ ਨੂੰ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਮੁਅੱਤਲ ਕਰਨ ਤੋਂ ਬਾਅਦ ਹੁਣ ਭਾਰਤੀ ਉਲੰਪਿਕ ਸੰਘ ਨੇ ਕੁਸ਼ਤੀ ਸੰਘ ਦੀ ਜ਼ਿੰਮੇਵਾਰੀ ਤਿੰਨ ਮੈਂਬਰੀ ਕਮੇਟੀ ਨੂੰ ਦਿੱਤੀ ਹੈ। ਇਸ ਤਿੰਨ ਮੈਂਬਰੀ …
Read More »ਸ਼੍ਰੋਮਣੀ ਅਕਾਲੀ ਦਲ ਸਾਰੇ ਰਾਜਾਂ ‘ਚ ਬਣਾਏਗਾ ਜਥੇਬੰਦਕ ਢਾਂਚਾ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਸਾਰੇ ਰਾਜਾਂ ‘ਚ ਇਕਾਈਆਂ ਬਣਾ ਕੇ ਆਪਣਾ ਜਥੇਬੰਦਕ ਢਾਂਚਾ ਬਣਾਏਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੀ 30 ਦਸੰਬਰ ਨੂੰ …
Read More »ਦੇਵੇਂਦਰ ਯਾਦਵ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਨਿਯੁਕਤ
ਹਰੀਸ਼ ਚੌਧਰੀ ਨੂੰ ਅਹੁਦੇ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਾਲ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਕਈ ਸੂਬਾ ਇੰਚਾਰਜਾਂ ਨੂੰ ਬਦਲ ਦਿੱਤਾ ਹੈ। ਪਾਰਟੀ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਦਿੱਲੀ ਦੇ ਸੀਨੀਅਰ ਕਾਂਗਰਸੀ ਆਗੂ …
Read More »ਬਲਜੀਤ ਬਡਵਾਲ ਦਾ ਹੋਇਆ ਪੰਜਾਬ ਕਲਾ ਭਵਨ ਵਿਖੇ ਸਨਮਾਨ
ਪੰਜਾਬ ਤੋਂ ਕੈਨੇਡਾ ਤੱਕ ਬਡਵਾਲ ਕਰ ਰਹੇ ਵੱਡੀ ਸੇਵਾ : ਡਾ. ਲਖਵਿੰਦਰ ਜੌਹਲ ਚੰਡੀਗੜ੍ਹ : ‘ਪਰਵਾਸੀ ਪੰਜਾਬੀ ਫਰੈਂਡਜ਼ ਕਲੱਬ ਟੋਰਾਂਟੋ-ਨੰਗਲ ਡੈਮ’ ਦੇ ਅੰਤਰਰਾਸ਼ਟਰੀ ਪ੍ਰਧਾਨ ਬਲਜੀਤ ਸਿੰਘ ਬਡਵਾਲ ਦਾ ਚੰਡੀਗੜ੍ਹ ਪਹੁੰਚਣ ‘ਤੇ ਪੰਜਾਬ ਕਲਾ ਭਵਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਅਤੇ ਪੰਜਾਬ ਕਲਾ ਪਰਿਸ਼ਦ ਦੇ …
Read More »ਸ਼੍ਰੋਮਣੀ ਅਕਾਲੀ ਦਲ ਨੇ ਪੰਥਕ ਏਕਤਾ ਲਈ ਵਿੱਢੀ ਮੁਹਿੰਮ
ਆਗੂਆਂ ਦੀ ਘਰ ਵਾਪਸੀ ਨਾਲ ਅਕਾਲੀ ਦਲ ਦੇ ਪੈਰਾਂ ਸਿਰ ਹੋਣ ਦੀ ਆਸ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਥਕ ਏਕਤਾ ਦੇ ਨਾਅਰੇ ਹੇਠ ਪਾਰਟੀ ਦੇ ਨਾਰਾਜ਼ ਆਗੂਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਲਿਆਉਣ ਦੀ ਵਿੱਢੀ ਮੁਹਿੰਮ ਤੋਂ ਬਾਅਦ ਅਕਾਲੀ ਦਲ ਦੇ ਆਗੂ ਪਾਰਟੀ ਦੇ ਮੁੜ-ਪੈਰਾਂ ਸਿਰ ਹੋਣ …
Read More »ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵਾਲੇ ਖ਼ੁਦ ਸ਼ਰਾਬ ਘੁਟਾਲੇ ‘ਚ ਉਲਝੇ : ਨਵਜੋਤ ਸਿੱਧੂ
ਕਾਂਗਰਸ ਵਿੱਚ ਰਹਿ ਕੇ ਹੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣ ਦਾ ਐਲਾਨ ਕੀਤਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੂਬੇ ਦੀ ‘ਆਪ’ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਦਾਅਵੇ …
Read More »ਹਾਈਕੋਰਟ ਵੱਲੋਂ ਅਦਾਲਤੀ ਤੌਹੀਨ ਮਾਮਲੇ ‘ਚ ਪੰਜਾਬ ਦੇ ਪੰਚਾਇਤ ਮੰਤਰੀ ਨੂੰ ਨੋਟਿਸ
ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਮਾਰਚ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਦਾਲਤੀ ਤੌਹੀਨ ਦੇ ਮਾਮਲੇ ਵਿਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਸਟਿਸ ਰਾਜਬੀਰ ਸਹਿਰਾਵਤ ਦੀ ਅਦਾਲਤ ਨੇ ਪੰਚਾਇਤ ਮੰਤਰੀ ਤੋਂ ਇਲਾਵਾ ਹਲਕਾ ਗਿੱਲ …
Read More »ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮਸਲੇ ‘ਤੇ ਪ੍ਰਦਰਸ਼ਨ ਦੀ ਰੂਪ-ਰੇਖਾ ਉਲੀਕੀ
18 ਜਨਵਰੀ ਨੂੰ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪਾਣੀਆਂ ਦੇ ਮੁੱਦੇ ‘ਤੇ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਚੰਡੀਗੜ੍ਹ ‘ਚ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ …
Read More »