Breaking News
Home / Mehra Media (page 2249)

Mehra Media

ਦੁਬਈ ਵਿਚ ਬੱਸ ਹਾਦਸੇ ਦੌਰਾਨ 17 ਵਿਅਕਤੀਆਂ ਦੀ ਮੌਤ

ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਅਰਬ ਅਮੀਰਾਤ ਵਿਚ ਓਮਨ ਤੋਂ ਆ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਮੰਦਭਾਗੀ ਬੱਸ ਵਿਚ ਸਵਾਰ 17 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 8 ਭਾਰਤੀ ਵੀ ਸ਼ਾਮਲ ਹਨ। ਅੱਜ ਸਵੇਰੇ ਭਾਰਤੀ ਦੂਤਾਵਾਸ ਨੇ ਇਸ …

Read More »

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਪਹੁੰਚ ਰਹੀਆਂ ਹਨ ਸੰਗਤਾਂ

ਬੱਚਿਆਂ ਅਤੇ ਬਜ਼ੁਰਗਾਂ ਨੂੰ 15 ਜੂਨ ਤੋਂ ਬਾਅਦ ਆਉਣ ਲਈ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਉਤਰਾਖੰਡ ਸਥਿੱਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਕ ਜੂਨ ਤੋਂ ਸ਼ੁਰੂ ਹੋ ਗਈ ਹੈ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਪਹੁੰਚਣੇ ਸ਼ੁਰੂ ਹੋ ਗਏ ਹਨ। ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰੇ ਵਿੱਚ …

Read More »

‘ਆਪ’ ਦੇ ਪੰਜਾਬ ਵਿਧਾਇਕ ਦਲ ਦੀ ਦਿੱਲੀ ‘ਚ ਮੀਟਿੰਗ

ਬਾਦਲਾਂ ਤੇ ਕੈਪਟਨ ਅਮਰਿੰਦਰ ਦੇ ਦੋਸਤਾਨਾ ਮੈਚ ਕਾਰਨ ਹਾਰੀ ‘ਆਪ’ : ਕੇਜਰੀਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਵਿਧਾਇਕ ਦਲ ਨਾਲ ਕੀਤੀ ਮੀਟਿੰਗ ਵਿੱਚ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਲੋਕ ਸਭਾ ਚੋਣਾਂ …

Read More »

ਸੁਖਬੀਰ ਸਿੰਘ ਬਾਦਲ ਤੇ ਸੋਮ ਪ੍ਰਕਾਸ਼ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ

ਜਲਾਲਾਬਾਦ ਤੇ ਫਗਵਾੜਾ ਹਲਕਿਆਂ ਦੀਆਂ ਹੀ ਜ਼ਿਮਨੀ ਚੋਣਾਂ ਹੋਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹਾਲ ਦੀ ਘੜੀ ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹੋਣ ਦੇ ਹੀ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …

Read More »

ਸੁਨੀਲ ਜਾਖੜ ਨੂੰ ਹਲਕਾ ਦਾਖਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਾਉਣ ਦੀ ਛਿੜੀ ਚਰਚਾ

ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਹੋਈ ਹਾਰ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦਿੱਤਾ ਸੀ, ਪਰ ਅਸਤੀਫਾ ਹਾਲੇ ਤੱਕ ਮਨਜੂਰ ਨਹੀਂ ਹੋਇਆ। ਹੁਣ ਮੀਡੀਆ ਹਲਕਿਆਂ ਵਿਚ ਨਵੀਂ ਚਰਚਾ ਛਿੜੀ ਹੈ ਕਿ ਕੈਪਟਨ ਅਮਰਿੰਦਰ ਲੁਧਿਆਣਾ ਜ਼ਿਲ੍ਹੇ ‘ਚ ਪੈਂਦੇ ਹਲਕਾ ਦਾਖਾ ਤੋਂ ਸੁਨੀਲ …

Read More »

ਹਰਦੀਪ ਪੁਰੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ

‘ਪੁਰੀ ਫਾਰ ਗੁਰੂ ਦੀ ਨਗਰੀ’ ਵੈਬਸਾਈਟ ‘ਤੇ ਦਿੱਤੇ ਜਾ ਸਕਣਗੇ ਸੁਝਾਅ ਅੰਮ੍ਰਿਤਸਰ/ਬਿਊਰੋ ਨਿਊਜ਼ : ਮੋਦੀ ਸਰਕਾਰ ਵਿਚ ਮੁੜ ਕੇਂਦਰੀ ਮੰਤਰੀ ਬਣੇ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਚੋਣਾਂ ਦੌਰਾਨ ਜਾਰੀ ਕੀਤੇ ਸੰਕਲਪ ਪੱਤਰ (ਵਿਜ਼ਨ ਪੱਤਰ) ਨੂੰ ਪੂਰਾ ਕਰਨ ਲਈ ਯਤਨ ਕਰਨਗੇ। ਉਹ ਸ਼ੁਕਰਾਨੇ ਵਜੋਂ ਦਰਬਾਰ …

Read More »

30 ਸਤੰਬਰ ਤੱਕ ਕਰਤਾਰਪੁਰ ਸਾਹਿਬ ਲਾਂਘੇ ਨਾਲ ਸਬੰਧਤ ਸਾਰਾ ਕੰਮ ਹੋ ਜਾਵੇਗਾ ਮੁਕੰਮਲ

ਵਿਜੈ ਇੰਦਰ ਸਿੰਗਲਾ ਨੇ ਕਰਤਾਰਪੁਰ ਲਾਂਘੇ ਦੇ ਉਸਾਰੀ ਕੰਮਾਂ ਦਾ ਲਿਆ ਜਾਇਜ਼ਾ ਬਟਾਲਾ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਰਤਾਰਪੁਰ ਸਾਹਿਬ ਲਾਂਘੇ ਲਈ ਜਾਰੀ ਉਸਾਰੀ ਕਾਰਜਾਂ ਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੇਰਾ ਬਾਬਾ ਨਾਨਕ ਪੁੱਜੇ ਸਿੰਗਲਾ ਦੇ ਨਾਲ ਹਲਕਾ ਵਿਧਾਇਕ ਤੇ ਸਹਿਕਾਰਤਾ …

Read More »

ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਅਤੇ ਇੰਡੀਅਨ ਆਇਲ ‘ਚ ਸਮਝੌਤਾ

ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਟ੍ਰੇਨਿੰਗ ਸਕੂਲ ‘ਚ ਖੁੱਲ੍ਹੇਗਾ ਦੇਸ਼ ਦਾ ਅਜਿਹਾ ਪਹਿਲਾ ਪੈਟਰੋਲ ਪੰਪ, ਜਿਸ ਨੂੰ ਚਲਾਉਣਗੇ ਕੈਦੀ ਆਮ ਲੋਕ ਵੀ ਗੱਡੀਆਂ ‘ਚ ਪੁਆ ਸਕਣਗੇ ਪੈਟਰੋਲ ਤੇ ਡੀਜ਼ਲ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀਆਂ ਥਾਵਾਂ ਵਿਚ ਪੈਟਰੋਲ ਪੰਪ ਲਾਵੇਗੀ ਅਤੇ ਇਨ੍ਹਾਂ ਪੰਪਾਂ ਨੂੰ ਚੰਗੇ ਆਚਰਣ ਵਾਲੇ …

Read More »

ਭਾਰਤ ਤੋਂ ਕੈਨੇਡਾ ਪਹੁੰਚੇ ਬਾਡੀ ਬਿਲਡਰ

ਟੋਰਾਂਟੋ : ਮਾਈ ਇੰਡੀਅਨ ਇਨ ਕੈਨੇਡਾ ਐਸੋਸੀਏਸ਼ਨ (ਮਾਈਕਾ) ਨੇ ਟੀਮ ਇੰਡੀਆ ਵਿਚ ਸ਼ਾਮਲ ਸ੍ਰੀ ਆਨੰਦ ਅਮੋਲਡ ਅਤੇ ਸ੍ਰੀ ਮੁਹੰਮਦ ਤਾਹਿਰ ਦਾ ਸਵਾਗਤ ਕੀਤਾ, ਜੋ ਕਿ ਪਹਿਲੀ ਵਾਰ ਇੰਟਰਨੈਸ਼ਨਲ ਪਰੋ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਲਈ ਕੈਨੇਡਾ ਆਏ ਹਨ। ਇਹ ਮੁਕਾਬਲਾ ਮੈਟਰੋ ਟੋਰਾਂਟੋ ਕਨਵੈਨਸ਼ਨ ਸੈਂਟਰ ਵਿਚ ਹੋਵੇਗਾ। ਐਸੀਏਸ਼ਨ ਦੇ ਜ਼ਿਆਦਾਤਰ …

Read More »

ਖੇਡਾਂ ਦੇ ਖ਼ੇਤਰ ਵਿਚ ਪਾਏ ਯੋਗਦਾਨ ਲਈ ‘ਪੰਜਾਬ ਸਪੋਰਟਸ’ ਦੇ ਬਲਬੀਰ ਸੰਧੂ ਦਾ ਮੇਅਰ ਪੈਟਰਿਕ ਬਰਾਊਨ ਵੱਲੋਂ ਸਨਮਾਨ

ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਐਤਵਾਰ ‘ਸ਼ਿੰਗਾਰ ਬੈਂਕੁਇਟ ਹਾਲ’ ਵਿਚ ਹੋਏ ਇਕ ਪ੍ਰੋਗਰਾਮ ਵਿਚ ‘ਪੰਜਾਬ ਸਪੋਰਟਸ’ ਦੇ ਬਲਬੀਰ ਸਿੰਘ ਸੰਧੂ ਨੂੰ ਖੇਡਾਂ ਦੇ ਖ਼ੇਤਰ ਵਿਚ ਪਾਏ ਗਏ ਯੋਗਦਾਨ ਲਈ ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਮਾਰੋਹ ‘ਯੂਨਾਈਟਿਡ ਸਪੋਰਟਸ ਕਲੱਬ’, ‘ਗੁਰੂ ਨਾਨਕ ਕਮਿਊਨਿਟੀ ਸਰਵਿਸਿਜ਼ ਫ਼ਾਊਂਡੇਸ਼ਨ’ ਅਤੇ ‘ਪਟਿਆਲਾ …

Read More »