Breaking News
Home / Mehra Media (page 2253)

Mehra Media

ਫੋਰਡ ਸਰਕਾਰ ‘ਦ ਬੀਅਰ ਸਟੋਰ’ ਨਾਲ ਸਮਝੌਤਾ ਕਰੇਗੀ ਰੱਦ

ਕਾਰਨਰ ਸਟੋਰ ‘ਤੇ ਵਿਕਰੀ ਦਾ ਰਸਤਾ ਖੋਲ੍ਹਿਆ ਟੋਰਾਂਟੋ/ ਬਿਊਰੋ ਨਿਊਜ਼ : ਪ੍ਰੋਗ੍ਰੈਸਿਵ ਕੰਸਰਵੇਟਿਵ ਸਰਕਾਰ ਨੇ ‘ਦ ਬੀਅਰ ਸਟੋਰ’ ਦੇ ਨਾਲ ਸਮਝੌਤਾ ਖ਼ਤਮ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਕਾਰਨਰ ਸਟੋਰਾਂ ਨੂੰ ਬੀਅਰ ਅਤੇ ਵਾਈਨ ਦੀ ਵਿਕਰੀ ਕਰਨ ਦੀ ਆਗਿਆ ਦਾ ਆਦੇਸ਼ ਜਾਰੀ ਕੀਤਾ ਜਾ ਸਕੇ। ਹਾਲਾਂਕਿ ਐਲਕੋਹਲ ਰਿਟੇਲਰ ਦੇ …

Read More »

ਧਰਤੀ ਹੇਠਲਾ ਪਾਣੀ ਵੀ ਹੁਣ ਜਵਾਬ ਦੇਣ ਲਈ ਤਿਆਰ

ਜੇ ਤੀਜਾ ਸੰਸਾਰ ਯੁੱਧ ਹੋਇਆ ਤਾਂ ਉਹ ਪਾਣੀਆਂ ‘ਤੇ ਹੋਵੇਗਾ ਚੰਡੀਗੜ੍ਹ : ਕਿਹਾ ਜਾਂਦਾ ਹੈ ਕਿ ਜੇ ਤੀਜਾ ਸੰਸਾਰ ਯੁੱਧ ਹੋਇਆ ਤੇ ਉਹ ਪਾਣੀਆਂ ‘ਤੇ ਹੋਵੇਗਾ। ਪੰਜਾਬ ਪਾਣੀ ਦੇ ਮੁੱਦੇ ਉੱਤੇ ਅੰਦਰੂਨੀ ਜੰਗ ਦੀ ਮਾਰ ਪਹਿਲਾਂ ਹੀ ਝੱਲ ਚੁੱਕਾ ਹੈ। 8 ਅਪਰੈਲ 1982 ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਦੇ ਨੀਂਹ ਪੱਥਰ …

Read More »

ਵਾਤਾਵਰਨ ਦੇ ਮੁੱਦੇ ਉਤੇ ਸੰਜੀਦਾ ਨਹੀਂ ਹੈ ਭਾਰਤ

ਵਿਸ਼ਵ ਵਾਤਾਵਰਨ ਦਿਵਸ ਮੌਕੇ ਅਮਰੀਕੀ ਰਾਸ਼ਟਰਵਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਭਾਰਤ, ਚੀਨ ਤੇ ਰੂਸ ‘ਚ ਪ੍ਰਦੂਸ਼ਣ ਤੇ ਸਵੱਛਤਾ ਦੀ ਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਹੈ ਕਿ ਭਾਰਤ, ਚੀਨ ਅਤੇ ਰੂਸ ਵਰਗੇ ਦੇਸ਼ਾਂ ‘ਚ ਹਵਾ ਤੇ ਪਾਣੀ ਵੀ ਸਾਫ਼ ਨਹੀਂ ਹੈ ਅਤੇ ਇਹ ਦੇਸ਼ ਆਪਣੀ ਜ਼ਿੰਮੇਵਾਰੀ ਵੀ ਨਹੀਂ ਨਿਭਾਉਂਦੇ। …

Read More »

ਕਾਮੇਡੀ ਭਰਪੂਰ ਫ਼ਿਲਮ ‘ਮੁੰਡਾ ਫ਼ਰੀਦਕੋਟੀਆ’ਨਾਲ ਮੁੜ ਸਰਗਰਮ ਹੈ ਰੌਸ਼ਨ ਪ੍ਰਿੰਸ

ਹਰਜਿੰਦਰ ਸਿੰਘ ਗਾਇਕੀ ਤੋਂ ਫ਼ਿਲਮਾਂ ਵੱਲ ਆਇਆ ਰੌਸ਼ਨ ਪ੍ਰਿੰਸ ਗਾਇਕੀ ਦੇ ਨਾਲਨਾਲਫ਼ਿਲਮਾਂ ਵੱਲ ਵੀਸਰਗਰਮ ਹੈ। ਉਸਦੀਆਂ ਮੁੱਢਲੀਆਂ ਫ਼ਿਲਮਾਂ ਨੇ ਉਸਨੂੰ ਪੰਜਾਬੀ ਸਿਨਮੇ ਨਾਲ ਪੱਕੇ ਪੈਰੀਂ ਜੋੜ ਦਿੱਤਾ। ਉਸਦੀਆਂ ਸਰਗਰਮੀਆਂ ਵੇਖਦਿਆਂ ਕਹਿ ਸਕਦੇ ਹਾਂ ਕਿ ਧੜਾਧੜਫ਼ਿਲਮਾਂ ਕਰਨਦੀ ਦੌੜ ਨੇ ਉਸਦੇ ਦਰਸ਼ਕਾਂ ਨੂੰ ਨਿਰਾਸ਼ਵੀਕੀਤਾ ਹੈ। ਗਾਇਕੀ ਦੇ ਨਾਲਨਾਲਪ੍ਰਮਾਤਮਾ ਨੇ ਅਦਾਕਾਰੀ ਦੇ ਗੁਣ …

Read More »

ਪਰਦਾ, ਘੁੰਡ, ਹਿਜ਼ਾਬ, ਬੁਰਕਾ ਇਸਤਰੀਆਂ ਦੀਆਂ ਬੇੜੀਆਂ ਨਾ ਬਣਨ!

ਰਾਜਿੰਦਰ ਕੌਰ ਚੋਹਕਾ ਇਸਤਰੀਆਂ ਲਈ ਪਰਦਾ, ਬੁਰਕਾ, ਘੁੰਡ, ਹਿਜ਼ਾਬ ਰਾਹੀਂ ਆਪਣਾ ਚਿਹਰਾ ਛੁਪਾਉਣ, ਨੇ ? ਮੌਜੂਦਾ ਉਸਾਰੂ ਸੋਚ, ਤਰਕਸ਼ੀਲਤਾ ਅਤੇ ਇਸਤਰੀ ਦੀ ਮਾਣ-ਮਰਿਆਦਾ, ਜਿਹੇ ਸਵਾਲਾਂ ਪ੍ਰਤੀ ਸਮਾਜ ਅੰਦਰ ਅੱਜ ! ”ਇਸਤਰੀ ਅਧਿਕਾਰਾਂ” ਲਈ ਇਕ ਨਵੀ ਚੁਣੌਤੀ ਦੇ ਪ੍ਰਤੀ ਇਕ ਨਵੀ ਬਹਿਸ ਛੇੜ ਦਿੱਤੀ ਹੈ ?ਸ਼੍ਰੀ ਲੰਕਾ ਵਿਚ ਦਹਿਸ਼ਤਗਰਦੀ ਦੀ ਘਟਨਾ …

Read More »

ਕਿਰਨ ਬੇਦੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਨਰਾਇਣ ਸਵਾਮੀ ਨੂੰ ਭੇਜਿਆ ਨੋਟਿਸ

ਅਧਿਕਾਰਾਂ ਦੀ ਵੰਡ ਸਬੰਧੀ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ 21 ਜੂਨ ਨੂੰ ਨਵੀਂ ਦਿੱਲੀ : ਕੇਂਦਰ ਸਾਸ਼ਿਤ ਪ੍ਰਦੇਸ਼ ਪੁਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਅਤੇ ਮੁੱਖ ਮੰਤਰੀ ਵੀ. ਨਰਾਇਣ ਸਵਾਮੀ ਵਿਚਾਲੇ ਅਧਿਕਾਰਾਂ ਦੀ ਵੰਡ ਨੂੰ ਲੈ ਕੇ ਵਿਰੋਧ ਲਗਾਤਾਰ ਜਾਰੀ ਹੈ। ਆਪਣੇ ਅਧਿਕਾਰਾਂ ਸਬੰਧੀ ਸੁਪਰੀਮ ਕੋਰਟ ਪਹੁੰਚੀ ਕਿਰਨ ਬੇਦੀ ਦੀ …

Read More »

ਸੋਨੀਆ ਗਾਂਧੀ ਕਾਂਗਰਸ ਸੰਸਦੀ ਦਲ ਦੀ ਨੇਤਾ ਬਣੀ

ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵਿਚਾਰਾਂ; ਰਾਹੁਲ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਸੰਸਦ ਮੈਂਬਰਾਂ ਹੋਈ ਬੈਠਕ ਦੌਰਾਨ ਸੋਨੀਆ ਗਾਂਧੀ ਨੂੰ ਕਾਂਗਰਸ ਸੰਸਦੀ ਦਲ (ਸੀਪੀਪੀ) ਦੀ ਦੁਬਾਰਾ ਤੋਂ ਆਗੂ ਚੁਣ ਲਿਆ ਗਿਆ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਪੇਸ਼ ਕੀਤੀ ਜਦੋਂ ਕਿ ਝਾਰਖੰਡ ਦੇ …

Read More »

ਅਜੀਤ ਡੋਭਾਲ ਮੁੜ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਨਵੀਂ ਦਿੱਲੀ : ਐਨ.ਡੀ.ਏ. ਦੀ ਪਿਛਲੀ ਸਰਕਾਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਰਹੇ ਅਜੀਤ ਡੋਭਾਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਾਰ ਫਿਰ ਭਰੋਸਾ ਕੀਤਾ ਹੈ। ਉਨ੍ਹਾਂ ਨੂੰ ਮੁੜ ਪੰਜ ਸਾਲ ਲਈ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਿਯੁਕਤ ਕਰ ਦਿੱਤਾ ਗਿਆ ਅਤੇ ਕੈਬਨਿਟ ਮੰਤਰੀ ਦਾ ਦਰਜਾ ਵੀ ਦੇ ਦਿੱਤਾ ਗਿਆ। ਡੋਭਾਲ ਨੂੰ …

Read More »

ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਕੋਲੋਂ 13ਵੀਂ ਵਾਰ ਪੁੱਛਗਿੱਛ

ਨਵੀਂ ਦਿੱਲੀ : ਈ.ਡੀ. ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਕੋਲੋਂ ਪੁੱਛਗਿੱਛ ਕੀਤੀ। ਵਾਡਰਾ ਨੂੰ ਲੰਡਨ, ਐਨ.ਸੀ.ਆਰ., ਬੀਕਾਨੇਰ ਸਮੇਤ ਕਈ ਸਥਾਨਾਂ ‘ਤੇ ਖਰੀਦੀ ਗਈ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਈ.ਡੀ. ਨੇ ਲੰਘੇ ਕੱਲ੍ਹ ਉਸ ਨੂੰ ਸੰਮਣ ਭੇਜਿਆ ਸੀ। ਪੁੱਛਗਿੱਛ ਤੋਂ …

Read More »

ਅਮਿਤ ਸ਼ਾਹ ਦਾ ਮਿਸ਼ਨ ਕਸ਼ਮੀਰ ਸ਼ੁਰੂ

ਜੰਮੂ ਕਸ਼ਮੀਰ ‘ਚ ਭਾਜਪਾ ਵਲੋਂ ਵਿਧਾਨ ਸਭਾ ਹਲਕਿਆਂ ਦੀ ਮੁੜ ਹੱਦਬੰਦੀ ‘ਤੇ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਵਿਚ ਇਸ ਸਾਲ ਦੇ ਅੰਤ ਤੱਕ ਵਿਧਾਨ ਸਭਾ ਦੀਆਂ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਮੰਗਲਵਾਰ ਰਾਤ ਇਸ ਸਬੰਧੀ ਦੱਸਿਆ ਕਿ ਅਮਰਨਾਥ ਦੀ ਪਵਿੱਤਰ ਯਾਤਰਾ ਖਤਮ ਹੋਣ ਪਿੱਛੋਂ ਚੋਣ ਬਾਰੇ ਬਕਾਇਦਾ ਐਲਾਨ …

Read More »