Breaking News
Home / Mehra Media (page 2254)

Mehra Media

ਨਰਿੰਦਰ ਮੋਦੀ ਨੇ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ, ਰਾਜਨਾਥ ਨੂੰ ਰੱਖਿਆ ਮੰਤਰੀ ਤੇ ਜੈਸ਼ੰਕਰ ਨੂੰ ਬਣਾਇਆ ਵਿਦੇਸ਼ ਮੰਤਰੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ 57 ਮੰਤਰੀਆਂ ਨੇ ਅਹੁਦੇ ਦੀ ਸਹੁੰ ਚੁੱਕੀ ਸੀ। ਇਸੇ ਤਹਿਤ ਅਮਿਤ ਸ਼ਾਹ ਨੂੰ ਗ੍ਰਹਿ ਮੰਤਰੀ ਬਣਾਇਆ ਗਿਆ ਹੈ। ਰਾਜਨਾਥ ਸਿੰਘ ਨੂੰ ਰੱਖਿਆ ਮੰਤਰੀ ਅਤੇ ਐਸ. ਜੈ ਸ਼ੰਕਰ …

Read More »

ਹਰਸਿਮਰਤ ਬਾਦਲ ਨੂੰ ਫਿਰ ਮਿਲਿਆ ਫੂਡ ਪ੍ਰੋਸੈਸਿੰਗ ਮੰਤਰਾਲਾ

ਸੋਮ ਪ੍ਰਕਾਸ਼ ਨੂੰ ਵਣਜ ਤੇ ਉਦਯੋਗ ਅਤੇ ਹਰਦੀਪ ਸਿੰਘ ਪੁਰੀ ਨੂੰ ਦਿੱਤਾ ਸ਼ਹਿਰੀ ਵਿਭਾਗ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮੰਤਰੀਆਂ ਨੂੰ ਕੀਤੀ ਵਿਭਾਗਾਂ ਦੀ ਵੰਡ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤ ਹਾਸਲ ਕਰਨ ਵਾਲੀ ਹਰਸਿਮਰਤ ਕੌਰ ਬਾਦਲ ਨੂੰ ਫੂਡ ਪ੍ਰੋਸੈਸਿੰਗ ਦਾ ਮੰਤਰਾਲਾ ਦਿੱਤਾ …

Read More »

ਨਰਿੰਦਰ ਮੋਦੀ ਕੈਬਨਿਟ ਦੀ ਮੀਟਿੰਗ ‘ਚ ਕਿਸਾਨਾਂ ਨੂੰ ਵੱਡਾ ਤੋਹਫਾ

ਸਾਰੇ ਕਿਸਾਨਾਂ ਨੂੰ ਮਿਲਣਗੇ ਸਾਲਾਨਾ 6 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਨੇ ਆਪਣੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਨੁਸਾਰ ਹੁਣ ਸਾਰੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਇਲਾਵਾ, ਛੋਟੇ ਤੇ …

Read More »

ਗੁਰਮਤਿ ਸੰਗੀਤ ਪਰੰਪਰਾ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਦੇਣ

ਤਲਵਿੰਦਰ ਸਿੰਘ ਬੁੱਟਰ ‘ਸ਼ਹੀਦਾਂ ਦੇ ਸਿਰਤਾਜ’ ਅਤੇ ‘ਬਾਣੀ ਕੇ ਬੋਹਿਥ’ ਲਫ਼ਜ਼ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਡਿਆਈ ਦੇ ਮੁਥਾਜ ਹਨ ਪਰ ਗੁਰਮਤਿ ਸੰਗੀਤ ਪਰੰਪਰਾ ਦੇ ਵਿਕਾਸ ਤੇ ਸਥਾਪਤੀ ਵਿਚ ਪੰਜਵੀਂ ਪਾਤਸ਼ਾਹੀ ਦਾ ਜਿਹੜਾ ਬਹੁ-ਪੱਖੀ ਤੇ ਸਰਵੋਤਮ ਯੋਗਦਾਨ ਹੈ, ਭਾਰਤੀ ਸ਼ਾਸਤਰੀ ਸੰਗੀਤ ਅਤੇ ਭਗਤੀ ਸੰਗੀਤ ਦੀ ਮੌਲਿਕਤਾ ਤੇ …

Read More »

ਇਨਸਾਫ ਲਈ ਜਨਤਾ ਨੂੰ ਹੀ ਸੜਕਾਂ ਉੱਤੇ ਆਉਣਾ ਪੈਣਾ

ਅਮਨਦੀਪ ਸਿੰਘ ਸੇਖੋਂ ਵੱਡੇ ਨਾਅਰੇ ਆਮ ਆਦਮੀ ਨੂੰ ਕਿਵੇਂ ਛੋਟਾ ਬਣਾ ਦਿੰਦੇ ਨੇ, ਇਹ ਅਸੀਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੇਖਿਆ ਅਤੇ ਮਹਿਸੂਸ ਕੀਤਾ ਪਰ ਇਹ ਛੋਟੇ ਛੋਟੇ ਆਦਮੀ ਜਦੋਂ ਮਿਲ ਕੇ ਇਕ ਹੋ ਜਾਂਦੇ ਨੇ ਤਾਂ ਵੱਡੇ ਸਿਸਟਮ ਨੂੰ ਕਿਸ ਤਰ੍ਹਾਂ ਝੁਕਾ ਸਕਦੇ ਹਨ, ਇਹ ਅਸੀਂ ‘ਜਸਟਿਸ ਫਾਰ …

Read More »

ਕਿਤਾਬ ‘ਗਿਆਨ ਸਾਗਰ’ ਵਿਚ ਗੁਰਮਤਿ ਸਿਧਾਂਤਾਂ ਦੀ ਬੜੇ ਰੌਚਿਕ ਢੰਗ ਨਾਲ ਵਿਆਖਿਆ

ਪੁਸਤਕ ਰਿਵਿਊ ਰਿਵਿਊ ਕਰਤਾ ਡਾ. ਡੀ ਪੀ ਸਿੰਘ 416-859-1856 ਪੁਸਤਕ ਦਾ ਨਾਮ : ਗਿਆਨ ਸਾਗਰ ਲੇਖਕ : ਰਣਜੀਤ ਸਿੰਘ ਪ੍ਰਕਾਸ਼ਕ : ਗੋਰਕੀ ਪਬਲਿਸਰਜ਼, ਲੁਧਿਆਣਾ, ਇੰਡੀਆ ਪ੍ਰਕਾਸ਼ ਸਾਲ : 2018, ਕੀਮਤ : ਅੰਕਿਤ ; ਪੰਨੇ : 220 ਰਿਵਿਊ ਕਰਤਾ : ਡਾ. ਦੇਵਿੰਦਰ ਪਾਲ ਸਿੰਘ, ਡਾਇਰੈਕਟਰ, ਸੈਂਟਰ ਫਾਰ ਅੰਡਰਸਟੈਂਡਿੰਗ ਸਿੱਖਇਜ਼ਮ, ਮਿਸੀਸਾਗਾ, ਉਨਟਾਰੀਓ, …

Read More »

ਵਾਤਾਵਰਨ ਦੀ ਸਾਂਭ ਸੰਭਾਲ ਸਾਡਾ ਨੈਤਿਕ ਫਰਜ਼

ਵਰਸ਼ਾ ਵਰਮਾ (ਪਟਿਆਲਾ) ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆ ਭਰ ਵਿਚ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਇਸ ਧਰਤੀ ਨੂੰ ਪ੍ਰਦੂਸ਼ਣ ਮੁਕਤ ਰੱਖਿਆ ਜਾ ਸਕੇ। ਇਸ ਦਿਨ ਦੀ ਸ਼ੁਰੂਆਤ 1972 ਵਿੱਚ ਸੰਯੁਕਤ ਰਾਸ਼ਟਰ ਮਹਾਂਸਭਾ ਵੱਲੋਂ ਅਯੋਜਿਤ ਕੀਤੇ ‘ਵਿਸ਼ਵ …

Read More »

ਮਾਵਾਂ, ਮੇਵੇ ਤੇ ਮਿਹਨਤਾਂ!

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਮਾਵਾਂ, ਮੇਵੇ ਤੇ ਮਿਹਨਤਾਂ! ਨਿੰਦਰਘੁਗਿਆਣਵੀ 94174-21700 ਮਿਹਨਤਾਂ ਨੂੰ ਮੇਵੇ ਲਗਦੇ ਨੇ।ਮਾਵਾਂ ਮਿਹਨਤਾਂ ਕਰਦੀਆਂ ਮਰਜਾਂਦੀਆਂ ਤੇ ਅਸੀਂ ਉਹਨਾਂ ਦੀਆਂ ਮਿਹਨਤਾਂ ਸਦਕੇ ਮੇਵੇ ਛਕਦੇ ਕਿਰਤ ਤੋਂ ਵਾਂਝੇ ਹੋ ਰਹੇ ਹਾਂ। ਉਦਾਸਬਸਤੀਆਂ ਵਿਚਮੈਨੂੰਪਿਆਰੀਆਂ-ਪਿਆਰੀਆਂ ਲਗਦੀਆਂ ਨੇ ਕਿਰਤੀਆਂ ਤੇ ਮਿਹਨਤਕਸ਼ਾਂ ਦੀਆਂ ਕੁੱਲੀਆਂ। ਗੋਹਾ ਕੂੜਾਕਰਦੀਆਂ, ਆਪਣੇ ਸਿਰ ઑਤੇ ਲੋਕਾਂ ਦਾਮੈਲਾਂ …

Read More »