ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਓਨਟਾਰੀਓ ਇਕਾਈ ਵਲੋਂ ਬੀਤੇ ਐਤਵਾਰ ਮਿਸੀਸਾਗਾ ਪਾਰਕ ਵਿਚ ਆਯੋਜਿਤ ਕੀਤੀ ਪਿਕਨਿਕ ਵਿਚ ਵੱਡੀ ਗਿਣਤੀ ਵਿਚ ਸੁਸਾਇਟੀ ਦੇ ਮੈਂਬਰਾਂ, ਹਤੈਸ਼ੀਆਂ, ਸਪੌਂਸਰਾਂ, ਪੱਤਰਕਾਰਾਂ ਤੇ ਕਲਾਕਾਰਾਂ ਨੇ ਸ਼ਾਮਲ ਹੋ ਕੇ ਰੌਣਕਾਂ ਵਧਾਈਆਂ। ਇਸ ਵਿਚ ਪੰਜਾਬੀ ਭਾਈਚਾਰੇ ਦੀਆਂ ਬਹੁਤ ਸਾਰੀਆਂ ਸਤਿਕਾਰਿਤ ਹਸਤੀਆਂ ਵੀ ਪਹੁੰਚੀਆਂ। ਬੇਸ਼ਕ …
Read More »ਬੋਨੀਗਲਿਨ ਸੀਨੀਅਰਜ਼ ਕਲੱਬ ਕੈਲੇਡਨ ਦਾ ਪਲੇਠਾ ਸਮਾਗਮ ਧੂਮ-ਧਾਮ ਨਾਲ ਮਨਾਇਆ ਗਿਆ
ਕੈਲੇਡਨ/ਡਾ. ਝੰਡ : ਕੈਲੇਡਨ ਵਿਚ ਨਵੀਂ ਬਣੀ ਸੰਸਥਾ ਬੋਨੀਗਲਿਨ ਸੀਨੀਅਰਜ਼ ਕਲੱਬ ਕੈਲੇਡਨ ਦਾ ਪਲੇਠਾ ਸਮਾਗਮ ਸ਼ਨੀਵਾਰ 9 ਸਤੰਬਰ ਨੂੰ ਪੂਰੇ ਉਤਸ਼ਾਹ ਨਾਲ ਸਫ਼ਲਤਾ ਪੂਰਵਕ ਮਨਾਇਆ ਗਿਆ। ਸਮਾਗ਼ਮ ਦੇ ਆਰੰਭ ਵਿਚ ਮਲੂਕ ਸਿੰਘ ਕਾਹਲੋਂ ਨੇ ਇਸ ਕਲੱਬ ਦੀ ਬਣਤਰ ਬਾਰੇ ਜਾਣਕਾਰੀ ਸੰਖੇਪ ਵਿਚ ਸਮੂਹ ਮੈਂਬਰਾਂ ਨਾਲ ਸਾਂਝੀ ਕੀਤੀ। ਇਸਦੇ ਨਾਲ ਹੀ …
Read More »‘ਕਲਮਾਂ ਦੀ ਸਾਂਝ ਸਾਹਿਤ ਸਭਾ ਟੋਰਾਂਟੋ’ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ ਅਤੇ ਕੂਕਾ ਲਹਿਰ ‘ਤੇ ਕਰਵਾਇਆ ਗਿਆ ਸੈਮੀਨਾਰ
ਬਹੁ-ਪੱਖੀ ਸ਼ਖ਼ਸੀਅਤ ਪੂਰਨ ਸਿੰਘ ਪਾਂਧੀ ਨੂੰ ‘ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਬਰੈਂਪਟਨ/ਸੁਰਜੀਤ ਕੌਰ, ਡਾ. ਝੰਡ : ‘ਕਲਮਾਂ ਦੀ ਸਾਂਝ ਸਾਹਿਤ ਸਭਾ ਟੋਰਾਂਟੋ’ ਵੱਲੋਂ ਨਾਮਧਾਰੀ ਲਹਿਰ ਅਤੇ ਕੂਕਾ ਲਹਿਰ ਦੇ ਬਾਨੀ ਸਤਿਗੁਰੂ ਰਾਮ ਸਿੰਘ ਜੀ ਦੇ ਜੀਵਨ, ਇਸ ਲਹਿਰ ਦੀ ਭਾਰਤ ਦੀ ਆਜ਼ਾਦੀ ਨੂੰ ਦੇਣ ਅਤੇ ਨਾ-ਮਿਲਵਰਤਣ ਲਹਿਰ ਦੌਰਾਨ …
Read More »ਨਿਊਯਾਰਕ ਪੁਲਿਸ ਵੱਲੋਂ ਸਿੱਖ ਨੌਜਵਾਨ ਦੇ ਦਾੜ੍ਹੀ ਕੱਟਣ ਸਬੰਧੀ ਫੈਸਲੇ ਨੂੰ ਮੁੜ ਵਿਚਾਰਨ ਦਾ ਭਰੋਸਾ
ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ ਅਜਨਾਲਾ/ਬਿਊਰੋ ਨਿਊਜ਼ : ਅਮਰੀਕਾ ਦੇ ਸੂਬੇ ਨਿਊਯਾਰਕ ਵਿੱਚ ਪੁਲਿਸ ‘ਚ ਭਰਤੀ ਹੋਏ ਇੱਕ ਸਿੱਖ ਨੌਜਵਾਨ ਨੂੰ ਦਾੜ੍ਹੀ ਕੱਟਣ ਸਬੰਧੀ ਕੀਤੀ ਗਈ ਹਦਾਇਤ ‘ਤੇ ਸਥਾਨਕ ਪ੍ਰਸ਼ਾਸਨ ਨੇ ਮੁੜ ਵਿਚਾਰ ਕਰਨ ਦੀ ਹਾਮੀ ਭਰੀ ਹੈ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੂੰ …
Read More »ਨਵਾਜ਼ ਸ਼ਰੀਫ 21 ਅਕਤੂਬਰ ਨੂੰ ਪਾਕਿਸਤਾਨ ਵਾਪਸ ਪਹੁੰਚਣਗੇ : ਸ਼ਹਿਬਾਜ਼
ਨਵਾਜ਼ ਅਗਾਮੀ ਚੋਣਾਂ ਵਿਚ ਪਾਰਟੀ ਦੀ ਰਾਜਸੀ ਮੁਹਿੰਮ ਦੀ ਅਗਵਾਈ ਕਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ 21 ਅਕਤੂਬਰ ਨੂੰ ਲੰਡਨ ਤੋਂ ਵਾਪਸ ਪਾਕਿਸਤਾਨ ਪਹੁੰਚਣਗੇ। ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੱਸਿਆ ਕਿ ਉਹ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਰਾਜਸੀ ਮੁਹਿੰਮ …
Read More »ਅਣਖ ਖਾਤਰ ਕਤਲ ਕੀਤੀ ਜੱਸੀ ਸਿੱਧੂ ਉਤੇ ਬਣੀ ਫਿਲਮ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ‘ਚ ਦਿਖਾਈ
ਟੋਰਾਂਟੋ/ਬਿਊਰੋ ਨਿਊਜ਼ : ਹਾਲੀਵੁੱਡ ਨਿਰਦੇਸ਼ਕ ਤਰਸੇਮ ਸਿੰਘ ਵੱਲੋਂ ਬਣਾਈ ਫਿਲਮ ‘ਡੀਅਰ ਜੱਸੀ’, ਟੋਰਾਂਟੋ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਵਿੱਚ ਦਿਖਾਈ ਗਈ। ਜੂਨ 2000 ਦੌਰਾਨ ਪੰਜਾਬ ਵਿੱਚ ਪਿੰਡ ਦੇ ਲੜਕੇ ਨਾਲ ਪਰਿਵਾਰ ਦੀ ਮਰਜ਼ੀ ਵਿਰੁੱਧ ਵਿਆਹ ਕਰਾਉਣ ਕਾਰਨ ਇੰਡੋ-ਕੈਨੇਡੀਅਨ ਮੁਟਿਆਰ ਜੱਸੀ ਸਿੱਧੂ ਦੀ ਅਣਖ ਕਾਰਨ ਹੱਤਿਆ ਕਰ ਦਿੱਤੀ ਗਈ ਸੀ ਤੇ ਇਹੀ ਫਿਲਮ …
Read More »ਅਪਰਾਧ ਤੇ ਸਿਆਸਤ ਦਾ ਸਬੰਧ
ਇਸੇ ਮਹੀਨੇ ਬਿਹਾਰ ਦੇ ਸਾਬਕਾ ਲੋਕ ਸਭਾ ਮੈਂਬਰ ਪ੍ਰਭੂਨਾਥ ਸਿੰਘ ਨੂੰ ਸੁਪਰੀਮ ਕੋਰਟ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਸੰਸਦ ਮੈਂਬਰ ਦਾ ਸੰਬੰਧ ਦੋਹਰੇ ਹੱਤਿਆਕਾਂਡ ਦੇ ਮਾਮਲੇ ਨਾਲ ਜੁੜਿਆ ਹੋਇਆ ਸੀ। ਭਾਰਤ ਦੀ ਸਿਆਸਤ ਦੇ ਅਪਰਾਧੀਕਰਨ ਦੀ ਚਰਚਾ ਦੇਰ ਤੋਂ ਚਲਦੀ ਆ ਰਹੀ ਹੈ। ਵਿਧਾਨ-ਸਭਾਵਾਂ ਵਿਚ ਵੀ …
Read More »ਚੇਤਾ ਸਿੰਘ ਰਹੇਗਾ ਲੋਕਾਂ ਨੂੰ ਹਮੇਸ਼ਾ ਚੇਤੇ
ਫਿਲਮ ‘ਚੇਤਾ ਸਿੰਘ’ ਨੇ ਦਿੱਤੇ ਕੁੱਝ ਖਾਸ ਸੁਨੇਹੇ ਚੰਡੀਗੜ੍ਹ/ਪ੍ਰਿੰਸ ਗਰਗ : ਲੰਘੀ 1 ਸਤੰਬਰ ਨੂੰ ਫਿਲਮ ‘ਚੇਤਾ ਸਿੰਘ’ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ। ਫਿਲਮ ਨੇ ਲੋਕਾਂ ਦੇ ਦਿਲਾਂ ਵਿੱਚ ਇਕ ਅਜਿਹੀ ਛਾਪ ਛੱਡੀ ਹੈ ਕਿ ਲੋਕ ਇਸ ਫਿਲਮ ਨਾਲ ਦਿਲੋਂ ਜੁੜ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬੀ ਅਦਾਕਾਰ …
Read More »ਰਾਜਵੀਰ ਦਿਓਲ ਤੇ ਪਲੋਮਾ ਦੀ ਫਿਲਮ ਦੋਨੋ ਦਾ ਟ੍ਰੇਲਰ ਹੋਇਆ ਲਾਂਚ
ਸੰਨੀ ਦਿਓਲ ਦੇ ਬੇਟੇ ਰਾਜਵੀਰ ਦਿਓਲ ਅਤੇ ਅਦਾਕਾਰਾ ਪੂਨਮ ਢਿੱਲੋਂ ਦੀ ਬੇਟੀ ਪਲੋਮਾ ਦੀ ਪਹਿਲੀ ਫਿਲਮ ‘ਦੋਨੋ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਬੈਨਰ ਰਾਜਸ਼੍ਰੀ ਪ੍ਰੋਡਕਸ਼ਨ ਨੇ ‘ਦੋਨੋ’ ਦੇ ਟ੍ਰੇਲਰ ਨੂੰ ਕੈਪਸ਼ਨ ਦੇ ਨਾਲ ਸਾਂਝਾ ਕੀਤਾ, ”ਡ੍ਰਮ ਰੋਲ! ਇੰਤਜ਼ਾਰ ਆਖਰਕਾਰ ਖਤਮ ਹੋਇਆ ‘ਦੋਨੋ’ ਦਾ ਟ੍ਰੇਲਰ ਹੁਣ ਬਾਹਰ..” ਸੂਰਜ ਬੜਜਾਤਿਆ ਦੇ …
Read More »ਸਤਿੰਦਰ ਸਰਤਾਜ ਦਾ ਨਵਾਂ ਗੀਤ’ਤਿੰਨਾਂ ‘ਚ ਨਾ ਤੇਰਾਂ ‘ਚ’ ਰਿਲੀਜ਼
ਸਤਿੰਦਰ ਸਰਤਾਜ ਨੇ ਆਪਣੇ 41ਵੇਂ ਜਨਮ ਦਿਨ ਮੌਕੇ ਆਪਣੇ ਫੈਨਜ਼ ਨੂੰ ਸਪੈਸ਼ਲ ਸਰਪ੍ਰਾਈਜ਼ ਦਿੱਤਾ ਹੈ। ਸਰਤਾਜ ਨੇ ਆਪਣਾ ਨਵਾਂ ਗਾਣਾ ‘ਤਿੰਨਾਂ ‘ਚ ਨਾ ਤੇਰ੍ਹਾਂ ‘ਚ’ ਰਿਲੀਜ਼ ਕੀਤਾ ਹੈ। ਪੰਜਾਬੀ ਗਾਇਕ ਸਤਿੰਦਰ ਸਰਤਾਜ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ …
Read More »