Breaking News
Home / Mehra Media (page 2284)

Mehra Media

ਪੰਜਾਬ ਦੇ 2 ਕਰੋੜ ਵੋਟਰ ਕਰਨਗੇ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

ਕਾਂਗਰਸ, ਅਕਾਲੀ-ਭਾਜਪਾ ਅਤੇ ‘ਆਪ’ ਵਿਚ ਹੋਵੇਗਾ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 7ਵੇਂ ਅਤੇ ਆਖਰੀ ਪੜ੍ਹਾਅ ਤਹਿਤ 19 ਮਈ ਨੂੰ ਵੋਟਾਂ ਪੈਣਗੀਆਂ ਅਤੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ। ਪੰਜਾਬ ਵਿਚ ਕੁੱਲ 2 ਕਰੋੜ, 3 ਲੱਖ, 74 ਹਜ਼ਾਰ 357 ਵੋਟਰ ਹਨ। ਜਿਨ੍ਹਾਂ ਵਿਚ ਮਰਦਾਂ ਦੀ ਗਿਣਤੀ 1 ਕਰੋੜ, 7 ਲੱਖ, 54 …

Read More »

ਕਰਤਾਰਪੁਰ ਲਾਂਘੇ ਸਬੰਧੀ ਪਾਕਿ ‘ਚ ਉਸਾਰੀ ਦਾ ਕੰਮ ਜ਼ੋਰਾਂ ‘ਤੇ

2ਲਾਂਘੇ ਦੀ ਉਸਾਰੀ ਸਬੰਧੀ ਜਾਰੀ ਕੀਤੀਆਂ ਤਸਵੀਰਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪਾਕਿਸਤਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਤੋਂ ਸਾਫ ਹੈ ਕਿ ‘ਡਿਵੈਲਪਮੈਂਟ ਆਫ਼ ਕਰਤਾਰਪੁਰ ਕਾਰੀਡੋਰ’ ਪ੍ਰਾਜੈਕਟ ਅਧੀਨ 28 ਦਸੰਬਰ ਨੂੰ ਸਰਹੱਦ ਦੇ ਉਸ ਪਾਰ ਲਾਂਘੇ ਦੀ ਸ਼ੁਰੂ ਕੀਤੀ ਗਈ ਉਸਾਰੀ ਦਾ ਕੰਮ ਜ਼ੋਰਾਂ ‘ਤੇ …

Read More »

ਪ੍ਰਿਅੰਕਾ ਗਾਂਧੀ ਨੇ ਬਠਿੰਡਾ ਅਤੇ ਗੁਰਦਾਸਪੁਰ ਪਹੁੰਚ ਕੇ ਕਾਂਗਰਸ ਲਈ ਮੰਗੀਆਂ ਵੋਟਾਂ

ਨਵਜੋਤ ਸਿੱਧੂ ਬਾਦਲਾਂ ਦੇ ਗੜ੍ਹ ਵਿਚ ਕਰਨਗੇ ਚੋਣ ਪ੍ਰਚਾਰ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੀ ਪ੍ਰਿਯੰਕਾ ਗਾਂਧੀ ਨੇ ਅੱਜ ਬਠਿੰਡਾ ਰੈਲੀ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਸਮੇਤ ਪੰਜਾਬ ਵਿਚ ਅਕਾਲੀ-ਭਾਜਪਾ ਗਠਜੋੜ ਨੂੰ ਨਿਸ਼ਾਨਾ ਬਣਾਇਆ। ਪ੍ਰਿਅੰਕਾ ਨੇ ਕਿਹਾ ਕਿ ਬਾਬਾ ਨਾਨਕ ਨੇ ਤੇਰਾਂ ਤੇਰਾਂ ਤੋਲਿਆ ਸੀ ਤੇ ਮੋਦੀ ਮੇਰਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਡੀਗੜ੍ਹ ‘ਚ ਕਿਰਨ ਖੇਰ ਦੇ ਹੱਕ ਕੀਤੀ ਰੈਲੀ

ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਚੰਡੀਗੜ੍ਹ ਪਹੁੰਚ ਕੇ ਭਾਜਪਾ ਉਮੀਦਵਾਰ ਕਿਰਨ ਖੇਰ ਦੇ ਹੱਕ ਵਿਚ ਵੱਡੀ ਰੈਲੀ ਕੀਤੀ ਅਤੇ ਕਿਰਨ ਖੇਰ ਲਈ ਵੋਟਾਂ ਮੰਗੀਆਂ। ਮੋਦੀ ਨੇ ਆਪਣੇ ਭਾਸ਼ਣ ਵਿਚ ਕਾਂਗਰਸ ਪਾਰਟੀ ਨੂੰ ਭੰਡਣ ‘ਤੇ ਜ਼ਿਆਦਾ ਜ਼ੋਰ ਦਿੱਤਾ।

Read More »

ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ‘ਤੇ ਸਾਧਿਆ ਨਿਸ਼ਾਨਾ

ਕਿਹਾ – ਕੈਪਟਨ ਅਮਰਿੰਦਰ ਛੋਟਾ ਕੈਪਟਨ- ਵੱਡਾ ਕੈਪਟਨ ਰਾਹੁਲ ਗਾਂਧੀ ਅੰਮ੍ਰਿਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੀ ਪਾਰਟੀ ਖ਼ਿਲਾਫ਼ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ …

Read More »

ਬਰਨਾਲਾ ਵਿਖੇ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਭਗਵੰਤ ਮਾਨ ਖਿਲਾਫ ਡਟੇ ਗੁਰਪ੍ਰੀਤ ਘੁੱਗੀ ਬਰਨਾਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਬਰਨਾਲਾ ਤੋਂ ਰੋਡ ਸ਼ੋਅ ਸ਼ੁਰੂ ਕੀਤਾ ਗਿਆ। ਇਸ ਦੌਰਾਨ ਜਦੋਂ ਉਹ ਪਿੰਡ ਕਰਮਗੜ੍ਹ ਅਤੇ ਨੰਗਲ ਦੇ ਵਿਚਕਾਰ ਪਹੁੰਚੇ ਤਾਂ ਇੱਥੇ ਕੁਝ ਨੌਜਵਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ …

Read More »

ਸੰਨੀ ਦਿਓਲ ਨੇ ਕਿਹਾ – ਮੈਨੂੰ ਨੇਤਾ ਬਣਨ ਵਿਚ ਕੁਝ ਸਮਾਂ ਲੱਗੇਗਾ

ਧਰਮਿੰਦਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਾਲ ਸਨ ਅਤੇ ਮੈਂ ਨਰਿੰਦਰ ਮੋਦੀ ਨਾਲ ਗੁਰਦਾਸਪੁਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦਾ ਆਖਰੀ ਪੜ੍ਹਾਅ 19 ਮਈ ਨੂੰ ਹੈ। ਇਸ ਆਖਰੀ ਤੇ ਸੱਤਵੇਂ ਪੜ੍ਹਾਅ ਤਹਿਤ ਪੰਜਾਬ ਵਿਚ ਵੀ 19 ਮਈ ਨੂੰ ਵੋਟਾਂ ਪੈਣੀਆਂ ਹਨ। ਪੰਜਾਬ ਦਾ ਲੋਕ ਸਭਾ ਹਲਕਾ ਗੁਰਦਾਸਪੁਰ ਵੀ ਇਸ ਸਮੇਂ …

Read More »

ਮੁਹਾਲੀ ‘ਚ ਕਿਸਾਨਾਂ ‘ਤੇ ਲਾਠੀਚਾਰਜ ਅਤੇ ਪਾਣੀਆਂ ਦੀ ਬੁਛਾੜਾਂ

ਕਿਸਾਨਾਂ ਨੇ ਕੈਪਟਨ ਅਮਰਿੰਦਰ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਚੰਡੀਗੜ੍ਹ ਦੇ ਰਾਜ ਭਵਨ ਦਾ ਘਿਰਾਓ ਕਰਨ ਲਈ ਮੋਹਾਲੀ ਦੇ ਅੰਬ ਸਾਹਿਬ ਗੁਰਦੁਆਰਾ ਤੋਂ ਇਕ ਵਿਸ਼ਾਲ ਮਾਰਚ ਕੱਢਿਆ ਗਿਆ। ਕਿਸਾਨ ਕੈਪਟਨ ਅਮਰਿੰਦਰ ਅਤੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ …

Read More »

ਤਰਨਤਾਰਨ ਦੀ ਪੁਲਿਸ ਨੇ ਦੋ ਨਾਮੀ ਗੈਂਗਸਟਰਾਂ ਨੂੰ ਫੜਿਆ

ਦੋਵੇਂ ਗੈਂਗਸਟਰਾਂ ਅਸ਼ਵਨੀ ਅਤੇ ਸਾਜਨ ਖਿਲਾਫ ਕਈ ਮਾਮਲੇ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਤਰਨਤਾਰਨ ਦੀ ਪੁਲਿਸ ਨੇ ਅੱਜ ਦੋ ਨਾਮੀ ਗੈਂਗਸਟਰ ਅਸ਼ਵਨੀ ਕੁਮਾਰ ਸੈਫੀ ਅਤੇ ਸਾਜਨ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗੈਂਗਸਟਰ ਅਸ਼ਵਨੀ ਕੋਲੋਂ ਇਕ 32 ਬੋਰ ਦਾ ਪਿਸਤੌਲ ਵੀ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਅਸ਼ਵਨੀ ਖਿਲਾਫ ਵੱਖ-ਵੱਖ …

Read More »

ਸਰੀ ਤੋਂ ਭਾਰਤ ਪਹੁੰਚਿਆ ਮੋਟਰ ਸਾਈਕਲਾਂ ‘ਤੇ ਸਿੱਖ ਜਥਾ

22 ਦੇਸ਼ਾਂ ਵਿਚੋਂ ਲੰਘ ਕੇ 12 ਹਜ਼ਾਰ ਕਿਲੋਮੀਟਰ ਦਾ ਸਫਰ ਕੀਤਾ ਤੈਅ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ਯਾਤਰਾ 22 ਮੁਲਕਾਂ ਵਿਚੋਂ ਲੰਘਦੀ ਹੋਈ ਲਗਭਗ 12 ਹਜ਼ਾਰ ਕਿਲੋਮੀਟਰ ਸਫ਼ਰ ਤੈਅ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀ ਹੈ। ਇਹ ਮੋਟਰਸਾਈਕਲ ਯਾਤਰਾ ਪਹਿਲਾਂ …

Read More »