ਵਾਸ਼ਿੰਗਟਨ : ਭਾਰਤ ਵੱਲੋਂ ਪਾਕਿਸਤਾਨ ਤੇ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ ਵਿਚਲੇ ਦਹਿਸ਼ਤੀ ਟਿਕਾਣਿਆਂ ‘ਤੇ ਬੁੱਧਵਾਰ ਤੜਕੇ ਕੀਤੇ ਫੌਜੀ ਹਮਲੇ ਮਗਰੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਦੁਸ਼ਮਣੀ/ਟਕਰਾਅ ਬਹੁਤ ਜਲਦੀ ਖਤਮ ਹੋ ਜਾਵੇਗਾ। ਟਰੰਪ ਨੇ ਕਿਹਾ ਕਿ ਲੋਕਾਂ ਨੂੰ ਪਤਾ ਸੀ ਕਿ ਕੁਝ …
Read More »ਚੀਨ ਵੱਲੋਂ ਭਾਰਤ ਤੇ ਪਾਕਿਸਤਾਨ ਨੂੰ ਸੰਜਮ ਵਰਤਣ ਦਾ ਸੱਦਾ
ਪੇਈਚਿੰਗ: ਚੀਨ ਨੇ ਭਾਰਤ ਅਤੇ ਪਾਕਿਸਤਾਨ ਨੂੰ ਖੇਤਰ ਵਿੱਚ ‘ਸ਼ਾਂਤੀ ਅਤੇ ਸਥਿਰਤਾ ਦੇ ਵਿਆਪਕ ਹਿੱਤਾਂ’ ਨੂੰ ਧਿਆਨ ਵਿੱਚ ਰੱਖਦਿਆਂ ਸੰਜਮ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਕੌਮਾਂਤਰੀ ਭਾਈਚਾਰੇ ਨਾਲ ਮਿਲ ਕੇ ਤਣਾਅ ਘੱਟ ਕਰਨ ਵਿੱਚ ‘ਰਚਨਾਤਮਕ ਭੂਮਿਕਾ’ ਨਿਭਾਏਗਾ। ਅਪਰੇਸ਼ਨ ਸਿੰਧੂਰ ਤਹਿਤ ਭਾਰਤ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਚੀਨ …
Read More »09 May 2025 GTA & Main
ਪਾਕਿਸਤਾਨ ਤੋਂ ਵੱਡੀ ਗਿਣਤੀ ਭਾਰਤੀ ਵਤਨ ਪਰਤੇ
ਦੋਵੇਂ ਪਾਸੇ ਪਰਤਣ ਵਾਲਿਆਂ ‘ਚ ਵਧੇਰੇ ਨੋਰੀ ਵੀਜ਼ਾਧਾਰਕ ਅੰਮ੍ਰਿਤਸਰ/ਬਿਊਰੋ ਨਿਊਜ਼ : ਜੰਮੂ ਕਮਸ਼ੀਰ ‘ਚ ਵਾਪਰੀ ਪਹਿਲਗਾਮ ਘਟਨਾ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕਰਨ ਦੇ ਕੀਤੇ ਗਏ ਫੈਸਲੇ ਤਹਿਤ ਹੁਣ ਨੋਰੀ ਵੀਜ਼ਾ ਤਹਿਤ ਲੋਕਾਂ ਨੂੰ ਵਾਪਸ ਪਰਤਣ ਦੀ ਦਿੱਤੀ ਗਈ ਆਗਿਆ ਕਾਰਨ ਵੱਡੀ ਗਿਣਤੀ ਦੋਵਾਂ ਮੁਲਕਾਂ ਤੋਂ ਲੋਕ …
Read More »ਬਠਿੰਡਾ ਤੋਂ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਕੇਜਰੀਵਾਲ ਕੋਲ ‘ਪਾਲਿਸੀ ਨੋਟ’ ਪੇਸ਼
ਪੰਜਾਬ ਦੇ ਸ਼ਹਿਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਸੁਝਾਅ ਦਿੱਤੇ ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਹਲਕੇ ਤੋਂ ‘ਆਪ’ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ ਤੇ ਉਨ੍ਹਾਂ ਨੇ ਪੰਜਾਬ ਦੇ ਸ਼ਹਿਰਾਂ ਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਇੱਕ ‘ਪਾਲਿਸੀ ਨੋਟ’ ਦਿੱਤਾ ਹੈ। ਵਿਧਾਇਕ ਗਿੱਲ ਨੇ ਪੰਜਾਬ …
Read More »ਪੰਜਾਬ ਮੁੜ ਤੋਂ ਕਾਲੇ ਦੌਰ ‘ਚ ਜਾ ਸਕਦੈ : ਵੜਿੰਗ
ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ‘ਤੇ ਚਿੰਤਾ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇਖਦਿਆਂ ਸੂਬੇ ਦੇ ਸੁਰੱਖਿਆ ਪ੍ਰਬੰਧਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਵੜਿੰਗ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਕਾਂਗਰਸੀ ਵਰਕਰਾਂ ਨਾਲ …
Read More »ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਕਰੇਗੀ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਸਹਾਇਤਾ
ਡਾ. ਜ਼ੋਰਾ ਸਿੰਘ ਨੇ ਕਿਹਾ : ਸਮਾਜਿਕ ਭਲਾਈ ਲਈ ਸਾਡੀ ਵਚਨਬੱਧਤਾ ਅਟੁੱਟ ਚੰਡੀਗੜ੍ਹ/ਬਿਊਰੋ ਨਿਊਜ਼ : ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਇੱਕ ਵਿਸ਼ੇਸ਼ ਸਮਾਜਿਕ ਜ਼ਿੰਮੇਵਾਰੀ ਦੀ ਪਹਿਲਕਦਮੀ ਦਾ ਐਲਾਨ ਕੀਤਾ ਹੈ। ਇਸ ਤਹਿਤ, ਯੂਨੀਵਰਸਿਟੀ ਪੀੜਤਾਂ ਦੇ ਯੋਗ ਪਰਿਵਾਰਕ ਮੈਂਬਰਾਂ ਨੂੰ ਟਿਊਸ਼ਨ …
Read More »ਭਵਿੱਖ ‘ਚ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਜੱਥਿਆਂ ਬਾਰੇ ਬੇਯਕੀਨੀ ਬਣੀ
ਕੇਂਦਰ ਨੇ ਪਹਿਲਗਾਮ ਹਮਲੇ ਮਗਰੋਂ ਕੀਤਾ ਹੈ ਅਟਾਰੀ ਸਰਹੱਦ ਬੰਦ ਕਰਨ ਦਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਅਟਾਰੀ ਸਰਹੱਦ ਬੰਦ ਕੀਤੇ ਜਾਣ ਦੇ ਕੀਤੇ ਗਏ ਫੈਸਲੇ ਨਾਲ ਸਿੱਖ ਸ਼ਰਧਾਲੂਆਂ ਦੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਤੇ ਮਈ ਮਹੀਨੇ ਵਿੱਚ ਜਾਣ ਵਾਲੇ ਜੱਥਿਆਂ ਬਾਰੇ …
Read More »ਪੰਜਾਬੀ ਸਾਹਿਤ ਦੀ ਸਿਰਮੌਰ ਰਚਨਾਕਾਰ ਡਾ. ਗੁਰਮਿੰਦਰ ਸਿੱਧੂ ਦਾ ਰੂਬਰੂ ‘ਸਿਰਜਣਾ ਦੇ ਆਰ-ਪਾਰ’ ਦੇ ਮੰਚ ‘ਤੇ ਵਿਸ਼ੇਸ਼ ਪੈੜਾਂ ਛੱਡਦਾ ਸਮਾਪਤ ਹੋਇਆ
ਬਰੈਂਪਟਨ/ਰਮਿੰਦਰ ਵਾਲੀਆ : ਅੰਤਰਰਾਸ਼ਟਰੀ ਸਾਹਿਤਕ ਸਾਂਝਾ ਬਰੈਂਪਟਨ ਕੈਨੇਡਾ ਵੱਲੋਂ ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਪ੍ਰੋਗਰਾਮ (ਸਿਰਜਣਾ ਦੇ ਆਰ ਪਾਰ) ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਫਾਊਂਡਰ ਰਮਿੰਦਰ ਰੰਮੀ ਦੀ ਯੋਗ ਅਗਵਾਈ ਵਿੱਚ 27 ਅਪਰੈਲ ਦਿਨ ਐਤਵਾਰ ਨੂੰ 10 ਵਜੇ ਸਵੇਰੇ ਕੈਨੇਡਾ ਅਤੇ 7/30 ਸ਼ਾਮ ਭਾਰਤ ਵਿਚ ਕਰਵਾਇਆ ਗਿਆ। ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ (ਸਿਰਜਣਾ ਦੇ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਸ਼ਖਸੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ
ਪੰਜਾਬੀ ਗਾਇਕਾ ਜਸਪਿੰਦਰ ਨਰੂਲਾ, ਪੰਕਜ ਉਧਾਸ, ਕ੍ਰਿਕਟਰ ਆਰ. ਅਸ਼ਵਿਨ, ਹਾਕੀ ਖਿਡਾਰੀ ਪੀਆਰ ਸ੍ਰੀਜੇਸ਼ ਦਾ ਪਦਮ ਪੁਰਸਕਾਰ ਨਾਲ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 71 ਪ੍ਰਮੁੱਖ ਸ਼ਖਸੀਅਤਾਂ ਨੂੰ ਪਦਮ ਪੁਰਸਕਾਰ ਪ੍ਰਦਾਨ ਕੀਤੇ, ਜਿਨ੍ਹਾਂ ਵਿੱਚ ਸੁਜ਼ੂਕੀ ਮੋਟਰ ਦੇ ਸਾਬਕਾ ਮੁਖੀ (ਮਰਹੂਮ) ਓਸਾਮੂ ਸੁਜ਼ੂਕੀ, ਮਰਹੂਮ ਗਾਇਕ ਪੰਕਜ ਉਧਾਸ ਅਤੇ ਬਿਹਾਰ …
Read More »