Breaking News
Home / Mehra Media (page 2347)

Mehra Media

ਪਾਕਿਸਤਾਨ ਨੇ ਆਖਿਆ ਕੌਰੀਡੋਰ ਬਣੇਗਾ, ਪਰ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਨਹੀਂ ਹੋਵੇਗੀ ਕੋਈ ਛੇੜਛਾੜ

ਇਸ ਚਿੰਤਾ ਨੂੰ ਲੈ ਕੇ ਨਵਜੋਤ ਸਿੱਧੂ ਨੇ ਇਮਰਾਨ ਖਾਨ ਨੂੰ ਲਿਖਿਆ ਸੀ ਖਤ ਲਾਹੌਰ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਕੌਰੀਡੋਰ ਲਈ ਭਾਰਤ ਵਾਲੇ ਪਾਸਿਓਂ ਵੀ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਾਕਿ ਵਲੋਂ ਤਾਂ ਕਾਫੀ ਪਹਿਲਾਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਪਾਕਿਸਤਾਨ ਦੇ ਸੂਚਨਾ …

Read More »

ਬਾਜਵਾ ਬਣ ਸਕਦੇ ਹਨ ਭਾਜਪਾਈ, ਗੁਰਦਾਸਪੁਰ ਤੋਂ ਚੋਣ ਲੜਨ ਦੀ ਚਰਚਾ

ਅੰਮ੍ਰਿਤਸਰ ਸੀਟ ਲਈ ਹਰਭਜਨ ਸਿੰਘ ਅਤੇ ਸੰਨੀ ਦਿਓਲ ਦੇ ਨਾਵਾਂ ‘ਤੇ ਵੀ ਹੋਈ ਵਿਚਾਰ ਸ਼ਤਰੂਘਨ ਸਿਨ੍ਹਾ ਨੇ ਵੀ ਦਿੱਤਾ ਸੰਕੇਤ ਕਿ ਕਾਂਗਰਸ ਵੱਲ ਜਾ ਸਕਦਾ ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਨਵੀਆਂ ਤੋਂ ਨਵੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਇਕ ਨਵੀਂ ਚਰਚਾ ਇਹ ਵੀ ਸਾਹਮਣੇ …

Read More »

ਮਨਤਾਰ ਸਿੰਘ ਬਰਾੜ ਨੂੰ ਫਰੀਦਕੋਟ ਦੀ ਅਦਾਲਤ ਨੇ ਦਿੱਤਾ ਝਟਕਾ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਫ਼ਰੀਦਕੋਟ/ਬਿਊਰੋ ਨਿਊਜ਼ ਅਕਾਲੀ ਦਲ ਦੀ ਸਰਕਾਰ ਵਿਚ ਸੰਸਦੀ ਸਕੱਤਰ ਰਹੇ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਫਰੀਦਕੋਟ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਮਨਤਾਰ ਬਰਾੜ ਖਿਲਾਫ ਵੀ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਕੇਸ ਦਰਜ ਹੋਇਆ ਹੈ। ਪੰਜਾਬ …

Read More »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ

ਬ੍ਰਹਮਪੁਰਾ, ਅਜਨਾਲਾ, ਸੇਖਵਾਂ, ਬੀਰਦਵਿੰਦਰ ਅਤੇ ਬਡਾਲੀ ਕੋਰ ਕਮੇਟੀ ‘ਚ ਸ਼ਾਮਲ ਅਜਨਾਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੱਜ ਪੰਜ ਮੈਂਬਰੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ। ਇਸ ਸੰਬੰਧੀ ਅਜਨਾਲਾ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਜਥੇਦਾਰ ਰਣਜੀਤ ਸਿੰਘ …

Read More »

ਗੋਆ ਦੇ ਨਵੇਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਵਿਧਾਨ ਸਭਾ ਵਿਚ ਸਾਬਤ ਕੀਤਾ ਬਹੁਮਤ

ਪਣਜੀ/ਬਿਊਰੋ ਨਿਊਜ਼ ਗੋਆ ਦੇ ਨਵੇਂ ਬਣੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਵਿਧਾਨ ਸਭਾ ਵਿਚ ਬਹੁਮਤ ਸਾਬਤ ਕਰ ਦਿੱਤਾ। ਵਿਧਾਨ ਸਭਾ ਵਿਚ ਭਾਜਪਾ ਸਰਕਾਰ ਦੇ ਪੱਖ ਵਿਚ ਕੁੱਲ 20 ਵੋਟਾਂ ਪਈਆਂ ਅਤੇ 15 ਵਿਧਾਇਕਾਂ ਨੇ ਉਨ੍ਹਾਂ ਦੇ ਵਿਰੋਧ ਵਿਚ ਵੋਟ ਪਾਈ। ਜਿਕਰਯੋਗ ਹੈ ਕਿ ਸੋਮਵਾਰ ਨੂੰ ਰਾਤੀਂ 1 ਵੱਜ ਕੇ …

Read More »

ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਮਾਮਲੇ ਵਿਚ ਅਦਾਲਤ ਨੇ ਅਸੀਮਾਨੰਦ ਸਮੇਤ ਸਾਰੇ ਚਾਰ ਆਰੋਪੀਆਂ ਨੂੰ ਕੀਤਾ ਬਰੀ

18 ਫਰਵਰੀ 2007 ਨੂੰ ਪਾਣੀਪਤ ਨੇੜੇ ਹੋਏ ਧਮਾਕੇ ‘ਚ 68 ਵਿਅਕਤੀਆਂ ਦੀ ਹੋਈ ਸੀ ਮੌਤ ਪੰਚਕੂਲਾ/ਬਿਊਰੋ ਨਿਊਜ਼ ਹਰਿਆਣਾ ਵਿਚ ਪੈਂਦੇ ਪਾਣੀਪਤ ਦੇ ਦੀਵਾਨਾ ਸਟੇਸ਼ਨ ਕੋਲ 12 ਸਾਲ ਪਹਿਲਾਂ ਹੋਏ ਸਮਝੌਤਾ ਐਕਸਪ੍ਰੈਸ ਵਿਚ ਬੰਬ ਧਮਾਕੇ ਦੇ ਮਾਮਲੇ ਵਿਚ ਪੰਚਕੂਲਾ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ ਨੇ ਫੈਸਲਾ ਸੁਣਾਇਆ। ਅਦਾਲਤ ਨੇ ਬੰਬ ਧਮਾਕੇ ਦੇ …

Read More »

ਪੰਜਾਬ ਨੈਸ਼ਨਲ ਬੈਂਕ ਦੇ ਘੋਟਾਲੇ ਦਾ ਦੋਸ਼ੀ ਨੀਰਵ ਮੋਦੀ ਲੰਡਨ ਵਿਚ ਗ੍ਰਿਫ਼ਤਾਰ

ਨੀਰਵ ਮੋਦੀ ਦੀਆਂ ਜਾਇਦਾਦਾਂ ਵੇਚਣ ਲਈ ਈ.ਡੀ. ਨੂੰ ਮਿਲੀ ਹਰੀ ਝੰਡੀ ਲੰਡਨ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਭਗੌੜੇ ਦੋਸ਼ੀ ਨੀਰਵ ਮੋਦੀ ਨੂੰ ਲੰਡਨ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 13 ਹਜ਼ਾਰ ਕਰੋੜ ਦੇ ਇਸ ਘੋਟਾਲੇ ਵਿਚ ਭਾਰਤੀ ਜਾਂਚ ਏਜੰਸੀਆਂ ਨੂੰ ਨੀਰਵ ਮੋਦੀ ਦੀ ਭਾਲ ਸੀ। ਨੀਰਵ ਮੋਦੀ ਨੂੰ ਅੱਜ …

Read More »

ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੀ ਹੋਈ ਸ਼ੁਰੂਆਤ

ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਖਰੇ-ਵੱਖਰੇ ਤੌਰ ‘ਤੇ ਮਨਾਉਣੀਆਂ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਆਨੰਦਪੁਰ ਸਾਹਿਬ ਵਿਚ ਹੋਲੇ ਮੁਹੱਲੇ ਦੀ ਅੱਜ ਤੋਂ ਸ਼ੁਰੂਆਤ ਹੋ ਗਈ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਰੱਖੇ ਗਏ, ਜਿਨ੍ਹਾਂ ਦੇ ਭੋਗ 21 ਮਾਰਚ ਨੂੰ ਪਾਏ ਜਾਣਗੇ। ਵੱਡੀ ਗਿਣਤੀ …

Read More »

ਸ਼ਹੀਦ ਜਵਾਨ ਕਰਮਜੀਤ ਸਿੰਘ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸਸਕਾਰ ਮੌਕੇ ਹਾਜ਼ਰ ਹੋਏ ਹਰੇਕ ਵਿਅਕਤੀ ਦੀ ਅੱਖ ਹੋਈ ਨਮ ਮੋਗਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਰਜੌਰੀ ਜ਼ਿਲ੍ਹੇ ਵਿਚ ਲੰਘੇ ਕੱਲ੍ਹ ਸ਼ਹੀਦ ਹੋਏ ਫੌਜੀ ਜਵਾਨ ਕਰਮਜੀਤ ਸਿੰਘ ਦਾ ਉਸਦੇ ਮੋਗਾ ਜ਼ਿਲ੍ਹੇ ਵਿਚ ਪੈਂਦੇ ਜੱਦੀ ਪਿੰਡ ਜਨੇਰ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਰਕਾਰ ਕਰ ਦਿੱਤਾ ਗਿਆ। ਫੌਜੀ ਜਵਾਨ ਕਰਮਜੀਤ ਸਿੰਘ ਰਾਜੌਰੀ ਜ਼ਿਲ੍ਹੇ …

Read More »

ਬਰਨਾਲਾ ਪੁਲਿਸ ਨੇ ਫੜਿਆ ਖਤਰਨਾਕ ਗੈਂਗਸਟਰ ਹਰਦੀਪ ਸਿੰਘ ਦੀਪਾ

ਇਕਬਾਲ ਅਫਰੀਦੀ ਵੀ ਆਇਆ ਜਲੰਧਰ ਪੁਲਿਸ ਦੇ ਅੜਿੱਕੇ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਪੁਲਿਸ ਨੇ ਨਾਕਾਬੰਦੀ ਦੌਰਾਨ ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।ਪ੍ਰੈੱਸ ਕਾਨਫ਼ਰੰਸ ਦੌਰਾਨ ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫੂਲਕਾ ਅਤੇ ਐਸ ਐਸ ਪੀ …

Read More »