‘ਚੁੱਪ ਦਾ ਮਰ੍ਹਮ ਪਛਾਣਦੇ’ ਕਵੀ ਮਲਵਿੰਦਰ ਦੀ ਮੁੜ ਵਤਨ ਵਾਪਸੀ
ਪੰਜਾਬ ਦੀ ਧਰਤੀ ਉੱਤੇ ਬੜੇ ਹੀ ਕਵੀਆਂ ਨੇ ਜਨਮ ਲਿਆ ਪਰ 21ਵੀਂ ਸਦੀ ਦੇ ਕਵੀਆਂ ਵਿੱਚ ਆਪਣਾ ਨਾਂ ਦਰਜ ਕਰਵਾਉਣ ਵਾਲਾ ਕਵੀ ਮਲਵਿੰਦਰ ਐਜੁਕੇਸ਼ਨ ਡਿਪਾਰਟਮੈਂਟ ਤੋਂ ਪੰਜਾਬੀ ਵਿਭਾਗ ਤੋਂ ਪ੍ਰੋਫੈਸਰ ਦੇ ਅਹੁਦੇ ਤੋਂ ਰਿਟਾਇਰ ਹੋ ਬਰੈਂਪਟਨ ਦੀ ਧਰਤੀ ਉੱਪਰ ਦੋਹਰੇ ਸਭਿਆਚਾਰ ਨੂੰ ਭੋਗਦੇ ਹੋਏ ਨਿਵੇਕਲੇ ਤਜਰਬਿਆਂ ਨਾਲ ਵਤਨ ਵਾਪਸੀ ਕਰਦਾ …
Read More »ਪੰਜਾਬ ਭਵਨ ਸਰੀ ਵੱਲੋਂ ਚਿੱਤਰਕਾਰ ਜਰਨੈਲ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
ਸਮਾਗਮ ਮੌਕੇ ਸਾਹਿਤਕਾਰ, ਪੱਤਰਕਾਰ ਤੇ ਹੋਰ ਸ਼ਖ਼ਸੀਅਤਾਂ ਪੁੱਜੀਆਂ ਸਰੀ/ਬਿਊਰੋ ਨਿਊਜ਼ : ਪੰਜਾਬ ਭਵਨ ਸਰੀ ‘ਚ ਕਰਵਾਏ ਗਏ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਦੀ ਯਾਦ ‘ਚ ਸ਼ਰਧਾਂਜਲੀ ਸਮਾਗਮ ਦੌਰਾਨ ਜਿਥੇ ਵੱਖ-ਵੱਖ ਬੁਲਾਰਿਆਂ ਨੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ, ਉਥੇ ਜਰਨੈਲ ਸਿੰਘ ਦੀ ਯਾਦ ‘ਚ ਵਿਸ਼ੇਸ਼ ਐਵਾਰਡ ਵੀ ਸ਼ੁਰੂ ਕਰਨ ਜਾਂ ਯਾਦਗਾਰ …
Read More »41 ਸਾਲ ਬਾਅਦ ਆਇਆ ਇਨਸਾਫ ਦਾ ਫੈਸਲਾ
4 ਦਹਾਕਿਆਂ ਤੋਂ ਵੱਧ ਸਮੇਂ ਬਾਅਦ ਸੱਜਣ ਕੁਮਾਰ ਬਾਰੇ ਆਇਆ ਫ਼ੈਸਲਾ ਰਾਹਤ ਦੇਣ ਵਾਲਾ ਹੈ। ਇਸ ਦੀ ਵੱਡੀ ਪੱਧਰ ‘ਤੇ ਪ੍ਰਸੰਸਾ ਹੋਈ ਹੈ ਅਤੇ ਅਦਾਲਤਾਂ ਵਿਚ ਸਿੱਖ ਭਾਈਚਾਰੇ ਦਾ ਮੁੜ ਤੋਂ ਵਿਸ਼ਵਾਸ ਬਣਿਆ ਹੈ। 31 ਅਕਤੂਬਰ, 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਦੋ ਸਿੱਖ ਬਾਡੀਗਾਰਡਾਂ ਵਲੋਂ ਹੱਤਿਆ ਕਰ ਦਿੱਤੀ …
Read More »BREAST CANCER
What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …
Read More »ਆਬਕਾਰੀ ਨੀਤੀ ਬਾਰੇ ਕੈਗ ਰਿਪੋਰਟ ਦਿੱਲੀ ਵਿਧਾਨ ਸਭਾ ‘ਚ ਪੇਸ਼
ਨੀਤੀ ਕਾਰਨ ਦਿੱਲੀ ਸਰਕਾਰ ਨੂੰ ਦੋ ਹਜ਼ਾਰ ਕਰੋੜ ਰੁਪਏ ਦੇ ਨੁਕਸਾਨ ਦਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਧਾਨ ਸਭਾ ‘ਚ ਪੇਸ਼ ਕੀਤੀ ਕੈਗ ਦੀ ਰਿਪੋਰਟ ਅਨੁਸਾਰ ਦਿੱਲੀ ਸਰਕਾਰ ਨੂੰ 2021-2022 ਦੀ ਆਬਕਾਰੀ ਨੀਤੀ ਕਾਰਨ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਘਾਟਾ ਹੋਇਆ ਹੈ। ਇਸ ਲਈ ਕਮਜ਼ੋਰ ਨੀਤੀਗਤ ਢਾਂਚੇ …
Read More »ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
ਦਿੱਲੀ ਦੀ ਅਦਾਲਤ ਨੇ ਜਸਵੰਤ ਸਿੰਘ ਤੇ ਉਸ ਦੇ ਪੁੱਤਰ ਦੀ ਹੱਤਿਆ ਮਾਮਲੇ ‘ਚ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਤ ਹੱਤਿਆ ਦੇ ਕੇਸ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ …
Read More »ਪਰਵਾਸ ਦੀਆਂ ਪਰਤਾਂ ਹੇਠ
ਗੁਰਬਚਨ ਜਗਤ ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ ਜਿਸ ਨੂੰ ਯੂਨਾਨੀਆਂ ਨੇ ‘ਪੈਂਟਾਪੋਟਾਮੀਆ’ ਆਖਿਆ ਸੀ। ਇਹ ਖਿੱਤਾ ਸਿੰਧੂ ਘਾਟੀ ਦੀ ਸੱਭਿਅਤਾ ਨਾਲ ਜੁੜਿਆ ਰਿਹਾ, ਰਿਗਵੇਦ ਤੇ ਮਹਾਭਾਰਤ ਵਿੱਚ ਇਸ ਦਾ ਜ਼ਿਕਰ ਆਉਂਦਾ ਹੈ ਅਤੇ ਜਿਹਲਮ ਦਰਿਆ ਦੇ ਕੰਢਿਆਂ ‘ਤੇ ਸਿਕੰਦਰ ਦਾ ਪੋਰਸ ਨਾਲ ਯੁੱਧ ਹੋਇਆ, ਬਾਬਰ ਦੀ ਇਬਰਾਹੀਮ ਲੋਧੀ ਨਾਲ …
Read More »ਸਰੀ (ਕੈਨੇਡਾ) ਦਾ ਮਾਣ: ਡਾ. ਪ੍ਰਗਟ ਸਿੰਘ ਭੁਰਜੀ
ਪ੍ਰੋ. ਕੁਲਬੀਰ ਸਿੰਘ ਜਦੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਖੁਦ ਮਿਲਣ ਅਤੇ ਸਲਾਹ ਮਸ਼ਵਰਾ ਕਰਨ ਆਵੇ, ਜਦੋਂ ਸਥਾਨਕ ਨੇਤਾ ਸਿੱਖ ਕਮਿਊਨਿਟੀ ਦੇ ਰੁਖ ਬਾਰੇ ਜਾਨਣ ਲਈ ਸਮਾਂ ਲੈ ਕੇ ਮੀਟਿੰਗ ਕਰਨ ਆਉਣ, ਜਦੋਂ ਸ਼ਹਿਰ ਦੀਆਂ ਵੰਨ-ਸਵੰਨੀਆਂ ਸਰਗਰਮੀਆਂ ਵਿਚ ਤੁਸੀਂ ਖਿੱਚ ਦਾ ਕੇਂਦਰ ਬਣੇ ਰਹੋ, ਜਦੋਂ ਪੰਜਾਬੀ ਫ਼ਿਲਮਾਂ ਬਨਾਉਣ ਲਈ ਕਲਾਕਾਰਾਂ ਦੀਆਂ …
Read More »ਸਟੱਡੀ ਅਤੇ ਵਰਕ ਪਰਮਿਟ ‘ਤੇ ਕੈਨੇਡਾ ਜਾਣ ਵਾਲਿਆਂ ਨੂੰ ਝਟਕਾ, ਵੀਜ਼ਾ ਨਿਯਮ ਬਦਲੇ
ਭਾਰਤੀ ਵਿਦਿਆਰਥੀਆਂ ਅਤੇ ਕੰਮਕਾਜੀ ਵਿਅਕਤੀਆਂ ‘ਤੇ ਪਵੇਗਾ ਅਸਰ ਓਟਵਾ/ਬਿਊਰੋ ਨਿਊਜ਼ : ਅਮਰੀਕਾ ਤੋਂ ਬਾਅਦ ਕੈਨੇਡਾ ਨੇ ਵੀ ਆਪਣੇ ਇਮੀਗ੍ਰੇਸ਼ਨ ਨਿਯਮਾਂ ‘ਚ ਬਦਲਾਅ ਕੀਤਾ ਹੈ। ਇਹ ਤੈਅ ਹੈ ਕਿ ਇਸਦਾ ਅਸਰ ਭਾਰਤੀ ਵਿਦਿਆਰਥੀਆਂ ਅਤੇ ਕੰਮਕਾਜੀ ਲੋਕਾਂ ‘ਤੇ ਵੀ ਪਵੇਗਾ। ਇਹ ਨਵੇਂ ਨਿਯਮ ਫਰਵਰੀ ਦੇ ਸ਼ੁਰੂ ਵਿੱਚ ਹੀ ਲਾਗੂ ਹੋ ਗਏ ਹਨ …
Read More »