Breaking News
Home / Mehra Media (page 2431)

Mehra Media

ਦਿੱਲੀ ਦੇ ਤਾਜ ਹੋਟਲ ‘ਚ ਰਜਿੰਦਰ ਸੈਣੀ ਤੇ ਸਟੀਫਨ ਹਾਰਪਰ ਦੀ ਮੁਲਾਕਾਤ

ਇਕ ਪਾਸੇ ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਭਾਰਤ ਫੇਰੀ ‘ਤੇ ਸਨ ਤੇ ਦੂਜੇ ਪਾਸੇ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਪਰਿਵਾਰ ਸਮੇਤ ਭਾਰਤ ਦੇ ਨਿੱਜੀ ਦੌਰੇ ‘ਤੇ ਸਨ। ਇਸ ਮੌਕੇ ਦਿੱਲੀ ਦੇ ਤਾਜ ਹੋਟਲ ਵਿਚ ਰਜਿੰਦਰ ਸੈਣੀ ਅਤੇ ਸਟੀਫਨ ਹਾਰਪਰ ਵਿਚਕਾਰ ਇਕ ਵਿਸ਼ੇਸ਼ ਮੁਲਾਕਾਤ ਵੀ ਹੋਈ।

Read More »

ਭਾਰਤ ‘ਚ ਰਾਖਵੇਂਕਰਨ ਦਾ ਨਵਾਂ ਸਿਆਸੀ ਦੌਰ

ਗਰੀਬ ਜਨਰਲ ਕੈਟਾਗਿਰੀ ਨੂੰ ਵੀ 10% ਰਾਖਵਾਂਕਰਨ ਦੀ ਸਹੂਲਤ ਨਵੀਂ ਦਿੱਲੀ : ਆਉਂਦੀਆਂ ਆਮ ਚੋਣਾਂ ਤੋਂ ਪਹਿਲਾਂ ਨਵਾਂ ਸਿਆਸੀ ਦਾਅ ਖੇਡਦਿਆਂ ਨਰਿੰਦਰ ਮੋਦੀ ਸਰਕਾਰ ਨੇ ਰਾਖਵੇਂਕਰਨ ਦਾ ਨਵਾਂ ਦੌਰ ਸ਼ੁਰੂ ਕੀਤਾ। ਗਰੀਬ ਜਨਰਲ ਕੈਟਾਗਰੀ ਨੂੰ ਸਹੂਲਤ ਦੇਣ ਦੇ ਨਾਂ ‘ਤੇ 10 ਫੀਸਦੀ ਰਾਖਵਾਂਕਰਨ ਦਾ ਬਿਲ ਲੋਕ ਸਭਾ ‘ਚ ਲਿਆਂਦਾ। ਜਿਸ …

Read More »

ਧੀਆਂ ਪੰਜਾਬ ਦੀਆਂ: ਇੱਕ ਮੁਨਸ਼ੀ ਤੇ ਦੂਜੀ ਪਟਵਾਰੀ

ਸੂਬੇ ‘ਚ 110 ਕੁੜੀਆਂ ਦੀ ਪਟਵਾਰੀ ਵਜੋਂ ਨਿਯੁਕਤੀ, ਥਾਣਿਆਂ ‘ਚ ਸਹਾਇਕ ਮੁਨਸ਼ੀ ਲੱਗੀਆਂ ਕੁੜੀਆਂ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਦੀਆਂ ਧੀਆਂ ਨੇ ਇਹ ਨਵੀਂ ਪੁਲਾਂਘ ਪੁੱਟੀ ਹੈ। ਇੱਕ ਧੀ ਮੁਨਸ਼ੀ ਤੇ ਦੂਜੀ ਪਟਵਾਰੀ। ਧੀਆਂ ਪਾਈਲਟ ਤਾਂ ਬਣੀਆਂ ਹੀ ਹਨ। ਹੁਣ ਜ਼ਮੀਨਾਂ ਦੀ ਮਿਣਤੀ ਤੇ ਤਕਸੀਮਾਂ ਦਾ ਖ਼ਾਕਾ ਵੀ ਕੁੜੀਆਂ ਵਾਹੁਣਗੀਆਂ। ਪੰਜਾਬ …

Read More »

ਹਰਿਮੰਦਰ ਸਾਹਿਬ ਦੀ ਪਰਕਰਮਾ ‘ਚ ਫੋਟੋ ਖਿੱਚਣ ‘ਤੇ ਪਾਬੰਦੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਚ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਵਲੋਂ ਸੈਲਫ਼ੀਆਂ ਲੈਣ ਤੇ ਮੋਬਾਈਲ ਫੋਨਾਂ ਤੇ ਕੈਮਰਿਆਂ ਨਾਲ ਵੀਡੀਓ ਬਣਾਉਣ ‘ਤੇ ਸ਼੍ਰੋਮਣੀ ਕਮੇਟੀ ਵਲੋਂ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਲੋਂ ਬਕਾਇਦਾ ਅੰਮ੍ਰਿਤਸਰ ਸਰੋਵਰ ਦੇ ਜੰਗਲਿਆਂ ਨਾਲ ਸੂਚਨਾ ਬੋਰਡ ਲਗਾ ਦਿੱਤੇ ਗਏ …

Read More »

ਅਕਾਲੀ ਦਲ ਦੀ ਮੁਸੀਬਤਾਂ ਦੀ ਪੰਡ ਹੋਈ ਹੋਰ ਭਾਰੀ

ਅਕਾਲੀ ਆਗੂ ਚੰਦੂਮਾਜਰਾ ਦਾ ਭਾਣਜਾ ਬਲਾਤਕਾਰ ਦੇ ਮਾਮਲੇ ‘ਚ ਗ੍ਰਿਫਤਾਰ ਪਟਿਆਲਾ : ਅਕਾਲੀ ਆਗੂ ਅਤੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਹਰਵਿੰਦਰਪਾਲ ਸਿੰਘ ਹਰਪਾਲਪੁਰ ‘ਤੇ ਧਾਰਾ 376 ਦਾ ਮਾਮਲਾ ਦਰਜ ਹੋਇਆ ਹੈ ਅਤੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਹਰਵਿੰਦਰਪਾਲ ਸਿੰਘ ਸਮੇਤ ਦੋ ਹੋਰ ਵਿਅਕਤੀਆਂ ‘ਤੇ ਜ਼ਮੀਨ …

Read More »

ਫੈਡਰਲ ਟੈਕਸ ਵਿਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਐਮਪੀਪੀ ਰੂਬੀ ਸਹੋਤਾ ਨੇ ਸਾਂਝੀ ਕੀਤੀ ਜਾਣਕਾਰੀ

ਬਰੈਂਪਟਨ : ਬਰੈਂਪਟਨ ਨੌਰਥ ਦੀ ਮੈਂਬਰ ਪਾਰਲੀਮੈਂਟ ਮੈਂਬਰ ਰੂਬੀ ਸਹੋਤਾ ਨੇ ਨਵੇਂ ਸਾਲ 2019 ਵਿਚ ਲਾਗੂ ਹੋਏ ਫ਼ੈੱਡਰਲ ਟੈਕਸ ਵਿਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਟੈਕਸ ਤਬਦੀਲੀਆਂ ਮਿਡਲ ਕਲਾਸ ਅਤੇ ਹੋਰ ਜੋ ਇਸ ਸ਼੍ਰੇਣੀ ਵਿਚ ਸ਼ਾਮਲ ਹੋਣ ਲਈ ਸੰਘਰਸ਼ ਕਰ ਰਹੇ ਹਨ, ਲਈ ਕਾਰਗਰ …

Read More »

ਰੂਬੀ ਸਹੋਤਾ ਵਲੋਂ ‘ਮੇਰੇ ਦਸਮੇਸ਼ ਗੁਰ’ ਮਿਊਜ਼ਿਕ ਵੀਡੀਓ ਰਿਲੀਜ਼

ਟੋਰਾਂਟੋ/ਬਿਊਰੋ ਨਿਊਜ਼ : ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਮਾਘੀ ਦੇ ਮੌਕੇ ਸਮੇਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਨਾਰਥ ਤੋਂ ਮੈਂਬਰ ਪਾਰਲੀਮੈਂਟ ਬੀਬੀ ਰੂਬੀ ਸਹੋਤਾ ਵੱਲੋਂ ਕੈਨੇਡਾ ਵਿੱਚ ਪੰਜਾਬੀ ਬੋਲੀ ਦੀ ਸੇਵਾ ਕਰ ਰਹੇ ਕਲਾਕਾਰ ਬਲਜਿੰਦਰ ਸੇਖਾ ਦੀ ਅਵਾਜ਼ ਵਿੱਚ ਗਾਈ ਤੇ ਮਹਾਂ ਕਵੀ ਬਾਬੂ ਰਜਬ ਅਲੀ ਖਾਨ ਸਾਹੋਕੇ …

Read More »

ਗੀਤ, ਗ਼ਜ਼ਲ ਤੇ ਸ਼ਾਇਰੀ ਸੰਸਥਾ ਵੱਲੋਂ ਸੰਗੀਤਕ ਸਮਾਗਮ ਕਰਵਾਇਆ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਗੀਤ, ਗ਼ਜ਼ਲ ਅਤੇ ਸ਼ਾਇਰੀ ਸੰਸਥਾ ਵੱਲੋਂ ਗਾਇਕ ਸੰਨੀ ਸ਼ਿਵਰਾਜ਼, ਭੁਪਿੰਦਰ ਦੂਲੇ, ਲੇਖਕ ਪਰਮਜੀਤ ਢਿੱਲੋਂ, ਬਲਰਾਜ ਧਾਲੀਵਾਲ ਅਤੇ ਬਲਜੀਤ ਧਾਲੀਵਾਲ ਦੀ ਰਹਿਨੁਮਾਈ ਹੇਠ ਸਲਾਨਾ ਸਮਾਗਮ ਬਰੈਂਪਟਨ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਸਾਹਿਤ ਅਤੇ ਸੰਗੀਤ ਦੀਆਂ ਵੱਖ-ਵੱਖ ਵੰਨਗੀਆਂ ਨੇ ਸਮਾਗਮ ਨੂੰ ਬੇਹੱਦ ਰੌਚਿਕ ਬਣਾ ਦਿੱਤਾ। ਉੱਘੇ ਸੰਗੀਤਕਾਰ ਰਾਜਿੰਦਰ …

Read More »

ਮੁਕਤਸਰ ਨਿਵਾਸੀਆਂ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਅਖੰਡ ਪਾਠ ਦੇ ਭੋਗ 13 ਜਨਵਰੀ ਨੂੰ

ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਇਲਾਕੇ ਦੀ ਸੰਗਤ ਵੱਲੋਂ ਚਾਲੀ ਮੁਕਤਿਆਂ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਗੁਰਬਾਣੀ ਦੇ ਅਖੰਡ ਪਾਠ ਦੇ ਭੋਗ 13 ਜਨਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਸਿੱਖ ਸੰਗਤ, 32 ਰੀਗਨ ਰੋਡ ਵਿਖੇ ਪਾਏ ਜਾ ਰਹੇ ਹਨ ਜੋ ਕਿ ਬੋਵੇਰਡ ਅਤੇ ਵੈਨ ਕਿਰਕ …

Read More »

ਚੌਥੀ ਕੈਨੇਡੀਆਈ ਪੰਜਾਬੀ ਕਾਨਫਰੰਸ ਜੁਲਾਈ ਵਿੱਚ

ਬਰੈਂਪਟਨ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ ਪੰਜਾਬੀ ਹੈਰੀਟੇਜ ਫਾਊਂਡੇਸ਼ਨ ਵੱਲੋਂ ਚੌਥੀ ਕੈਨੇਡੀਆਈ ਪੰਜਾਬੀ ਕਾਨਫਰੰਸ ਓਟਾਵਾ ਵਿਖੇ 6 ਜੁਲਾਈ ਨੂੰ ਕਰਵਾਈ ਜਾ ਰਹੀ ਹੈ। ਇਸ ਕਾਨਫਰੰਸ ਦੌਰਾਨ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪਸਾਰ ਕੀਤਾ ਜਾਏਗਾ। ਇਹ ਜਾਣਕਾਰੀ ਕਾਨਫਰੰਸ ਦੇ ਕੋਆਰਡੀਨੇਟਰ ਅਮਰਜੀਤ …

Read More »