ਲੱਖਾਂ ਵਿਅਕਤੀਆਂ ਨੇ ਕੀਤੇ ਪਟੀਸ਼ਨ ‘ਤੇ ਦਸਤਖਤ ਟੋਰਾਂਟੋ/ਬਿਊਰੋ ਨਿਊਜ਼ : ਅਮਰੀਕਾ ਤੇ ਕੈਨੇਡਾ ਦੇ ਸਬੰਧਾਂ ਵਿਚ ਵਿਗਾੜ ਵਧਦਾ ਜਾ ਰਿਹਾ ਹੈ। ਡੋਨਾਲਡ ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ ਉਨ੍ਹਾਂ ਦੇ ਹਰ ਫੈਸਲੇ ਦਾ ਸਮਰਥਨ ਕਰ ਰਹੇ ਹਨ, ਜਿਸ ਵਿੱਚ ਕੈਨੇਡਾ ਨੂੰ ਅਮਰੀਕਾ ਦਾ 51ਵਾਂ …
Read More »ਸੂਬੇ ‘ਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਘੱਟ ਕਰੇਗਾ ਕਿਊਬੇਕ
ਕਾਲਜੀਏਟ ਨੈੱਟਵਰਕ ਦੇ ਵਿਦਿਆਰਥੀਆਂ ਦੀ ਗਿਣਤੀ ਸਾਢੇ 19 ਹਜ਼ਾਰ ਘਟਾਈ ਓਟਵਾ/ਬਿਊਰੋ ਨਿਊਜ਼ : ਕਿਊਬੇਕ ਸਰਕਾਰ ਇਸ ਸਾਲ ਕਿਊਬੇਕ ਦੇ ਪੋਸਟ-ਸੈਕੰਡਰੀ ਸੰਸਥਾਨਾਂ ਵਿੱਚ ਦਾਖਲਾ ਲੈਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਵਿੱਚ 20 ਫੀਸਦੀ ਦੀ ਕਮੀ ਕਰ ਰਹੀ ਹੈ। ਇਮੀਗ੍ਰੇਸ਼ਨ ਮੰਤਰਾਲਾ ਨੇ ਪ੍ਰਾਂਤ ਦੇ ਆਧਿਕਾਰਿਕ ਰਾਜਪੱਤਰ ਵਿਚ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵਿਚਾਰੀਆਂ …
Read More »300 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਰੇਲ ਗੱਡੀਆਂ ਰਾਹੀਂ ਟੋਰਾਂਟੋ ਤੋਂ ਮਾਂਟਰੀਅਲ ਦਾ ਸਫਰ ਹੁਣ ਤਿੰਨਾਂ ਘੰਟਿਆਂ ‘ਚ ਸੰਭਵ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਫੈੱਡਰਲ ਸਰਕਾਰ ਨੇ ਪਿਛਲੇ ਹਫ਼ਤੇ ਤੇਜ਼-ਰਫ਼ਤਾਰ ‘ਆਲਟੋ’ ਨਾਮਕ ‘ਟੋਰਾਂਟੋ-ਕਿਊਬਿਕ ਸਿਟੀ ਕਾਰੀਡੋਰ ਰੇਲ ਨੈੱਟਵਰਕ’ ਦਾ ਐਲਾਨ ਕੀਤਾ ਹੈ ਜਿਸ ਨਾਲ ਕੈਨੇਡਾ ਦੇ ਟ੍ਰਾਂਸਪੋਰਟੇਸ਼ਨ ਵਿਭਾਗ ਵਿਚ ਇਨਕਲਾਬੀ ਤਬਦੀਲੀ ਆਉਣ ਦੀ ਸੰਭਾਵਨਾ ਹੈ। ਇਸ ਨਾਲ ਬਰੈਂਪਟਨ ਅਤੇ ਨੇੜਲੇ ਦੇ ਇਲਾਕਾ-ਵਾਸੀਆਂ ਨੂੰ ਭਾਰੀ ਲਾਭ ਹੋਵੇਗਾ। ਦਰਅਸਲ, ‘ਟੋਰਾਂਟੋ-ਕਿਊਬਿਕ ਸਿਟੀ ਕੌਰੀਡੋਰ’ ਫ਼ੈੱਡਰਲ ਸਰਕਾਰ …
Read More »ਹਿੰਦੂ ਸਭਾ ਮੰਦਰ ਬਰੈਂਪਟਨ ਵਿਖੇ ਮਹਾਂ ਸ਼ਿਵਰਾਤਰੀ ਦੇ ਸ਼ਾਨਦਾਰ ਜਸ਼ਨ
ਬਰੈਂਪਟਨ : ਬਰੈਂਪਟਨ ਦੇ ਹਿੰਦੂ ਸਭਾ ਮੰਦਰ ਨੇ 25 ਫਰਵਰੀ 2025 ਦੀ ਸ਼ਾਮ ਨੂੰ ਮਹਾਂ ਸ਼ਿਵਰਾਤਰੀ ਮਨਾਈ। ‘ਭਗਵਾਨ ਸ਼ਿਵ ਦੀ ਮਹਾਨ ਰਾਤ’ ਅਧਿਆਤਮਿਕ ਮਹੱਤਵ ਵਾਲੀ ਰਾਤ ਹੈ। ਮੰਦਰ ਨੂੰ ਬਾਹਰੋਂ ਅਤੇ ਮੁੱਖ ਹਾਲ ਦੇ ਅੰਦਰੋਂ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਵਿਦਵਾਨ ਪੰਡਿਤਾਂ ਦੀ ਟੀਮ ਦੁਆਰਾ ਪੂਜਾ ਪ੍ਰਾਰਥਨਾਵਾਂ ਨੂੰ ਸ਼ਾਨਦਾਰ …
Read More »ਟਰੰਪ ਪ੍ਰਸ਼ਾਸਨ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਲਈ ਰਜਿਸਟਰੇਸ਼ਨ ਪ੍ਰਕਿਰਿਆ ਸ਼ੁਰੂ
ਫਿੰਗਰਪ੍ਰਿੰਟ ਤੇ ਪਤੇ ਦੀ ਦੇਣੀ ਪਵੇਗੀ ਜਾਣਕਾਰੀ; ਰਜਿਸਟਰੇਸ਼ਨ ਨਾ ਕਰਾਉਣ ਵਾਲਿਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ ਵਾਸ਼ਿੰਗਟਨ : ਡੋਨਾਲਡ ਟਰੰਪ ਪ੍ਰਸ਼ਾਸਨ ਨੇ ਅਮਰੀਕਾ ‘ਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਮਰੀਕੀ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਹਾ ਕਿ ਜਿਹੜੇ ਲੋਕ ਖੁਦ ਅੱਗੇ ਨਹੀਂ ਆਉਣਗੇ, ਉਨ੍ਹਾਂ ਨੂੰ …
Read More »ਸੰਘੀ ਪ੍ਰਸੋਨਲ ਮੈਨੇਜਮੈਂਟ ਦਫਤਰ ਤੇ ਕਈ ਹੋਰ ਵਿਭਾਗਾਂ ਵੱਲੋਂ ਮੁਲਾਜ਼ਮਾਂ ਨੂੰ ਐਲਨ ਮਸਕ ਦੇ ਦਿਸ਼ਾ ਨਿਰਦੇਸ਼ਾਂ ਨੂੰ ਨਾ ਮੰਨਣ ਦੀਆਂ ਹਦਾਇਤਾਂ
ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਅਰਬਪਤੀ ਐਲਨ ਮਸਕ ਦੀ ਅਗਵਾਈ ਵਾਲੇ ਸਰਕਾਰੀ ਕੁਸ਼ਲਤਾ ਵਿਭਾਗ (ਡੀ ਓ ਜੀ ਈ) ਅਤੇ ਸੰਘੀ ਪ੍ਰਸੋਨਲ ਮੈਨਜਮੈਂਟ ਦਫਤਰ ਸਮੇਤ ਹੋਰ ਕਈ ਵਿਭਾਗਾਂ ਵਿਚਾਲੇ ਟਕਰਾਅ ਦੀ ਸਥਿੱਤੀ ਬਣ ਗਈ ਹੈ। ਸੰਘੀ ਪ੍ਰਸੋਨਲ ਮੈਨਜਮੈਂਟ ਦਫਤਰ ਨੇ ਆਪਣੇ ਵਰਕਰਾਂ ਨੂੰ ਕਿਹਾ ਹੈ ਕਿ ਉਹ ਐਲਨ ਮਸਕ ਵੱਲੋਂ ਜਾਰੀ ਤਾਜ਼ਾ …
Read More »28 February 2025 GTA & Main
21 February 2025 GTA & Main
21 ਫਰਵਰੀ : ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ਵਿਚ ਪੰਜਾਬੀ ਬੋਲੀ ਦੀ ਚੜ੍ਹਦੀ ਕਲਾ ‘ਬੋਲੀ ਸਾਡਾ ਮਾਣ ਹੈ, ਬੋਲੀ ਲਵੋ ਸੰਭਾਲ ਜੋ ਬੋਲੀ ਨਹੀਂ ਸਾਂਭਦੇ, ਉਹ ਨੇ ਮਨੋ ਕੰਗਾਲ’ ਡਾ. ਗੁਰਵਿੰਦਰ ਸਿੰਘ ਫੋਨ : 604-825-1550 ਵਿਸ਼ਵ ਭਰ ‘ਚ 21 ਫਰਵਰੀ ਨੂੰ ਲੋਕ ਮਾਂ ਬੋਲੀ ਦਿਹਾੜੇ ਵਜੋਂ ਮਨਾਉਂਦਿਆਂ, ਕੋਈ ਨਾ ਕੋਈ ਅਜਿਹਾ ਸੰਕਲਪ ਲੈਂਦੇ ਹਨ , ਜਿਸ ‘ਤੇ …
Read More »ਫਰਜ਼ੀ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕਰੇ ਪੰਜਾਬ ਸਰਕਾਰ
ਹਾਈਕੋਰਟ ਨੇ ਦਿੱਤੇ ਨਿਰਦੇਸ਼; ਵਕੀਲ ਕੰਵਰ ਪਹੁਲ ਸਿੰਘ ਦੀ ਪਟੀਸ਼ਨ ਦਾ ਨਿਬੇੜਾ ਕਰਦੇ ਹੋਏ ਕੀਤੀ ਹਦਾਇਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਸੂਮ ਲੋਕਾਂ ਨੂੰ ਗੈਰ-ਕਾਨੂੰਨੀ ਤੌਰ ‘ਤੇ ਵਿਦੇਸ਼ ਭੇਜ ਕੇ ਧੋਖਾਧੜੀ ਕਰਨ ਵਾਲੇ ਅਣਅਧਿਕਾਰਤ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਦੀ ਮੰਗ ਕਰਦੀ ਇਕ ਬੇਨਤੀ ‘ਤੇ …
Read More »