Breaking News
Home / Mehra Media (page 2504)

Mehra Media

ਦੱਖਣ ਏਸ਼ੀਆਈ ਦੇਸ਼ਾਂ ਨਾਲ ਫਰੀ ਵਪਾਰ ਸਮਝੌਤੇ ਦੇ ਇੱਛੁਕ ਹਨ ਟਰੂਡੋ

ਸਿੰਗਾਪੁਰ : ਦੱਖਣੀ ਏਸ਼ੀਆਈ ਦੇਸ਼ਾਂ ਨਾਲ ਮੁਫਤ ਵਪਾਰ ਸਮਝੌਤੇ ਦੇ ਇੱਛੁਕ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਇੱਛਾ ਸਪੱਸ਼ਟ ਰੂਪ ‘ਚ ਪ੍ਰਗਟਾਉਂਦਿਆਂ ਕਿਹਾ ਕਿ ਦਸ ਦੱਖਣੀ ਮੁਲਕਾਂ ਨਾਲ ਫਰੀ ਟਰੇਡ ਡੀਲ ਬਾਰੇ ਵਿਸਥਾਰਤ ਚਰਚਾ ਹੋਵੇਗੀ। ਆਸੀਆਨ, ਜਿਨ੍ਹਾਂ ਦੀ ਸਾਂਝੀ ਆਬਾਦੀ 650 ਮਿਲੀਅਨ ਹੈ ਤੇ ਸਾਂਝਾ ਅਰਥਚਾਰਾ 2.8 ਟ੍ਰਿਲੀਅਨ ਡਾਲਰ …

Read More »

ਪੀਟਰ ਢਿੱਲੋਂ ਨੇ ‘ਕੈਨੇਡੀਅਨ ਐਗਰੀਕਲਚਰਲ ਹਾਲ ਆਫ਼ ਫੇਮ’ ‘ਚ ਸ਼ਾਮਲ ਹੋ ਕੇ ਰਚਿਆ ਇਤਿਹਾਸ

ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੇ ਵੱਡੇ ਕਰੈਨਬੈਰੀ ਉਤਪਾਦਕ ਸਿੱਖ ਕਿਸਾਨ ਨੇ ਕੈਨੇਡੀਅਨ ਐਗਰੀਕਲਚਰਲ ਹਾਲ ਆਫ ਫੇਮ ਵਿੱਚ ਸ਼ਾਮਲ ਹੋ ਕੇ ਇਤਿਹਾਸ ਸਿਰਜਿਆ ਹੈ। ਉਹ ਮੁਲਕ ਦੇ ਸਭ ਤੋਂ ਵੱਡੇ ਕਰੈਨਬੈਰੀ ਉਤਪਾਦਕ ਹਨ। ਬ੍ਰਿਟਿਸ਼ ਕੋਲੰਬੀਆ ਅਧਾਰਤ ਪੀਟਰ ਢਿੱਲੋਂ ਘੱਟਗਿਣਤੀ ਭਾਈਚਾਰੇ ‘ਚੋਂ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੇ ਖੇਤੀਬਾੜੀ ਅਤੇ ਐਗਰੋ ਫੂਡ ਵਪਾਰ …

Read More »

ਉਨਟਾਰੀਓ ‘ਚ 1 ਅਪ੍ਰੈਲ ਤੋਂ ਖੁੱਲ੍ਹ ਸਕਦੀਆਂ ਹਨ ਭੰਗ ਦੀਆਂ ਦੁਕਾਨਾਂ

ਟੋਰਾਂਟੋ : ਉਨਟਾਰੀਓ ਸਰਕਾਰ ਨੇ ਸੂਬੇ ਵਿਚ ਭੰਗ ਦੀ ਵਿਕਰੀ ਲਈ ਕੈਨਾਬਿਜ਼ ਸਟੋਰਾਂ ਨੂੰ ਖੋਲ੍ਹਣ ਲਈ ਗਾਈਡ ਲਾਈਨ ਜਾਰੀ ਕਰ ਦਿੱਤੀ ਹੈ ਅਤੇ ਇਸ ਨੂੰ ਇਕ ਅਪ੍ਰੈਲ 2019 ਤੋਂ ਖੋਲ੍ਹਿਆ ਜਾ ਸਕਦਾ ਹੈ। ਇਹ ਸਟੋਰ ਸਵੇਰੇ 9 ਵਜੇ ਤੋਂ ਰਾਤ 11 ਵਜੇ ਤੱਕ ਖੋਲ੍ਹੇ ਜਾ ਸਕਣਗੇ ਅਤੇ ਇਹ ਕਿਸੇ ਵੀ …

Read More »

ਹਰ ਵਰ੍ਹੇ ਕੈਨੇਡਾ 31 ਬਿਲੀਅਨ ਡਾਲਰ ਦਾ ਖਾਣਾ ਡਸਟਬਿਨ ‘ਚ ਸੁੱਟਦਾ ਹੈ

ਟੋਰਾਂਟੋ : ਹਰ ਵਰ੍ਹੇ ਕੈਨੇਡਾ 31 ਬਿਲੀਅਨ ਡਾਲਰ ਦਾ ਖਾਣਾ ਬਰਬਾਦ ਕਰਦਿਆਂ ਡਸਟਬਿਨ ‘ਚ ਸੁੱਟ ਦਿੰਦਾ ਹੈ। ਜਦੋਂਕਿ ਦੇਸ਼ ਵਿਚ ਕਈ ਲੋਕ ਭੁੱਖੇ ਹੀ ਸੌਂਦੇ ਹਨ। ਇਸ ਤੋਂ ਭਾਵ ਹੈ ਕਿ ਜਿੰਨਾ ਭੋਜਨ ਰੋਜ਼ਾਨਾ ਬਣਦਾ ਹੈ, ਉਸ ਦਾ ਅੱਧਾ ਹਿੱਸਾ ਕੂੜੇ ਵਿਚ ਹੀ ਸੁੱਟਿਆ ਜਾਂਦਾ ਹੈ। ਹਾਲਾਂਕਿ ਕਈ ਥਾਵਾਂ ‘ਤੇ …

Read More »

ਦਿਨ-ਦਿਹਾੜੇ ਪੰਜਾਬੀ ਨੌਜਵਾਨ ਦਾ ਕਤਲ

ਐਬਟਸਫੋਰਡ : ਕੈਨੇਡਾ ਦੇ ਸ਼ਹਿਰ ਐਬਟਸਫੋਰਡ ਵਿਚ ਦਿਨ-ਦਿਹਾੜੇ ਗੋਲੀਆਂ ਚੱਲੀਆਂ ਤੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਜਗਵੀਰ ਮੱਲ੍ਹੀ (19) ਵਜੋਂ ਹੋਈ ਹੈ। ਅਜੇ ਤਕ ਇਸ ਕਤਲ ਦੇ ਕਾਰਨਾਂ ਬਾਰੇ ਜਾਣਕਾਰੀ ਨਹੀਂ ਮਿਲ ਸਕੀ। ਜਦੋਂ ਪੁਲਿਸ ਘਟਨਾ ਸਥਾਨ ‘ਤੇ ਪੁੱਜੀ ਤਦ ਹਮਲਾਵਰ ਦੌੜ ਚੁੱਕੇ ਸਨ ਅਤੇ …

Read More »

ਚੌਟਾਲਾ ਪਰਿਵਾਰ ਅਤੇ ਇਨੈਲੋ ਦੋਫ਼ਾੜ

ਅਜੈ ਚੌਟਾਲਾ ਨੂੰ ਵੀ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਦਲ (ਇਨੈਲੋ) ਦੇ ਕੌਮੀ ਜਨਰਲ ਸਕੱਤਰ ਅਜੈ ਚੌਟਾਲਾ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਵਿਖਾਉਣ ਦੇ ਨਾਲ ਹੀ ਹਰਿਆਣਾ ਦਾ ਚੌਟਾਲਾ ਪਰਿਵਾਰ ਅਤੇ ਇਨੈਲੋ ਪੂਰੀ ਤਰ੍ਹਾਂ ਦੋਫਾੜ ਹੋ ਗਏ। ਇਨੈਲੋ ਦੇ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਨੇ ਹਰਿਆਣਾ ਵਿਧਾਨ ਸਭਾ …

Read More »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਆਰੰਭਤਾ

ਸੰਤ ਸੀਚੇਵਾਲ, ਡਾ. ਇੰਦਰਜੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਸਦਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ‘ਤੇ ਕਰਵਾਏ ਸਮਾਗਮ ਵਿਚ ਬੋਲਦਿਆਂ ਬੋਧ ਗੁਰੂ ਦਲਾਈ ਲਾਮਾ ਨੇ ਅਜੋਕੇ ਮਨੁੱਖੀ …

Read More »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡ ਬਣਨਗੇ ਮਾਡਲ ਗਰਾਮ

ਸੂਬਾ ਸਰਕਾਰ ਵਲੋਂ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੀ ਸ਼ੁਰੂਆਤ 23 ਨਵੰਬਰ ਤੋਂ ਹੋਵੇਗੀ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ …

Read More »

ਆਰਬੀਆਈ ਤੇ ਪੀਐਮ ਦਫਤਰ ਵਲੋਂ ਬੈਂਕ ਡਿਫਾਲਟਰਾਂ ਦੀ ਜਾਣਕਾਰੀ ਜਨਤਕ ਕੀਤੇ ਜਾਣ ‘ਚ ਢਿੱਲ ਮੱਠ

ਚਾਰ ਬੈਂਕਾਂ ਨੇ ਡਿਫਾਲਟਰਾਂ ਦੀ ਸੂਚੀ ਵੈਬਸਾਈਟਾਂ ‘ਤੇ ਕੀਤੀ ਨਸ਼ਰ ਕੋਲਕਾਤਾ : ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਬੈਂਕ ਡਿਫਾਲਟਰਾਂ ਦੀ ਜਾਣਕਾਰੀ ਜਨਤਕ ਕੀਤੇ ਜਾਣ ਵਿਚ ਢਿੱਲ-ਮੱਠ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੇਸ਼ ਦੀਆਂ …

Read More »

ਨੋਟਬੰਦੀ ਤੇ ਜੀਐਸਟੀ ਨੇ ਦੇਸ਼ ਦਾ ਵਿਕਾਸ ਰੋਕਿਆ : ਰਾਜਨ

ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਹੈ ਕਿ ਦੇਸ਼ ਵਿਚ ਸਿਆਸੀ ਫ਼ੈਸਲਿਆਂ ਵਿਚ ਬੇਲੋੜਾ ਕੇਂਦਰੀਕਰਨ ਬਹੁਤ ਜ਼ਿਆਦਾ ਵਧ ਗਿਆ ਹੈ। ਉਨ੍ਹਾਂ ਸਰਦਾਰ ਪਟੇਲ ਦੇ ਬੁੱਤ ‘ਸਟੈਚੂ ਆਫ ਯੂਨਿਟੀ’ ਪ੍ਰਾਜੈਕਟ ਦੇ ਉਦਘਾਟਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਵਾਨਗੀ …

Read More »