Breaking News
Home / Mehra Media (page 2525)

Mehra Media

ਦਰਬਾਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਕੈਨੇਥ ਜਸਟਰ

ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕੀ ਰਾਜਦੂਤ ਕੈਨੇਥ ਆਈ ਜਸਟਰ ਨੇ ਬੁੱਧਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸੱਚਖੰਡ …

Read More »

ਭੋਲਾ ਡਰੱਗ ਰੈਕਟ ਮਾਮਲੇ ‘ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੂੰ ਮਿਲੀ ਜ਼ਮਾਨਤ

ਸੁਣਵਾਈ ਦੌਰਾਨ ਈ.ਡੀ. ਨਹੀਂ ਦੇ ਸਪੱਸ਼ਟ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਛੇ ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਵਿਚ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਬੇਟੇ ਦਮਨਵੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਸਾਬਕਾ ਚੀਫ ਪਾਰਲੀਮਾਨੀ …

Read More »

ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ

ਗਿਆਨੀ ਗੁਰਬਚਨ ਸਿੰਘ ਜਥੇਦਾਰੀ ਤੋਂ ਹੋਏ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ : ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਸੋਮਵਾਰ ਨੂੰ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਿਆ ਅਤੇ ਉਨ੍ਹਾਂ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ …

Read More »

ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਇਆ ਅੰਦਰੂਨੀ ਸੰਕਟ ਹੋਰ ਡੂੰਘਾ ਹੋਇਆ

ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਇਆ ਅੰਦਰੂਨੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹੁਣ ਮਾਝੇ ਦੇ ਨਿਰਾਸ਼ ਤੇ ਨਾਰਾਜ਼ ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ (81) ਨੇ …

Read More »

ਪੰਜਾਬ ਨੂੰ ਕਾਂਗਰਸ ਤੇ ਅਕਾਲੀਆਂ ਤੋਂ ਮੁਕਤ ਕਰਾਉਣ ਲਈ ਤੀਜੇ ਬਦਲ ਦੀ ਲੋੜ : ਭਗਵੰਤ ਮਾਨ

ਕਿਹਾ – ਖਹਿਰਾ ਤੇ ਨਰਾਜ਼ ਆਗੂਆਂ ਨੂੰ ਨੀਵਾਂ ਹੋ ਕੇ ਮਨਾਉਣ ਲਈ ਕਰਾਂਗਾ ਗੱਲਬਾਤ ਭਵਾਨੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਹੀ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ। ਇਸ ਲਈ ਪੰਜਾਬ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ …

Read More »

‘ਆਪ’ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਜਾਣ ਲਈ ਮਿਲੀ ਆਗਿਆ

ਲੰਘੇ ਜੁਲਾਈ ਮਹੀਨੇ ਇਨ੍ਹਾਂ ਵਿਧਾਇਕਾਂ ਨੂੰ ਓਟਵਾ ਹਵਾਈ ਅੱਡੇ ‘ਚ ਨਹੀਂ ਹੋਣ ਦਿੱਤਾ ਸੀ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨਾਲ ਸਬੰਧਤ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਲੰਘੇ ਜੁਲਾਈ ਮਹੀਨੇ ਕੈਨੇਡੀਅਨ ਅਧਿਕਾਰੀਆਂ ਨੇ ਓਟਵਾ ਹਵਾਈ ਅੱਡੇ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਸੀ। ਹੁਣ …

Read More »

ਆਮ ਆਦਮੀ ਪਾਰਟੀ ਦੇ ਧੜਿਆਂ ‘ਚ ਏਕੇ ਦੇ ਆਸਾਰ ਮੱਧਮ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਦੋਵਾਂ ਧੜਿਆਂ ਵਿਚਾਲੇ ਏਕੇ ਜਾਂ ਰਲੇਵਾਂ ਹੋਣ ਦੇ ਆਸਾਰ ਹਾਲ ਦੀ ਘੜੀ ਮੱਧਮ ਨਜ਼ਰ ਆ ਰਹੇ ਹਨ। ਦੋਵਾਂ ਧੜਿਆਂ ਨੇ ਮੀਟਿੰਗ ਕਰਕੇ ਏਕਤਾ ਦੀ ਦਿਸ਼ਾ ਵਿਚ ਅੱਗੇ ਵਧਣ ਦੀਆਂ ਗੱਲਾਂ ਕੀਤੀਆਂ ਸਨ ਪਰ ਮੀਟਿੰਗ ਤੋਂ ਕੁਝ ਸਮਾਂ ਬਾਅਦ ਹੀ ਅਜਿਹੇ ਮਾਮਲੇ ਸਾਹਮਣੇ ਆਉਣੇ …

Read More »

ਗੁਰੂ ਗ੍ਰੰਥ ਸਾਹਿਬ ਦਾ ਚੀਨੀ ਭਾਸ਼ਾ ਵਿੱਚ ਅਨੁਵਾਦ ਜਾਰੀ

ਜਪੁਜੀ ਸਾਹਿਬ ਦਾ ਪਹਿਲਾਂ ਹੀ ਚੀਨੀ ਭਾਸ਼ਾ ਵਿਚ ਕੀਤਾ ਜਾ ਚੁੱਕਾ ਹੈ ਅਨੁਵਾਦ ਅੰਮ੍ਰਿਤਸਰ : ਅਮਰੀਕਾ ਵਿਚ ਸਿੱਖਾਂ ਦੀ ਸਰਗਰਮ ਜਥੇਬੰਦੀ, ‘ਸਿੱਖ ਧਰਮਾ ਇੰਟਰਨੈਸ਼ਨਲ’ ਵਲੋਂ ਸਿੱਖੀ ਦੇ ਕੀਤੇ ਜਾ ਰਹੇ ਪ੍ਰਚਾਰ-ਪ੍ਰਸਾਰ ਦੌਰਾਨ ਹੁਣ ਚੀਨ ਵਿਚ ਵੀ ਸਿੱਖ ਧਰਮ ਦਾ ਪ੍ਰਚਾਰ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਉਥੇ ਸ੍ਰੀ ਗੁਰੂ ਗ੍ਰੰਥ …

Read More »

ਪੰਥਕ ਅਸੈਂਬਲੀ ਦਾ ਦੋ ਰੋਜ਼ਾ ਇਜਲਾਸ 12 ਮਤਿਆਂ ਨਾਲ ਸਮਾਪਤ

ਬਾਦਲ ਪਿਉ-ਪੁੱਤ ਦੇ ਬਾਈਕਾਟ ਦਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖ ਮਸਲਿਆਂ ਅਤੇ ਬਰਗਾੜੀ ਮੋਰਚੇ ਬਾਰੇ ਵਿਚਾਰ ਕਰਨ ਲਈ ਬੁਲਾਈ ਪੰਥਕ ਅਸੈਂਬਲੀ ਦਾ ਇਜਲਾਸ ਬਰਗਾੜੀ ਮੋਰਚੇ ਦੀ ਪੂਰਨ ਹਮਾਇਤ ਕਰਨ, ਬਾਦਲ ਪਿਉ-ਪੁੱਤਰ ਦੇ ਸਿਆਸੀ ਬਾਈਕਾਟ ਕਰਨ ਤੇ ਅਕਾਲੀ ਕਾਰਕੁਨਾਂ ਨੂੰ ਪੰਥ ਵਿਰੋਧੀ ਪਿਉ-ਪੁੱਤਰ ਦਾ ਸਾਥ ਛੱਡਣ, ਪੰਥ ਨੂੰ ਭਰੋਸੇ ਵਿਚ ਲਏ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਮਹੀਨਾਵਾਰ ਸਮਾਗਮ ਵਿਚ ਕੈਨੇਡਾ ‘ਚ ਲਿਖੀ ਜਾ ਰਹੀ ਕਹਾਣੀ ਬਾਰੇ ਹੋਈ ਚਰਚਾ

ਕਵੀ-ਦਰਬਾਰ ਵੀ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 21 ਅਕਤੂਬਰ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਐੱਫ਼.ਬੀ.ਆਈ. ਸਕੂਲ ਵਿਖੇ ਹੋਏ ਮਾਸਿਕ ਸਮਾਗ਼ਮ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਆਏ ਪ੍ਰੋ. ਬਲਦੇਵ ਸਿੰਘ ਧਾਲੀਵਾਲ ਵੱਲੋਂ ਕੈਨੇਡਾ ਵਿਚ ਲਿਖੀ ਜਾ ਰਹੀ ਕਹਾਣੀ ਬਾਰੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਧਾਨਗੀ-ਮੰਡਲ ਵਿਚ …

Read More »