Breaking News
Home / Mehra Media (page 253)

Mehra Media

ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਕਾਰ ਸੇਵਾ ਸ਼ੁਰੂ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਦਰਸ਼ਨੀ ਡਿਓਢੀ ਦੇ ਉੱਪਰਲੇ ਹਿੱਸੇ ਦੇ ਅੰਦਰੂਨੀ ਭਾਗ ਦੀ ਮੁਰੰਮਤ ਦੀ ਕਾਰ ਸੇਵਾ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨੀ ਡਿਓਢੀ ਦੀ ਮੁਰੰਮਤ …

Read More »

ਜੈਤੋ ਦੇ ਮੋਰਚੇ ਦੀ ਸ਼ਤਾਬਦੀ ਮਨਾਏਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਕਮੇਟੀ ਵੱਲੋਂ ਇਸ ਸਬੰਧੀ ਤਿਆਰੀਆਂ ਵੀ ਆਰੰਭ ਦਿੱਤੀਆਂ ਗਈਆਂ ਹਨ।ਇਸ ਸਬੰਧ ਵਿੱਚ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ 14 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਕੀਤੀ ਜਾਵੇਗੀ। ਇਹ ਸ਼ਤਾਬਦੀ 21 ਫਰਵਰੀ 2024 …

Read More »

ਹੜ੍ਹ ਪੀੜਤਾਂ ਦੇ ਹੱਕ ਵਿਚ ਨਿੱਤਰੀ ਪੰਜਾਬ ਕਾਂਗਰਸ

ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਮਾਨਸਾ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਡੀਸੀ ਮਾਨਸਾ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਸੂਬੇ ਦੇ ਹੜ੍ਹ ਪੀੜਤਾਂ ਲਈ ਵਿੱਤੀ ਸਹਾਇਤਾ ਜਾਰੀ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੂੰ …

Read More »

ਪੰਜਾਬ ਨੂੰ ਕਰੋੜਾਂ ਦਾ ਚੂਨਾ ਲਗਾ ਰਹੇ ਨੇ ਆਇਲਸ ਕੇਂਦਰ

ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਰੰਭੀ ਜਾਂਚ ਚੰਡੀਗੜ੍ਹ : ਪੰਜਾਬ ਦੀ ‘ਆਇਲਸ ਮਾਰਕੀਟ’ ‘ਚ ਕਰੋੜਾਂ ਰੁਪਏ ਦੀ ਟੈਕਸ ਚੋਰੀ ਹੋਣ ਦਾ ਪਤਾ ਚੱਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਸਰਕਾਰ ਨੇ ਹੁਣ ਇਸ ਦੀ ਜਾਂਚ ਵਿੱਢੀ ਹੈ। ਮੁਹਿੰਮ ਦੇ ਪਹਿਲੇ ਪੜਾਅ ਵਿੱਚ 21 …

Read More »

ਪੰਜਾਬ ‘ਚ ਬਜ਼ੁਰਗਾਂ ਨੂੰ ਪੇਸ਼ੀ ਲਈ ਨਹੀਂ ਜਾਣਾ ਪਵੇਗਾ ਅਦਾਲਤ

ਅਦਾਲਤ ਵਿੱਚ ਆਨਲਾਈਨ ਪੇਸ਼ੀ ਭੁਗਤਣ ਲਈ ਮੋਬਾਈਲ ਲਿੰਕ ਤਿਆਰ ਕਰਨ ਦੀ ਯੋਜਨਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਅਦਾਲਤਾਂ ‘ਚ ਪੇਸ਼ੀ ਭੁਗਤਣ ਸਮੇਂ ਹੋ ਰਹੀ ਖੱਜਲ-ਖੁਆਰੀ ਰੋਕਣ ਲਈ ਪਹਿਲਕਦਮੀ ਕੀਤੀ ਹੈ। ਹੁਣ ਪੰਜਾਬ ‘ਚ ਬਜ਼ੁਰਗਾਂ ਨੂੰ ਅਦਾਲਤ ‘ਚ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ, ਉਹ ਘਰ ਬੈਠ ਕੇ …

Read More »

ਵਿਜੀਲੈਂਸ ਵੱਲੋਂ ਭਰਤਇੰਦਰ ਸਿੰਘ ਚਾਹਲ ਖਿਲਾਫ ‘ਲੁੱਕ ਆਊਟ ਸਰਕੁਲਰ’ ਜਾਰੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੀ ਗ੍ਰਿਫਤਾਰੀ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਚਾਹਲ ਦੇ ਵਿਦੇਸ਼ ਦੌੜ ਜਾਣ ਦੇ ਖ਼ਦਸ਼ੇ ਵਜੋਂ ਤਫ਼ਤੀਸ਼ੀ ਏਜੰਸੀ ਨੇ ‘ਲੁੱਕ ਆਊਟ ਸਰਕੁਲਰ’ (ਐਲਓਸੀ) ਵੀ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਨੇ 4 …

Read More »

ਈਡੀ ਨੇ ਕਾਂਗਰਸ ਆਗੂ ਓਪੀ ਸੋਨੀ ਖਿਲਾਫ ਜਾਂਚ ਵਿੱਢੀ

ਵਿਜੀਲੈਂਸ ਤੋਂ ਜਾਇਦਾਦ, ਬੈਂਕ ਖਾਤੇ ਅਤੇ ਅਪਰਾਧਿਕ ਮਾਮਲੇ ਦੇ ਵੇਰਵੇ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਖਿਲਾਫ ਜਾਂਚ ਆਰੰਭ ਦਿੱਤੀ ਹੈ। ਈਡੀ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਇਸ ਕਾਂਗਰਸ ਆਗੂ ਦੀ ਚੱਲ …

Read More »

ਵਰਿਆਮ ਸੰਧੂ, ਰਵਿੰਦਰ ਰਵੀ ਤੇ ਗੁਰਦਾਸ ਮਾਨ ਨੂੰ ਮਿਲੇਗਾ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’

ਚੰਡੀਗੜ੍ਹ : ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਅਤੇ ਇਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ …

Read More »

ਸਨੀ ਦਿਓਲ ਨੇ ਗੁਰਦਾਸਪੁਰ ਹਲਕੇ ਨੂੰ ਵਿਸਾਰਿਆ

ਫਿਲਮ ‘ਗਦਰ-2’ ਦੀ ਪ੍ਰਮੋਸ਼ਨ ‘ਚ ਰੁੱਝੇ ਹਨ ਸੰਨੀ ਦਿਓਲ ਅੰਮ੍ਰਿਤਸਰ/ਬਿਊਰੋ ਨਿਊਜ਼ : ਆਪਣੀ ਫਿਲਮ ‘ਗਦਰ 2’ ਦਾ ਪ੍ਰਚਾਰ ਕਰਨ ਲਈ ਅਦਾਕਾਰ ਅਤੇ ਸੰਸਦ ਮੈਂਬਰ ਸਨੀ ਦਿਓਲ ਅੰਮ੍ਰਿਤਸਰ ਜ਼ਰੂਰ ਪੁੱਜੇ ਪਰ ਉਨ੍ਹਾਂ ਆਪਣੇ ਹਲਕੇ ਗੁਰਦਾਸਪੁਰ ਨੂੰ ਬਿਲਕੁਲ ਹੀ ਵਿਸਾਰ ਦਿੱਤਾ। ਉਹ 2019 ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ …

Read More »

ਬਗਾਵਤੀ ਬੀਬੀਆਂ ਨੂੰ ਮਨਾਉਣ ਵਿੱਚ ਅਸਫਲ ਰਹੇ ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ‘ਚ ਬਗਾਵਤ ਹੋਰ ਵਧਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਨਵੀਂ ਪ੍ਰਧਾਨ ਲਾਏ ਜਾਣ ਤੋਂ ਬਾਅਦ ਟਕਸਾਲੀ ਮਹਿਲਾ ਆਗੂਆਂ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਪਾਰਟੀ ‘ਚ ਪੈਦਾ ਹੋਈਆਂ ਬਗਾਵਤੀ ਸੁਰਾਂ ਨੂੰ ਮੱਠਾ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਮੈਦਾਨ ਵਿੱਚ ਆ …

Read More »