Breaking News
Home / Mehra Media (page 2570)

Mehra Media

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਮੁਕੰਮਲ, ਨਤੀਜੇ 22 ਨੂੰ

ਕਈ ਥਾਈਂ ਹੋਈਆਂ ਖੂਨੀ ਝੜਪਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ ਪੈਣ ਦਾ ਕੰਮ ਨਿੱਬੜ ਗਿਆ ਹੈ। ਕਈ ਥਾਈਂ ਜਿੱਥੇ ਹੱਥੋਪਾਈ ਤੇ ਝੜਪਾਂ ਦੀਆਂ ਖ਼ਬਰਾਂ ਹਨ, ਉਥੇ ਸੱਤਾਧਾਰੀ ਧਿਰ ਧੱਕੇਸ਼ਾਹੀ ਵੀ ਕਰਦੀ ਨਜ਼ਰ ਆਈ। ਬੇਸ਼ੱਕ ਮੁਕਾਬਲਾ ਕਾਂਗਰਸ ਦਾ ਅਕਾਲੀ ਦਲ ਨਾਲ ਹੈ, ਫਿਰ ਵੀ ਚੰਦ …

Read More »

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪਾਕਿਸਤਾਨ ਫਿਰ ਮੁੱਕਰਿਆ

ਕਿਹਾ, ਲਾਂਘੇ ਬਾਰੇ ਭਾਰਤ ਨਾਲ ਕੋਈ ਰਸਮੀ ਗੱਲਬਾਤ ਨਹੀਂ ਹੋਈ ਇਸਲਾਮਾਬਾਦ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਵਾਦਾਂ ਵਿਚ ਘਿਰਦੇ ਜਾ ਰਹੇ ਹਨ। ਅਜੇ ਲੰਘੇ ਕੱਲ੍ਹ ਹੀ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਲਈ ਰਾਜ਼ੀ ਹੈ। …

Read More »

ਸਿੱਧੂ ਦੀ ਡੇਰਾ ਸਿਰਸਾ ਮੁਖੀ ਦੇ ਸਾਹਮਣੇ ਸਿਰ ਝੁਕਾਉਂਦੇ ਦੀ ਫੋਟੇ ਵਾਇਰਲ

ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਇਕ ਫੋਟੋ ਵਾਇਰਲ ਹੋਈ ਹੈ, ਜਿਸ ਵਿਚ ਉਹ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਾਹਮਣੇ ਸਿਰ ਝੁਕਾਈ ਖੜ੍ਹੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਧੂ ਇਸ ਫੋਟੇ ਬਾਰੇ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ। ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ …

Read More »

ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਤਿੰਨ ਤਲਾਕ ‘ਤੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁਸਲਿਮ ਔਰਤਾਂ ਨੂੰ ਤਿੰਨ ਤਲਾਕ ਤੋਂ ਅਜ਼ਾਦ ਕਰਨ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਮੋਦੀ ਕੈਬਨਿਟ ਨੇ ਤਿੰਨ ਤਲਾਕ ਨਾਲ ਸਬੰਧਿਤ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ। ਤਿੰਨ ਤਲਾਕ ਬਿੱਲ ਪਿਛਲੇ 2 ਸੈਸ਼ਨਾਂ ਤੋਂ ਰਾਜ ਸਭਾ ਵਿਚ ਪਾਸ …

Read More »

ਜੇਸਨ ਕੈਨੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਦੁਵੱਲੇ ਹਿੱਤਾਂ ਅਤੇ ਇਮੀਗ੍ਰੇਸ਼ਨ ਮਾਮਲਿਆਂ ਸਬੰਧੀ ਹੋਈ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਕੈਨੇਡਾ ਦੇ ਅਲਬਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮਿਲੇ। ਜੇਸਨ ਕੈਨੀ ਅਤੇ ਕੈਪਟਨ ਅਮਰਿੰਦਰ ਨੇ ਦੁਵੱਲੇ ਹਿੱਤਾਂ, ਫਸਲੀ ਵਿਭਿੰਨਤਾ, ਪਾਣੀ ਅਤੇ ਇਮੀਗ੍ਰੇਸ਼ਨ …

Read More »

ਹੁਸ਼ਿਆਰਪੁਰ ਦੇ ਕਸਬਾ ਟਾਂਡਾ ‘ਚ ਦਹਿਸ਼ਤ ਦਾ ਮਾਹੌਲ

ਕੱਲ੍ਹ ਦਿਨ ਦਿਹਾੜੇ ਐਨ ਆਰ ਆਈ ਮਹਿਲਾ ਦਾ ਕਤਲ, ਰਾਤ ਨੂੰ ਕੋਆਪ੍ਰੇਟਿਵ ਬੈਂਕ ਲੁੱਟੀ ਟਾਂਡਾ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪੈਣ ਦਾ ਮੁਕੰਮਲ ਹੋਇਆ ਹੈ। ਪੰਜਾਬ ਵਿਚ ਸੁਰੱਖਿਆ ਦੇ ਵੀ ਪੂਰੇ ਪ੍ਰਬੰਧ ਸਨ। ਫਿਰ ਵੀ ਹੁਸ਼ਿਆਰਪੁਰ ਦੇ ਕਸਬਾ ਟਾਂਡਾ ਵਿਚ ਲਗਾਤਾਰ ਦੋ ਵਾਰਦਾਤਾਂ ਹੋ …

Read More »

ਪਾਕਿਸਤਾਨੀ ਫੌਜੀਆਂ ਨੇ ਫਿਰ ਕੀਤੀ ਘਿਨੌਣੀ ਹਰਕਤ

ਬੀਐਸਐਫ ਜਵਾਨ ਦੇ ਗੋਲੀਆਂ ਮਾਰਨ ਤੋਂ ਬਾਅਦ ਉਸਦਾ ਗਲਾ ਕੱਟਿਆ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨੀ ਫੌਜੀਆਂ ਨੇ ਇਕ ਵਾਰ ਫਿਰ ਕਰੂਰਤਾ ਕਰਦਿਆਂ ਜੰਮੂ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਬੀਐਸਐਫ ਦੇ ਇਕ ਜਵਾਨ ਨੂੰ ਗੋਲੀ ਮਾਰਨ ਤੋਂ ਬਾਅਦ ਉਸਦਾ ਗਲਾ ਵੀ ਕੱਟ ਦਿੱਤਾ। ਇਹ ਕਰੂਰਤਾ ਭਰੀ ਹਰਕਤ ਲੰਘੇ ਕੱਲ੍ਹ ਰਾਮਗੜ੍ਹ ਸੈਕਟਰ ਵਿਚ ਹੋਈ, ਜਿਸ …

Read More »

ਨਵਾਜ਼ ਸ਼ਰੀਫ ਜਲਦੀ ਹੀ ਹੋਣਗੇ ਰਿਹਾਅ

ਪਾਕਿਸਤਾਨ ਹਾਈਕੋਰਟ ਨੇ ਸਜ਼ਾ ‘ਤੇ ਲਾਈ ਰੋਕ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈਕੋਰਟ ਨੇ ਨਵਾਜ਼ ਸ਼ਰੀਫ਼ ਸਮੇਤ ਉਨ੍ਹਾਂ ਦੀ ਧੀ ਮਰੀਅਮ ਤੇ ਜਵਾਈ ਦੀ ਸਜ਼ਾ ਰੱਦ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਭ੍ਰਿਸ਼ਟਾਚਾਰ ਦੇ ਮਾਮਲੇ …

Read More »

ਧਰਮ ਦੇ ਨਾਂ ‘ਤੇ ਮੈਂ ਸਿਆਸੀ ਰੋਟੀਆਂ ਨਹੀਂ ਸੇਕ ਰਿਹਾ : ਨਵਜੋਤ ਸਿੱਧੂ

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਹੋਈ ਮੀਟਿੰਗ ਦੀ ਕੀਤੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਪ੍ਰੈਸ ਕਾਨਫਰੰਸ ਦੋਰਾਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਬੈਠਕ ਹੋਈ ਸੀ। ਸਿੱਧੂ ਨੇ ਸਪੱਸ਼ਟ ਕੀਤਾ ਕਿ …

Read More »