ਨਿੱਤ ਦੀ ਦੌੜ-ਭੱਜ ਹਰਲ੍ਹ-ਹਰਲ੍ਹ ਅਸੀਂ ਚੱਤੋ-ਪਹਿਰ ਕਰੀ ਜਾਈਏ, ਪਰ ਸਾਡੀ ਜ਼ਿੰਦਗੀ ਦੀ ਮੁੱਕਦੀ ਦੌੜ ਹੈ ਨਹੀਂ । ਇਛਾ ਇਕ ਹੋਏ ਪੂਰੀ, ਦਸ ਪੈਦਾ ਹੋਰ ਹੋ ਜਾਣ, ਸਾਡੀਆਂ ਖ਼ਾਹਿਸ਼ਾਂ ਦਾ ਸੁੱਕਦਾ ਬੋਹੜ ਹੈ ਨਹੀਂ। ਜਿਸ ਦੀ ਉਡੀਕ ਵਿੱਚ ਲੰਘ ਹੈ ਉਮਰ ਚੱਲੀ, ਨਜ਼ਰਾਂ ਥੱਕੀਆਂ ਪਰ ਦਿਸਦਾ ਓਹ ਮੋੜ ਹੈ ਨਹੀਂ। ਤਜ਼ਰਬਾ …
Read More »11 August 2023 GTA & Main
ਭਗਵੰਤ ਮਾਨ ਵੱਲੋਂ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਵਕਾਲਤ
ਸ਼ਹੀਦ ਊਧਮ ਸਿੰਘ ਨੂੰ ਕੀਤਾ ਸਿਜਦਾ ਸੁਨਾਮ/ਬਿਊਰੋ ਨਿਊਜ਼ : ਸ਼ਹੀਦ ਊਧਮ ਸਿੰਘ ਦੇ 84ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਮਹੂਰੀਅਤ ਦਾ ਘਾਣ ਕਰਕੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ। ਉਨ੍ਹਾਂ ਊਧਮ ਸਿੰਘ, ਭਗਤ ਸਿੰਘ …
Read More »ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਟੈਂਪਲ ਪਲਾਜ਼ਾ ਮੁੜ ਖੁੱਲ੍ਹੇ
ਚੰਡੀਗੜ੍ਹ/ਬਿਊਰੋ ਨਿਊਜ਼ : ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਧੀਨ ਆਉਂਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਜਾਇਬ ਘਰ ਵਿਰਾਸਤ-ਏ-ਖਾਲਸਾ, ਸ੍ਰੀ ਚਮਕੌਰ ਸਾਹਿਬ ਵਿਖੇ ਦਾਸਤਾਨ-ਏ-ਸ਼ਹਾਦਤ ਤੇ ਅੰਮ੍ਰਿਤਸਰ ‘ਚ ਗੋਲਡਨ ਟੈਂਪਲ ਪਲਾਜ਼ਾ ਛਿਮਾਹੀ ਰੱਖ-ਰਖਾਅ ਦੇ ਮੱਦੇਨਜ਼ਰ 24 ਤੋਂ 31 ਜੁਲਾਈ ਤੱਕ ਸੈਲਾਨੀਆਂ ਲਈ ਬੰਦ ਰੱਖੇ ਗਏ ਸਨ। ਇਹ ਮਿਊਜ਼ੀਅਮ ਅੱਜ 1 ਅਗਸਤ ਦਿਨ ਮੰਗਲਵਾਰ …
Read More »ਸੁਨੀਲ ਜਾਖੜ ਦੇ ਸੂਬਾ ਪ੍ਰਧਾਨ ਬਣਨ ਮਗਰੋਂ ਭਾਜਪਾ ਵਿਚ ਧੜੇਬੰਦੀ ਉੱਭਰਨ ਲੱਗੀ
ਹੋਰ ਪਾਰਟੀਆਂ ‘ਚੋਂ ਆਏ ਆਗੂ ਹੋਏ ਸਰਗਰਮ; ਭਾਜਪਾ ਦੇ ਟਕਸਾਲੀ ਆਗੂਆਂ ਨੇ ਘੇਰਾ ਸੀਮਤ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਦੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਭਗਵਾਂ ਪਾਰਟੀ ਵਿੱਚ ਧੜੇਬੰਦੀ ਸਪੱਸ਼ਟ ਤੌਰ ‘ਤੇ ਦਿਖਾਈ ਦੇਣ ਲੱਗੀ ਹੈ। ਭਾਜਪਾ ਦਾ ਪੁਰਾਣਾ ਤੇ ਟਕਸਾਲੀ …
Read More »ਪੰਜਾਬ ‘ਚ ਨਵੀਂ ਖੇਡ ਨੀਤੀ : ਓਲੰਪਿਕ ਤਗਮਾ ਜੇਤੂਆਂ ਨੂੰ ਮਿਲਣਗੇ ਬਹੁ-ਕਰੋੜੀ ਇਨਾਮ
ਕੌਮਾਂਤਰੀ ਪੱਧਰ ‘ਤੇ ਜੇਤੂ ਖਿਡਾਰੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ, ਸੂਬੇ ‘ਚ ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਨੂੰ ਖੇਡਾਂ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ-2023 ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪਿਛਲੇ …
Read More »ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ : ਭਗਵੰਤ ਮਾਨ
ਆਈਆਈਐੱਮ ਅਹਿਮਦਾਬਾਦ ਤੋਂ ਸਿਖਲਾਈ ਲੈਣ ਲਈ ਰਵਾਨਾ ਕੀਤੇ ਮੁੱਖ ਅਧਿਆਪਕ ਮੁਹਾਲੀ : ਸਿੱਖਿਆ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐੱਮ) ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਸਕੂਲ ਮੁਖੀਆਂ ਦੇ ਪਹਿਲੇ ਬੈਚ ਨੂੰ ਮੁਹਾਲੀ ਹਰੀ …
Read More »ਦਰਿਆਵਾਂ ਵਿੱਚ ਖੁਰੀਆਂ ਜ਼ਮੀਨਾਂ ਦਾ ਮੁਆਵਜ਼ਾ ਦਿਆਂਗੇ: ਧਾਲੀਵਾਲ
ਕੈਬਨਿਟ ਮੰਤਰੀ ਨੇ ਦਰਿਆ ਦੇ ਨੇੜਲੇ ਪਿੰਡਾਂ ਦਾ ਕੀਤਾ ਦੌਰਾ ਅਜਨਾਲਾ/ਬਿਊਰੋ ਨਿਊਜ਼ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ਦੇ ਰਾਵੀ ਦਰਿਆ ਦੇ ਕੰਢੇ ਪਿੰਡ ਘੁੰਮਰਾਏ, ਰੂੜੇਵਾਲ ਅਤੇ ਪੰਜਗਰਾਈਂ ਵਿੱਚ ਦਰਿਆ ਵੱਲੋਂ ਜ਼ਮੀਨਾਂ ਨੂੰ ਲਾਈ ਜਾ ਰਹੀ ਢਾਹ ਦਾ ਮੌਕਾ ਦੇਖਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਗਦੇ ਰਾਵੀ, …
Read More »ਪੰਜਾਬ : ਹੜ੍ਹ ਮਾਰੇ ਖੇਤਰਾਂ ਵਿਚ ਮੱਕੀ, ਬਾਜਰਾ ਤੇ ਮੂੰਗੀ ਬੀਜਣ ਦੀ ਸਲਾਹ
ਮਾਹਿਰਾਂ ਅਨੁਸਾਰ ਅਗਸਤ ਦੇ ਪਹਿਲੇ ਹਫਤੇ ਤੱਕ ਝੋਨੇ ਦੀ ਮੁੜ ਲੁਆਈ ਨਾ ਹੋਣ ‘ਤੇ ਕਣਕ ਦੀ ਬਿਜਾਈ ‘ਤੇ ਪਵੇਗਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਹੜ੍ਹਾਂ ਨੇ ਝੋਨੇ ਦੀ ਫਸਲ ਦਾ ਕਾਫੀ ਨੁਕਸਾਨ ਕੀਤਾ ਹੈ। ਖੇਤੀਬਾੜੀ ਮਾਹਿਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਥਾਵਾਂ ‘ਤੇ ਅਗਸਤ ਦੇ ਪਹਿਲੇ ਹਫ਼ਤੇ ਤੱਕ ਝੋਨੇ …
Read More »ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਯਤਨ ਜਾਰੀ: ਢੀਂਡਸਾ
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪਾਰਟੀ ਦਾ ਮੁੱਖ ਉਦੇਸ਼ ਕੇਂਦਰ ਕੋਲੋਂ ਪੰਜਾਬ ਨਾਲ ਸਬੰਧਤ ਮਸਲਿਆਂ ਦਾ ਹੱਲ ਕਰਵਾਉਣਾ ਹੈ। ਪਟਿਆਲਾ ‘ਚ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »