Breaking News
Home / Mehra Media (page 261)

Mehra Media

‘ਆਪ’ ਸਰਕਾਰ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਦੇ ਰਾਹ ਪਾਇਆ: ਸੁਖਬੀਰ ਬਾਦਲ

ਕਿਹਾ : ‘ਆਪ’ ਸਰਕਾਰ ਸੂਬੇ ਵਿਚ ਵੀ ਨਵਾਂ ਪ੍ਰੋਜੈਕਟ ਨਹੀਂ ਲਿਆ ਸਕੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਪੰਜਾਬ ਨੂੰ ਆਰਥਿਕ ਤੌਰ ‘ਤੇ ਤਬਾਹ ਕਰਨ ਦੇ ਆਰੋਪ ਲਾਏ ਹਨ। ਸਰਕਾਰ ਵੱਲੋਂ ਲਏ ਜਾ ਰਹੇ ਕਰਜ਼ੇ ‘ਤੇ ਟਿੱਪਣੀ ਕਰਦਿਆਂ ਬਾਦਲ ਨੇ ਕਿਹਾ …

Read More »

ਨਵਜੋਤ ਸਿੰਘ ਸਿੱਧੂ ਦਾ ਬੇਟਾ ਕਰਨ ਸਿੱਧੂ ਅਤੇ ਇਨਾਇਤ ਕੌਰ ਵਿਆਹ ਦੇ ਬੰਧਨ ‘ਚ ਬੱਝੇ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਅਤੇ ਪਟਿਆਲਾ ਦੀ ਇਨਾਇਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਕਰਨ ਸਿੱਧੂ ਅਤੇ ਇਨਾਇਤ ਦੇ ਅਨੰਦ ਕਾਰਜ ਦੀ ਰਸਮ ਪਟਿਆਲਾ ਵਿਚ ਹੀ ਹੋਈ ਹੈ। ਇਨਾਇਤ ਪਟਿਆਲਾ ਦੇ ਹੀ ਜਾਣੇ-ਪਛਾਣੇ ਨਾਮ ਮਨਿੰਦਰ ਸਿੰਘ ਰੰਧਾਵਾ ਦੀ …

Read More »

ਪੰਜਾਬ ‘ਚ ਦਲਿਤਾਂ ਦੇ ਘਰਾਂ ‘ਤੇ ਛਾਪਿਆਂ ਖਿਲਾਫ ਵਿੱਤ ਮੰਤਰੀ ਤੇ ਪੁਲਿਸ ਦੇ ਪੁਤਲੇ ਸਾੜੇ

ਪਿੰਡ ਸ਼ਾਦੀਹਰੀ ਵਿੱਚ ਔਰਤਾਂ ਨਾਲ ਵੀ ਕੀਤਾ ਗਿਆ ਸੀ ਦੁਰਵਿਹਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪੰਜਾਬ ਪੁਲਿਸ ਦੀ ਵੱਡੀ ਨਫ਼ਰੀ ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ਾਦੀਹਰੀ ਵਿੱਚ ਦਲਿਤਾਂ ਦੇ ਘਰਾਂ ਉੱਤੇ ਛਾਪੇ ਮਾਰਨ, ਮਹਿਲਾਵਾਂ ਨਾਲ ਬਦਸਲੂਕੀ ਕਰਨ, ਸਾਮਾਨ, ਵਾਹਨਾਂ ਦੀ ਭੰਨ੍ਹ-ਤੋੜ ਕਰਨ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ

ਅਟਾਰੀ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਮਨਾਉਣ ਮਗਰੋਂ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਜਥੇ ਦੀ ਵਤਨ ਵਾਪਸੀ ਮਗਰੋਂ ਅਟਾਰੀ ਸਰਹੱਦ ‘ਤੇ ਗੱਲਬਾਤ ਕਰਦਿਆਂ ਸੁੱਚਾ ਸਿੰਘ ਭਾਈ ਮਰਦਾਨਾ ਯਾਦਗਾਰੀ ਕੀਰਤਨ …

Read More »

ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਤੱਕ ਵਧਾਈ

ਇਸ ਬੰਪਰ ਡਰਾਅ ਨੂੰ 16 ਅਕਤੂਬਰ ਵਾਲੇ ਦਿਨ ਦੀਵਾਲੀ ਬੰਪਰ ਡਰਾਅ ਵਜੋਂ ਕੀਤਾ ਗਿਆ ਸੀ ਲਾਂਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਆਖਰੀ ਤਰੀਕ 31 ਦਸੰਬਰ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ ਸੀ। ਸੂਬਾ ਸਰਕਾਰ ਨੇ …

Read More »

ਕੈਂਸਰ ਦਾ ਇਲਾਜ ਹੋ ਸਕਦੈ, ਇਸ ‘ਚੋਂ ਗੁਜ਼ਰ ਕੇ ਜੀਵਨ ਜੀਓ : ਜੈਗ ਤੱਖ਼ਰ

ਬਰੈਂਪਟਨ/ਡਾ. ਝੰਡ : ਕੈਂਸਰ ਵਰਗੀ ਨਾ-ਮੁਰਾਦ ਬੀਮਾਰੀ ਨਾਲ ਜੂਝਦਿਆਂ ਹੋਇਆਂ ਇਸ ਦਾ ਸੰਤਾਪ ਹੰਢਾ ਕੇ ਆਮ ਜੀਵਨ ਜੀਅ ਰਹੀ ਜੈਗ ਤੱਖ਼ਰ ਨੇ ਪਿਛਲੇ ਦਿਨੀਂ ਪੰਜਾਬੀ ਕਮਿਊਨਿਟੀ ਹੈੱਲਥ ਸਰਵਿਸਿਜ਼ ਸ਼ੁੱਕਰਵਾਰ ਵਾਲੇ ਸੀਨੀਅਰਜ਼ ਗਰੁੱਪ ਵਿਚ ਆਪਣੇ ਨਿੱਜੀ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਕੈਂਸਰ ਬੇਸ਼ਕ ਭਿਆਨਕ ਬੀਮਾਰੀ ਹੈ ਪਰ ਜੇਕਰ ਇਸ ਦਾ ਸਮੇਂ …

Read More »

ਪੀਐੱਸਬੀ ਸੀਨੀਅਰਜ਼ ਕਲੱਬ ਨੇ ਮਨਾਇਆ ‘ਮਲਟੀ-ਕਲਚਰਲ ਫੈੱਸਟੀਵਲ’

100 ਤੋਂ ਵਧੇਰੇ ਮੈਂਬਰਾਂ ਨੇ ਸਮਾਗਮ ਵਿਚ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ ਬੈਂਕ ਦੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੰਸਥਾ ‘ਪੀਐੱਸਬੀ ਸੀਨੀਅਰਜ਼ ਕਲੱਬ’ ਵੱਲੋਂ ਬਰੈਂਪਟਨ ਦੇ ‘ਗੋਰ ਮੀਡੀਜ਼ ਕਮਿਊਨਿਟੀ ਸੈਂਟਰ’ ਵਿਚ ਮਲਟੀ-ਕਲਚਰਲ ਫੈੱਸਟੀਵਲ ਦਾ ਆਯੋਜਨ ਕੀਤਾ ਗਿਆ। ਕਲੱਬ ਦੇ 100 ਤੋਂ ਵਧੇਰੇ ਮੈਂਬਰਾਂ ਨੇ ਇਸ ਸਮਾਗਮ ਵਿਚ …

Read More »

ਬਰੂਸ ਕਾਊਂਟੀ ਦੀ ਪੰਜਾਬੀ ਕਮਿਊਨਿਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਧਾਰਮਿਕਤਾ ਤੇ ਦਾਨ ਦੇ ਰੂਪ ‘ਚ ਮਨਾਇਆ

ਬਰੈਂਪਟਨ/ਡਾ. ਝੰਡ : ਪ੍ਰਾਪਤ ਜਾਣਕਾਰੀ ਅਨੁਸਾਰ ਔਰੇਂਜਵਿਲ ਤੋਂ ਲੱਗਭੱਗ 150 ਕਿਲੋਮੀਟਰ ਦੂਰ ਬਰੂਸ ਕਾਊਂਟੀ ਵਿਚ ਪੰਜਾਬੀ ਕਮਿਊਨਿਟੀ ਵੱਲੋਂ ਹੋਰ ਕਮਿਊਨਿਟੀਆਂ ਨਾਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼-ਪੁਰਬ ਧਾਰਮਿਕ ਸ਼ਰਧਾ ਤੇ ਲੋੜਵੰਦਾਂ ਨੂੰ ਕੀਤੇ ਦਾਨ ਦੇ ਰੂਪ ਵਿਚ ਮਨਾਇਆ ਗਿਆ। ‘ਅੰਡਰਵੁੱਡ ਕਮਿਊਨਿਟੀ ਸੈਂਟਰ’ ਵਿਚ ਐਤਵਾਰ 26 ਨਵੰਬਰ ਨੂੰ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਵੱਡੀ ਗਿਣਤੀ ਸੰਗਤ ਨੇ ਗੁਰਦੁਆਰਾ ਸਾਹਿਬਾਨਾਂ ‘ਚ ਮੱਥਾ ਟੇਕਿਆ; ਅਲੌਕਿਕ ਜਲੌਅ ਸਜਾਏ ਤੇ ਦੀਪਮਾਲਾ ਕੀਤੀ ਗਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਪੰਜਾਬ, ਚੰਡੀਗੜ੍ਹ ਅਤੇ ਦੇਸ਼ ਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤ …

Read More »

ਭਾਰਤ ਦੇ ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜਿਆਂ ਦੇ ਅਰਥ

ਨਵੰਬਰ ਦੇ ਮਹੀਨੇ ਵਿਚ 5 ਰਾਜਾਂ ਦੀਆਂ ਵਿਧਾਨ ਸਭਾਵਾਂ ਲਈ ਹੋਈਆਂ ਚੋਣਾਂ ਨੂੰ ਇਸ ਲਈ ‘ਸੈਮੀਫਾਈਨਲ’ ਕਿਹਾ ਜਾਂਦਾ ਰਿਹਾ ਸੀ, ਕਿਉਂਕਿ ਆਉਂਦੇ ਵਰ੍ਹੇ ਗਰਮੀਆਂ ਵਿਚ ਲੋਕ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਆਪਣੀਆਂ ਦੋ ਪਾਰੀਆਂ ਖ਼ਤਮ ਕਰਨ ਵਾਲੀ ਹੈ। …

Read More »