Breaking News
Home / Mehra Media (page 2677)

Mehra Media

ਇਕ ਦਿਨ ਦੇ ਦੌਰੇ ‘ਤੇ ਰੂਸ ਪਹੁੰਚੇ ਮੋਦੀ, ਪੂਤਿਨ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਦਿਨ ਦੇ ਰੂਸ ਦੌਰੇ ਉਤੇ ‘ਸੋਚੀ’ ਪਹੁੰਚ ਗਏ। ਉਥੇ ਉਨ੍ਹਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਹੈ। ਇਸ …

Read More »

ਸੁਪਰੀਮ ਕੋਰਟ ਨੇ ਕਰਨਾਟਕ ਦੇ ਮੁੱਖ ਮੰਤਰੀ ਯੇਡੀਯੁਰੱਪਾ ਨੂੰ ਦਿੱਤਾ ਝਟਕਾ

ਭਲਕੇ ਸ਼ਾਮ ਚਾਰ ਵਜੇ ਤੱਕ ਬਹੁਮਤ ਸਪੱਸ਼ਟ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਵਿਚ ਭਲਕੇ ਸ਼ਨੀਵਾਰ ਨੂੂੰ ਸ਼ਾਮ ਚਾਰ ਵਜੇ ਭਾਜਪਾ ਦੇ ਨਵੇਂ ਬਣੇ ਮੁੱਖ ਮੰਤਰੀ ਯੇਡੀਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਇਸ ਤਰ੍ਹਾਂ ਸੁਪਰੀਮ ਕੋਰਟ ਨੇ ਕਰਨਾਟਕ ਦੇ ਰਾਜਪਾਲ ਵਜੂਭਾਈ ਵਾਲਾ …

Read More »

ਪੰਜ ਰਾਜਾਂ ਵਿਚ ਵਿਰੋਧੀ ਧਿਰ ਨੇ ਮੰਗਿਆ ਸਰਕਾਰ ਬਣਾਉਣ ਦਾ ਮੌਕਾ

ਗੋਆ ‘ਚ ਕਾਂਗਰਸ ਅਤੇ ਬਿਹਾਰ ‘ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਰਾਜਪਾਲ ਨੂੰ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੋਭਰੀ ਪਰ ਬਹੁਮਤ ਤੋਂ ਦੂਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਰਾਜਪਾਲ ਨੇ ਸਰਕਾਰ ਬਣਾਉਣ ਦਾ ਮੌਕਾ ਦਿੱਤਾ। ਇਸ ਤੋਂ ਬਾਅਦ ਪੂਰੇ ਦੇਸ਼ ਵਿਚ ਸਿਆਸਤ ਤੇਜ਼ …

Read More »

ਸ਼ਾਹਕੋਟ ਜ਼ਿਮਨੀ ਚੋਣ ‘ਚ ਕਾਂਗਰਸ ਨੂੰ ਵੱਡਾ ਝਟਕਾ

ਬ੍ਰਿਜ ਭੁਪਿੰਦਰ ਸਿੰਘ ਲਾਲੀ ਅਕਾਲੀ ਦਲ ਵਿਚ ਸ਼ਾਮਲ ਲੋਹੀਆਂ ਖਾਸ/ਬਿਊਰੋ ਨਿਊਜ਼ ਸ਼ਾਹਕੋਟ ਜ਼ਿਮਨੀ ਚੋਣ ਨੇੜੇ ਆਉਂਦਿਆਂ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਹਰਚਰਨ ਸਿੰਘ ਬਰਾੜ ਦੀ ਸਰਕਾਰ ਵਿਚ ਗ੍ਰਹਿ ਮੰਤਰੀ ਰਹੇ ਬ੍ਰਿਜ ਭੁਪਿੰਦਰ ਸਿੰਘ ਲਾਲੀ ਕੰਗ ਨੇ ਆਪਣੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ …

Read More »

ਕੈਪਟਨ ਸਰਕਾਰ ਵਲੋਂ 14 ਜੇਲ੍ਹ ਅਧਿਕਾਰੀਆਂ ‘ਤੇ ਸਿਕੰਜਾ ਕਸਣ ਦੀ ਤਿਆਰੀ

ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ੀ ਹਨ ਇਹ 14 ਅਧਿਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਜੇਲ੍ਹ ਅਧਿਕਾਰੀਆਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਇਸ ਤਹਿਤ 14 ਜੇਲ੍ਹ ਅਧਿਕਾਰੀਆਂ ਖਿਲਾਫ ਕਾਰਵਾਈ ਹੋਣ ਜਾ ਰਹੀ ਹੈ। ਇਨ੍ਹਾਂ ਉੱਪਰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਇਲਜ਼ਾਮ ਹਨ। ਡੀਜੀਪੀ (ਜੇਲ੍ਹਾਂ) ਆਈਪੀਐਸ ਸਹੋਤਾ ਨੇ …

Read More »

ਦਸੂਹਾ ਨੇੜਲੇ ਪਿੰਡ ਉਸਮਾਨ ਸ਼ਹੀਦ ‘ਚ ਕਰਜਈ ਕਿਸਾਨ ਨੇ ਕੀਤੀ ਖੁਦਕੁਸ਼ੀ

ਬੈਂਕ ਦੇ ਅਧਿਕਾਰੀਆਂ ਨੇ ਕਰਜ਼ਾ ਮੋੜਨ ਲਈ ਕਿਸਾਨ ‘ਤੇ ਪਾਇਆ ਸੀ ਦਬਾਅ ਦਸੂਹਾ/ਬਿਊਰੋ ਨਿਊਜ਼ ਹੁਸ਼ਿਆਰਪੁਰ ‘ਚ ਪੈਂਦੇ ਕਸਬਾ ਦਸੂਹਾ ਦੇ ਇੱਕ ਕਿਸਾਨ ਨੇ ਰੇਲ ਗੱਡੀ ਹੇਠਾਂ ਆ ਕੇ ਖੁਦਕੁਸ਼ੀ ਕਰ ਲਈ। ਕਿਸਾਨ ਦੀ ਪਛਾਣ ਸੁਖਦੇਵ ਸਿੰਘ ਵਾਸੀ ਉਸਮਾਨ ਸ਼ਹੀਦ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੇ ਪੁੱਤਰ ਅਮਰੀਕ ਸਿੰਘ ਨੇ ਦੱਸਿਆ …

Read More »

ਬਿਆਸ ਦਰਿਆ ‘ਚ ਲੱਖਾਂ ਮੱਛੀਆਂ ਮਰਨ ਦਾ ਮਾਮਲਾ

ਕੀੜੀ ਅਫ਼ਗਾਨਾ ਮਿੱਲ ਬੰਦ, ਮਿਲ ਦਾ ਸੀਰਾ ਪਾਣੀ ‘ਚ ਮਿਲਣ ਕਰਕੇ ਹੋਈ ਘਟਨਾ ਚੰਡੀਗੜ੍ਹ/ਬਿਊਰੋ ਨਿਊਜ਼ ਬਿਆਸ ਦਰਿਆ ਦੇ ਪਾਣੀ ਵਿੱਚ ਮਿੱਲ ਦਾ ਸੀਰਾ ਮਿਲਣ ਕਾਰਨ ਲੱਖਾਂ ਮੱਛੀਆਂ ਮਰਨ ਮਗਰੋਂ ਸਰਕਾਰ ਸਰਗਰਮ ਹੋ ਗਈ ਹੈ। ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਹੈ ਕਿ ਕੀੜੀ ਅਫਗਾਨਾ ਮਿੱਲ ਨੂੰ ਆਰਜ਼ੀ ਤੌਰ ‘ਤੇ …

Read More »

ਪ੍ਰਧਾਨ ਮੰਤਰੀ ਮੋਦੀ ਦੇ ਜੰਮੂ ਦੌਰੇ ਤੋਂ ਪਹਿਲਾਂ ਪਾਕਿਸਤਾਨ ਨੇ ਕਸ਼ਮੀਰ ‘ਚ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ

ਚਾਰ ਦਿਨਾਂ ਵਿਚ ਦੂਜਾ ਜਵਾਨ ਸ਼ਹੀਦ, ਚਾਰ ਆਮ ਨਾਗਰਿਕਾਂ ਦੀ ਵੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੰਮੂ ਦੌਰੇ ਤੋਂ ਇਕ ਦਿਨ ਪਹਿਲਾਂ ਪਾਕਿਸਤਾਨ ਨੇ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਕਸ਼ਮੀਰ ਦੇ ਆਰ ਐਸ ਪੁਰਾ ਅਤੇ ਅਰਨੀਆ ਸੈਕਟਰ ਵਿਚ ਪਾਕਿ ਰੇਂਜਰਜ਼ ਨੇ ਲੰਘੀ ਰਾਤ ਵੱਡੇ ਹਥਿਆਰਾਂ …

Read More »

ਚੰਡੀਗੜ੍ਹ ਤੀਜਾ ਸਭ ਤੋਂ ਸੁਥਰਾ ਸ਼ਹਿਰ

ਇੰਦੌਰ ਪਹਿਲੇ ਤੇ ਭੋਪਾਲ ਦੂਜੇ ਨੰਬਰ ‘ਤੇ, ਛੋਟੇ ਸ਼ਹਿਰਾਂ ‘ਚੋਂ ਭਾਦਸੋਂ ਨੇ ਬਾਜ਼ੀ ਮਾਰੀ ਮੂਣਕ ਨੂੰ ਸਰਬੋਤਮ ਸਿਟੀਜ਼ਨ ਫੀਡਬੈਕ ਦਾ ਪੁਰਸਕਾਰ ਨਵੀਂ ਦਿੱਲੀ : ਪੰਜਾਬ ਦੀ ਰਾਜਧਾਨੀ ਤੇ ‘ਸਿਟੀ ਬਿਊਟੀਫੁਲ’ ਦੇ ਨਾਂ ਨਾਲ ਮਸ਼ਹੂਰ ਚੰਡੀਗੜ੍ਹ ਦੇਸ਼ ਦੇ ਸਵੱਛ ਸ਼ਹਿਰਾਂ ਵਿਚੋਂ ਤੀਜੇ ਸਥਾਨ ‘ਤੇ ਰਿਹਾ ਹੈ। ਇੰਦੌਰ ਪਹਿਲੇ ਤੇ ਭੋਪਾਲ ਦੂਜੇ …

Read More »

ਫਗਵਾੜਾ ‘ਚ ਖੁੱਲ੍ਹਿਆ ਪੰਜਾਬ ਦਾ 6ਵਾਂ ਨਵਾਂ ਪਾਸਪੋਰਟ ਕੇਂਦਰ

ਫਗਵਾੜਾ/ਬਿਊਰੋ ਨਿਊਜ਼ : ਫਗਵਾੜਾ ਦੇ ਮੁੱਖ ਡਾਕ ਘਰ ਵਿੱਚ ਖੋਲ੍ਹੇ ਗਏ ਨਵੇਂ ਪਾਸਪੋਰਟ ਕੇਂਦਰ ਦਾ ਉਦਘਾਟਨ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕੀਤਾ। ਇਸ ਮੌਕੇ ਜਲੰਧਰ ਦੇ ਪਾਸਪੋਰਟ ਅਫ਼ਸਰ ਹਰਮਨਵੀਰ ਸਿੰਘ ਗਿੱਲ ਸਮੇਤ ਕਈ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸਾਂਪਲਾ ਨੇ ਦੱਸਿਆ ਕਿ ਕਪੂਰਥਲਾ, ਨਵਾਂਸ਼ਹਿਰ, ਜਲੰਧਰ ਦਿਹਾਤੀ ਦੇ ਲੋਕਾਂ ਦੀ …

Read More »