Breaking News
Home / Mehra Media (page 2716)

Mehra Media

ਚੀਫ ਜਸਟਿਸ ਖਿਲਾਫ ਮਹਾਂਦੋਸ਼ ਦਾ ਮਤਾ ਲਿਆਏਗੀ ਵਿਰੋਧੀ ਧਿਰ

ਉਪ ਰਾਸ਼ਟਰਪਤੀ ਨੂੰ 64 ਸੰਸਦ ਮੈਂਬਰਾਂ ਦੇ ਦਸਤਖਤਾਂ ਵਾਲਾ ਸੌਂਪਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਦਲ, ਸੁਪਰੀਮ ਕੋਰਟ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਖਿਲਾਫ ਮਹਾਦੋਸ਼ ਦਾ ਮਤਾ ਲਿਆਉਣਾ ਚਾਹੁੰਦਾ ਹੈ। ਇਸ ਮੁੱਦੇ ‘ਤੇ ਕਾਂਗਰਸ ਦੇ ਨੇਤਾਵਾਂ ਨੇ ਅੱਜ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ ਹੈ …

Read More »

ਨਵਜੋਤ ਸਿੱਧੂ ਦੇ ਸਿਆਸੀ ਸਫ਼ਰ ਦਾ ਫੈਸਲਾ ਸੁਪਰੀਮ ਕੋਰਟ ਦੇ ਹੱਥ

ਸਿੱਧੂ ਦੀ ਅਪੀਲ ‘ਤੇ ਅਦਾਲਤ ਨੇ ਫ਼ੈਸਲਾ ਰੱਖਿਆ ਰਾਖਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 1988 ਦੇ ਸੜਕੀ ਝਗੜੇ ਦੇ ਕੇਸ ਵਿੱਚ ਸੁਣਾਈ ਗਈ ਤਿੰਨ ਸਾਲ ਕੈਦ ਖ਼ਿਲਾਫ਼ ਅਪੀਲ ਉਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ। ਹੁਣ …

Read More »

ਅੰਮ੍ਰਿਤਸਰ ਸ਼ਹਿਰ ‘ਚ ਵੀ ਬੰਦ ਹੋਣਗੇ ਪਲਾਸਟਿਕ ਦੇ ਲਿਫਾਫੇ

ਇਕ ਅਪ੍ਰੈਲ ਤੋਂ ਹਰਿਮੰਦਰ ਸਾਹਿਬ ਵਿਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਹੋਈ ਸੀ ਬੰਦ ਅੰਮ੍ਰਿਤਸਰ/ਬਿਊਰੋ ਨਿਊਜ਼ : ਹਰਿਮੰਦਰ ਸਾਹਿਬ ਸਮੂਹ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫਿਆਂ ਦੀ …

Read More »

ਕੈਪਟਨ ਨੇ ਦਲਿਤ ਭਾਈਚਾਰੇ ਲਈ ਲਗਾਈ ਗ੍ਰਾਂਟਾਂ ਦੀ ਝੜੀ

ਐਸਸੀ/ਐਸਟੀ ਦੇ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ ਕਰਨ ਦੀ ਸਕੀਮ ਕੀਤੀ ਸ਼ੁਰੂ ਜਲੰਧਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਮਨਾਏ ਗਏ ਡਾ. ਭੀਮ ਰਾਓ ਅੰਬੇਡਕਰ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਲਿਤ ਭਾਈਚਾਰੇ ਲਈ ਗ੍ਰਾਂਟਾਂ ਦੀ ਝੜੀ ਲਾ ਦਿੱਤੀ। ਮੁੱਖ ਮੰਤਰੀ ਨੇ ਗੁਰੂ ਰਵਿਦਾਸ …

Read More »

ਫਗਵਾੜਾ ‘ਚ ਚੌਕ ਦਾ ਨਾਂ ‘ਸੰਵਿਧਾਨ ਚੌਕ’ ਰੱਖਣ ਦੇ ਮਾਮਲੇ ਨੂੰ ਲੈ ਕੇ ਹੋਇਆ ਟਕਰਾਅ

ਦਲਿਤ ਜਥੇਬੰਦੀਆਂ ਤੇ ਹਿੰਦੂ ਸ਼ਿਵ ਸੈਨਾ ‘ਚ ਹੋਈ ਝੜਪ ਫਗਵਾੜਾ/ਬਿਊਰੋ ਨਿਊਜ਼ ਫਗਵਾੜਾ ‘ਚ ਗੋਲ ਚੌਕ ਵਿਚ ਦਲਿਤ ਜਥੇਬੰਦੀਆਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ‘ਤੇ ਦੋ ਧਿਰਾਂ ‘ਚ ਝੜਪ ਹੋ ਗਈ। ਦਲਿਤ ਜਥੇਬੰਦੀਆਂ ਅਤੇ ਹਿੰਦੂ ਸ਼ਿਵ ਸੈਨਾ …

Read More »

ਫਗਵਾੜਾ ‘ਚ ਸ਼ਾਂਤੀ ਦੀ ਬਹਾਲੀ ਲਈ ਚਾਰ ਸਿਆਸੀ ਪਾਰਟੀਆਂ ਨੇ ਕੀਤੀ ਮੀਟਿੰਗ

ਲੋਕਾਂ ਨੂੰ ਅਮਨ-ਅਮਾਨ ਬਣਾਈ ਰੱਖਣ ਦੀ ਕੀਤੀ ਅਪੀਲ ਫਗਵਾੜਾ : ਫਗਵਾੜਾ ‘ਚ ਤਣਾਅਗ੍ਰਸਤ ਮਾਹੌਲ ਨੂੰ ਠੀਕ ਕਰਨ ਖ਼ਾਤਰ ਆਪਣਾ ਯੋਗਦਾਨ ਪਾਉਣ ਲਈ ਚਾਰ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਲੋਕਾਂ ਨੂੰ ਅਮਨ-ਅਮਾਨ ਬਣਾਈਂ ਰੱਖਣ ਦੀ ਅਪੀਲ ਕੀਤੀ ਹੈ। ઠ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂ ਜੋਗਿੰਦਰ ਸਿੰਘ ਮਾਨ, …

Read More »

ਸੰਸਾਰ ਭਰ ‘ਚ ਵਿਸਾਖੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਤਲਵੰਡੀ ਸਾਬੋ ‘ਚ ਲੱਖਾਂ ਦੀ ਗਿਣਤੀ ‘ਚ ਸੰਗਤ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਟੇਕਿਆ ਮੱਥਾ ਬਠਿੰਡਾ : ਖਾਲਸੇ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਪੂਰੀ ਦੁਨੀਆ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ …

Read More »

ਕੇਐਲਐਫ ਦੇ ਮੁਖੀ ਹਰਮਿੰਦਰ ਮਿੰਟੂ ਦੀ ਜੇਲ੍ਹ ‘ਚ ਹੋਈ ਮੌਤ

ਪਟਿਆਲਾ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਦੀ ਦਿਲ ਦਾ ਪੈਣ ਕਾਰਨ ਮੌਤ ਹੋ ਗਈ। ઠਹਾਲਤ ਵਿਗੜਨ ਕਾਰਨ ਬੁੱਧਵਾਰ ਸ਼ਾਮੀਂ ਜਦੋਂ ਉਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ਼ ਵਿੱਚ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮਿੰਟੂ ਦੇ ਵਕੀਲ …

Read More »

ਤਲਵੰਡੀ ਸਾਬੋ ‘ਚ ਹੋਈਆਂ ਸਿਆਸੀ ਕਾਨਫਰੰਸਾਂ ‘ਚ ਦੂਸ਼ਣਬਾਜ਼ੀ ਰਹੀ ਭਾਰੂ

ਮਨਪ੍ਰੀਤ ਬਾਦਲ ਨੇ ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਤਲਵੰਡੀ ਸਾਬੋ/ਬਿਊਰੋ ਨਿਊਜ਼ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਪੂਰੀ ਦੁਨੀਆ ਵਿਚ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਿਹਾੜੇ ਮੌਕੇ ਹੋਈ ਕਾਂਗਰਸ ਸਰਕਾਰ ਦੀ ਕਾਨਫ਼ਰੰਸ ਖ਼ੁਸ਼ਕ ਰਹੀ। ਇਸ ਵਿਚ ਨਾ ਕੋਈ ਏਜੰਡਾ, ਨਾ ਕੋਈ ਨਾਅਰਾ, …

Read More »

ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੰਤਰੀ ਮੰਡਲ ‘ਚੋਂ ਕੱਢਣ ਦੀ ਕੀਤੀ ਮੰਗ

ਢਾਡੀ ਜਥੇ ਦਾ ਪ੍ਰਸੰਗ : ‘ਨਾਲ ਅਰੂਸਾ ਤੁਰ ਜਾਂਦਾ ਉਹ ਪਾਕਿਸਤਾਨ ਕੁੜੇ, ਕੋਈ ਪਤਾ ਨਹੀਂ ਲੱਗਿਆ, ਉਹਦਾ ਵੋਟਾਂ ਤੋਂ ਬਾਅਦ ਕੁੜੇ’। ਤਲਵੰਡੀ ਸਾਬੋ : ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਨੇ ਆਪਣੀ ਕਾਨਫਰੰਸ ਪੁਰਾਣੇ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਕੀਤੀ। ਕਾਨਫਰੰਸ ਨੂੰ …

Read More »