ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਚ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਅਤੇ ਭੁੱਲਾਂ ਚੁੱਕਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਉਸ ਵੇਲੇ ਦੀ ਸਰਕਾਰ ਵਿੱਚ ਰਹੇ ਕਰੀਬ ਡੇਢ ਦਰਜਨ ਸਿੱਖ ਮੰਤਰੀਆਂ ਨੂੰ ਸਪੱਸ਼ਟੀਕਰਨ ਲਈ ਪੱਤਰ ਭੇਜੇ ਗਏ ਹਨ। ਇਨ੍ਹਾਂ ਵਿੱਚ …
Read More »ਅਕਾਲੀ ਆਗੂਆਂ ਦੀ ਬਿਆਨਬਾਜ਼ੀ ਦਾ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਨੋਟਿਸ
ਅੰਮ੍ਰਿਤਸਰ : ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਵਿਚਾਰੇ ਜਾ ਰਹੇ ਮਾਮਲੇ ਸਬੰਧੀ ਵੱਖ-ਵੱਖ ਅਕਾਲੀ ਆਗੂਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਅਤੇ ਇਕ-ਦੂਜੇ ਖਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਇਹ ਮਾਮਲਾ ਅਕਾਲ …
Read More »ਡੇਰਾ ਬਿਆਸ ਮੁਖੀ ਨੇ ਜਸਦੀਪ ਸਿੰਘ ਗਿੱਲ ਨੂੰ ਜਾਨਸ਼ੀਨ ਐਲਾਨਿਆ
ਰਈਆ/ਬਿਊਰੋ ਨਿਊਜ਼ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਜਾਨਸ਼ੀਨ ਐਲਾਨ ਦਿੱਤਾ ਹੈ। ਡੇਰਾ ਮੁਖੀ ਨੇ ਪਹਿਲਾਂ ਗਿੱਲ ਨੂੰ ਤੁਰੰਤ ਹੀ ਸਾਰੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਸਨ ਪਰ ਡੇਰੇ ਦੀ ਸੰਗਤ ਦੇ ਵਿਰੋਧ ਮਗਰੋਂ ਇਹ ਫੈਸਲਾ ਹੋਇਆ ਕਿ ਜਿੰਨਾ ਚਿਰ ਬਾਬਾ …
Read More »ਲੋਕ ਮੰਚ ਪੰਜਾਬ ਵੱਲੋਂ ਪੁਰਸਕਾਰਾਂ ਦਾ ਐਲਾਨ
”ਸੁਰਜੀਤ ਪਾਤਰ ਕਾਵਿਲੋਕ ਪੁਰਸਕਾਰ” ਕਵੀ ਵਿਜੇ ਵਿਵੇਕ ਦੇ ਨਾਮ ”ਆਪਣੀ ਆਵਾਜ਼ ਪੁਰਸਕਾਰ” ਬਲਦੇਵ ਸਿੰਘ ਧਾਲੀਵਾਲ ਅਤੇ ਬੂਟਾ ਸਿੰਘ ਚੌਹਾਨ ਨੂੰ ਨਿੰਦਰ ਘੁਗਿਆਣਵੀ ਨੂੰ ਮਿਲੇਗਾ ”ਲੋਕ ਮੰਚ ਪੰਜਾਬ ਵਿਸ਼ੇਸ਼ ਪੁਰਸਕਾਰ” ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਮੰਚ ਪੰਜਾਬ ਵੱਲੋਂ ਸਾਲ 2024 ਲਈ ਦਿੱਤੇ ਜਾਣ ਵਾਲੇ ਸਾਹਿਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। …
Read More »ਮੌਨਸੂਨ ਇਜਲਾਸ : ਰਜਿਸਟਰੀ ਲਈ ਐੱਨਓਸੀ ਦੀ ਸ਼ਰਤ ਖ਼ਤਮ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਬਿੱਲ ਪਾਸ; ਛੋਟੇ ਪਲਾਟ ਮਾਲਕਾਂ ਨੂੰ ਮਿਲੇਗੀ ਰਾਹਤ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਮੌਨਸੂਨ ਸੈਸ਼ਨ ਦੇ ਦੂਜੇ ਦਿਨ ਛੋਟੇ ਪਲਾਟ ਮਾਲਕਾਂ ਨੂੰ ਵੱਡੇ ਝੰਜਟ ਤੋਂ ਛੁਟਕਾਰੇ ਲਈ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ-2024’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਸ ਨਾਲ ਹੁਣ …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਟੀਲ ਪਲਾਂਟ ਦੇ ਵਰਕਰਾਂ ਨਾਲ ਕੀਤੀ ਗੱਲਬਾਤ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੂੰ ਟਰਾਂਜਿਟ ਕਰਮਚਾਰੀਆਂ ਅਤੇ ਸਥਾਨਕ ਮੇਅਰ ਮੈਥਿਊ ਸ਼ੂਮੇਕਰ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਦਾ ਦੌਰਾ ਕੀਤਾ। ਟਰੂਡੋ ਨੇ ਸਵਦੇਸ਼ੀ ਅਗਵਾਈ ਵਾਲੀ ਥਰਾਈਵ ਟੂਰਜ਼ ਦੇ ਸਹਿ ਮਾਲਿਕ ਅਤੇ ਸੀਈਓ ਬਰੈਡ ਰਾਬਿੰਸਨ ਨਾਲ ਸੇਂਟ ਮੈਰੀ ਰਿਵਰ ਵਿੱਚ ਕੈਨੋ ਟਰਿਪ ਕੀਤਾ। ਪ੍ਰਧਾਨ ਮੰਤਰੀ …
Read More »ਤਰਕਸ਼ੀਲ ਸੁਸਾਇਟੀ ਵੱਲੋਂ ਕਰਵਾਈ ਗਈ ਪਿਕਨਿਕ ਵਿਚ ਲੱਗੀਆਂ ਭਾਰੀ ਰੌਣਕਾਂ
ਬਰੈਂਪਟਨ/ ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੁਸਾਇਟੀ ਕਨੇਡਾ ਦੀ ਓਨਟਾਰੀਓ ਇਕਾਈ ਵਲੋਂ ਬੀਤੇ ਐਤਵਾਰ ਈਟੋਬੀਕੋ ਦੇ ਸੈਂਟੇਨੀਅਲ ਪਾਰਕ ਵਿਚ ਅਯੋਜਿਤ ਕੀਤੀ ਪਿਕਨਿਕ ਵਿਚ ਵੱਡੀ ਗਿਣਤੀ ਵਿਚ ਸੁਸਾਇਟੀ ਦੇ ਮੈਂਬਰਾਂ, ਹਿਤੈਸ਼ੀਆਂ ਅਤੇ ਸਪੌਂਸਰਾਂ ਨੇ ਸ਼ਾਮਿਲ ਹੋ ਕੇ ਰੌਣਕਾਂ ਵਧਾਈਆਂ। ਵੱਧੀਆ ਮੌਸਮ ਵਿੱਚ, ਬੈਠਣ ਅਤੇ ਖਾਣ ਪੀਣ ਦੇ ਚੰਗੇ ਪ੍ਰਬੰਧਾਂ ਦੇ …
Read More »ਹੈਮਿਲਟਨ ਵਿੱਚ ਦਿਨ ਦਿਹਾੜੇ ਚੱਲੀ ਗੋਲੀ
ਟੋਰਾਂਟੋ/ਬਿਊਰੋ ਨਿਊਜ਼ : ਪੁਲਿਸ ਨੇ ਪਿਛਲੇ ਮਹੀਨੇ ਹੈਮਿਲਟਨ ਵਿੱਚ ਇੱਕ ਸੜਕ ‘ਤੇ ਇੱਕ-ਦੂਜੇ ‘ਤੇ ਗੋਲੀਆਂ ਚਲਾਉਂਦੇ ਹੋਏ ਵੀਡੀਓ ਵਿੱਚ ਕੈਦ ਹੋਏ ਦੋ ਲੋਕਾਂ ਦੀ ਪਹਿਚਾਣ ਕਰਨ ਲਈ ਲੋਕਾਂ ਤੋਂ ਮਦਦ ਮੰਗੀ ਹੈ। ਇਹ ਘਟਨਾ 10 ਅਗਸਤ ਨੂੰ ਸ਼ਾਮ 7 ਵਜੇ ਸੈਨਫੋਰਡ ਏਵੇਨਿਊ ਨਾਰਥ ਅਤੇ ਕਿੰਗ ਸਟਰੀਟ ਈਸਟ ਦੇ ਇਲਾਕੇ ਵਿੱਚ …
Read More »ਕੈਨੇਡਾ ‘ਚ ਬੱਚਿਆਂ ਦੀ ਸਾਂਭ-ਸੰਭਾਲ ਬਾਰੇ ਆਈ ਨਵੀਂ ਅਤੇ ਅਹਿਮ ਰਿਪੋਰਟ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਬੱਚਿਆਂ ਦੀ ਹੋ ਰਹੀ ਸਾਂਭ-ਸੰਭਾਲ ਬਾਰੇ ਪਿਛਲੇ ਦਿਨੀਂ ਇਕ ਨਵੀਂ ਅਹਿਮ ਰਿਪੋਰਟ ਸਾਹਮਣੇ ਆਈ ਹੈ। ਕਿਸੇ ਏਜੰਸੀ ਵੱਲੋਂ ”ਅਰਲੀ ਚਾਈਲਡ ਐਜੂਕੇਸ਼ਨ ਐਂਡ ਕੇਅਰ ਇਨ ਕੈਨੇਡਾ 2023” ਦੇ ਨਾਂ ਹੇਠ ਆਜ਼ਾਦਾਨਾ ਤੌਰ ‘ਤੇ ਕਰਵਾਈ ਗਈ ਇਹ ਰਿਪੋਰਟ ਹੈ। ਇਸ ਰਿਪੋਰਟ ਵਿਚ ਕੈਨੇਡਾ ਦੇ ਸਮੁੱਚੇ ਵਿਕਾਸ, ਦੇਸ਼-ਭਰ …
Read More »ਕਲੀਵਵਿਊ ਸੀਨੀਅਰਜ਼ ਕਲੱਬ ਨੇ ਕਰਵਾਇਆ ਖੇਡ ਮੇਲਾ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਡੇਅਰੀ ਮੇਡ ਪਾਰਕ ਵਿਚ ਲੰਘੇ ਸ਼ਨੀਵਾਰ ਖੇਡ ਮੇਲਾ ਲਾਇਆ ਗਿਆ ਜੋ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਚਲਿਆ। ਖੇਡਾਂ ਦੇ ਨਾਲ-ਨਾਲ ਖਾਣ-ਪੀਣ ਦਾ ਵੀ ਵਧੀਆ ਪ੍ਰਬੰਧ ਹੋਣ ਕਾਰਨ ਖਿਡਾਰੀਆਂ ਦੇ ਨਾਲ ਦਰਸ਼ਕਾਂ ਨੇ ਵੀ ਇਸ ਮੇਲੇ ਦਾ …
Read More »