ਦੁਸਹਿਰਾ ਕੈਨੇਡਾ ਤੇ ਇੰਡੀਆ ਆਪਸ ਵਿੱਚ ਭਿੜਨ ਲੱਗੇ, ਰਾਵਣ ਨੂੰ ਫੂਕ ਕੇ ਦੁਸਹਿਰਾ ਹਾਂ ਮਨਾਈ ਜਾਂਦੇ, ਪਰ ਸਾਡੇ ਅੰਦਰਲਾ ਰਾਵਣ ਤਾਂ ਮਰਿਆ ਹੀ ਨਹੀਂ । 14 ਸਾਲਾਂ ਦਾ ਸ੍ਰੀ ਰਾਮ ਸੀ ਬਨਵਾਸ ਕੱਟਿਆ, ਦੁੱਖ ਵੈਸਾ ਤਾਂ ਅਸੀਂ ਕਦੇ ਜਰਿਆ ਹੀ ਨਹੀਂ । ਜੇਠ-ਹਾੜ੍ਹ ਦੀ ਧੁੱਪ ਨਾ ਵੀ ਚੁਭੀ ਉਸਨੂੰ, ਪੋਹ-ਮਾਘ …
Read More »ਹੋਣਾ ਚਾਹੀਦਾ…
ਬਾਤ ਨੂੰ ਹੁੰਘਾਰਾ, ਡੁੱਬਦੇ ਨੂੰ ਕਿਨਾਰਾ, ਮੌਕਾ ਕੋਈ ਦੁਬਾਰਾ, ਦਿਲ ਨੂੰ ਸਹਾਰਾ, ਹੋਣਾ ਚਾਹੀਦਾ। ਗਾਇਕ ਦਾ ਰਿਆਜ, ਫੈਸ਼ਨ ਦਾ ਰਿਵਾਜ, ਨੇਕ ਕੰਮ ਕਾਜ, ਬਾਈਕਾਟ, ਦਾਜ, ਹੋਣਾ ਚਾਹੀਦਾ। ਲਾੜੇ ‘ਨਾ ਸਰਵਾਲਾ, ਘਰਵਾਲੀ ‘ਨਾ ਘਰਵਾਲਾ, ਖੇਤ ਦਾ ਰਖਵਾਲਾ, ਸਮਾਨ ਨੂੰ ਤਾਲਾ, ਹੋਣਾ ਚਾਹੀਦਾ। ਕੋਈ ਮੀਤ ਪਿਆਰਾ, ਅੱਖੀਆਂ ਦਾ ਤਾਰਾ, ਨਦੀ ਦਾ ਕਿਨਾਰਾ, …
Read More »27 October 2023 GTA & Main
20 October 2023 GTA & Main
ਚਰਨਜੀਤ ਸਿੰਘ ਚੰਨੀ ਖਿਲਾਫ਼ ਕਾਰਵਾਈ ਲਈ ਵਿਜੀਲੈਂਸ ਨੇ ਆਗਿਆ ਮੰਗੀ
ਗੋਆ ‘ਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ‘ਤੇ ਦੇਣ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ‘ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ …
Read More »ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਖੜ, ਸੁਖਬੀਰ ਅਤੇ ਰਾਜਾ ਵੜਿੰਗ ਨੂੰ ਪੰਜਾਬ ਦੇ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ
ਪਹਿਲੀ ਨਵੰਬਰ ਨੂੰ ਲਾਈਵ ਡਿਬੇਟ ਦਾ ਦਿੱਤਾ ਸੱਦਾ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨਾਂ ਨੂੰ ਸੂਬੇ ਸਬੰਧੀ ਦਰਪੇਸ਼ ਵੱਖਵੱਖ ਮੁੱਦਿਆਂ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ, ”ਮੈਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਜਾਂਦੇ ਅਕਾਲੀਆਂ ‘ਤੇ ਪਾਣੀ ਦੀਆਂ ਬੁਛਾੜਾਂ
ਅਕਾਲੀ ਆਗੂਆਂ ਨੇ ‘ਆਪ’ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਪੁਲਿਸ ਦੀਆਂ ਜਲ ਤੋਪਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਪੁਲਿਸ …
Read More »ਸੱਚ ਬੋਲਣ ਵਾਲਿਆਂ ਨੂੰ ਜੇਲ੍ਹਾਂ ‘ਚ ਡੱਕਿਆ ਜਾ ਰਿਹੈ : ਨਵਜੋਤ ਸਿੱਧੂ
ਸੁਖਪਾਲ ਸਿੰਘ ਖਹਿਰਾ ਨਾਲ ਜੇਲ੍ਹ ‘ਚ ਕੀਤੀ ਮੁਲਾਕਾਤ ਨਾਭਾ/ਬਿਊਰੋ ਨਿਊਜ਼ : ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਨਾਭਾ ਜੇਲ੍ਹ ‘ਚ ਬੰਦ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਮੁਲਾਕਾਤ ਕੀਤੀ ਹੈ। ਉਹ ਲਗਪਗ ਇੱਕ ਘੰਟਾ ਉਥੇ ਰੁਕੇ। ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਨਵਜੋਤ ਸਿੱਧੂ ਨੇ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਿਸਟਮ ਪੂਰੀ …
Read More »ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਹਾਈ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਦੇ ਮਾਮਲੇ ‘ਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੋਈ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਧਿਆਨ ਰਹੇ ਕਿ ਸੁਖਪਾਲ ਸਿੰਘ ਖਹਿਰਾ …
Read More »ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਲਈ ਪੰਜਾਬੀ ਵਿੱਚ ਨਵਾਂ ਪ੍ਰੋਫਾਰਮਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮਾਲ ਵਿਭਾਗ ਨੇ ਜ਼ਮੀਨ-ਜਾਇਦਾਦ ਦੀ ਰਜਿਸਟਰੇਸ਼ਨ ਸਬੰਧੀ ਸਰਲ ਪੰਜਾਬੀ ‘ਚ ਤਿਆਰ ਕੀਤਾ ਨਵਾਂ ਪ੍ਰੋਫਾਰਮਾ ਜਾਰੀ ਕਰ ਦਿੱਤਾ ਹੈ। ਇਸ ਨਾਲ ਹੁਣ ਆਮ ਵਿਅਕਤੀ ਆਪਣੀ ਜਾਇਦਾਦ ਦੇ ਦਸਤਾਵੇਜ਼ ਆਸਾਨੀ ਨਾਲ ਪੜ੍ਹ ਸਕੇਗਾ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਿਵੀਜ਼ਨਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਮਾਲ …
Read More »