ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਡਾ. ਐਮ.ਐਸ. ਸਵਾਮੀਨਾਥਨ ਨੂੰ ਕੀਤਾ ਯਾਦ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਹਰੀ ਕ੍ਰਾਂਤੀ ਦੇ ਪਿਤਾਮਾ ਮੰਨੇ ਜਾਂਦੇ ਡਾ. ਐੱਮਐੱਸ ਸਵਾਮੀਨਾਥਨ ਦੀ ਯਾਦ ਵਿੱਚ ਜਲੰਧਰ ਦੇ ਅਰਬਨ ਅਸਟੇਟ ਫੇਜ਼-ਦੋ ਦੇ ਗੁਰਦਆਰਾ ਸਿੰਘ ਸਭਾ ਵਿੱਚ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ। …
Read More »ਜੀਤ ਮਹਿੰਦਰ ਸਿੱਧੂ ਅਕਾਲੀ ਦਲ ‘ਚੋਂ ਮੁਅੱਤਲ
ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦੇ ਲੱਗੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ …
Read More »ਏਸ਼ੀਆਈ ਖੇਡਾਂ ‘ਚ ਭਾਰਤ ਨੇ ਜਿੱਤੇ ਕੁੱਲ 107 ਤਮਗੇ
ਪੰਜਾਬ ਦੇ ਖਿਡਾਰੀਆਂ ਦਾ ਵੀ ਏਸ਼ੀਆਈ ਖੇਡਾਂ ‘ਚ ਵਧੀਆ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਚੀਨ ਦੇ ਹਾਂਗਜ਼ੂ ਵਿੱਚ ਸਮਾਪਤ ਹੋਈਆਂ ਏਸ਼ੀਆਈ ਖੇਡਾਂ ‘ਚ ਜਿੱਥੇ ਭਾਰਤ ਨੇ ਕੁੱਲ 107 ਤਗਮੇ (28 ਸੋਨੇ, 38 ਚਾਂਦੀ ਤੇ 41 ਕਾਂਸੀ) ਜਿੱਤ ਕੇ ਤਗ਼ਮਾ ਸੂਚੀ ‘ਚ ਚੌਥਾ ਸਥਾਨ ਹਾਸਲ ਕੀਤਾ ਹੈ, ਉੱਥੇ ਹੀ ਪੰਜਾਬ ਦੇ 33 …
Read More »ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ 20 ਤੋਂ 21 ਅਕਤੂਬਰ ਨੂੰ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ 20 ਤੇ 21 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਵਿਸ਼ੇਸ਼ ਸੈਸ਼ਨ …
Read More »ਜਸਟਿਸ ਰਿੱਤੂ ਬਾਹਰੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਹੋਣਗੇ
ਚੰਡੀਗੜ੍ਹ : ਭਾਰਤ ਸਰਕਾਰ ਦੇ ਮਨਿਸਟਰੀ ਆਫ ਲਾਅ ਐਂਡ ਜਸਟਿਸ ਨੇ ਆਦੇਸ਼ ਜਾਰੀ ਕਰਕੇ ਕੁਮਾਰੀ ਜਸਟਿਸ ਰਿੱਤੂ ਬਾਹਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਕਾਰਜਕਾਰੀ ਚੀਫ ਜਸਟਿਸ ਨਿਯੁਕਤ ਕੀਤਾ ਹੈ। ਉਹ ਸ਼ਨੀਵਾਰ ਨੂੰ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ। ਧਿਆਨ ਰਹੇ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ …
Read More »ਡਾ. ਸਰਬਜੋਤ ਸਿੰਘ ਬਹਿਲ ਨੂੰ ਮਹਿੰਗੀ ਪਈ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ
ਅੰਮ੍ਰਿਤਸਰ : ਡਾ. ਸਰਬਜੋਤ ਸਿੰਘ ਬਹਿਲ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ ਮਹਿੰਗੀ ਪੈ ਗਈ ਹੈ। ਇਸਦੇ ਚੱਲਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਸਰਬਜੋਤ ਸਿੰਘ ਬਹਿਲ ਕੋਲੋਂ ਅਕਾਦਮਿਕ ਮਾਮਲਿਆਂ ਦੇ ਡੀਨ ਦੀ ਜ਼ਿੰਮੇਵਾਰੀ ਵਾਪਸ ਲੈ ਲਈ ਗਈ ਹੈ। ਹੁਣ ਇਸ ਅਹੁਦੇ ‘ਤੇ ਬਿਕਰਮਜੀਤ ਸਿੰਘ ਬਾਜਵਾ ਨੂੰ ਨਿਯੁਕਤ …
Read More »ਨਸ਼ਾ ਵਿਰੋਧੀ ਮੁਹਿੰਮ : ਕਿਸਾਨਾਂ ਵੱਲੋਂ ਵਿਧਾਇਕਾਂ ਦੇ ਘਰਾਂ ਅੱਗੇ ਮੁਜ਼ਾਹਰੇ
ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਵੀ ਸੌਂਪੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੂਬੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਤੇ ਜਾਗਰੂਕ ਕਰਨ ਲਈ ਵਿੱਢੀ ਮੁਹਿੰਮ ਤਹਿਤ ਮੰਗਲਵਾਰ ਨੂੰ ਪੰਜਾਬ ਭਰ ‘ਚ ਅੱਠ ਮੰਤਰੀਆਂ ਅਤੇ 34 ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਜਥੇਬੰਦੀ ਦੇ ਜਨਰਲ …
Read More »ਪਾਣੀਆਂ ਦੇ ਗੰਭੀਰ ਮੁੱਦੇ ‘ਤੇ ਡਰਾਮੇਬਾਜ਼ੀ ਨਾ ਕਰਨ ਮੁੱਖ ਮੰਤਰੀ : ਸੁਨੀਲ ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਾਣੀਆਂ ਦੇ ਗੰਭੀਰ ਮੁੱਦੇ ‘ਤੇ ਚਰਚਾ ਦੀ ਥਾਂ ਟੈਗੋਰ ਥੀਏਟਰ ਵਿੱਚ ਨਾਟਕ ਖੇਡਣ ਦੀ ਡਰਾਮੇਬਾਜ਼ੀ ਨਾ ਕਰਨ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਲੋਕਾਂ ਨੂੰ ਜਵਾਬ ਦੇਣ ਕਿ …
Read More »ਜਦੋਂ ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸਨ ਦੀ ਜਨਰਲ-ਬਾਡੀ ਮੀਟਿੰਗ ਸ਼ਾਨਦਾਰ ਸੈਮੀਨਾਰ ਦਾ ਰੂਪ ਧਾਰ ਗਈ
ਵੱਖ-ਵੱਖ ਬੁਲਾਰਿਆਂ ਨੇ ਪੈੱਨਸ਼ਨਰਾਂ ਤੇ ਸੀਨੀਅਰਾਂ ਦੀਆਂ ਸਥਾਨਕ, ਪ੍ਰੋਵਿੰਸ਼ੀਅਲ, ਫ਼ੈੱਡਰਲ ਅਤੇ ਪੰਜਾਬ ਪੱਧਰ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 8 ਅਕਤੂਬਰ ਨੂੰ ਕੈਨੇਡੀ ਰੋਡ ਸਥਿਤ ઑਵਿਲੇਜ ਆਫ਼ ਇੰਡੀਆ਼ ਦੇ ਪਿਛਵਾੜੇ ਬਣਾਏ ਗਏ ઑਵਿਸ਼ਵ ਪੰਜਾਬੀ ਭਵਨ਼ ਵਿਚ ਸਵੇਰੇ 10.30 ਵਜੇ ਤੋਂ ਬਾਅਦ ਦੁਪਹਿਰ 1.30 ਵਜੇ ਤੱਕ ਚੱਲੀ …
Read More »ਗਰੌਸਰੀ ਦੀਆਂ ਕੀਮਤਾਂ ਘਟਾਉਣ ਤੇ ਕਿਰਾਏ ਦੇ ਘਰਾਂ ਲਈ ਸਰਕਾਰ ਕਰ ਰਹੀ ਏ ਭਰਪੂਰ ਯਤਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ઑਥੈਂਕਸ ਗਿਵਿੰਗ਼ ਕੈਨੇਡਾ ਦਾ ਮੁੱਖ ਤਿਓਹਾਰ ਹੈ ਅਤੇ ਸਾਰੇ ਕੈਨੇਡਾ-ਵਾਸੀ ਆਪਣੇ ਪਰਿਵਾਰਾਂ ਨੇ ਦੋਸਤਾਂ-ਮਿੱਤਰਾਂ ਨਾਲ ਇਸ ਨੂੰ ਬੜੀਆਂ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ। ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਵੱਲੋਂ ਇਸ ਮੌਕੇ ਵੀਕ-ਐਂਡ ઑਤੇ ਸਮੂਹ ਕੈਨੇਡਾ-ਵਾਸੀਆਂ ਨਾਲ ਨਿੱਘੀਆਂ ਸ਼ੁਭ-ਕਾਮਨਾਵਾਂ ਸਾਂਝੀਆਂ ਕੀਤੀਆਂ ਗਈਆਂ। ਇਸ ਦੇ ਨਾਲ ਹੀ …
Read More »