Breaking News
Home / Mehra Media (page 29)

Mehra Media

ਵਾਤਾਵਰਣ ਪ੍ਰੇਮੀਆਂ ਨੇ ਲਾਹੌਰ, ਤਰਨਤਾਰਨ ਅਤੇ ਲੁਧਿਆਣਾ ਵਿਚ ਲੋਕਾਂ ਨੂੰ ਕੀਤਾ ਪ੍ਰਦੂਸ਼ਣ ਦੇ ਖਤਰਿਆਂ ਤੋਂ ਸੁਚੇਤ

ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਲੋਕ ਮਿਲ ਕੇ ਪ੍ਰਦੂਸ਼ਣ ਨੂੰ ਰੋਕਣਗੇ ਲੁਧਿਆਣਾ/ਬਿਊਰੋ ਨਿਊਜ਼ : ਸਾਲ 1947 ਵਿਚ ਅੰਗਰੇਜ਼ ਭਾਰਤ ਨੂੰ ਦੋ ਹਿੱਸਿਆਂ ਵਿਚ ਵੰਡ ਕੇ ਚਲੇ ਗਏ, ਪਰ ਦੋਵੇਂ ਦੇਸ਼ਾਂ ਭਾਰਤ ਅਤੇ ਪਾਕਿਸਤਾਨ ਦੇ ਲੋਕਾਂ ਦੇ ਦਿਲ ਅੱਜ ਵੀ ਇਕ-ਦੂਜੇ ਦੇ ਲਈ ਧੜਕਦੇ ਹਨ। ਇਥੋਂ ਤੱਕ ਕਿ ਦੋਵਾਂ ਦੇਸ਼ਾਂ ਦੀਆਂ …

Read More »

ਇੰਮੀਗ੍ਰਾਂਟਾਂ ਦੇ ਦੇਸ਼ ਕੈਨੇਡਾ ਵਿਚ

ਜਰਨੈਲ ਸਿੰਘ (ਕਿਸ਼ਤ 7) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਕੈਨੇਡਾ ਵਿਚ ਚਾਰ ਮੌਸਮ ਹਨ ਸਰਦੀ, ਬਹਾਰ, ਗਰਮੀ ਤੇ ਪਤਝੜ। ਵੱਡੇ ਖੇਤਰਫਲ ਵਾਲ਼ਾ ਦੇਸ਼ ਹੋਣ ਕਰਕੇ ਸਾਰੇ ਸੂਬਿਆਂ ਵਿਚ ਮੌਸਮਾਂ ਦਾ ਸਮਾਂ ਇਕਸਾਰ ਨਹੀਂ। ਓਨਟਾਰੀਓ ਸੂਬੇ ਵਿਚ ਸਰਦੀਆਂ ਅਤਿ ਠੰਢੀਆਂ ਹੁੰਦੀਆ ਨੇ। ਆਮ ਤੌਰ ‘ਤੇ ਤਾਪਮਾਨ ਮਨਫੀ 15-20 ਸੈਲਸਿਅਸ ਅਤੇ …

Read More »

ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਚੰਡੀਗੜ੍ਹ ਦੇ ਨਵੇਂ ਮੇਅਰ

ਸੁਪਰੀਮ ਕੋਰਟ ਨੇ ਚੰਡੀਗੜ੍ਹ ਮੇਅਰ ਦੀ ਚੋਣ ਦਾ ਨਤੀਜਾ ਪਲਟਿਆ ਪ੍ਰੀਜ਼ਾਈਡਿੰਗ ਅਫਸਰ ਖਿਲਾਫ ਮੁਕੱਦਮਾ ਚਲਾਉਣ ਦਾ ਹੁਕਮ, ਚੋਣਾਂ ਦਾ ਪਹਿਲਾਂ ਐਲਾਨਿਆ ਗਿਆ ਨਤੀਜਾ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਦਾ ਵਿਵਾਦਤ ਨਤੀਜਾ ਪਲਟਾਉਣ ਤੋਂ ਬਾਅਦ ਹਾਰੇ ਹੋਏ ਆਪ-ਕਾਂਗਰਸ ਗੱਠਜੋੜ ਦੇ ਉਮੀਦਵਾਰ …

Read More »

ਨਵਜੋਤ ਸਿੰਘ ਸਿੱਧੂ ਦੀ ਮੁੜ ਭਾਜਪਾ ‘ਚ ਹੋ ਸਕਦੀ ਹੈ ਵਾਪਸੀ

ਯੁਵਰਾਜ ਸਿੰਘ ਨੂੰ ਵੀ ਗੁਰਦਾਸਪੁਰ ਤੋਂ ਚੋਣ ਲੜਾਉਣ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਕ ਪਾਸੇ ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭਾਜਪਾ ‘ਚ ਮੁੜ ਵਾਪਸੀ ਦੀ ਚਰਚਾ ਹੋ ਰਹੀ ਹੈ, ਉੱਥੇ ਦੂਜੇ …

Read More »

ਪੰਜਾਬ ਸਰਕਾਰ 23 ਫਸਲਾਂ ਐੱਮਐੱਸਪੀ ਉਤੇ ਖਰੀਦਣ ਲਈ ਕਾਨੂੰਨ ਲਿਆਵੇ: ਹਰਸਿਮਰਤ

ਲੋਕ ਸਭਾ ਮੈਂਬਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਮੁੱਖ ਮੰਤਰੀ ‘ਤੇ ਦਬਾਅ ਬਣਾਉਣ ਦੀ ਅਪੀਲ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਸਾਰੀਆਂ 23 ਫਸਲਾਂ ਐੱਮਐੱਸਪੀ ਅਨੁਸਾਰ ਖਰੀਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ …

Read More »

ਡਾ. ਇੰਦਰਬੀਰ ਸਿੰਘ ਨਿੱਝਰ ਦੂਜੀ ਵਾਰ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਬਣੇ

ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ ਡਾ. ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ/ਬਿਊਰੋ ਨਿਊਜ਼ : ਦੁਨੀਆ ਭਰ ‘ਚ ਨਾਮਵਰ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਦੀ ਜਨਰਲ ਕਮੇਟੀ ਦੀਆਂ ਅੰਮ੍ਰਿਤਸਰ ‘ਚ ਹੋਈਆਂ ਚੋਣਾਂ ਵਿਚ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਜਿੱਤ ਹਾਸਲ ਕੀਤੀ ਹੈ। ਡਾ. ਇੰਦਰਬੀਰ …

Read More »

ਸਿਹਰੇ ਬੰਨ੍ਹ ਤੇ ਟਰੈਕਟਰ ਸਜਾ ਕੇ ਖਨੌਰੀ ਪੁੱਜੇ ਕਿਸਾਨ

ਸੰਗਰੂਰ/ਬਿਊਰੋ ਨਿਊਜ਼ : ਖਨੌਰੀ ਬਾਰਡਰ ‘ਤੇ ਕਿਸਾਨਾਂ ‘ਚ ਦਿੱਲੀ ਕੂਚ ਕਰਨ ਲਈ ਜੋਸ਼ ਠਾਠਾਂ ਮਾਰ ਰਿਹਾ ਸੀ। ਕਿਸਾਨ ਦਿੱਲੀ ਕੂਚ ਕਰਨ ਦੀਆਂ ਤਿਆਰੀਆਂ ‘ਚ ਜੁਟੇ ਹੋਏ ਸਨ। ਉਨ੍ਹਾਂ ਨੇ ਨਵੀਂ ਰਣਨੀਤੀ ਤਹਿਤ ਵਿਉਂਤਾਂ ਘੜੀਆਂ ਤੇ ਮੀਟਿੰਗਾਂ ਕੀਤੀਆਂ। ਖਨੌਰੀ ਬਾਰਡਰ ‘ਤੇ ਪੰਜਾਬ ਤੋਂ ਟਰੈਕਟਰ-ਟਰਾਲੀਆਂ ਦੀ ਆਮਦ ਜਾਰੀ ਰਹੀ। ਕਿਸਾਨ ਬੀਬੀਆਂ ਵੀ …

Read More »

ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਮੋਦੀ ਸਰਕਾਰ : ਰਾਜਾ ਵੜਿੰਗ

ਪੰਜਾਬ ਕਾਂਗਰਸ ਵੱਲੋਂ ਆਮਦਨ ਕਰ ਵਿਭਾਗ ਦਫ਼ਤਰ ਸਾਹਮਣੇ ਧਰਨਾ; ਪਾਰਟੀ ਦੇ ਖਾਤੇ ਸੀਲ ਕਰਨ ਦਾ ਵਿਰੋਧ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਰੋਪ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੋਧੀ ਧਿਰਾਂ ਖਾਸ ਕਰਕੇ ਕਾਂਗਰਸ ਪਾਰਟੀ ਤੇ ਗਾਂਧੀ ਪਰਿਵਾਰ ਦੀ ਆਵਾਜ਼ ਨੂੰ ਦਬਾਉਣ ਲਈ …

Read More »

ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਨੂੰ ਚੋਣ ਕਮਿਸ਼ਨ ਨੇ ਸਟੇਟ ਆਈਕੌਨ ਬਣਾਇਆ

ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕਰਨਗੇ ਜਾਗਰੂਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਚੋਣ ਅਫ਼ਸਰ ਲੋਕ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਜਾਗਰੂਕ ਕਰਨ ਲਈ ਭਾਰਤੀ ਕ੍ਰਿਕਟਰ ਤੇ ਪੰਜਾਬੀ ਗਾਇਕ ਦੀ ਮਦਦ ਲਈ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ …

Read More »