ਪੰਜਾਬ ਸਾਹਿਤ ਅਕਾਦਮੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਸਾਂਝੇ ਤੌਰ ‘ਤੇ ਮਹੀਨਾਵਾਰ ਅੰਤਰਰਾਸ਼ਟਰੀ ਆਨਲਾਈਨ ਕਾਵਿ ਮਿਲਣੀ ਪ੍ਰੋਗਰਾਮ 8 ਅਕਤੂਬਰ ਐਤਵਾਰ ਨੂੰ ਕਰਵਾਇਆ ਗਿਆ। ਰਮਿੰਦਰ ਵਾਲੀਆ ਰੰਮੀ ਅਤੇ ਡਾ ਸਰਬਜੀਤ ਕੌਰ ਸੋਹਲ ਦੀ ਅਗਵਾਈ ਵਿੱਚ ਹੋਈ ਇਸ ਕਾਵਿ ਮਿਲਣੀ ਵਿੱਚ ਪ੍ਰਸਿੱਧ ਪੰਜਾਬੀ ਲੇਖਕ ਡਾ ਉਂਕਾਰ ਪ੍ਰੀਤ ਟੋਰਾਂਟੋ ਤੋਂ, ਡਾ ਨਿਹਾਇਦ ਖੁਰਸ਼ੀਦ …
Read More »ਫਲਾਵਰ ਸਿਟੀ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਨਿਆਗਰਾ ਫ਼ਾਲਜ਼ ਤੇ ਬੌਟਨੀਕਲ ਗਾਰਡਨ ਵਿਖੇ ਕੀਤਾ ‘ਮੌਜ-ਮੇਲ਼ਾ’
ਵਿਚਾਰ-ਵਟਾਂਦਰਾ ਕਰਕੇ ਤੇ ਕੁਦਰਤੀ ਨਜ਼ਾਰੇ ਮਾਣ ਕੇ ਦਿਮਾਗ਼ੀ ਬੋਝ ਦੂਰ ਕੀਤਾ ਬਰੈਂਪਟਨ/ਡਾ. ਝੰਡ : ਸਿਟੀ ਫਲਾਵਰ ਸੀਨੀਅਰਜ਼ ਕਲੱਬ ਵੱਲੋਂ ਆਪਣੇ ਮੈਂਬਰਾਂ ਦੇ ਰੋਜ਼ਾਨਾ ਜੀਵਨ ਦੇ ਦਿਮਾਗ਼ੀ ਬੋਝ ਨੂੰ ਘਟਾਉਣ ਲਈ ਨਿਆਗਰਾ ਫ਼ਾਲਜ਼ ਦੇ ਬੌਟੈਨੀਕਲ ਗਾਰਡਨ ਵਿਚ ਦਿਲਚਸਪ ਪਿਕਨਿਕ ਦਾ ਆਯੋਜਨ ਕੀਤਾ ਗਿਆ। ਸੀਨੀਅਰਾਂ ਦੀ ਮੈਂਟਲ-ਹੈੱਲਥ ਨੂੰ ਮੁੱਖ ਰੱਖਦਿਆਂ ਹੋਇਆਂ ਇਸ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗਮ 15 ਅਕਤੂਬਰ ਨੂੰ
ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਪਿਛਲੇ 12 ਸਾਲ ਤੋਂ ਵਿਚਰ ਰਹੀ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਹਰ ਮਹੀਨੇ ਦੇ ਤੀਸਰੇ ਐਤਵਾਰ ਆਪਣਾ ਮਹੀਨਾਵਾਰ ਸਮਾਗ਼ਮ ਕਰਦੀ ਹੈ। ਇਸ ਮਹੀਨੇ 15 ਅਕਤੂਬਰ ਨੂੰ ਹੋਣ ਵਾਲੇ ਸਮਾਗ਼ਮ ਦੇ ਪਹਿਲੇ ਭਾਗ ਵਿੱਚ ਵੈਨਕੂਵਰ ਦੇ ਉੱਘੇ ਲੇਖਕ ਸੋਹਣ ਸਿੰਘ ਪੂੰਨੀ ਜਿਨ੍ਹਾਂ ਨੇ ਇਸ ਤੋਂ ਪਹਿਲਾਂ 2009 …
Read More »ਵਿਸ਼ਵ ਪੰਜਾਬੀ ਸਭਾ ਕਨੇਡਾ ਵੱਲੋਂ ਪੰਜਾਬੀ ਮਾਂ ਬੋਲੀ ਲਈ ਕੱਢੀ ਗਈ ਪੰਜ ਰੋਜ਼ਾ ਜਾਗਰੂਕਤਾ ਬੱਸ ਰੈਲੀ ਜੋ ਕਿ ਵਿਸ਼ਵ ਪੱਧਰ ਉੱਤੇ ਬਣੀ ਚਰਚਾ ਦਾ ਵਿਸ਼ਾ
ਜਾਗਰੂਕਤਾ ਬੱਸ ਰੈਲੀ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਂ ਬੋਲੀ ਪੰਜਾਬੀ ਨੂੰ ਰਾਜ ਭਾਸ਼ਾ ਦਾ ਰੁਤਬਾ ਦਿਵਾਉਣ ਲਈ ਲਏ ਵੱਡੇ ਫੈਸਲੇ : ਡਾ ਦਲਬੀਰ ਸਿੰਘ ਕਥੂਰੀਆ 23-ਸਤੰਬਰ-2023 ਨੂੰ ਵਿਸ਼ਵ ਪੰਜਾਬੀ ਸਭਾ ਕੇਨੈਡਾ ਵੱਲੋਂ ਪੰਜਾਬੀ ਮਾਂ ਬੋਲੀ ਲਈ ਕੱਢੀ ਪੰਜ ਰੋਜ਼ਾ ਜਾਗਰੂਕਤਾ ਬੱਸ ਰੈਲੀ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਤੋਂ ਸ਼ੁਰੂ ਹੋਈ। …
Read More »ਹਮਾਸ ਨਾਲ ਜੰਗ ਲੜਨ ਲਈ ਵਿਦੇਸ਼ਾਂ ‘ਚੋਂ ਪਰਤ ਰਹੇ ਹਨ ਇਜ਼ਰਾਈਲੀ
ਭਾਰਤੀਆਂ ਨੂੰ ਇਜ਼ਰਾਈਲ ਵਿਚੋਂ ਵਾਪਸ ਲਿਆਉਣ ਲਈ ਸਰਕਾਰ ਹੋਈ ਯਤਨਸ਼ੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਜ਼ਰਾਈਲਹਮਾਸ ਜੰਗ ਦਾ ਅੱਜ ਅੱਠਵਾਂ ਦਿਨ ਹੈ। ਇਸਦੇ ਚੱਲਦਿਆਂ ਇਜ਼ਰਾਈਲ ਸਰਕਾਰ ਨੇ ਜੰਗ ‘ਤੇ ਨਜ਼ਰ ਰੱਖਣ ਲਈ ਯੂਨਿਟੀ ਸਰਕਾਰ ਅਤੇ ਤਿੰਨ ਮੈਂਬਰੀ ਵਾਰ ਕੈਬਨਿਟ ਬਣਾਈ ਹੈ। ਨਵੀਂ ਸਰਕਾਰ ਵਿਚ ਵਿਰੋਧੀ ਪਾਰਟੀਆਂ ਨੂੰ ਵੀ ਸ਼ਾਮਲ ਕੀਤਾ ਗਿਆ …
Read More »ਨਵਾਜ਼ ਸ਼ਰੀਫ਼ 21 ਅਕਤੂਬਰ ਨੂੰ ਪਾਕਿਸਤਾਨ ਪਹੁੰਚਣਗੇ
ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 21 ਅਕਤੂਬਰ ਨੂੰ ਦੁਬਈ ਤੋਂ ਚਾਰਟਰਡ ਜਹਾਜ਼ ਰਾਹੀਂ ਪਾਕਿਸਤਾਨ ਪਹੁੰਚਣਗੇ। ਇੱਕ ਮੀਡੀਆ ਰਿਪੋਰਟ ‘ਚ ਇਹ ਦਾਅਵਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਵਾਜ਼ ਦੀ ਚਾਰ ਸਾਲ ਤੋਂ ਜਾਰੀ ਸਵੈ ਜਲਾਵਤਨੀ ਖਤਮ ਹੋ ਜਾਵੇਗੀ। ਜੀਓ ਨਿਊਜ਼ ਦੀ ਖ਼ਬਰ ਅਨੁਸਾਰ ਨਵਾਜ਼ ਨੂੰ …
Read More »ਦੁਨੀਆ ਦੇ ਦੂਜੇ ਸਭ ਤੋਂ ਵੱਡੇ ਮੰਦਰ ਅਕਸ਼ਰਧਾਮ ਦਾ ਅਮਰੀਕਾ ‘ਚ ਉਦਘਾਟਨ
ਰੌਬਨਿਸਵਿਲੇ : ਅਮਰੀਕਾ ਦੇ ਨਿਊਜਰਸੀ ਸ਼ਹਿਰ ਵਿੱਚ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਵੱਡੇ ਮੰਦਰ ਦਾ ਉਦਘਾਟਨ ਕੀਤਾ ਗਿਆ ਹੈ। ਨਿਊਯਾਰਕ ਸਿਟੀ ਤੋਂ 99 ਕਿਲੋਮੀਟਰ ਦੱਖਣ ਵਿਚ ਰੋਬਨਿਸਵਿਲੇ ਸਿਟੀ ਵਿਚ 185 ਏਕੜ ਜ਼ਮੀਨ ਵਿਚ ਸਥਿਤ ਇਹ ਅਕਸ਼ਰਧਾਮ ਮੰਦਰ 191 ਫੁੱਟ ਉੱਚਾ ਹੈ। ਮੰਦਰ ਦਾ ਉਦਘਾਟਨ ‘ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ’ (ਬੀਏਪੀਐੱਸ) …
Read More »ਅਮਰੀਕਾ ਨੇ ਭਾਰਤ ਤੇ ਚੀਨ ਸਣੇ ਅੱਠ ਮੁਲਕਾਂ ਦੀਆਂ ਕੰਪਨੀਆਂ ਨਾਲ ਵਪਾਰ ਰੋਕਿਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਰੂਸੀ ਫੌਜ ਦੀ ਸਹਾਇਤਾ ਕਰਨ ਦੇ ਆਰੋਪ ਹੇਠ ਅਮਰੀਕਾ ਨੇ ਭਾਰਤ ਅਤੇ ਚੀਨ ਸਮੇਤ ਅੱਠ ਮੁਲਕਾਂ ਦੀਆਂ ਕੰਪਨੀਆਂ ਨਾਲ ਵਪਾਰ ਰੋਕ ਦਿੱਤਾ ਹੈ। ਇਨ੍ਹਾਂ ‘ਚੋਂ 42 ਕੰਪਨੀਆਂ ਚੀਨ ਦੀਆਂ ਹਨ। ਵਪਾਰ ਬਰਾਮਦ ਕੰਟਰੋਲ ਸੂਚੀ ‘ਚ ਫਿਨਲੈਂਡ, ਜਰਮਨੀ, ਭਾਰਤ, ਤੁਰਕੀ, ਸੰਯੁਕਤ ਅਰਬ ਅਮੀਰਾਤ ਅਤੇ ਬਰਤਾਨੀਆ ਦੀਆਂ ਸੱਤ ਹੋਰ …
Read More »ਭਾਰਤ-ਪਾਕਿਸਤਾਨ ਵਪਾਰ ਲਈ ਅਟਾਰੀ ਸਰਹੱਦ ‘ਤੇ ਅਰਦਾਸ
ਅਟਾਰੀ/ਬਿਊਰੋ ਨਿਊਜ਼ : ਭਾਰਤ-ਪਾਕਿਸਤਾਨ ਵਿਚਕਾਰ ਅਟਾਰੀ-ਵਾਹਗਾ ਸਰਹੱਦ ਰਸਤੇ ਵਪਾਰ ਖੁੱਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਹਿ) ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਅਗਵਾਈ ਹੇਠ ਮੰਗਲਵਾਰ ਨੂੰ ਅਟਾਰੀ ਸਰਹੱਦ ਦੇ ਬਾਹਰ ਅਰਦਾਸ ਕੀਤੀ ਗਈ। ਇਸ ਮੌਕੇ ਅਰਦਾਸੀਏ ਭਾਈ ਅਮਰੀਕ ਸਿੰਘ ਨੰਗਲ ਜਨਰਲ ਸਕੱਤਰ ਨੇ ਅਰਦਾਸ ਕੀਤੀ। ਸੰਗਤ ਨੇ ਦੋਵਾਂ …
Read More »ਇਜ਼ਰਾਈਲ-ਹਮਾਸ ਯੁੱਧ ਮਨੁੱਖਤਾਨੂੰ ਸ਼ਰਮਸਾਰ ਕਰਨ ਵਾਲਾ
ਪੱਛਮੀ ਏਸ਼ੀਆ ਵਿਚ ਇਜ਼ਰਾਈਲ ਅਤੇ ਹਮਾਸ ਵਿਚਕਾਰ ਛਿੜੀ ਲੜਾਈ ਨੇ ਇਕ ਵਾਰ ਫਿਰ ਦੁਨੀਆ ਭਰ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਪਿਛਲੇ ਲੰਮੇ ਸਮੇਂ ਤੋਂ ਰੂਸ ਤੇ ਯੂਕਰੇਨ ਵਿਚ ਛਿੜੀ ਜੰਗ ਨਾਲ ਜਿਥੇ ਵੱਡੀ ਤਬਾਹੀ ਹੋ ਰਹੀ ਹੈ, ਉਥੇ ਇਸ ਦਾ ਅਸਰ ਵੀ ਵੱਡੀ ਪੱਧਰ ‘ਤੇ ਦੇਖਿਆ ਜਾ ਸਕਦਾ ਹੈ। …
Read More »