ਓਟਵਾ/ਬਿਊਰੋ ਨਿਊਜ਼ : ਇਜ਼ਰਾਈਲ ਅਤੇ ਹਮਾਸ ਦਰਮਿਆਨ ਲੜਾਈ ਵਧਣ ਤੋਂ ਬਾਅਦ ਵਿਦੇਸ਼ ਮੰਤਰੀ ਮਿਲੇਨੀ ਜੋਲੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕੈਨੇਡਾ ਆਉਣ ਵਾਲੇ ਦਿਨਾਂ ਵਿੱਚ ਤਲ ਅਵੀਵ ਤੋਂ ਕੈਨੇਡੀਅਨਜ਼ ਨੂੰ ਏਅਰਲਿਫਟ ਕਰਨ ਦੀ ਯੋਜਨਾ ਬਣਾ ਰਿਹਾ ਹੈ। ਜੋਲੀ ਨੇ ਆਖਿਆ ਕਿ ਸਰਕਾਰ ਕੈਨੇਡੀਅਨ ਹਥਿਆਰਬੰਦ ਸੈਨਾਵਾਂ ਦੇ ਜਹਾਜ਼ਾਂ ਦੀ …
Read More »ਕੈਨੇਡਾ ਦੇ ਵੱਡੇ ਗਰੌਸਰਾਂ ਨੇ ਕੀਮਤਾਂ ਘਟਾਉਣ ਦੀ ਨਹੀਂ ਕੀਤੀ ਪੁਸ਼ਟੀ
ਫੈਡਰਲ ਸਰਕਾਰ ਦਾ ਦਾਅਵਾ : ਵੱਡੇ ਗਰੌਸਰ ਕੀਮਤਾਂ ਘਟਾਉਣ ਲਈ ਹੋਏ ਰਾਜ਼ੀ ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਵੱਡੇ ਗਰੌਸਰਜ਼ ਵੱਲੋਂ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਗਰੌਸਰੀ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਉਹ ਆਪਣੀ ਵਚਨਬੱਧਤਾ ਨੂੰ ਪੂਰਾ ਕਰਨਗੇ ਜਾਂ ਨਹੀਂ। ਇਸ ਤੋਂ ਪਹਿਲਾਂ ਫੈਡਰਲ ਸਰਕਾਰ ਇਹ …
Read More »ਦੋ ਟਰੱਕਾਂ ਵਿੱਚ ਹੋਈ ਟੱਕਰ ਕਾਰਨ ਹਾਈਵੇਅ 401 ਦੀਆਂ ਐਕਸਪ੍ਰੈੱਸ ਲੇਨਜ਼ ਹੋਈਆਂ ਬੰਦ
ਟੋਰਾਂਟੋ/ਬਿਊਰੋ ਨਿਊਜ਼ : ਵੀਰਵਾਰ ਸਵੇਰੇ ਦੋ ਟਰੱਕਾਂ ਦੀ ਹੋਈ ਜ਼ਬਰਦਸਤ ਟੱਕਰ ਕਾਰਨ ਟੋਰਾਂਟੋ ਵਿੱਚ ਹਾਈਵੇਅ 401 ਦਾ ਕੁੱਝ ਹਿੱਸਾ ਬੰਦ ਹੋ ਗਿਆ। ਟੋਰਾਂਟੋ ਫਾਇਰ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋ ਟਰੈਕਟਰ ਟਰੇਲਰਜ਼ ਦਰਮਿਆਨ ਹੋਈ ਇਸ ਟੱਕਰ ਕਾਰਨ ਇੱਕ ਟਰੱਕ ਨੂੰ ਅੱਗ ਲੱਗ ਗਈ। ਇਹ ਹਾਦਸਾ ਸਵੇਰੇ …
Read More »ਟੋਰਾਂਟੋ ਪੁਲਿਸ ਨੇ ਯਹੂਦੀ ਕਮਿਊਨਿਟੀਜ਼ ਵਿੱਚ ਗਸ਼ਤ ਕੀਤੀ ਤੇਜ਼
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪੁਲਿਸ ਵੱਲੋਂ ਯਹੂਦੀ ਕਮਿਊਨਿਟੀਜ਼ ਤੇ ਉਨ੍ਹਾਂ ਦੀਆਂ ਧਾਰਮਿਕ ਥਾਂਵਾਂ ਉੱਤੇ ਸਕਿਊਰਿਟੀ ਵਧਾਉਣ ਦੀ ਯੋਜਨਾ ਬਣਾਈ ਗਈ ਹੈ। ਪਰ ਇਸ ਕਮਿਊਨਿਟੀ ਨੂੰ ਕਿਸੇ ਕਿਸਮ ਦਾ ਕੋਈ ਖ਼ਤਰਾ ਹੈ ਇਸ ਬਾਰੇ ਅਜੇ ਕੋਈ ਸਬੂਤ ਨਹੀਂ ਮਿਲਿਆ ਹੈ। ਬੁੱਧਵਾਰ ਰਾਤ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਟੋਰਾਂਟੋ ਪੁਲਿਸ ਸਰਵਿਸ …
Read More »ਮੱਧ ਪ੍ਰਦੇਸ਼ ‘ਚ ਵਿਕਾਸ ਦੇ ‘ਸੱਚੇ ਦਿਨ’ ਲਿਆਵਾਂਗੇ : ਭਗਵੰਤ ਮਾਨ
‘ਅੱਛੇ ਦਿਨਾਂ’ ਨੂੰ ਭਾਜਪਾ ਦੀ ਜੁਮਲੇਬਾਜ਼ੀ ਕਰਾਰ ਦਿੱਤਾ; ਰਵਾਇਤੀ ਪਾਰਟੀਆਂ ‘ਤੇ ਸੇਧਿਆ ਨਿਸ਼ਾਨਾ ਰੀਵਾ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ‘ਆਪ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਸਣੇ ਪੂਰੇ ਦੇਸ਼ ਵਿੱਚ ‘ਅੱਛੇ ਦਿਨ’ ਕਦੇ …
Read More »ਪਠਾਨਕੋਟ ਹਮਲੇ ਦੇ ਸਾਜਿਸ਼ਘਾੜੇ ਸ਼ਾਹਿਦ ਲਤੀਫ਼ ਦੀ ਸਿਆਲਕੋਟ ‘ਚ ਹੱਤਿਆ
ਨਵੀਂ ਦਿੱਲੀ : ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਡਸਕਾ ਕਸਬੇ ਦੀ ਮਸਜਿਦ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਸ਼ਾਹਿਦ ਲਤੀਫ਼ (53) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਵਿਚ ਲਤੀਫ਼ ਦਾ ਭਰਾ ਵੀ ਮਾਰਿਆ ਗਿਆ। ਲਤੀਫ਼ ਨੂੰ 2016 ਵਿਚ ਪਠਾਨਕੋਟ ‘ਚ ਭਾਰਤੀ ਹਵਾਈ ਸੈਨਾ ਦੇ ਬੇਸ ‘ਤੇ …
Read More »ਕਾਂਗਰਸ ਵਰਕਿੰਗ ਕਮੇਟੀ ਨੇ ਜਾਤੀ ਜਨਗਣਨਾ ਦੇ ਹੱਕ ‘ਚ ਇਤਿਹਾਸਕ ਫੈਸਲਾ ਲਿਆ : ਰਾਹੁਲ
ਕਿਹਾ ; ਭਵਿੱਖ ਲਈ ਜਾਤੀ ਅਧਾਰਿਤ ਜਨਗਣਨਾ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਜਾਤੀ ਆਧਾਰਿਤ ਜਨਗਣਨਾ ਦੇ ਵਿਚਾਰ ਦੇ ਪੱਖ ‘ਚ ਇਤਿਹਾਸਕ ਫੈਸਲਾ ਲਿਆ ਹੈ ਅਤੇ ਇਹ ਗਰੀਬਾਂ ਦੀ ਮੁਕਤੀ ਲਈ ਇੱਕ ਸ਼ਕਤੀਸ਼ਾਲੀ ਕਦਮ ਹੈ। ਉਨ੍ਹਾਂ …
Read More »ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਮਹਿਫੂਜ਼ ਸਨ ਹਿੰਦੋਸਤਾਨ ਦੀਆਂ ਸਰਹੱਦਾਂ
ਤਲਵਿੰਦਰ ਸਿੰਘ ਬੁੱਟਰ ਭਾਰਤ ਦੇ ਨਾਮਵਰ ਸੁਰੱਖਿਆ ਮਾਹਰ ਤੇ ਲੇਖਕ ਅਭੀਜੀਤ ਭੱਟਾਚਾਰੀਆ ਨੇ ਕੁਝ ਸਾਲ ਪਹਿਲਾਂ ਇਕ ਲੇਖ ਵਿਚ ਬੜੀ ਮਹੱਤਵਪੂਰਨ ਟਿੱਪਣੀ ਕੀਤੀ ਸੀ ਕਿ, ‘ਮਹਾਰਾਜਾ ਰਣਜੀਤ ਸਿੰਘ (1799-1839) ਦੇ ਰਾਜ ਨੂੰ ਛੱਡ ਕੇ ਹਿੰਦੁਸਤਾਨ ਦੀਆਂ ਪਵਿੱਤਰ ਸਰਹੱਦਾਂ ‘ਤੇ ਵਿਦੇਸ਼ੀ ਹਮਲਿਆਂ ਨੇ ਹਮੇਸ਼ਾ ਹੀ ਭਾਰਤੀ ਇਤਿਹਾਸ ਦੇ ਹੁਕਮਰਾਨਾਂ ਨੂੰ ਸਤਾਇਆ …
Read More »ਜਾਨਲੇਵਾ ਬਣਦਾ ਜਾ ਰਿਹਾ ਫਾਸਟ ਫੂਡ
ਗੁਰਮੀਤ ਸਿੰਘ ਪਲਾਹੀ ਮਨੁੱਖੀ ਸਿਹਤ ਨੂੰ ਬਿਹਤਰ ਬਣਾਉਣ ਲਈ ਦੁਨੀਆ ਭਰ ਵਿੱਚ ਚਿਕਿਤਸਾ ਵਿਗਿਆਨ ਵਿੱਚ ਨਿੱਤ ਖੋਜਾਂ ਹੋ ਰਹੀਆਂ ਹਨ। ਮਨੁੱਖੀ ਸਰੀਰ ਨੂੰ ਬਿਮਾਰੀ ਰਹਿਤ ਬਣਾਉਣ, ਬਿਮਾਰੀਆਂ ਉਪਰੰਤ ਸਰੀਰ ਨੂੰ ਬਚਾਉਣ ਲਈ ਜੰਗੀ ਪੱਧਰ ਉੱਤੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਮੌਜੂਦਾ ਦੌਰ ਵਿੱਚ ਮਾਨਵ, ਲੰਮੀ ਅਤੇ ਰੋਗ ਰਹਿਤ …
Read More »SYL ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਪੰਜਾਬ ‘ਚ ਵਿਰੋਧੀ ਧਿਰਾਂ ਨੂੰ ਬਹਿਸ ਦਾ ਦਿੱਤਾ ਸੱਦਾ
ਖੁੱਲ੍ਹੀ ਬਹਿਸ ‘ਚ ਨੇਤਾਵਾਂ ਦੀ ਗੱਦਾਰੀ ਦਾ ਪਤਾ ਲੱਗੇਗਾ : ਭਗਵੰਤ ਮਾਨ ਟੈਗੋਰ ਥੀਏਟਰ ਨੇ ਬਹਿਸ ਲਈ ਜਗ੍ਹਾ ਦੇਣ ਤੋਂ ਪੰਜਾਬ ਸਰਕਾਰ ਨੂੰ ਕੀਤਾ ਇਨਕਾਰ – ਹੁਣ ਪੀਏਯੂ ‘ਚ ਆਡੀਟੋਰੀਅਮ ਕਰਵਾਇਆ ਬੁੱਕ ਚੰਡੀਗੜ੍ਹ/ਬਿਊਰੋ ਨਿਊਜ਼ : ਐਸਵਾਈਐਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਉਬਾਲ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ …
Read More »