Breaking News
Home / Mehra Media (page 293)

Mehra Media

ਸਰਕਾਰੀ ਬੱਸਾਂ ਨੇ ਢੋਏ ਆਮ ਆਦਮੀ ਪਾਰਟੀ ਦੇ ਵਰਕਰ

ਲੋਕ ਅੱਡਿਆਂ ਵਿੱਚ ਉਡੀਕਦੇ ਰਹੇ ਲਾਰੀਆਂ; ਪ੍ਰਾਈਵੇਟ ਬੱਸ ਮਾਲਕਾਂ ਦੀ ਰਹੀ ਚਾਂਦੀ ਚੰਡੀਗੜ੍ਹ/ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟਿਆਲਾ ਵਿੱਚ ‘ਤੰਦਰੁਸਤ ਪੰਜਾਬ ਰੈਲੀ’ ਵਿੱਚ ਸੂਬੇ ਭਰ ਵਿੱਚੋਂ ਸੋਮਵਾਰ ਨੂੰ ਸਾਰਾ ਦਿਨ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ …

Read More »

ਲਖੀਮਪੁਰ ਖੀਰੀ ਕਾਂਡ : ਕਿਸਾਨਾਂ ਨੇ ਇਨਸਾਫ਼ ਲਈ ਕੇਂਦਰ ਦੇ ਪੁਤਲੇ ਫੂਕੇ

ਕਿਸਾਨ ਮੋਰਚੇ ਦੇ ਸੱਦੇ ‘ਤੇ ਮਨਾਇਆ ਕਾਲਾ ਦਿਵਸ; ਅਜੈ ਮਿਸ਼ਰਾ ਟੈਨੀ ਖਿਲਾਫ ਕਾਰਵਾਈ ਮੰਗੀ ਚੰਡੀਗੜ੍ਹ : ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੇ ਤਿੰਨ ਅਕਤੂਬਰ ਦਿਨ ਮੰਗਲਵਾਰ ਨੂੰ ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਲਖੀਮਪੁਰ ਖੀਰੀ ਕਤਲ ਕਾਂਡ ਦੇ ਪੂਰੇ ਇਨਸਾਫ ਲਈ ਕਾਲੇ ਦਿਵਸ ਵਜੋਂ ਸੂਬਾ ਭਰ ‘ਚ ਜ਼ਿਲ੍ਹਾ ਤੇ …

Read More »

ਅਕਾਲੀ ਆਗੂ ਤੇ ਫਗਵਾੜਾ ਖੰਡ ਮਿੱਲ ਦਾ ਸਾਬਕਾ ਐੱਮਡੀ ਜਰਨੈਲ ਸਿੰਘ ਵਾਹਦ ਪਤਨੀ ਅਤੇ ਪੁੱਤਰ ਸਣੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ

ਫਗਵਾੜਾ/ਬਿਊਰੋ ਨਿਊਜ਼ : ਫਗਵਾੜਾ ਸ਼ੂਗਰ ਮਿੱਲ ਦੇ ਸਾਬਕਾ ਡਾਇਰੈਕਟਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਤੇ ਸਰਕਾਰੀ ਜ਼ਮੀਨ ਨੂੰ ਖੁਰਦ-ਬਰਦ ਕਰਨ ਦੇ ਮਾਮਲੇ ‘ਚ ਵਿਜੀਲੈਂਸ ਵਿਭਾਗ ਪੰਜਾਬ ਨੇ ਸੀਨੀਅਰ ਅਕਾਲੀ ਆਗੂ ਤੇ ਵਾਹਦ ਸੰਧਰ ਸ਼ੂਗਰ ਮਿੱਲ ਫਗਵਾੜਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ, ਉਨ੍ਹਾਂ …

Read More »

ਪਿੰਡ’ ਦਾ ਐਵਾਰਡ

23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਦਿੱਤਾ ਗਿਆ ਪੁਰਸਕਾਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 24 ਅਜਿਹੇ ਪਿੰਡਾਂ ਨੂੰ ‘ਉੱਤਮ ਪਿੰਡ’ ਦੇ ਸੂਬਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪਿੰਡਾਂ ਦੀ ਸਾਫ-ਸਫ਼ਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ …

Read More »

ਰੇਲ ਰੋਕੋ ਅੰਦੋਲਨ ਦੌਰਾਨ ਰੇਲਵੇ ਨੂੰ ਸਾਢੇ ਪੰਜ ਕਰੋੜ ਦਾ ਰਗੜਾ

ਪੰਜਾਬ ਸਣੇ ਉਤਰੀ ਭਾਰਤ ਦੇ 5 ਸੂਬਿਆਂ ‘ਚ ਤਿੰਨ ਦਿਨ ਰੇਲਾਂ ਦਾ ਚੱਕਾ ਰਿਹਾ ਜਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਮੇਤ ਉੱਤਰੀ ਭਾਰਤ ਦੇ 5 ਸੂਬਿਆਂ ਦੀਆਂ 19 ਕਿਸਾਨ ਜਥੇਬੰਦੀਆਂ ਨੇ ਹੜ੍ਹਾਂ ਦੇ ਮੁਆਵਜ਼ੇ ਸਮੇਤ ਕਿਸਾਨੀ ਮੰਗਾਂ ਦੀ ਪੂਰਤੀ ਲਈ ਵਿੱਢੇ ਤਿੰਨ ਰੋਜ਼ਾ ਰੇਲ ਅੰਦੋਲਨ ਦੀ ਸਮਾਪਤੀ ਮੌਕੇ ਕਿਸਾਨੀ ਸੰਘਰਸ਼ ਹੋਰ …

Read More »

ਜਲੰਧਰ ‘ਚ ਮਾਂ-ਪਿਓ ਨੇ ਤਿੰਨ ਧੀਆਂ ਦੀ ਹੱਤਿਆ ਕਰਕੇ ਟਰੰਕ ਵਿੱਚ ਲਾਸ਼ਾਂ ਛੁਪਾਈਆਂ

ਕਾਤਲ ਪਿਓ ਨੇ ਮੰਨਿਆ : ਗਰੀਬੀ ਕਰਕੇ ਕੀਤਾ ਇਹ ਕਾਰਾ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਕਾਹਨਪੁਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਇਕ ਵਿਅਕਤੀ ਤੇ ਉਸ ਦੀ ਪਤਨੀ ਵੱਲੋਂ ਆਪਣੀਆਂ ਤਿੰਨ ਧੀਆਂ ਨੂੰ ਜ਼ਹਿਰ ਦੇ ਕੇ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀਆਂ ਦੀ ਪਛਾਣ ਅੰਮ੍ਰਿਤਾ ਕੁਮਾਰੀ (9), ਕੰਚਨ …

Read More »

ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਮੁਲਾਜ਼ਮਾਂ ਨੂੰ ‘ਛਾਂਟੀ’ ਦੇ ਨੋਟਿਸ

ਬੋਰਡ ਆਫ ਡਾਇਰੈਕਟਰਜ਼ ਨੇ ਮਹੀਨੇ ‘ਚ ਜਵਾਬ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਬੋਰਡ ਆਫ ਗਵਰਨਰਜ਼ (ਬੀਓਜੀ) ਦੇ ਮੈਂਬਰ ਸਕੱਤਰ ਨੇ ਸੰਸਥਾ ਦੇ ਲਗਪਗ 100 ਮੁਲਾਜ਼ਮਾਂ ਨੂੰ ਇੱਕ ਮਹੀਨੇ ਦਾ ”ਛਾਂਟੀ ਨੋਟਿਸ” ਦਿੱਤਾ ਹੈ। ਤਕਨੀਕੀ ਸਿੱਖਿਆ ਮੰਤਰੀ ਹਰਜੋਤ …

Read More »

ਬਰੈਂਪਟਨ ਵਿਚ ਹੋਈ ઑਸੀਆਈਬੀਸੀ ਰੱਨ ਫ਼ਾਰ ਦ ਕਿਓਰ਼ ਵਿਚ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਲਿਆ ਸਰਗ਼ਰਮ ਹਿੱਸਾ

ਦੌੜ ਆਰੰਭ ਹੋਣ ਤੋਂ ਪਹਿਲਾਂ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਨੇ ਦੌੜਾਕਾਂ ਤੇ ਪ੍ਰਬੰਧਕਾਂ ਨੂੰ ਕੀਤਾ ਸੰਬੋਧਨ ਬਰੈਂਪਟਨ/ਡਾ. ਝੰਡ : ਕੈਨੇਡੀਅਨ ਕੈਂਸਰ ਸੋਸਾਇਟੀ ਦੇ ਸਹਿਯੋਗ ਨਾਲ ਕੈਨੇਡੀਅਨ ਇੰਪੀਰੀਅਲ ਬੈਂਕ ਆਫ਼ ਕਾਮਰਸ (ਸੀਆਈਬੀਸੀ) ਵੱਲੋਂ ਪਿਛਲੇ 25 ਸਾਲ ਤੋਂ ਹਰ ਸਾਲ ਅਕਤੂਬਰ ਮਹੀਨੇ ਦੇ ਪਹਿਲੇ ਐਤਵਾਰ ਨੂੰ ઑਸੀਆਈਬੀਸੀ ਰੱਨ ਫ਼ਾਰ ਦ …

Read More »

ਤਰਕਸ਼ੀਲ ਸੁਸਾਇਟੀ ਵਲੋਂ ਵੱਡੇ ਪੱਧਰ ‘ਤੇ ਸੈਮੀਨਾਰ ਕਰਵਾਉਣ ਦਾ ਫੈਸਲਾ

ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਓਨਟਾਰੀਓ ਇਕਾਈ ਦੀ ਕਾਰਜਕਰਨੀ ਦੀ ਬੀਤੇ ਐਤਵਾਰ ਸਕਾਰਬਰੋ ਵਿਚ ਹੋਈ ਮੀਟਿੰਗ ਵਿਚ ਅਗਲੇ ਸਾਲ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕਰਦਿਆਂ, ਫੈਸਲਾ ਕੀਤਾ ਗਿਆ ਕਿ ਜ਼ਿਆਦਾ ਜ਼ੋਰ ਤਰਕਸ਼ੀਲ ਵਿਚਾਰਾਂ ਦੇ ਪ੍ਰਚਾਰ ਪਸਾਰ ‘ਤੇ ਦਿੱਤਾ ਜਾਣਾ ਚਾਹੀਦਾ ਹੈ। ਮੀਟਿੰਗ ਸ਼ਹੀਦ ਭਗਤ ਸਿੰਘ …

Read More »

ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਭਵਨ ਵਿਖੇ ਮਨਾਇਆ ਗਿਆ

ਬਰੈਂਪਟਨ/ਜਰਨੈਲ ਸਿੰਘ ਮਠਾੜੂ : ਬੀਤੇ ਦਿਨੀ ਰਾਮਗੜ੍ਹੀਆ ਸਿੱਖ ਫਾਉਂਡੇਸ਼ਨ ਆਫ ਉਨਟਾਰੀਓ ਬਰੈਂਪਟਨ (ਕੈਨੇਡਾ) ਦੇ ਰਾਮਗੜ੍ਹੀਆ ਭਵਨ ਵਿਖੇ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਪਰੇਮ ਅਤੇ ਸਤਿਕਾਰ ਸਹਿਤ ਗੁਰਦੁਆਰਾ ਸਾਹਿਬ ਭਾਈ ਲਾਲੋ ਜੀ ਵਿਖੇ ਮਨਾਇਆ ਗਿਆ। ਜਿਸ ਵਿੱਚ ਬਹੁਤ ਹੀ ਭਰਵੀਂ ਹਾਜਰੀ ਨਾਲ ਪਰਿਵਾਰਾਂ ਨੇ ਆਪਣੇ …

Read More »