Breaking News
Home / Mehra Media (page 3)

Mehra Media

700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫਤਾਰ

ਜਲੰਧਰ : ਪੁਲਿਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਜਲੰਧਰ ਵਿੱਚ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਨੂੰ ਸੱਤ ਰੋਜ਼ਾ ਪੁਲਿਸ ਰਿਮਾਂਡ ‘ਤੇ …

Read More »

ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣ ਵਾਲਾ ਇਕ ਅਹਿਮ ਕਦਮ ਹੈ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਵੱਲੋਂ ਪਿਛਲੇ ਹਫ਼ਤੇ ਹਾਊਸ ਆਫ਼ ਕਾਮਨਜ਼ ਵਿੱਚ ਪਾਸ ਕੀਤਾ ਗਿਆ ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਇੱਕ ਅਹਿਮ ਕਾਨੂੰਨੀ ਦਸਤਾਵੇਜ਼ ਹੈ। ਇਹ ਕੈਨੇਡਾ ਦੇ ਅਰਥਚਾਰੇ ਨੂੰ ਸਮੂਹ ਦੇਸ਼-ਵਾਸੀਆਂ ਲਈ ਸੰਯੁਕਤ, ਸੰਮਿਲਤ ਅਤੇ ਲਚਕੀਲਾ ਬਨਾਉਣ ਵੱਲ ਇੱਕ ਮਜ਼ਬੂਤ ਕਦਮ ਹੈ। ਇਹ ਐਕਟ ਕੈਨੇਡਾ ਦੇ ਰਾਜਾਂ ਦੀਆਂ ਅੰਦਰੂਨੀ ਰੁਕਾਵਟਾਂ …

Read More »

ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਕਨਿਸ਼ਕ ਜਹਾਜ਼ ਹਾਦਸੇ ਦੇ ਪੀੜਤਾਂ ਨੂੰ ਸ਼ਰਧਾਂਜਲੀ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਿਹਾ ਹੈ ਕਿ 40 ਸਾਲ ਪਹਿਲਾਂ ਏਅਰ ਇੰਡੀਆ ਦੀ ਉਡਾਣ 182 ਕਨਿਸ਼ਕ ‘ਚ ਹੋਇਆ ਬੰਬ ਧਮਾਕਾ ਦਹਿਸ਼ਤਵਾਦ ਖਿਲਾਫ ਲੜਨ ਤੇ ਕੈਨੇਡਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਦੀ ਸਾਡੀ ਪ੍ਰਤੀਬੱਧਤਾ ਦੀ ਯਾਦ ਦਿਵਾਉਂਦਾ ਹੈ। ਕਾਰਨੀ ਨੇ ਇਹ ਟਿੱਪਣੀ ਕਨਿਸ਼ਕ ਬੰਬ ਧਮਾਕੇ ਦੀ …

Read More »

‘ਵਿਸ਼ਵ ਪੰਜਾਬੀ ਸਭਾ ਕੈਨੇਡਾ’ ਵੱਲੋਂ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਸਮਾਪਤ

ਦੁਨੀਆ ਭਰ ਦੇ ਅਨੇਕਾਂ ਵਿਦਵਾਨਾਂ ਨੇ ਕਾਨਫਰੰਸ ‘ਚ ਕੀਤੀ ਸ਼ਿਰਕਤ ਬਰੈਂਪਟਨ/ਰਮਿੰਦਰ ਵਾਲੀਆ : ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਤਿੰਨ ਰੋਜ਼ਾ ਛੇਵੀਂ ਵਿਸ਼ਵ ਪੰਜਾਬੀ ਕਾਨਫ਼ਰੰਸ ਇਤਿਹਾਸਿਕ ਮੀਲ ਪੱਥਰ ਸਥਾਪਿਤ ਕਰਦੀ ਹੋਈ ਤੇ ਇਤਿਹਾਸਿਕ ਪੈੜਾਂ ਛੱਡਦੀ ਹੋਈ ਸਮਾਪਤ ਹੋਈ। ਜ਼ਿਕਰਯੋਗ ਹੈ ਕਿ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਕਾਨਫਰੰਸ ਮਿਤੀ 20,21ਅਤੇ 22 ਜੂਨ ਨੂੰ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਭਾਰਤ ਨਾਲ ‘ਸਾਰਥਕ ਗੱਲਬਾਤ’ ਲਈ ਪਾਕਿ ਤਿਆਰ : ਸ਼ਰੀਫ਼

ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫੋਨ ‘ਤੇ ਹੋਈ ਗੱਲਬਾਤ ਦੌਰਾਨ ਪਾਕਿ ਦੇ ਪ੍ਰਧਾਨ ਮੰਤਰੀ ਨੇ ਜਤਾਈ ਇੱਛਾ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਉਹ ਭਾਰਤ ਨਾਲ ਸਾਰੇ ਬਕਾਇਆ ਮਸਲਿਆਂ ਦੇ ਹੱਲ ਲਈ ਸਾਰਥਕ ਗੱਲਬਾਤ ਕਰਨ ਵਾਸਤੇ ਤਿਆਰ ਹਨ। ਸਾਊਦੀ ਅਰਬ ਦੇ ਕ੍ਰਾਊਨ …

Read More »

ਵਪਾਰ ਰੋਕਣ ਦੀ ਧਮਕੀ ਨਾਲ ਭਾਰਤ-ਪਾਕਿ ਜੰਗ ਰੁਕਵਾਈ : ਟਰੰਪ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦੁਹਰਾਇਆ ਕਿ ਉਨ੍ਹਾਂ ਨੇ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ ‘ਗੋਲੀਬੰਦੀ’ ਕਰਵਾਈ ਹੈ। ਉਨ੍ਹਾਂ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਪਿਛਲੇ ਮਹੀਨੇ ਦੋਵਾਂ ਦੇਸ਼ਾਂ ਵਿਚਾਲੇ ਪੈਦਾ ਹੋਏ ਜੰਗ ਵਾਲੇ ਹਾਲਾਤ ਰੋਕਣ ਲਈ ਉਨ੍ਹਾਂ ਦੋਵਾਂ ਦੇਸ਼ਾਂ ਨਾਲ ਵਪਾਰ ਰੋਕਣ ਦੀ ਧਮਕੀ ਦਿੱਤੀ ਸੀ। …

Read More »

ਕਮਲਪ੍ਰੀਤ ਸਿੰਘ ਨੂੰ ਆਸਟਰੇਲੀਅਨ ਏਅਰ ਫੋਰਸ ‘ਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਮਿਲਿਆ

ਕਪੂਰਥਲਾ/ਬਿਊਰੋ ਨਿਊਜ਼ : ਕਪੂਰਥਲਾ ਦੇ ਰਹਿਣ ਵਾਲੇ 33 ਸਾਲਾ ਕਮਲਪ੍ਰੀਤ ਸਿੰਘ ਨੇ ਰਾਇਲ ਆਸਟਰੇਲੀਅਨ ਏਅਰ ਫੋਰਸ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕਰਕੇ ਆਪਣੇ ਜੱਦੀ ਸ਼ਹਿਰ ਅਤੇ ਰਾਜ ਦਾ ਮਾਣ ਵਧਾਇਆ ਹੈ। ਉਸ ਨੇ ਕਪੂਰਥਲਾ ਦੇ ਕੇਂਦਰੀ ਵਿਦਿਆਲਿਆ ਅਤੇ ਆਰਮੀ ਪਬਲਿਕ ਸਕੂਲ ਤੋਂ ਆਪਣੀ ਸਕੂਲੀ ਪੜ੍ਹਾਈ ਪੂਰੀ ਕੀਤੀ ਅਤੇ ਉਸ …

Read More »