ਐਬਟਸਫੋਰਡ ਵਿਖੇ ਸੰਗਤਾਂ ਦੀ ਰਿਕਾਰਡ ਤੋੜ ਹਾਜ਼ਰੀ ਨੇ ਸਿਰਜਿਆ ਇਤਿਹਾਸ ਐਬਟਸਫੋਰਡ/ਡਾ ਗੁਰਵਿੰਦਰ ਸਿੰਘ : ਗੁਰਦੁਆਰਾ ਸਾਹਿਬ ਕਲਗੀਧਰ ਦਰਬਾਰ ਸਾਹਿਬ ਸੁਸਾਇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ 3 ਸਤੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ‘ਤੇ ਸੰਗਤਾਂ ਦੇ 2 ਲੱਖ ਤੋਂ ਵੱਧ ਇਕੱਠ …
Read More »ਮਹਾਨ ਯੋਧੇ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦੇ100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫਰੰਸ ਤੇ ਦਸਤਾਰ ਮੁਕਾਬਲੇ
ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਬਬਰ ਅਕਾਲੀ ਲਹਿਰ ਦੇ ਮੋਢੀ ਸ਼ਹੀਦ ਭਾਈ ਕਰਮ ਸਿੰਘ ਬਬਰ ਅਕਾਲੀ ਦਾ 100ਵਾਂ ਸ਼ਹੀਦੀ ਵਰ੍ਹਾ ਬੜੇ ਉਤਸ਼ਾਹ ਨਾਲ, ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵੱਲੋਂ ਮਨਾਇਆ, ਜਿਸ ਵਿੱਚ ਅੰਤਰਰਾਸ਼ਟਰੀ ਸ਼ਹੀਦੀ ਕਾਨਫਰੰਸ, ਦਸਤਾਰ ਮੁਕਾਬਲੇ ਹੋਣਹਾਰ ਨੌਜਵਾਨਾਂ ਦੇ ਸਨਮਾਨ ਅਤੇ ਚਿੱਤਰਕਾਰ ਜਰਨੈਲ ਸਿੰਘ ਵਲੋਂ ਪ੍ਰਦਰਸ਼ਨੀ ਲਗਾਈ ਗਈ। ਤਿੰਨ …
Read More »ਸੀਨੀਅਰ ਵੂਮੈਨ ਕਲੱਬ ਬਰੈਂਪਟਨ ਵੱਲੋਂ ਤੀਆਂ ਦਾ ਮੇਲਾ ਲਾਇਆ ਗਿਆ
ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਸੀਨੀਅਰ ਵੂਮੈਨ ਕਲੱਬ ਵੱਲੋਂ ਰਿਵਰਟੋਨ ਕਮਿਊਨਿਟੀ ਸੈਂਟਰ ਵਿਖੇ ਸਾਲਾਨਾ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋ ਕੇ ਸ਼ਾਮ 7 ਵਜੇ ਤੱਕ ਚੱਲਿਆ। ਕਲੱਬ ਪ੍ਰਧਾਨ ਕੁਲਦੀਪ ਕੌਰ ਗਰੇਵਾਲ ਨੇ ਕਲੱਬ ਦੇ ਸਾਰੇ ਹੀ ਡਾਇਰੈਕਟਰਜ਼ ਦੀ ਜਾਣ-ਪਛਾਣ ਕਰਾਉਂਦੇ ਹੋਏ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ 10 ਸਤੰਬਰ ਨੂੰ ਮਨਾਇਆ ਜਾਵੇਗਾ
ਬਰੈਂਪਟਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਗੁਰਦੁਆਰਾ ਸਿੱਖ ਹੈਰੀਟੇਜ਼, 11796 ਏਅਰਪੋਰਟ ਰੋਡ ਬਰੈਂਪਟਨ ਵਿਖੇ ਸੰਗਤਾਂ ਦੇ ਸਹਿਯੋਗ ਨਾਲ 10 ਸਤੰਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਮਨਾਇਆ ਜਾ ਰਿਹਾ ਹੈ। ਸਮੁੱਚੀ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਪਰਿਵਾਰ …
Read More »ਗੁਰੂ ਨਾਨਕ ਕਾਰ ਰੈਲੀ 17 ਸਤੰਬਰ ਨੂੰ
ਮੋਟਰ ਸਾਈਕਲ ਕਲੱਬ ਵਲੋਂ ਗੁਰੂ ਨਾਨਕ ਕਾਰ ਰੈਲੀ ਮਿਤੀ 17 ਸਤੰਬਰ 2023 ਨੂੰ 11.30 ਵਜੇ ਤੋਂ ਸ਼ਾਮ 6.00 ਵਜੇ ਤੱਕ ਡਾਇਬਟੀਜ਼ ਰੋਕਥਾਮ ਲਈ ਫੰਡ ਰੇਜ਼ ਕਰਨ ਲਈ ਕੀਤੀ ਜਾ ਰਹੀ ਹੈ। ਵਾਈਲਡ ਪਾਰਕ ਵਿਖੇ ਪ੍ਰੋਗਰਾਮ ਹੈ। ਚਾਹ-ਪਾਣੀ ਅਤੇ ਲੰਗਰ ਅਤੁੱਟ ਵਰਤੇਗਾ। ਹੱਥ ਜੋੜ ਕੇ ਬੇਨਤੀ ਹੈ ਕਿ ਵੱਧ ਤੋਂ ਵੱਧ …
Read More »ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ
ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਭਾਰਤ ਦਾ 77ਵਾਂ ਆਜ਼ਾਦੀ ਦਿਵਸ 27 ਅਗਸਤ 2023 ਨੂੰ ਬਲੂ ਓਕ ਪਾਰਕ ਵਿਚ ਸ਼ਾਮੀਂ 4 ਵਜੇ ਬੜੀ ਧੂਮ ਧਾਮ ਨਾਲ ਮਨਾਇਆ। ਪ੍ਰੋਗਰਾਮ ਸ਼ੁਰੂ ਕਰਦਿਆਂ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਆਜ਼ਾਦੀ ਦੀਆਂ ਵਧਾਈਆਂ ਦਿੱਤੀਆਂ। ਫਿਰ …
Read More »ਬਲੂਮ ਜ਼ਬਰੀ ਸੀਨੀਅਰ ਸਿਟੀਜਨਜ਼ ਕਲੱਬ ਵਲੋਂ ਸਲਾਨਾ ਮੇਲਾ ਕਰਵਾਇਆ
ਬਲੂਮ ਜ਼ਬਰੀ ਸੀਨੀਅਰ ਸਿਟੀਜਨਜ਼ ਕਲੱਬ ਦਾ ਸਲਾਨਾ ਸਭਿਆਚਾਰਕ ਮੇਲਾ ਮਿਤੀ 13 ਅਗਸਤ 2023 ਨੂੰ ਜੇਮਜ਼ ਮਾਰਗਾਰੈਟ ਐਂਡ ਮੈਕਜ਼ੀ ਪਾਰਕ ਵਿਚ ਕਰਵਾਇਆ ਗਿਆ। ਇਹ ਮੇਲਾ ਭਾਰਤ ਦੇ ਆਜ਼ਾਦੀ ਦਿਵਸ ਅਤੇ ਕੈਨੇਡਾ ਡੇਅ ਨੂੂੰ ਸਮਰਪਿਤ ਸੀ। ਸਵੇਰ ਦੇ 11 ਵਜੇ ਸ਼ੁਰੂ ਹੋਏ ਮੇਲੇ ਵਿਚ ਲੋਕ ਇੰਨੀ ਦਿਲਚਸਪੀ ਨਾਲ ਸ਼ਾਮਲ ਹੋਏ ਅਤੇ ਅੰਦਾਜ਼ੇ …
Read More »ਜੀ-20: ਭਾਰਤ ਨਹੀਂ ਆਉਣਗੇ ਚੀਨੀ ਰਾਸ਼ਟਰਪਤੀ
ਪ੍ਰਧਾਨ ਮੰਤਰੀ ਲੀ ਕਿਆਂਗ ਕਰਨਗੇ ਚੀਨੀ ਵਫ਼ਦ ਦੀ ਅਗਵਾਈ ਪੇਈਚਿੰਗ/ਬਿਊਰੋ ਨਿਊਜ਼ : ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਵੀਂ ਦਿੱਲੀ ‘ਚ ਇਸ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਨਹੀਂ ਲੈਣਗੇ। ਚੀਨੀ ਵਿਦੇਸ਼ ਮੰਤਰਾਲੇ ਨੇ ਇਸ ਦਾ ਐਲਾਨ ਕਰਦਿਆਂ ਕਿਹਾ ਕਿ ਮੁਲਕ ਦੇ ਵਫਦ ਦੀ ਅਗਵਾਈ ਪ੍ਰਧਾਨ ਮੰਤਰੀ ਲੀ ਕਿਆਂਗ ਕਰਨਗੇ। …
Read More »ਬਾਇਡਨ ਨੇ ਜਿਨਪਿੰਗ ਦੇ ਭਾਰਤ ਨਾ ਆਉਣ ‘ਤੇ ਨਿਰਾਸ਼ਾ ਜਤਾਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਚੀਨੀ ਹਮਰੁਤਬਾ ਸ਼ੀ ਜਿਨਪਿੰਗ ਵੱਲੋਂ ਭਾਰਤ ਵਿੱਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ‘ਚ ਨਾ ਆਉਣ ਦੇ ਐਲਾਨ ‘ਤੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਮੀਡੀਆ ਨੂੰ ਕਿਹਾ, ”ਮੈਂ ਨਿਰਾਸ਼ ਹਾਂ ਪਰ ਮੈਂ ਉਸ ਨੂੰ ਮਿਲਣ ਜਾ ਰਿਹਾ ਹਾਂ।” ਉਂਜ ਬਾਇਡਨ ਨੇ ਇਹ ਨਹੀਂ ਦੱਸਿਆ …
Read More »ਕੈਲੀਫੋਰਨੀਆ ਦੀ ਸੜਕ ਭਾਰਤੀ ਮੂਲ ਦੇ ਸ਼ਹੀਦ ਪੁਲਿਸ ਅਧਿਕਾਰੀ ਨੂੰ ਸਮਰਪਿਤ
ਵਾਸ਼ਿੰਗਟਨ/ਬਿਊਰੋ ਨਿਊਜ਼ : ਕੈਲੀਫੋਰਨੀਆ ਵਿਚ ਇਕ ਰਾਜ ਮਾਰਗ ਦੇ ਇਕ ਹਿੱਸੇ ਦਾ ਨਾਮ 33 ਸਾਲਾ ਭਾਰਤੀ ਮੂਲ ਦੇ ਇਕ ਪੁਲਿਸ ਅਧਿਕਾਰੀ ਦੇ ਨਾਮ ‘ਤੇ ਰੱਖਿਆ ਗਿਆ ਹੈ, ਜਿਸਦੀ 2018 ਵਿਚ ਗੈਰਕਾਨੂੰਨੀ ਪਰਵਾਸੀ ਵਲੋਂ ਆਵਾਜਾਈ ਰੋਕਣ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੀਡੀਆ ਦੀ ਰਿਪੋਰਟ ਅਨੁਸਾਰ ਨਿਊਮੈਨ ਪੁਲਿਸ …
Read More »