ਕਾਂਗਰਸ ਪਾਰਟੀ ਸਮੇਤ ਸਮੂਹ ਵਿਰੋਧੀ ਪਾਰਟੀਆਂ ਨੇ ਕੀਤਾ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਪ੍ਰਗਤੀ ਮੈਦਾਨ ‘ਚ 9-10 ਸਤੰਬਰ ਨੂੰ ਜੀ-20 ਸਿਖਰ ਸੰਮੇਲਨ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਦੇ ਡਿਨਰ ‘ਚ ਸ਼ਾਮਲ ਹੋਣ ਦੇ ਲਈ ਰਾਸ਼ਟਰਪਤੀ ਭਵਨ ਵੱਲੋਂ ਇਕ ਇਨਵੀਟੇਸ਼ਨ ਕਾਰਡ ਭੇਜਿਆ ਗਿਆ ਹੈ। ਇਨਵੀਟੇਸ਼ਨ ਕਾਰਡ …
Read More »ਭਾਰਤ/ਇੰਡੀਆ/ਹਿੰਦੋਸਤਾਨ ਦੀ ਤਲਾਸ਼
ਸਵਰਾਜਬੀਰ ਹਰ ਸਮੇਂ ਵਿਚ ਲੋਕ ਆਪਣੀ ਸਮੂਹਿਕ ਸਮਝ ਵਿਚ ਉਸ ਭੂਗੋਲਿਕ ਖਿੱਤੇ ਦੀ ਪਛਾਣ ਲੱਭਣ, ਸਿਰਜਣ ਤੇ ਸਥਾਪਿਤ ਕਰਨ ਦਾ ਯਤਨ ਕਰਦੇ ਹਨ ਜਿਸ ਵਿਚ ਉਹ ਰਹਿੰਦੇ ਹਨ। ਉਹ ਉਸ ਭੂਗੋਲਿਕ ਖਿੱਤੇ ਨੂੰ ਸਥਾਨਕ ਰੂਪ ਵਿਚ ਪਛਾਣਨ ਦੀ ਕੋਸ਼ਿਸ਼ ਵੀ ਕਰਦੇ ਹਨ ਅਤੇ ਆਪਣੇ ਗੁਆਂਢੀ ਖਿੱਤਿਆਂ ਨਾਲ ਜੋੜ ਕੇ ਵੀ। …
Read More »ਪੰਜਾਬ ਦੇ ਹਿੱਤ ਵਿੱਚ ਨਹੀਂ ਹੈ ਰਾਸ਼ਟਰਪਤੀ ਰਾਜ
ਗੁਰਮੀਤ ਸਿੰਘ ਪਲਾਹੀ ਭਾਰਤ ਦਾ ਸੂਬਾ ਪੰਜਾਬ, ਸੰਵਿਧਾਨਿਕ ਗੋਤੇ ਖਾ ਰਿਹਾ ਹੈ। ਇੱਕ ਪਾਸੇ ਪੰਜਾਬ ਦੇ ਸੰਵਿਧਾਨਿਕ ਮੁਖੀ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੇ ਖਤ ਹਨ, ਰਾਸ਼ਟਰਪਤੀ ਰਾਜ ਸੂਬੇ ਵਿਚ ਲਾਉਣ ਦੀਆਂ ਧਮਕੀਆਂ ਹਨ, ਦੂਜੇ ਪਾਸੇ ਚੁਣੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੇ ਤਿੱਖੇ ਜਵਾਬ ਹਨ। ਸੂਬੇ ਦੀ ਅਫ਼ਸਰਸ਼ਾਹੀ ਮੁਸਕਰੀਏ ਹੱਸ …
Read More »ਪੰਜਾਬ ਵਿਚ ‘ਆਪ’ ਅਤੇ ਕਾਂਗਰਸ ਦੇ ਹੋਣ ਵਾਲੇ ਗੱਠਜੋੜ ‘ਚ ਪਹਿਲਾਂ ਹੀ ਤਰੇੜਾਂ
ਇਕੱਲੇ ਚੋਣਾਂ ਲੜਨਾ ਤੇ ਜਿੱਤਣਾ ਜਾਣਦੇ ਹਾਂ : ਭਗਵੰਤ ਮਾਨ ਅਨਮੋਲ ਗਗਨ ਮਾਨ ਨੇ ਕਿਹਾ : ਪੰਜਾਬ ‘ਚ ਕਾਂਗਰਸ ਨਾਲ ਗਠਜੋੜ ਨਹੀਂ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਵਿਚ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀਆਂ ਕੁਝ ਵਿਰੋਧੀ ਪਾਰਟੀਆਂ ਨੇ ਇਕੱਲੇ ਹੋ ਕੇ ‘ਇੰਡੀਆ’ ਦਾ ਗਠਜੋੜ ਬਣਾਇਆ ਹੈ ਅਤੇ …
Read More »ਹਾਈਕਮਾਨ ਦਾ ਫੈਸਲਾ ਸਰਵਉਚ : ਨਵਜੋਤ ਸਿੱਧੂ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਨਾਲ ਹੋ ਰਹੇ ਚੋਣ ਗਠਜੋੜ ਦੇ ਹੱਕ ਵਿਚ ਨਿੱਤਰੇ ਹਨ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਸਰਵਉੱਚ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਵੱਡੀਆਂ-ਵੱਡੀਆਂ ਸੰਸਥਾਵਾਂ ਦੀ ਆਜ਼ਾਦੀ ਦੀ ਰੱਖਿਆ ਦੇ ਲਈ ਪਾਰਟੀ ਹਾਈਕਮਾਨ ਦਾ ਫੈਸਲਾ …
Read More »ਚੋਰ-ਸਿਪਾਹੀ ਮਿਲ ਕੇ ਚੋਣਾਂ ਲੜਨਗੇ : ਜਾਖੜ
ਚੰਡੀਗੜ੍ਹ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਗਠਜੋੜ ਦੀ ਚਰਚਾ ਚੱਲ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਦੇ ਸੁਨੀਲ ਜਾਖੜ ਵੀ ਇਨ੍ਹਾਂ ਦੋਵੇਂ ਪਾਰਟੀਆਂ ਦਾ ਗਠਜੋੜ ਹੋਣ ਦੀ ਗੱਲ ਕਹਿ ਚੁੱਕੇ ਹਨ। ਜਾਖੜ ਨੇ ਇਕ ਵਾਰ ਫਿਰ ਆਮ ਆਦਮੀ ਪਾਰਟੀ ਅਤੇ ਕਾਂਗਰਸ …
Read More »ਕਾਂਗਰਸ ਦੇ ਜ਼ਿਆਦਾਤਰ ਆਗੂ ਪੰਜਾਬ ਵਿਚ ‘ਆਪ’ ਨਾਲ ਗਠਜੋੜ ਦੇ ਹੱਕ ਵਿਚ ਨਹੀਂ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਵਰਕਰਾਂ ਤੋਂ ਲੈ ਕੇ ਸੰਸਦ ਮੈਂਬਰਾਂ, ਵਿਧਾਇਕਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਚੋਣਾਂ ਲੜਨ ਵਾਲੇ ਕਾਂਗਰਸੀ ਆਗੂਆਂ ਨਾਲ ਚੰਡੀਗੜ੍ਹ ਵਿਚ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜ਼ਿਆਦਾਤਰ ਆਗੂ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ …
Read More »ਉਨਟਾਰੀਓ ‘ਚ ਪੰਜਾਬੀ ਮੂਲ ਦੇ ਪਰਮ ਗਿੱਲ, ਪ੍ਰਭਮੀਤ ਸਿੰਘ ਸਰਕਾਰੀਆ ਤੇ ਨੀਨਾ ਤਾਂਗੜੀ ਬਣੇ ਮੰਤਰੀ
ਡਗ ਫੋਰਡ ਸਰਕਾਰ ਵਿਚ ਇਸ ਸਮੇਂ 31 ਮੰਤਰੀ ਉਨਟਾਰੀਓ/ਬਿਊਰੋ ਨਿਊਜ਼ : ਕੈਨੇਡਾ ਦੇ ਉਨਟਾਰੀਓ ਸੂਬੇ ਵਿਚ ਪੰਜਾਬੀ ਮੂਲ ਦੇ ਤਿੰਨ ਆਗੂ ਮੰਤਰੀ ਬਣੇ ਹਨ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ਵਿਚ ਸ਼ਾਮਲ ਹੋਣ ਦੇ ਆਰੋਪ ‘ਚ ਇਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿੱਚ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਮਰੀਕਾ ਵਿਚ ਲਗਾਏਗੀ ਪ੍ਰੈੱਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਇਕ ਵਾਰ ਮੁੜ ਅਮਰੀਕਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਖੁਦ ਪ੍ਰਕਾਸ਼ਿਤ ਕਰਨ ਲਈ ਆਪਣੀ ਪ੍ਰੈੱਸ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੀਫੋਰਨੀਆ ਦੇ ਟ੍ਰੇਸੀ ਸ਼ਹਿਰ ‘ਚ ਲਗਾਈ ਜਾਵੇਗੀ ਅਤੇ ਇਥੇ ਧਰਮ ਪ੍ਰਚਾਰ ਕੇਂਦਰ ਬਣਾਇਆ ਜਾਵੇਗਾ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ …
Read More »ਪੰਜਾਬ ‘ਚ ਛੋਟੀਆਂ ਪੰਚਾਇਤਾਂ ਨੂੰ ਮਰਜ਼ ਕਰਨ ਦੀ ਤਿਆਰੀ
ਇਸ ਫੈਸਲੇ ਨਾਲ ਇਕ ਹਜ਼ਾਰ ਪੰਚਾਇਤਾਂ ਹੋਣਗੀਆਂ ਘੱਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਉਨ੍ਹਾਂ ਸਾਰੀਆਂ ਪੰਚਾਇਤਾਂ ਨੂੰ ਮਰਜ਼ ਕਰਨ ਦੀ ਤਿਆਰੀ ਕੀਤੀ ਹੈ, ਜਿਨ੍ਹਾਂ ਨੂੰ ਗੈਰ ਜ਼ਰੂਰੀ ਤੌਰ ‘ਤੇ ਵੱਖ-ਵੱਖ ਪੰਚਾਇਤਾਂ ਵਿਚ ਵੰਡਿਆ ਗਿਆ ਹੈ। ਕਈ ਪਿੰਡਾਂ ਵਿਚ ਆਬਾਦੀ ਘੱਟ ਹੋਣ ‘ਤੇ ਵੀ ਦੋ-ਦੋ ਪੰਚਾਇਤਾਂ ਬਣਾਈਆਂ ਗਈਆਂ ਹਨ। ਪੰਜਾਬ …
Read More »