Breaking News
Home / Mehra Media (page 3196)

Mehra Media

ਹਿਮਾਚਲ ਵਿਚ ਦੋ ਬੱਸਾਂ ਉਤੇ ਡਿੱਗਿਆ ਪਹਾੜ, 46 ਮੌਤਾਂ

ਮੰਡੀ-ਪਠਾਨਕੋਟ ਕੌਮੀ ਮਾਰਗ’ਤੇ ਵਾਪਰਿਆ ਹਾਦਸਾ ਮੰਡੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ- ਪਠਾਨਕੋਟ ਕੌਮੀ ਮਾਰਗ ਉੱਤੇ ਬੱਦਲ ਫੱਟਣ ਬਾਅਦ ਡਿੱਗੀਆਂ ਢਿੱਗਾਂ ਥੱਲੇ ਦੋ ਬੱਸਾਂ ਦੇ ਆ ਜਾਣ ਕਾਰਨ ਕਰੀਬ 46 ਵਿਅਕਤੀਆਂ ਦੀ ਜਾਨ ਚਲੇ ਗਈ ਹੈ। ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਵੀ ਮਲਬੇ ਦੇ ਥੱਲੇ ਆ ਗਏ। ਇਹ ਘਟਨਾ ਮੰਡੀ …

Read More »

ਲੱਦਾਖ਼ ਵਿੱਚ ਭਾਰਤੀ ਤੇ ਚੀਨੀ ਫੌਜ ਆਹਮੋ-ਸਾਹਮਣੇ

ਚੀਨੀ ਸੈਨਿਕਾਂ ਦੀ ਭਾਰਤੀ ਇਲਾਕੇ ‘ਚ ਦਾਖਲ ਹੋਣ ਦੀ ਕੋਸ਼ਿਸ਼ ਨਾਕਾਮ ਪੇਈਚਿੰਗ/ਬਿਊਰੋ ਨਿਊਜ਼ ਚੀਨੀ ਫ਼ੌਜੀਆਂ ਵੱਲੋਂ ਲੱਦਾਖ਼ ਵਿੱਚ ਪੈਂਗੌਂਗ ਝੀਲ ਦੇ ਕੰਢੇ ਉਤੇ ਦੋ ਥਾਈਂ ਭਾਰਤੀ ਇਲਾਕੇ ਵਿੱਚ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਨੂੰ ਭਾਰਤੀ ਸਰਹੱਦੀ ਰਾਖਿਆਂ ਵੱਲੋਂ ਨਾਕਾਮ ਕਰ ਦੇਣ ਤੇ ਇਸ ਮੌਕੇ ਦੋਵਾਂ ਧਿਰਾਂ ਦੀ ਹੋਈ ਝੜਪ ਤੋਂ ਬਾਅਦ …

Read More »

ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਗਠਨ

ਜਥੇਬੰਦੀ ਦਾ ਮੁੱਖ ਉਦੇਸ਼ ਸਿੱਖ ਕੌਮ ਵਾਸਤੇ ‘ਆਜ਼ਾਦ ਘਰ’ ਦੀ ਪ੍ਰਾਪਤੀ ਲੰਡਨ/ਬਿਊਰੋ ਨਿਊਜ਼ ਯੂਕੇ ਦੇ ਗੁਰਦੁਆਰੇ ਸ੍ਰੀ ਗੁਰੂ ਨਾਨਕ ਦੇਵ ਵਿੱਚ ਵੱਖ-ਵੱਖ ਮੁਲਕਾਂ ਦੇ ਸਿੱਖ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਵਿਸ਼ਵ ਪੱਧਰੀ ਸਿੱਖ ਜਥੇਬੰਦੀ ‘ਵਰਲਡ ਸਿੱਖ ਪਾਰਲੀਮੈਂਟ’ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ 15 ਮੈਂਬਰੀ ਤਾਲਮੇਲ ਕਮੇਟੀ ਬਣਾਈ ਗਈ …

Read More »

ਸਿੱਖਾਂ ਦੀ ਕਾਲੀ ਸੂਚੀ ‘ਤੇ ਮੁੜ ਵਿਚਾਰ ਹੋਵੇ : ਵਰਿੰਦਰ ਸ਼ਰਮਾ

ਸਾਂਪਲਾ ਨੇ ਦਿੱਤਾ ਭਰੋਸਾ, ਕਿਹਾ ਕੇਂਦਰ ਸਰਕਾਰ ਕਾਲੀ ਸੂਚੀ ‘ਤੇ ਮੁੜ ਵਿਚਾਰ ਕਰੇਗੀ ਜਲੰਧਰ : ਇੰਗਲੈਂਡ ਦੇ ਸ਼ਹਿਰ ਸਾਊਥਾਲ ਤੋਂ ਲੇਬਰ ਪਾਰਟੀ ਦੇ ਭਾਰਤੀ ਮੂਲ ਦੇ ਮੈਂਬਰ ਪਾਰਲੀਮੈਂਟ ਵਰਿੰਦਰ ਸ਼ਰਮਾ ਨੇ ਸਟੱਡੀ ਵੀਜ਼ਾ ਦੇ ਨਿਯਮਾਂ ਵਿਚ ਨਰਮੀ ਵਰਤਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿਚ ਰਹਿੰਦੇ ਪੰਜਾਬੀਆਂ ਦੀ …

Read More »

ਨਸਲੀ ਹਿੰਸਾ ‘ਤੇ ਓਬਾਮਾ ਦੇ ਟਵੀਟ ਨੇ ਰਚਿਆ ਇਤਿਹਾਸ

ਟਵੀਟ ਨੂੰ ਮਿਲੇ 28 ਲੱਖ ਤੋਂ ਵੱਧ ਲਾਈਕ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਚਾਰਲੋਟਸਵਿਲੇ ਵਿਚ ਨਸਲੀ ਹਿੰਸਾ ਨੂੰ ਲੈ ਕੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਟਵੀਟ ਨੇ ਇਤਿਹਾਸ ਰਚ ਦਿੱਤਾ ਹੈ। ਇਸ ਨੂੰ 28 ਲੱਖ ਤੋਂ ਵੱਧ ਲਾਈਕ ਮਿਲੇ ਹਨ ਅਤੇ 12 ਲੱਖ ਤੋਂ ਜ਼ਿਆਦਾ ਵਾਰੀ ਰੀਟਵੀਟ ਕੀਤਾ ਗਿਆ। ਓਬਾਮਾ ਨੇ …

Read More »

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ‘ਚ ਭਾਰਤੀ ਰਾਜਦੂਤ ਅੱਗੇ ਰੱਖੀਆਂ ਪੰਜਾਬੀਆਂ ਦੀਆਂ ਮੁਸ਼ਕਲਾਂ

ਜਲੰਧਰ : ਫਿਲਪੀਨਜ਼ ਦੀ ਫੇਰੀ ‘ਤੇ ਗਏ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮਨੀਲਾ ਵਿੱਚ ਭਾਰਤੀ ਰਾਜਦੂਤ ਜੈਦੀਪ ਮਜੂਮਦਾਰ ਨਾਲ ਮੁਲਾਕਾਤ ਕਰਕੇ ਉਥੇ ਵਸਦੇ ਪੰਜਾਬੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ। ਸੰਤ ਸੀਚੇਵਾਲ ਨੇ ਦੱਸਿਆ ਕਿ ਫਿਲਪੀਨਜ਼ ਵਿੱਚ ਪੰਜਾਬੀਆਂ ਨੂੰ ਪਾਸਪੋਰਟ ਸਬੰਧੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ …

Read More »

ਹਿਜ਼ਬੁਲ ਨੂੰ ਅੱਤਵਾਦੀ ਸੂਚੀ ‘ਚ ਪਾਇਆ

ਭਾਰਤ ਵਿਰੁੱਧ ਲੁਕਵੀਂ ਜੰਗ ‘ਚ ਪਾਕਿ ਨੂੰ ਵੱਡੀ ਹਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕੀ ਵਿਦੇਸ਼ ਮੰਤਰਾਲੇ ਨੇ ਹਿਜ਼ਬੁਲ ਮੁਜਾਹਦੀਨ ਨੂੰ ਕੌਮਾਂਤਰੀ ਅੱਤਵਾਦੀ ਜਮਾਤ ਐਲਾਨ ਦਿੱਤਾ ਹੈ। ਮੰਤਰਾਲੇ ਨੇ ਇਹ ਜਾਣਕਾਰੀ ਬੁੱਧਵਾਰ ਨੂੰ ਦਿੱਤੀ ਹੈ। ਹਿਜ਼ਬੁਲ ਮੁਜਾਹਦੀਨ ਦੇ ਸਰਗਣੇ ਸਈਦ ਸਲਾਹੁਦੀਨ ਨੂੰ ਦੋ ਮਹੀਨੇ ਪਹਿਲਾਂ ਹੀ ਅਮਰੀਕਾ ਕੌਮਾਂਤਰੀ ਅੱਤਵਾਦੀ ਐਲਾਨ ਚੁੱਕਾ ਹੈ। …

Read More »