Breaking News
Home / Mehra Media (page 3248)

Mehra Media

ਡਰੱਗ ਮਾਮਲੇ ‘ਚ ਸਰਵਨ ਸਿੰਘ ਫਿਲੌਰ, ਦਮਨਜੀਤ ਫਿਲੌਰ, ਅਵਿਨਾਸ਼ ਚੰਦਰ ਤੇ ਜਗਜੀਤ ਚਾਹਲ ਖਿਲਾਫ ਚਾਰਜਸ਼ੀਟ ਦਾਖਲ

ਮੁਹਾਲੀ ਦੀ ਅਦਾਲਤ ਵਿਚ ਦਾਖਲ ਕੀਤੀ ਗਈ ਚਾਰਜਸ਼ੀਟ ਮੁਹਾਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਮੁਹਾਲੀ ਦੀ ਸੀਬੀਆਈ ਅਦਾਲਤ ਵਿਚ ਡਰੱਗ ਮਾਮਲੇ ਵਿਚ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਉਨ੍ਹਾਂ ਦਾ ਬੇਟੇ ਦਮਨਜੀਤ ਸਿੰਘ ਫਿਲੌਰ, ਸਾਬਕਾ ਸੀਪੀਐਸ ਅਵਿਨਾਸ਼ ਚੰਦਰ ਤੇ ਜਗਜੀਤ ਚਾਹਲ ਖ਼ਿਲਾਫ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਚਾਰਜਸ਼ੀਟ ਨੂੰ ਦਾਖ਼ਲ ਕਰਨ …

Read More »

ਧਾਰਮਿਕ ਅਸਥਾਨਾਂ ਨੂੰ ਜੀਐਸਟੀ ਤੋਂ ਬਾਹਰ ਰੱਖਣ ਲਈ ਅਜੇ ਵੀ ਸਥਿਤੀ ਸਪੱਸ਼ਟ ਨਹੀਂ

ਹਰਿਮੰਦਰ ਸਾਹਿਬ ਵਿਖੇ ਮਿਲਣ ਵਾਲਾ ਕੜਾਹ ਪ੍ਰਸ਼ਾਦ ਲੈਣ ਲਈ ਸ਼ਰਧਾਲੂਆਂ ਨੂੰ ਹੁਣ ਜੀਐਸਟੀ ਵੀ ਦੇਣਾ ਪਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਧਾਰਮਿਕ ਅਸਥਾਨਾਂ ‘ਤੇ ਜੀਐਸਟੀ ਬਾਰੇ ਅਜੇ ਵੀ ਸਥਿਤੀ ਸਪਸ਼ਟ ਨਹੀਂ ਹੋ ਸਕੀ। ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪੂਰੇ ਦੇਸ਼ ਵਿੱਚ ਜੀਐਸਟੀ ਲਾਗੂ ਕੀਤਾ ਗਿਆ ਹੈ। ਗੁਰਦੁਆਰਿਆਂ ਤੇ ਮੰਦਰਾਂ ਸਮੇਤ ਸਾਰੇ ਧਾਰਮਿਕ …

Read More »

ਲੁਧਿਆਣਾ ‘ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਮੁਲਜ਼ਮ ਗ੍ਰਿਫਤਾਰ, ਪੁਲਿਸ ਦੀ ਕਾਰਵਾਈ ਤੋਂ ਸੰਗਤ ਸੰਤੁਸ਼ਟ ਨਹੀਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਆਉਂਦੇ ਪਿੰਡ ਮੁੰਡੀਆ ਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ ਇੱਕ ਮਹੀਨੇ ਤੋਂ ਸੇਵਾ ਕਰਨ ਵਾਲੇ …

Read More »

ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਐਲਓਸੀ ਨੇੜੇ ਪਾਕਿ ਵਲੋਂ ਕੀਤੀ ਫਾਇਰਿੰਗ ਵਿਚ ਦੋ ਭਾਰਤੀ ਜਵਾਨ ਸ਼ਹੀਦ

ਮੱਧ ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ‘ਚ ਤਿੰਨ ਅੱਤਵਾਦੀ ਮਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੇਰਨ ਸੈਕਟਰ ਵਿਚ ਐਲਓਸੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਫਾਇਰਿੰਗ ਵਿਚ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਹਨ। ਲੰਘੇ ਮਹੀਨਿਆਂ ਦੌਰਾਨ ਪਾਕਿਸਤਾਨੀ ਵਲੋਂ ਗੋਲੀਬੰਦੀ ਦੀ ਉਲੰਘਣਾ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। …

Read More »

ਅੰਮ੍ਰਿਤਸਰ ਤੋਂ ਹੇਮਕੁੰਟ ਸਾਹਿਬ ਗਏ 8 ਯਾਤਰੀ ਲਾਪਤਾ

ਪਰਿਵਾਰਕ ਮੈਂਬਰਾਂ ‘ਚ ਬੇਚੈਨੀ ਦਾ ਮਾਹੌਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਕਸਬਾ ਚੌਕ ਮਹਿਤਾ ਤੋਂ 1 ਜੁਲਾਈ ਨੂੰ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ 8 ਯਾਤਰੀਆਂ ਦਾ ਕੋਈ ਅਤਾ-ਪਤਾ ਨਹੀਂ ਹੈ। ਯਾਤਰੀਆਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਉਨ੍ਹਾਂ ਨਾਲ ਕੋਈ ਸੰਪਰਕ ਨਾ ਹੋਣ ਕਰਕੇ ਕਾਫੀ …

Read More »

ਰਾਹੁਲ ਗਾਂਧੀ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਸਿਆਸੀ ਹਮਲਾ

ਕਿਹਾ, ਮੋਦੀ ਦੇ ਨਿੱਜੀ ਫਾਇਦੇ ਲਈ ਵਹਿ ਰਿਹਾ ਹੈ ਬੇਗੁਨਾਹਾਂ ਦਾ ਖੂਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅਮਰਨਾਥ ਯਾਤਰਾ ਦੌਰਾਨ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਰਾਰਾ ਸਿਆਸੀ ਹਮਲਾ ਕੀਤਾ ਹੈ। ਰਾਹੁਲ ਗਾਂਧੀ ਨੇ ਟਵਿੱਟਰ ਜ਼ਰੀਏ ਲਿਖਿਆ ਕਿ ਪ੍ਰਧਾਨ ਮੰਤਰੀ …

Read More »

ਕੈਪਟਨ ਸਰਕਾਰ ਦਾ ਕਰਜ਼ਾ ਮੁਆਫੀ ਦਾ ਵਾਅਦਾ ਵੀ ਹੋ ਰਿਹਾ ਬੇਅਸਰ

ਫਰੀਦਕੋਟ ‘ਚ 20 ਲੱਖ ਦੇ ਕਰਜਈ ਸਾਬਕਾ ਸਰਪੰਚ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਸੁੰਦਰ ਨਗਰ ਦੇ ਵਸਨੀਕ ਇੱਕ ਸਾਬਕਾ ਸਰਪੰਚ ਸੁਬੇਗ ਸਿੰਘ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਲੱਭ …

Read More »