ਸ਼ਾਰਟ ਸਰਕਟ ਨਾਲ ਲੱਗਣ ਦਾ ਕੀਤਾ ਜਾ ਰਿਹਾ ਹੈ ਸ਼ੱਕ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਅਹਿਮ ਮੰਨੇ ਜਾਣ ਵਾਲੇ ਸੈਕਟਰ 17 ਵਿਚ ਸਥਿਤ ਪੰਜਾਬ ਵਿੱਤ ਕਾਰਪੋਰੇਸ਼ਨ ਦੀ ਬਿਲਡਿੰਗ ਦੀ ਤੀਜੀ ਮੰਜਿਲ ਵਿਚ ਅੱਜ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਤੋਂ ਬਾਅਦ ਬਿਲਡਿੰਗ ਵਿਚ ਧਮਾਕਾ ਵੀ ਹੋਇਆ ਹੈ। ਅੱਗ ਇੰਨੀ …
Read More »ਕੁਲਭੂਸ਼ਨ ਜਾਧਵ ਮਾਮਲੇ ਵਿਚ ਪਾਕਿ ਨੇ ਭਾਰਤ ਦੀ 18ਵੀਂ ਵਾਰ ਅਪੀਲ ਕੀਤੀ ਖਾਰਜ
ਕਿਹਾ, ਜਾਧਵ ਮਾਮਲੇ ਦੀ ਤੁਲਨਾ ਸਿਵਲ ਕੈਦੀਆਂ ਨਾਲ ਕਰਨਾ ਹਾਸੋਹੀਣੀ ਗੱਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਭਾਰਤ ਦੀ ਅਪੀਲ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਤੁਲਨਾ ਸਿਵਲ ਕੈਦੀਆਂ ਨਾਲ ਕਰਨਾ ਹਾਸੋਹੀਣਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਲੰਘੇ ਦਿਨ ਪਾਕਿਸਤਾਨ ਨੂੰ ਅਪੀਲ ਕੀਤੀ ਸੀ …
Read More »ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਪੁਲਿਸ ਪਾਰਟੀ ‘ਤੇ ਹਮਲੇ ਦੌਰਾਨ ਇਕ ਜਵਾਨ ਸ਼ਹੀਦ
ਦੋ ਅੱਤਵਾਦੀ ਵੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਵਾਮਨੂ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਲੰਘੀ ਰਾਤ ਤੋਂ ਫੌਜ, ਪੁਲਿਸ ਅਤੇ ਸੀਆਰਪੀਐਫ ਨੇ ਸਾਂਝੇ ਤੌਰ ‘ਤੇ ਅਪਰੇਸ਼ਨ ਚਲਾਇਆ ਸੀ। ਅੱਜ ਅਨੰਤਨਾਗ ਬੱਸ ਅੱਡੇ ‘ਤੇ ਅੱਤਵਾਦੀਆਂ ਦੀ ਫਾਇਰਿੰਗ ਵਿਚ ਇਕ ਜਵਾਨ ਵੀ …
Read More »ਅਰੁਣ ਜੇਤਲੀ ਦੇ ਬਿਆਨ ‘ਤੇ ਭੜਕਿਆ ਚੀਨ
ਕਿਹਾ, ਚੀਨ ਵੀ ਹੁਣ 1962 ਵਾਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਕਮ ਸਥਿਤ ਭਾਰਤ-ਚੀਨ ਸਰਹੱਦ ‘ਤੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਚੀਨ ਨੇ ਅੱਜ ਭਾਰਤੀ ਰੱਖਿਆ ਮੰਤਰੀ ਅਰੁਣ ਜੇਤਲੀ ਦੀ ਗੱਲ ਦਾ ਜਵਾਬ ਦਿੱਤਾ ਹੈ। ਚੀਨ ਨੇ ਕਿਹਾ ਕਿ ਚੀਨ ਵੀ ਹੁਣ 1962 ਵਾਲਾ ਨਹੀਂ ਹੈ। ਇਸੇ ਦੌਰਾਨ ਚੀਨੀ ਮੀਡੀਆ …
Read More »ਹਿਮਾਚਲ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਦਿੱਲੀ ਹਾਈਕੋਰਟ ਨੇ ਦਿੱਤਾ ਝਟਕਾ
ਮਨੀ ਲਾਂਡਰਿੰਗ ਦੇ ਕੇਸ ‘ਚ ਨਹੀਂ ਮਿਲੀ ਰਾਹਤ ਨਵੀਂ ਦਿੱਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਨੂੰ ਦਿੱਲੀ ਹਾਈਕੋਰਟ ਨੇ ਝਟਕਾ ਦਿੱਤਾ ਹੈ। ਹਾਈਕੋਰਟ ਨੇ ਮਨੀ ਲਾਂਡਰਿੰਗ ਕੇਸ ਵਿਚ ਵੀਰਭੱਦਰ ਨੂੰ ਰਾਹਤ ਨਹੀਂ ਦਿੱਤੀ। ਅੱਜ ਅਦਾਲਤ ਨੇ ਵੀਰਭੱਦਰ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ …
Read More »ਕੈਪਟਨ ਅਮਰਿੰਦਰ ਨੇ ਆੜ੍ਹਤੀਆਂ ਦੀ ਫੈਡਰੇਸ਼ਨ ਨਾਲ ਕੀਤੀ ਮੀਟਿੰਗ
ਕਿਹਾ, ਕਿਸਾਨਾਂ ਦੇ ਹੱਕਾਂ ਦੀ ਰਾਖੀ ਹਰ ਕੀਮਤ ‘ਤੇ ਕੀਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਆੜ੍ਹਤੀਆਂ ਦੀ ਫੈਡਰੇਸ਼ਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਉਨ੍ਹਾਂ ਨੇ ਕਿਹਾ ਕਿ ਹਰ ਕੀਮਤ ‘ਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ। …
Read More »ਅੱਜ ਅੱਧੀ ਰਾਤ ਤੋਂ ਜੀਐਸਟੀ ਹੋ ਜਾਵੇਗਾ ਲਾਗੂ
ਪੰਜਾਬ ਸਮੇਤ ਸਮੁੱਚੇ ਭਾਰਤ ਵਿਚ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ਵਿਚ ਜੀਐਸਟੀ ਦਾ ਜਬਰਦਸਤ ਵਿਰੋਧ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਨਾਲ ਆਮ ਲੋਕਾਂ ‘ਤੇ ਵੱਡੀ ਮਾਰ ਪਵੇਗੀ ਤੇ ਸਰਕਾਰ ਨੂੰ ਇਸ ਟੈਕਸ ਸਬੰਧੀ ਕਾਨੂੰਨ ਵਿਚ ਸੋਧ ਕਰਨੀ ਚਾਹੀਦੀ ਹੈ। ਜ਼ਿਕਰਯੋਗ ਕਿ ਅੱਜ 30 ਜੂਨ …
Read More »ਹੁਣ ਬਜ਼ਾਰ ‘ਚ 200 ਰੁਪਏ ਦਾ ਨਵਾਂ ਨੋਟ ਆਵੇਗਾ
ਅਦਾਇਗੀਆਂ ਨੂੰ ਸੌਖਾ ਕਰਨ ਲਈ ਚੁੱਕਿਆ ਜਾ ਰਿਹਾ ਇਹ ਕਦਮ ਨਵੀਂ ਦਿੱਲੀ/ਬਿਊਰੋ ਨਿਊਜ਼ ਹੁਣ ਜਲਦ ਹੀ 200 ਰੁਪਏ ਦਾ ਨੋਟ ਬਜ਼ਾਰ ‘ਚ ਆ ਸਕਦਾ ਹੈ। ਇਸ ਦੀ ਛਪਾਈ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਰਿਜ਼ਰਵ ਬੈਂਕ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਉਂਝ ਕੁਝ ਸਮਾਂ ਪਹਿਲਾਂ ਸਟੇਟ ਬੈਂਕ ਆਫ ਇੰਡੀਆ …
Read More »ਚੀਨ ਦੀ ਚਿਤਾਵਨੀ ‘ਤੇ ਜੇਤਲੀ ਦਾ ਕਰਾਰ ਜਵਾਬ
ਕਿਹਾ, 1962 ਅਤੇ ਹੁਣ ਦੇ ਹਾਲਾਤ ਵਿਚ ਬਹੁਤ ਅੰਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਨੇ ਭਾਰਤੀ ਸੈਨਾ ਨੂੰ ਜੋ ਨਸੀਹਤ ਦਿੱਤੀ ਸੀ, ਉਸ ‘ਤੇ ਰੱਖਿਆ ਮੰਤਰੀ ਨੇ ਕਰਾਰਾ ਜਵਾਬ ਦਿੱਤਾ ਹੈ। ਅਰੁਣ ਜੇਤਲੀ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਸਾਲ 1962 ਦੇ ਹਾਲਾਤ ਅਤੇ ਹੁਣ ਦੇ ਹਾਲਾਤ ਵਿਚ ਜ਼ਮੀਨ ਅਸਮਾਨ ਦਾ …
Read More »ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਪੰਚਾਇਤੀ ਚੋਣਾਂ ਇਕੋ ਸਮੇਂ ਕਰਵਾਉਣ ਦੀ ਪੁਸ਼ਟੀ
ਵੋਟਰ ਨੂੰ ਚੋਣਾਂ ਵਾਲੇ ਦਿਨ ਚਾਰ ਵੋਟਾਂ ਪਾਉਣੀਆਂ ਪੈਣੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਾਇਤ ਤੇ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਪੰਚਾਇਤੀ ਅਦਾਰਿਆਂ ਦੀਆਂ ਚੋਣਾਂ ਇਕੋ ਸਮੇਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸਮਿਤੀਆਂ ਤੇ ਪੰਚਾਇਤਾਂ ਦੀ ਵਾਰਡਬੰਦੀ ਸ਼ੁਰੂ ਕਰ ਦਿੱਤੀ ਗਈ ਹੈ, ਜਦ ਕਿ ਪੰਚਾਇਤਾਂ …
Read More »