ਬਰੈਂਪਟਨ/ਬਿਊਰੋ ਨਿਊਜ਼ ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੋਸਾਇਟੀ ਵਲੋਂ 13ਵਾਂ ਇੰਟਰਨੈਸ਼ਨਲ ਸੈਮੀਨਾਰ ਸਥਾਨਕ ਪੀਅਰਸਨ ਕਨਵੈਨਸ਼ਨ ਸੈਂਟਰ ਬਰੈਂਪਟਨ ਵਿਖੇ ਆਪਣੇ ਡੂੰਘੇ ਪ੍ਰਭਾਵ ਛੱਡਦਿਆਂ, ਨਵੇਂ ਸੰਦੇਸ਼ ਅਤੇ ਪ੍ਰੇਰਨਾ ਦਿੰਦਿਆਂ ਸੰਪੰਨ ਹੋਇਆ। ‘ਸਿੱਖ ਪਰਿਪੇਖ ‘ਚ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਭਾਈਚਾਰਾ’ ਵਿਸ਼ੇ ‘ਤੇ ਹੋਏ ਇਸ ਸੈਮੀਨਾਰ ਦਾ ਉਦਘਾਟਨ ਕੈਨੇਡਾ ਦੀ ਮੈਂਬਰ ਪਾਰਲੀਮੈਂਟ ਬੀਬੀ ਕਮਲ …
Read More »ਨਵਜੋਤ ਸਿੰਘ ਸਿੱਧੂ ਦੀ ਦਰਿਆ-ਦਿਲੀ ਨੇ ਦਿਲ ਮੋਹੇ!
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ94174-21700 ਨਵਜੋਤ ਸਿੰਘ ਸਿੱਧੂ ਨੂੰ ਮੈਂ ਪਹਿਲਾਂ ਕਦੇ ਨਹੀਂ ਸੀ ਮਿਲਿਆ ਤੇ ਹੁਣ ਲਗਾਤਾਰ ਚਾਰ-ਪੰਜ ਵਾਰੀ ਮਿਲਣ ਦਾ ਲਗਾਤਾਰ ਮੌਕਾ ਇਸ ਲਈ ਬਣਿਆ ਹੈ ਜਦ ਉਹਨੇ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਤੇ ਸੈਰ-ਸਪਾਟਾ ਵਿਭਾਗ ਦਾ ਮੰਤਰੀ ਹੁੰਦਿਆਂ ਪੰਜਾਬ ਦੀ ਸਭਿਆਚਾਰਕ ਨੀਤੀ ਘੜਨ ਵਾਸਤੇ ਲੇਖਕਾਂ, ਕਲਾਕਾਰਾਂ ਤੇ ਇਸ …
Read More »ਓਨਟਾਰੀਓ ਵਿਚ ਨਵੇਂ ਸੜਕ ਸੁਰੱਖਿਆ ਨਿਯਮ ਕੀ ਹਨ?
ਚਰਨ ਸਿੰਘ ਰਾਏ ਕੈਨੇਡਾ ਵਿਚ ਵੱਖੋ-ਵੱਖ ਦੇਸਾਂ ਤੋਂ ਲੋਕ ਆਕੇ ਵਸਦੇ ਹਨ ਅਤੇ ਆਪਣਾ ਸੱਭਿਆਚਾਰ ,ਰੀਤੀ ਰਿਵਾਜ ਵੀ ਨਾਲ ਹੀ ਲੈਕੇ ਆਏ ਹਨ। ਇਸ ਤਰ੍ਹਾਂ ਹੀ ਆਪਣੀਆਂ ਡਰਾਈਵਿੰਗ ਸਬੰਧੀ ਆਦਤਾਂ ਢੰਗ ਤਰੀਕੇ ਲੈਕੇ ਆਏ ਹਨ। ਇਨ੍ਹਾਂ ਸਾਰੇ ਡਰਾਈਵਰਾਂ ਨੂੰ ਇਕੋ ਇਕ ਕਨੇਡੀਅਨ ਕਨੂੰਨ ਵਿਚ ਢਾਲਣ ਵਾਸਤੇ ਇਥੇ ਕਨੂੰਂਨ ਬਣਾਏ ਗਏ …
Read More »ਕੀ ਸੀਨੀਅਰ ਹੁਣ ਵੀ ਆਪਣੀ ਪੈਨਸ਼ਨ ਆਪਣੇ ਸਪਾਊਜ਼ ਨਾਲ ਵੰਡ ਕੇ ਟੈਕਸ ਬਚਾ ਸਕਦੇ ਹਨ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਭਰਨ ਦਾ ਸਮਾਂ ਫਿਰ ਗਿਆ ਹੈ ਅਤੇ ਹੁਣ ਨਵੇਂ ਸਾਲ ਦੇ ਵੀ 3 ਮਹੀਨੇ ਲੰਘ ਗਏ ਹਨ। ਕੈਨੇਡੀਅਨ ਟੈਕਸ ਸਿਸਟਮ ਹਰ ਸਾਲ ਹੋਰ ਗੁਝਲਦਾਰ ਹੋ ਰਿਹਾ ਹੈ, ਜੋ ਸਹੂਲਤਾਂ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਵਿਚ ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦੇ ਮਾਮਲੇ ‘ਤੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਸਮਾਜ ਸੇਵੀ …
Read More »ਗਿਆਨੀ ਗੁਰਮੁਖ ਸਿੰਘ ਨੂੰ ਦੂਜੀ ਵਾਰ ਫਿਰ ਮਿਲੀ ਧਮਕੀ
ਕਿਹਾ, ਆਪਣਾ ਬਚਾਅ ਕਰਨਾ ਹੈ ਤਾਂ ਡੇਰਾ ਸਿਰਸਾ ਦੇ ਮੁਖੀ ਤੋਂ ਮੁਆਫੀ ਮੰਗੋ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਗਿਆਨੀ ਗੁਰਮੁਖ ਸਿੰਘ ਨੂੰ ਦੂਜੀ ਵਾਰ ਫਿਰ ਧਮਕੀ ਭਰੀ ਚਿੱਠੀ ਮਿਲੀ ਹੈ। ਇਸ ਸਬੰਧੀ ਗਿਆਨੀ ਗੁਰਮੁਖ ਸਿੰਘ ਨੇ ਖੁਦ ਜਾਣਕਾਰੀ ਦਿੱਤੀ ਹੈ। …
Read More »ਮੀਰਾ ਕੁਮਾਰ ਨੇ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕੀਤਾ ਦਾਖਲ
ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ ਤੇ ਕਈ ਹੋਰ ਸੀਨੀਅਰ ਨੇਤਾ ਰਹੇ ਹਾਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਮੀਰਾ ਕੁਮਾਰ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਇਲਾਵਾ ਕਈ …
Read More »ਮੁਕਤਸਰ ‘ਚ ਸੜਕ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ
ਵਧ ਰਹੇ ਸੜਕ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾਈ ਮੁਕਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਦਿਨੋਂ ਦਿਨ ਵਧ ਰਹੇ ਸੜਕ ਹਾਦਸਿਆਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਅੱਜ ਮੁਕਤਸਰ ਵਿਚ ਵਾਪਰੇ ਸੜਕ ਹਾਦਸੇ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਰੂਜ਼ਰ ਗੱਡੀ …
Read More »ਦਿੱਲੀ ਵਿਧਾਨ ਸਭਾ ‘ਚ ਵਿਜ਼ਟਰ ਗੈਲਰੀ ਵਿਚ ਦੋ ਵਿਅਕਤੀਆਂ ਨੇ ਸਿਹਤ ਮੰਤਰੀ ‘ਤੇ ਸੁੱਟੇ ਪਰਚੇ
ਸਪੀਕਰ ਨੇ ਦੋਵੇਂ ਵਿਅਕਤੀਆਂ ਨੂੰ 30 ਦਿਨ ਲਈ ਜੇਲ੍ਹ ਭੇਜਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿਚ ਅੱਜ ਵਿਜ਼ਟਰ ਗੈਲਰੀ ਵਿਚ ਬੈਠੇ ਜਗਦੀਪ ਰਾਣਾ ਅਤੇ ਮਦਾਨ ਨਾਮ ਦੇ ਦੋ ਵਿਅਕਤੀਆਂ ਨੇ ਕਾਰਵਾਈ ਦੌਰਾਨ ਮੰਤਰੀ ਸਤਿੰਦਰ ਜੈਨ ਵੱਲ ਪਰਚੇ ਸੁੱਟੇ। ਉਹ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸਿਹਤ ਮੰਤਰੀ …
Read More »ਏਜੰਟਾਂ ਵਲੋਂ ਨੌਜਵਾਨਾਂ ਨਾਲ ਕੀਤੀ ਜਾਂਦੀ ਲੁੱਟ ਦਾ ਮੁੱਦਾ ਉਠਾਉਣਗੇ ਭਗਵੰਤ ਮਾਨ
ਸਾਊਦੀ ਅਰਬ ‘ਚੋਂ ਮੁਸ਼ਕਲ ਨਾਲ ਪਰਤੇ 20 ਨੌਜਵਾਨਾਂ ਨੂੰ ਮੀਡੀਆ ਸਾਹਮਣੇ ਲਿਆਂਦਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਜਲੰਧਰ ਵਿਚ ਪ੍ਰੈਸ ਕਾਨਫਰੰਸ ਕੀਤੀ। ਭਗਵਾਨ ਮਾਨ ਨੇ ਮੀਡੀਆ ਸਾਹਮਣੇ 20 ਨੌਜਵਾਨਾਂ ਨੂੰ ਪੇਸ਼ ਕੀਤਾ ਜਿਹੜੇ ਸਾਊਦੀ ਅਰਬ ਵਿਚੋਂ ਮੁਸ਼ਕਲ ਨਾਲ ਦੇਸ਼ ਪਹੁੰਚੇ ਹਨ। ਜ਼ਿਕਰਯੋਗ ਹੈ …
Read More »