ਕਿਹਾ, ਸੁਖਬੀਰ ਬਾਦਲ ਕਿਸਾਨਾਂ ਨੂੰ ਭੜਕਾ ਰਹੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਆਏ ਕਿਸਾਨਾਂ ਨਾਲ ਮੁਲਾਕਾਤ ਕੀਤੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਸੁਖਬੀਰ ਬਾਦਲ ਕਿਸਾਨਾਂ ਨੂੰ ਭੜਕਾਉਣ ਨਾ ਅਤੇ ਜੇਕਰ …
Read More »ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧੀਆਂ
ਈਡੀ ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਚੰਦੇ ਵਿਚ ਕਥਿਤ ਗੜਬੜੀ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਕਰੋੜ ਦੇ ਚੰਦੇ ਦੀ ਹੇਰਾਫੇਰੀ ਦੇ ਮਾਮਲੇ ਵਿਚ ਮਨੀ ਲਾਂਡਰਿੰਗ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਪਿਛਲੇ ਮਹੀਨੇ …
Read More »ਬਰਨਾਲਾ ਵਿਚ ਲੋਹੇ ਦੀ ਫੈਕਟਰੀ ‘ਚ ਧਮਾਕਾ
3 ਵਿਅਕਤੀਆਂ ਦੀ ਹੋਈ ਮੌਤ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਦੇ ਪਿੰਡ ਛੰਨਾ ਵਿਚ ਸਥਿਤ ਇਕ ਲੋਹੇ ਦੀ ਫੈਕਟਰੀ ਵਿਚ ਧਮਾਕਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਲੋਹੇ ਦੀ ਫੈਕਟਰੀ ਵਿਚ ਕਿਸੇ ਮਸ਼ੀਨ ਵਿਚ ਤਕੀਨੀਕੀ ਖਰਾਬੀ ਆਉਣ ਨਾਲ ਇਹ ਧਮਾਕਾ ਹੋਇਆ। ਇਸ ਧਮਾਕੇ ਨਾਲ 3 ਮਜ਼ਦੂਰਾਂ ਦੀ ਮੌਤ ਹੋ ਗਈ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸੋਪੋਰ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਜ਼ਬਰਦਸਤ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੋਪੋਰ ਦੇ ਪਜਲਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਪੁਲਿਸ ਦੇ …
Read More »ਪੰਜਾਬ ਭਾਜਪਾ ਦੇ ਆਗੂਆਂ ਦਾ ਕਹਿਣਾ
ਕੈਪਟਨ ਦੇ ਕੁਰਕੀ ਖਤਮ ਕਰਨ ਦੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਦੀ ਕੁਰਕੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ‘ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਦੇ ਨਾਅਰੇ ਕਰਕੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਹੁਣ ਪੰਜਾਬ ਦੇ …
Read More »ਮਨਪ੍ਰੀਤ ਬਾਦਲ ਨੇ ਕੈਪਟਨ ਅਮਰਿੰਦਰ ਸਰਕਾਰ ਦਾ ਪਹਿਲਾ ਬਜਟ ਕੀਤਾ ਪੇਸ਼
ਪੰਜਾਬ ਦੇ ਲੋਕਾਂ ਨੂੰ ਟੈਕਸਾਂ ਤੋਂ ਰੱਖਿਆ ਦੂਰ ਸਿੱਖਿਆ ਅਤੇ ਸਮਾਜਿਕ ਖੇਤਰ ‘ਤੇ ਦਿੱਤਾ ਜ਼ਿਆਦਾ ਧਿਆਨ ਪਰਵਾਸੀ ਪੰਜਾਬੀਆਂ ਨੂੰ ਸਿਖਿਆ ਦੇ ਖੇਤਰ ਵਿਚ ਪੈਸੇ ਲਗਾਉਣ ਲਈ ਪ੍ਰੇਰਿਤ ਕਰਨ ਦੀ ਤਜਵੀਜ਼ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਦਾ ਪਹਿਲਾ ਬਜਟ ਸਾਲ 2017-18 ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਵਿੱਚ ਪੇਸ਼ …
Read More »ਨਵਜੋਤ ਸਿੱਧੂ ਨੇ ਬਜਟ ਨੂੰ ਦੱਸਿਆ ਵਿਕਾਸਮੁਖੀ
ਕਿਹਾ, ਪੰਜਾਬ ਦੇ ਇਤਿਹਾਸ ‘ਚ ਪਹਿਲੀ ਵਾਰ ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਬਜ਼ਟ ਮਿਲੀ ਵਿਸ਼ੇਸ਼ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਮਨਪ੍ਰੀਤ ਬਾਦਲ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ, ਲੋਕ ਪੱਖੀ ਅਤੇ ਭਵਿੱਖਮੁਖੀ ਕਿਹਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ …
Read More »ਕਿਸਾਨਾਂ ਦਾ ਕਰਜ਼ਾ ਮੁਆਫੀ ਲਈ ਕੇਂਦਰ ਦਾ ਕੋਈ ਸਹਿਯੋਗ ਨਹੀਂ
ਕੈਪਟਨ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ ਕਰਨ ਤੋਂ ਬਾਅਦ ਜੇਤਲੀ ਨੇ ਕਿਹਾ ਕਿ ਸਾਡਾ ਕਰਜ਼ਾ ਮੁਆਫੀ ਵੱਲ ਕੋਈ ਧਿਆਨ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਸਰਕਾਰ ਖੇਤੀ ਕਰਜ਼ਾ ਮੁਆਫ਼ ਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਛੋਟ …
Read More »ਯੋਗ ਦਿਵਸ ਭਲਕੇ ਲਖਨਊ ‘ਚ ਮਨਾਇਆ ਜਾਵੇਗਾ
ਪ੍ਰਧਾਨ ਮੰਤਰੀ ਮੋਦੀ ਨਾਲ 50 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਕਰਨਗੇ ਯੋਗ ਲਖਨਊ/ਬਿਊਰੋ ਨਿਊਜ਼ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਯੋਗ ਕਰਨ ਵਾਲਿਆਂ ਦੀ ਗਿਣਤੀ ਵਿਚ ਕਰੀਬ 20 ਹਜ਼ਾਰ ਦਾ ਵਾਧਾ ਹੋਇਆ ਹੈ। ਲੰਘੇ ਸਾਲ ਚੰਡੀਗੜ੍ਹ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ਦੇ ਬਜਟ ਨੂੰ ਦੱਸਿਆ ਝੂਠ ਦਾ ਪੁਲੰਦਾ
ਕਿਹਾ, ਮਨਪ੍ਰੀਤ ਝੂਠਾ ਵਿੱਤ ਮੰਤਰੀ ਆਮ ਆਦਮੀ ਪਾਰਟੀ ਨੇ ਵੀ ਕੀਤੀ ਬਜਟ ਦੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਪਹਿਲੇ ਬਜਟ ‘ਤੇ ਸੁਖਬੀਰ ਬਾਦਲ ਨੇ ਵੱਡਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਵਲੋਂ ਕਿਸਾਨਾਂ ਲਈ ਸਿਰਫ 1500 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ …
Read More »