Breaking News
Home / Mehra Media (page 3283)

Mehra Media

ਪੰਜਾਬ ‘ਚ ਹਵਾਈ ਸਫਰ ਨੂੰ ਹੁਲਾਰਾ ਦੇਣ ਲਈ ਤਿੰਨ ਧਿਰੀ ਸਮਝੌਤਾ

ਲੁਧਿਆਣਾ, ਬਠਿੰਡਾ, ਪਠਾਨਕੋਟ ਤੇ ਆਦਮਪੁਰ ਤੋਂ ਉਡਣਗੇ ਜਹਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਹਵਾਈ ਸਫਰ ਨੂੰ ਹੁਲਾਰਾ ਦੇਣ ਵੱਲ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਪਟਨ ਸਰਕਾਰ ਨੇ ਦੇਸ਼ ਦੇ ਮੁੱਖ ਪ੍ਰੋਗਰਾਮ ਉਡਾਣ ਹੇਠ ਭਾਰਤ ਸਰਕਾਰ ਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਨਾਲ ਸਹਿਮਤੀ ਪੱਤਰ ‘ਤੇ ਦਸਤਖਤ ਕੀਤੇ ਹਨ। ਇਸ ਤਿੰਨ ਧਿਰੀ ਸਮਝੌਤੇ ‘ਤੇ …

Read More »

ਪ੍ਰੋ. ਅਜਮੇਰ ਸਿੰਘ ਔਲਖ ਦਾ ਦੇਹਾਂਤ

ਪੰਜਾਬ ਦੇ ਸਮੂਹ ਮੰਤਰੀ ਮੰਡਲ ਸਮੇਤ ਕਲਾ ਨੂੰ ਪਿਆਰ ਕਰਨ ਵਾਲਿਆਂ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਅਤੇ ਨਾਟਕਕਾਰ ਪ੍ਰੋ. ਅਜਮੇਰ ਔਲਖ ਦਾ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਪੰਜ ਵਜੇ ਦੇਹਾਂਤ ਹੋ ਗਿਆ। ਮਾਲਵੇ ਦੇ ਰੰਗਮੰਚ ਵਿਚ ਜਾਨ ਫੂਕਣ ਤੋਂ ਬਾਅਦ ਪੰਜਾਬੀ ਥੀਏਟਰ ਦੀ ਜਾਨ ਬਣ ਚੁੱਕੇ …

Read More »

ਬਜਟ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਦੀ ਭੇਟ ਚੜ੍ਹਿਆ

ਸਿਮਰਜੀਤ ਸਿੰਘ ਬੈਂਸ ਨੂੰ ਪੂਰੇ ਸੈਸ਼ਨ ਵਿਚੋਂ ਕੀਤਾ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਦੀ ਭੇਟ ਚੜ੍ਹ ਗਿਆ। ਇਸ ਕਾਰਨ ਸਪੀਕਰ ਨੂੰ ਸਮੇਂ ਤੋਂ ਪਹਿਲਾਂ ਹੀ ਸਦਨ ਮੁਲਤਵੀ ਕਰਨਾ ਪਿਆ। ਪ੍ਰਸ਼ਨ ਕਾਲ ਸਮੇਂ ਕਿਸਾਨ ਕਰਜ਼ੇ ਬਾਰੇ ਚਰਚਾ ‘ਤੇ ਨਵਜੋਤ ਸਿੱਧੂ ਵੱਲੋਂ ਕਥਿਤ …

Read More »

ਕਾਂਗੜਾ ਨੇੜੇ ਬੱਸ ਖੱਡ ਵਿਚ ਡਿੱਗੀ

ਅੰਮ੍ਰਿਤਸਰ ਏਰੀਏ ਦੇ 10 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਧਰਮਸ਼ਾਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿਚ ਵਾਪਰੇ ਇਕ ਦਰਦਨਾਕ ਹਾਦਸੇ ਵਿਚ 10 ਪੰਜਾਬੀਆਂ ਦੀ ਜਾਨ ਚਲੀ ਗਈ ਹੈ। ਇਸੇ ਹਾਦਸੇ ਵਿਚ 30 ਵਿਅਕਤੀ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਕਾਂਗੜਾ ਜ਼ਿਲ੍ਹੇ ਦੇ ਧਲਿਆਰਾ ਨੇੜੇ ਵਾਪਰਿਆ, ਜਿੱਥੇ ਇਹ ਮੰਦਭਾਗੀ ਬੱਸ ਇਕ …

Read More »

ਬਾਬਾ ਰਾਮਦੇਵ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

ਰੋਹਤਕ/ਬਿਊਰੋ ਨਿਊਜ਼ ‘ਭਾਰਤ ਮਾਤਾ ਦੀ ਜੈ’ ਨਾਅਰਾ ਲਾਉਣ ਤੋਂ ਇਨਕਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਸਾਲ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਰਿਆਣਾ ਦੀ ਅਦਾਲਤ ਨੇ ਬਾਬਾ ਰਾਮਦੇਵ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤਾ ਹੈ। ਰੋਹਤਕ ਦੇ ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰੀਸ਼ ਗੋਇਲ ਨੇ ਮਾਮਲੇ ਵਿੱਚ ਅਗਲੀ ਸੁਣਵਾਈ ਦੀ ਤਾਰੀਖ …

Read More »

ਕੈਪਟਨ ਸਰਕਾਰ ਛੇਤੀ ਹੀ ਵਾੲ੍ਹੀਟ ਪੇਪਰ ਕਰੇਗੀ ਜਾਰੀ

ਅਕਾਲੀ-ਭਾਜਪਾ ਸਰਕਾਰ ਸਮੇਂ ਸੂਬੇ ਵਿਚ ਪੈਦਾ ਹੋਏ ਵਿੱਤੀ ਸੰਕਟ ਦਾ ਹੋਵੇਗਾ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਛੇਤੀ ਹੀ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਇਹ ਵ੍ਹਾਈਟ ਪੇਪਰ ਅਕਾਲੀ-ਭਾਜਪਾ ਦੇ ਪਿਛਲੇ ਕਾਰਜਕਾਲ ਦੇ ਦੁਰਪ੍ਰਬੰਧਾਂ ਕਾਰਨ ਸੂਬੇ ਵਿੱਚ ਪੈਦਾ ਹੋਏ …

Read More »

‘ਆਪ’ ਨੂੰ ਦਫਤਰ ਖਾਲੀ ਕਰਨ ਦਾ ਆਪਣੀ ਹੀ ਸਰਕਾਰ ਤੋਂ ਮਿਲਿਆ ਨੋਟਿਸ

27 ਲੱਖ ਰੁਪਏ ਜੁਰਮਾਨਾ ਭਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਦਿੱਲੀ ਸਰਕਾਰ ਨੇ 27 ਲੱਖ ਰੁਪਏ ਜੁਰਮਾਨਾ ਭਰਨ ਦਾ ਨੋਟਿਸ ਦਿੱਤਾ ਹੈ। ਦਿੱਲੀ ਦੇ ਪੀਡਬਲਿਊਡੀ ਮਹਿਕਮੇ ਨੇ ਇਕ ਬੰਗਲੇ ਵਿਚ ਚੱਲ ਰਹੇ ਪਾਰਟੀ ਦਫਤਰ ਨੂੰ ਨਜਾਇਜ਼ ਕਬਜ਼ਾ ਮੰਨਦੇ ਹੋਏ ਇਸ ਨੂੰ ਤੁਰੰਤ ਖਾਲੀ ਕਰਨ ਦਾ ਹੁਕਮ …

Read More »

ਰਾਸ਼ਟਰਪਤੀ ਦੀ ਚੋਣ ਲਈ ਨੋਟੀਫਿਕੇਸ਼ਨ ਜਾਰੀ

17 ਜੁਲਾਈ ਤੱਕ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀਆਂ ਭਰਨ ਲਈ 17 ਜੁਲਾਈ ਦੀ ਤਰੀਕ ਦਾ ਐਲਾਨ ਕੀਤਾ । ਭਾਰਤ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ …

Read More »