ਧਰਨੇ ਵਿਚ ਵਾਲੰਟੀਅਰਾਂ ਦੀ ਗਿਣਤੀ ਘੱਟ ਰਹਿਣ ਤੋਂ ਖਫ਼ਾ ਹੋਏ ਖਹਿਰਾ ਜਲੰਧਰ : ਰੇਤੇ ਦੀਆਂ ਖੱਡਾਂ ਦੀ ਨਿਲਾਮੀ ਸਬੰਧੀ ਬੇਨਿਯਮੀਆਂ ਦੇ ਦੋਸ਼ਾਂ ਵਿੱਚ ਘਿਰੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵਿਰੁੱਧ ਦਿੱਤੇ ਰੋਸ ਧਰਨੇ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਉਮੀਦ ਨਾਲੋਂ ਘੱਟ ਪੁੱਜਣ ‘ਤੇ ਧਰਨੇ ਦੀ ਅਗਵਾਈ ਕਰ ਰਹੇ ਵਿਧਾਇਕ …
Read More »ਅਕਾਲੀ ਦਲ ਤੇ ਭਾਜਪਾ ਵਲੋਂ 12 ਜੂਨ ਨੂੰ ਰਾਣਾ ਗੁਰਜੀਤ ਖਿਲਾਫ ਦਿੱਤੇ ਜਾਣਗੇ ਧਰਨੇ
ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਮੀਟਿੰਗ ‘ਚ ਲਿਆ ਫੈਸਲਾ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਸਾਂਝੇ ਤੌਰ ‘ਤੇ ਐਲਾਨ ਕੀਤਾ ਹੈ ਕਿ ਰੇਤੇ ਦੀਆਂ ਖੱਡਾਂ ਦੀ ਬੇਨਾਮੀ ਨਿਲਾਮੀ ਵਿਚ ਫਸੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਵਿਰੁੱਧ 12 ਜੂਨ ਨੂੰ ਪੰਜਾਬ ਭਰ ਵਿਚ ਧਰਨੇ ਦਿੱਤੇ ਜਾਣਗੇ …
Read More »ਪੰਜਾਬੀ ਸੂਬੇ ਦੇ ਘਾੜੇ ਦਾ ਜੱਦੀ ਪਿੰਡ ਬਦਿਆਲਾ ਹਾਲੋਂ-ਬੇਹਾਲ
ਖੇਡ ਮੈਦਾਨ ‘ਚ ਲੱਗੀਆਂ ਰੂੜ੍ਹੀਆਂ ‘ਤੇ ਉਗਿਆ ਘਾਹ ਫੂਸ, ਹਰ ਪੱਖੋਂ ਅੱਖੋਂ-ਪਰੋਖੇ ਕੀਤਾ ਗਿਆ ਪਿੰਡ ਚਾਉਕੇ : ਪੰਜਾਬੀ ਸੂਬੇ ਦੇ ਜਨਮਦਾਤਾ ਸੰਤ ਫਤਹਿ ਸਿੰਘ ਦਾ ਜੱਦੀ ਪਿੰਡ ਬਦਿਆਲਾ ਅੱਜ ਵੀ ਆਪਣੀ ਹੋਣੀ ‘ਤੇ ਹੰਝੂ ਵਹਾ ਰਿਹਾ ਹੈ। 70 ਸਾਲ ਆਜ਼ਾਦੀ ਦੇ ਲੰਘ ਜਾਣ ਦੇ ਬਾਵਜੂਦ ਵੀ ਪਿੰਡ ਦੇ ਲੋਕ ਬੁਨਿਆਦੀ …
Read More »ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਨੇ ਵਧਾਈ ਪੰਜਾਬ ਦੀ ਚਿੰਤਾ
ਸਾਹ ਲੈਣਾ ਹੋ ਜਾਵੇਗਾ ਔਖਾ ਵਾਤਾਵਰਣ ਪ੍ਰਦੂਸ਼ਣ ਦੀ ਸਮੱਸਿਆਵਾਂ ਤੋਂ ਵੈਸੇ ਪੂਰਾ ਦੇਸ਼ ਹੀ ਗ੍ਰਸਤ ਹੈ ਪਰ ਪੰਜਾਬ ਦੇ ਚਾਰ ਸ਼ਹਿਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਵਰਲਡ ਹੈਲਥ ਆਰਗੇਨਾਈਜੇਸ਼ਨ (ਡਬਲਯੂਐਚਓ) ਨੇ ਵੀ ਇਸ ‘ਤੇ ਆਪਣੀ ਚਿੰਤਾ ਜ਼ਾਹਰ ਕੀਤੀ ਹੈ। ਡਬਲਯੂਐਚਓ ਵਲੋਂ ਦੇਸ਼ ਦੇ 25 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ …
Read More »‘ਆਪ’ ਵਿਚ ਅਹੁਦਿਆਂ ਦੀ ਲੱਗੇਗੀ ਝੜੀ
ਪੰਜਾਬ ‘ਚ 30 ਹਜ਼ਾਰ ਅਹੁਦੇਦਾਰਾਂ ਦੀ ਹੋਵੇਗੀ ਨਿਯੁਕਤੀ ਦਿੱਲੀ ਪੈਟਰਨ ਪੂਰੀ ਤਰ੍ਹਾਂ ਕੀਤਾ ਜਾਵੇਗ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚੋਂ ਮਿਲੀ ਅਣਕਿਆਸੀ ਹਾਰ ਤੋਂ ਬਾਅਦ 30 ਹਜ਼ਾਰ ‘ਸਿਪਾਹੀਆਂ’ ਦੀ ਫੌਜ ਤਿਆਰ ਕਰਨ ਦੀ ਰਣਨੀਤੀ ਬਣਾਈ ਹੈ। ਇਸ ਤਹਿਤ ਪੰਜਾਬ ਦੇ ਮੀਤ ਪ੍ਰਧਾਨ …
Read More »ਮੱਧ ਪ੍ਰਦੇਸ਼ ‘ਚ ਕਿਸਾਨ ਅੰਦੋਲਨ ਹੋਇਆ ਹਿੰਸਕ, 5 ਵਿਅਕਤੀਆਂ ਦੀ ਮੌਤ
ਭੋਪਾਲ/ਬਿਊਰੋ ਨਿਊਜ਼: ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਮੰਦਸੌਰ ਵਿੱਚ ਕਿਸਾਨਾਂ ਦੇ ਅੰਦੋਲਨ ਦੌਰਾਨ ਹਿੰਸਾ ਦੌਰਾਨ ਪੰਜ ਵਿਅਕਤੀ ਮਾਰੇ ਗਏ ਅਤੇ ਦੋ ਫੱਟੜ ਹੋਏ ਹਨ। ਪ੍ਰਸ਼ਾਸਨ ਨੇ ਪ੍ਰਭਾਵਿਤ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਹੈ। ਕੁੱਝ ਚਸ਼ਮਦੀਦਾਂ ਨੇ ਦੋਸ਼ ਲਾਇਆ ਕਿ ਮਰਨ ਵਾਲਿਆਂ ਦੇ ਸਰੀਰ ਉਤੇ ਗੋਲੀਆਂ ਦੇ ਜ਼ਖ਼ਮ ਹਨ ਪਰ ਪ੍ਰਸ਼ਾਸਨ ਨੇ …
Read More »ਮੱਧ ਪ੍ਰਦੇਸ਼ ‘ਚ ਕਿਸਾਨਾਂ ਨੂੰ ਮਿਲਣ ਜਾ ਰਹੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਕਿਸਾਨਾਂ ਨੂੰ ਕਰਜ਼ਾ ਮੁਆਫੀ ਦੀ ਥਾਂ ਮਿਲ ਰਹੀ ਹੈ ਗੋਲੀ ਮੰਦਸੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਕਿਸਾਨਾਂ ਦਾ ਗੁੱਸਾ ਅਜੇ ਵੀ ਠੰਡਾ ਨਹੀਂ ਹੋ ਰਿਹਾ ਹੈ। ਚੇਤੇ ਰਹੇ ਕਿ ਪਿਛਲੇ ਦਿਨ ਪੁਲਿਸ ਵਲੋਂ ਕੀਤੀ ਗੋਲੀਬਾਰੀ ਕਾਰਨ ਛੇ ਕਿਸਾਨਾਂ ਦੀ ਮੌਤ ਹੋ ਗਈ ਸੀ। ਇਸੇ ਦੌਰਾਨ ਅੱਜ ਪੁਲਿਸ ਨੇ ਕਿਸਾਨਾਂ …
Read More »ਭਾਰਤ ਨੇ ਦੇਸ਼ ਦਾ ਸਭ ਤੋਂ ਵੱਡਾ ਰਾਕਟ ਦਾਗਿਆ
ਇਸਰੋ ਨੇ ਰਚਿਆ ਇਤਿਹਾਸ, ਵਿਗਿਆਨੀਆਂ ‘ਚ ਖੁਸ਼ੀ ਦੀ ਲਹਿਰ ਸ੍ਰੀਹਰੀਕੋਟਾ/ਬਿਊਰੋ ਨਿਊਜ਼ ਭਾਰਤ ਨੇ ਆਪਣੇ ਸਭ ਤੋਂ ਭਾਰੀ ਰਾਕੇਟ ਜੀਐਸਐਲਵੀ ਐਮਕੇ3-ਡੀ1 ਨੂੰ ਸਫ਼ਲਤਾਪੂਰਵਕ ਦਾਗ ਕੇ ਇਤਿਹਾਸ ਸਿਰਜ ਦਿੱਤਾ। ਇਸ 43.43 ਮੀਟਰ ਲੰਮੇ ਰਾਕੇਟ ਨੇ ਇੱਥੇ ਸਤੀਸ਼ ਧਵਨ ਪੁਲਾੜ ਕੇਂਦਰ ਦੇ ਦੂਜੇ ਲਾਂਚ ਪੈਡ ਤੋਂ ਸੋਮਵਾਰ ਸ਼ਾਮੀਂ 5.28 ਵਜੇ ਉਡਾਣ ਭਰੀ। ਇਹ …
Read More »ਰਾਖੀ ਸਾਵੰਤ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ
ਲੁਧਿਆਣਾ/ਬਿਊਰੋ ਨਿਊਜ਼ : ਵਾਲਮੀਕ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਨੇ ਇੱਕ ਵਾਰ ਫਿਰ ਤੋਂ ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਜੁਡੀਸ਼ੀਅਲ ਮੈਜਿਸਟਰੇਟ ਵਿਸ਼ਵਾ ਗੁਪਤਾ ਦੀ ਅਦਾਲਤ ਨੇ ਰਾਖੀ ਸਾਵੰਤ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਰਾਖੀ …
Read More »ਅਰਵਿੰਦ ਕੇਜਰੀਵਾਲ ਫਿਰ ਘਿਰੇ ਮੁਸੀਬਤ ‘ਚ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਮੁਸੀਬਤ ਵਿਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਖਿਲਾਫ ਕਥਿਤ ਪੀ.ਡਬਲਿਊ.ਡੀ. ਘੁਟਾਲੇ ਮਾਮਲੇ ਵਿਚ ਏ.ਸੀ.ਬੀ.ਵਲੋਂ ਤਿੰਨ ਮੁਕੱਦਮੇ ਦਰਜ ਕੀਤੇ ਗਏ ਹਨ। ਐਂਟੀ ਕਰੱਪਸ਼ਨ ਬਿਊਰੋ ਨੇ ਅਦਾਲਤ ਨੂੰ ਸੂਚਿਤ ਕੀਤਾ ਹੈ ਕਿ …
Read More »