ਬਰੈਂਪਟਨ/ਰਮਿੰਦਰ ਵਾਲੀਆ : ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ . ਦਲਬੀਰ ਸਿੰਘ ਕਥੂਰੀਆ ਵੱਲੋਂ ਵਿਲੇਜ਼ ਆਫ ਇੰਡੀਆ 114 ਕੈਨੇਡੀ ਰੋਡ ਬਰੈਂਪਟਨ ਵਿਖੇ 5 ਅਪ੍ਰੈਲ ਨੂੰ ਸ਼ਾਮ 7 ਵਜੇ ਬਹੁਤ ਸ਼ਾਨਦਾਰ ਸਨਮਾਨ ਸਮਾਰੋਹ ਕਰਾਇਆ ਗਿਆ ਜੋ ਬਹੁਤ ਯਾਦਗਾਰੀ ਹੋ ਨਿਬੜਿਆ। ਬਹੁਤ ਸਾਰੀਆਂ ਸੰਸਥਾਵਾਂ ਦੇ ਅਹੁਦੇਦਾਰ ਤੇ ਅਦਬੀ ਸ਼ਖ਼ਸੀਅਤਾਂ ਨੇ ਇਸ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »ਅਮਰੀਕਾ ਭਰ ਵਿੱਚ ਟਰੰਪ ਤੇ ਮਸਕ ਵਿਰੁੱਧ ਪ੍ਰਦਰਸ਼ਨ, ਲੋਕਾਂ ਦੇ ਅਧਿਕਾਰ ਤੇ ਆਜ਼ਾਦੀ ਖੋਹਣ ਦਾ ਦੋਸ਼
ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਦੇ ਸਮੁੱਚੇ 50 ਰਾਜਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਨ੍ਹਾਂ ਦੇ ਜੋਟੀਦਾਰ ਅਰਬਪਤੀ ਐਲਨ ਮਸਕ ਵਿਰੁੱਧ ਹੋਏ ਪ੍ਰਦਰਸ਼ਨਾਂ ਵਿਚ ਲੱਖਾਂ ਲੋਕਾਂ ਵੱਲੋਂ ਹਿੱਸਾ ਲੈਣ ਦੀ ਖਬਰ ਹੈ। ਇਨਾਂ ਪ੍ਰਦਰਸ਼ਨਾਂ ਦਾ ਅਯੋਜਨ ਇਕ ‘ਪ੍ਰੋ ਡੈਮੋਕਰੇਸੀ ਮੂਵਮੈਂਟ’ ਦੁਆਰਾ ਕੀਤਾ ਗਿਆ, ਜਿਸਨੇ ਕਿਹਾ ਹੈ ਕਿ ਸੱਤਾ ਉਪਰ …
Read More »11 April 2025 GTA & Main
ਪ੍ਰਯਾਗਰਾਜ ‘ਚ ਘਰ ਢਾਹੁਣ ‘ਤੇ ਸਰਕਾਰ ਅਤੇ ਵਿਕਾਸ ਅਥਾਰਿਟੀ ਦੀ ਝਾੜ-ਝੰਬ
ਸੁਪਰੀਮ ਕੋਰਟ ਨੇ ਘਰ ਢਾਹੁਣ ਦੀ ਕਾਰਵਾਈ ਨੂੰ ਦੱਸਿਆ ਗੈਰਕਾਨੂੰਨੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਪ੍ਰਯਾਗਰਾਜ ਵਿਕਾਸ ਅਥਾਰਟੀ ਦੀ ਝਾੜ-ਝੰਬ ਕਰਦਿਆਂ ਸ਼ਹਿਰ ਵਿੱਚ ਘਰ ਢਾਹੁਣ ਦੀ ਕਾਰਵਾਈ ਨੂੰ ‘ਅਣਮਨੁੱਖੀ ਅਤੇ ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਵੱਡੇ ਪੱਧਰ ‘ਤੇ ਕੀਤੀ ਗਈ ਇਸ ਕਾਰਵਾਈ ਦਾ ਨੋਟਿਸ ਲੈਂਦਿਆਂ …
Read More »ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਦੇ ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਵਾਲੀਆ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਮਾਡਰੇਟਰ ਪ੍ਰੋਫੈਸਰ ਕੁਲਜੀਤ ਕੌਰ ਨੇ ਮਲੂਕ ਸਿੰਘ ਕਾਹਲੋਂ ਜੀ ਦੀ ਜ਼ਿੰਦਗੀ ਦੇ ਬਹੁਤ ਸਾਰੇ ਪਹਿਲੂਆਂ …
Read More »ਗੰਭੀਰ ਸਥਿਤੀ ਵਿਚ ਪੰਥ ਸੰਕਟ
ਇਸ ਵਾਰ ਅੰਮ੍ਰਿਤਸਰ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2025-26 ਦਾ ਬਜਟ ਪਾਸ ਕਰਨ ਲਈ ਸੱਦਿਆ ਜਨਰਲ ਇਜਲਾਸ ਬੜੇ ਹੀ ਤਣਾਅਪੂਰਨ ਮਾਹੌਲ ਵਿਚ ਹੋਇਆ। ਆਮ ਵਾਂਗ ਪੇਸ਼ ਬਜਟ ਨੂੰ ਪਾਸ ਤਾਂ ਕਰ ਦਿੱਤਾ ਗਿਆ ਪਰ ਇਸ ਤੋਂ ਪਹਿਲਾਂ ਬਣੇ ਹਾਲਾਤ ਕਾਰਨ ਇਕ ਤਰ੍ਹਾਂ ਨਾਲ ਇਹ ਖਾਨਾਪੂਰਤੀ ਹੀ ਕੀਤੀ ਗਈ, …
Read More »ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …
Read More »ਅਮਰੀਕੀ ਵਸਤਾਂ ਦਾ ਬਾਈਕਾਟ
ਤਰਲੋਚਨ ਮੁਠੱਡਾ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਦੁਬਾਰਾ ਅਹੁਦਾ ਸੰਭਾਲਣ ਪਿੱਛੋਂ ਦੁਨੀਆ ਭਰ ਦੀ ਸਿਆਸਤ ਵਿੱਚ ਤੇਜ਼ੀ ਨਾਲ ਉਥਲ-ਪੁਥਲ ਹੋ ਰਹੀ ਹੈ। ਸਾਮਰਾਜੀ ਦੇਸ਼ਾਂ ਦਾ ਸੱਜੇ ਪੱਖੀ ਮੀਡੀਆ ਅਤੇ ਰਾਜਨੀਤਕ ਆਗੂ ਲਗਾਤਾਰ ਗੈਰ-ਕਾਨੂੰਨੀ ਪਰਵਾਸ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ ਉੱਥੇ ਵਧ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਦਾ ਕਾਰਨ ਦੱਸ ਰਹੇ …
Read More »ਡਾ. ਹਰਮਿੰਦਰ ਸਿੰਘ ਬੇਦੀ ਦੀ ਸਮੁੱਚੀ ਸ਼ਖ਼ਸੀਅਤ ਤੇ ਪ੍ਰਾਪਤੀਆਂ ਦਾ ਅਹਿਮ ਦਸਤਾਵੇਜ਼ ‘ਲੇਖੇ ਆਵਹਿ ਭਾਗ’
ਡਾ. ਸੁਖਦੇਵ ਸਿੰਘ ਝੰਡ ਡਾ. ਹਰਮਿੰਦਰ ਸਿੰਘ ਬੇਦੀ ਹਿੰਦੀ ਦੇ ਪ੍ਰਸਿੱਧ ਵਿਦਵਾਨ, ਅਧਿਆਪਕ, ਆਲੋਚਕ ਤੇ ਚਿੰਤਕ ਹਨ। ਉਨ÷ ਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ 35 ਸਾਲ ਅਧਿਆਪਨ ਅਤੇ ਖੋਜ-ਕਾਰਜ ਬਾਖ਼ੂਬੀ ਕੀਤਾ ਹੈ ਤੇ ਸੈਂਕੜੇ ਵਿਦਿਆਰਥੀਆਂ ਨੂੰ ਯੋਗ ਸੇਧ ਦੇ ਕੇ ਕਰਵਾਇਆ ਹੈ। ਇਸ ਦੌਰਾਨ ਉਹ ਇਸ ਯੂਨੀਵਰਸਿਟੀ ਵਿੱਚ ਲੈੱਕਚਰਾਰ, …
Read More »