ਹਰਦੇਵ ਸਿੰਘ ਧਾਲੀਵਾਲ ਭਾਰਤ ਵਰਸ਼ ਇੱਕ ਦੁਨੀਆਂ ਦੀ ਸਭ ਤੋਂ ਮੋਹਰੀ ਜਮਹੂਰੀਅਤ ਹੈ। ਇਸ ਦੀ ਵਿਲੱਖਣਤਾ ਇਸ ਵਿੱਚ ਇਹ ਹੈ ਕਿ ਦੇਸ਼ ਵਿੱਚ ਹਿੰਦੂ, ਮੁਸਲਮਾਨ, ਸਿੱਖ, ਇਸਾਈ, ਬੋਧੀ ਤੇ ਪਾਰਸੀ ਵੀ ਹਨ, ਹੋਰ ਛੋਟੇ-ਛੋਟੇ ਫਿਰਕੇ ਵੀ ਹੋਣਗੇ। ਆਮ ਲੋਕ ਪਿਆਰ ਤੇ ਸਤਿਕਾਰ ਨਾਲ ਰਹਿੰਦੇ ਹਨ, ਕਿਸੇ ਫਿਰਕੇ ਦੀ ਦੂਜੇ ਨਾਲ …
Read More »ਤੁਰੋ ਤੇ ਤੰਦਰੁਸਤ ਰਹੋ
ਪ੍ਰਿੰ. ਸਰਵਣ ਸਿੰਘ ਚੰਗੀ ਸਿਹਤ ਤੇ ਲੰਮੀ ਉਮਰ ਦਾ ਰਾਜ਼ ਹੈ: ਦੌੜ ਸਕਦੇ ਹੋ ਤਾਂ ਤੁਰੋ ਨਾ, ਤੁਰ ਸਕਦੇ ਹੋ ਤਾਂ ਖੜ੍ਹੋ ਨਾ, ਖੜ੍ਹ ਸਕਦੇ ਹੋ ਤਾਂ ਬੈਠੋ ਨਾ, ਬੈਠ ਸਕਦੇ ਹੋ ਤਾਂ ਲੇਟੋ ਨਾ। ਤੱਤ ਸਾਰ ਇਹੋ ਹੈ ਕਿ ਜਿੰਨੇ ਜੋਗਾ ਕੋਈ ਹੈ, ਉਸ ਤੋਂ ਵੱਧ ਨਹੀਂ ਤਾਂ ਉਨਾ …
Read More »ਯਾਦ ਆਉਂਦੇ ਰਹਿਣਗੇ ਪ੍ਰੋ. ਮਨਜੀਤ ਸਿੰਘ ਸਿੱਧੂ
ਬੋਲ ਬਾਵਾ ਬੋਲ ਨਿੰਦਰ ਘੁਗਿਆਣਵੀ94174-21700 ਕੈਲਗਰੀ ਤੋਂ ਪ੍ਰੋਫੈਸਰ ਮਨਜੀਤ ਸਿੰਘ ਸਿੱਧੂ ਦੇ ਨੇੜਲੇ ਮਿੱਤਰ ਕਾਮਰੇਡ ਭਗਵੰਤ ਸਿੰਘ ਰੰਧਾਵਾ ਦੀ ਨੂੰਹ ਤੇ ਮੇਰੀ ਮੂੰਹ ਬੋਲੀ ਭੈਣ ਰਿੰਪੀ ਨੇ ਇੱਕ ਦਿਨ ਵਟਸ ਐਪ ਉਤੇ ਇੱਕ ਤਸਵੀਰ ਭੇਜੀ, ਜਿਸ ਨੂੰ ਦੇਖ ਕੇ ਦਿਲ ਬੜਾ ਖਰਾਬ ਹੋਇਆ। ਜੇ ਰਿੰਪੀ ਭੈਣ ਇਹ ਨਾ ਦਸਦੀ ਕਿ …
Read More »ਬੱਚਿਆਂ ਦੇ ਸੁਨਿਹਰੀ ਭਵਿੱਖ ਦੀ ਜਾਮਨ- ਆਰ.ਈ.ਐਸ.ਪੀ.
ਚਰਨ ਸਿੰਘ ਰਾਏ ਰਜਿਸਟਰਡ ਐਜੂਕੇਸ਼ਨ ਸੇਵਿੰਗ ਪਲਾਨ (ਆਰ.ਈ.ਐਸ.ਪੀ.) ਇਕ ਅਜਿਹਾ ਖਾਸ ਬੱਚਤ ਖਾਤਾ ਹੈ ਜੋ ਕੈਨੇਡਾ ਰੈਵਨਿਊ ਏਜੰਸੀ (ਸੀ.ਆਰ.ਏ.) ਨਾਲ ਰਜਿਸਟਰਡ ਹੈ ਅਤੇ ਖਾਸ ਕਰਕੇ ਉਨ੍ਹਾਂ ਪਰੀਵਾਰਾਂ ਲਈ ਬਣਾਇਆ ਗਿਆ ਹੈ ਜੋ ਆਪਣੇ ਬੱਚਿਆਂ ਦੀ ਪੜ੍ਹਾਈ ਲਈ ਬੱਚਤ ਕਰਨੀ ਚਾਹੁੰਦੇ ਹਨ। ਇਸ ਪੂਰੇ ਪਲਾਨ ਦੇ ਖਾਤੇ ਵਿਚ ਅਸੀਂ ਵੱਧ ਤੋਂ …
Read More »ਕੀ ਪਿਛਲੇ ਸਾਲਾਂ ਦੀ ਆਮਦਨ ਹੁਣ ਵੀ ਡਿਕਲੇਅਰ ਕਰ ਸਕਦੇ ਹਾਂ?
ਰੁਪਿੰਦਰ (ਰੀਆ) ਦਿਓਲ ਸੀਜੀਏ, ਸੀਪੀਏ 2130 ਨਾਰਥ ਪਾਰਕ ਡਰਾਈਵ ਯੂਨਿਟ 245 ਬਰੈਂਪਟਨ, ਨਾਰਥ ਪਾਰਕ ਅਤੇ ਟਾਰਬਰਾਮ ਰੋਡ ਨਾਰਥ ਪਾਰਕ 416-300-2359 ਟੈਕਸ ਰਿਟਰਨ ਫਾਈਲ ਕਰਨਾ ਹਮੇਸਾ ਹੀ ਇਕ ਔਖਾ ਅਤੇ ਫਿਕਰ ਵਾਲਾ ਕੰਮ ਹੁੰਦਾ ਹੈ। ਬਹੁਤੇ ਵਿਅੱਕਤੀ ਤਾਂ ਟੈਕਸ ਰਿਟਰਨ ਫਾਈਲ ਕਰ ਹੀ ਦਿੰਦੇ ਹਨ ਪਰ ਕੁਝ ਕੁ ਲੋਕ ਜਨ ਜੋ …
Read More »ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਮਾਮਲੇ ‘ਚ ਅਡਵਾਨੀ, ਜੋਸ਼ੀ ਤੇ ਓਮਾ ਭਾਰਤੀ ਨੂੰ 30 ਮਈ ਨੂੰ ਪੇਸ਼ ਹੋਣ ਲਈ ਕਿਹਾ ਮਾਨਯੋਗ ਜੱਜ ਨੇ ਕਿਹਾ, ਹੁਣ ਹੋਰ ਬਿਆਨਬਾਜ਼ੀ ਨਹੀਂ ਚੱਲੇਗੀ
ਲਖਨਊ/ਬਿਊਰੋ ਨਿਊਜ਼ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਬਾਬਰੀ ਮਸਜਿਦ ਮਾਮਲੇ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਤੇ ਓਮਾ ਭਾਰਤੀ ਨੂੰ 30 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਦਾਲਤ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਪੇਸ਼ੀ ਤੋਂ ਛੋਟ ਨਹੀਂ ਦਿੱਤੀ ਜਾ ਸਕਦੀ ਹੈ। …
Read More »ਰਾਣਾ ਗੁਰਜੀਤ ਨੇ ਰਾਤੋ-ਰਾਤ ਆਪਣੇ ਕਰਮਚਾਰੀਆਂ ਨੂੰ ਬਣਾਇਆ ਕਰੋੜਪਤੀ
ਕੁੱਕ ਅਮਿਤ ਬਹਾਦਰ ਨੂੰ ਪੰਜਾਬ ਦੀ ਸਭ ਤੋਂ ਮਹਿੰਗੀ ਰੇਤੇ ਦੀ ਖੱਡ ਦਾ ਬਣਾਇਆ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਦਾ ‘ਗੋਰਖਧੰਦਾ’ ਸਾਹਮਣੇ ਆਇਆ ਹੈ। ਮੀਡੀਆ ‘ਚ ਆਈਆਂ ਖਬਰਾਂ ਮੁਤਾਬਕ ਪੰਜਾਬ ਦੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ …
Read More »ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਦਿੱਤਾ ਅਸਤੀਫਾ
ਮੋਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀਂ ਵਿਜ਼ੀਲੈਂਸ ਵਿਭਾਗ ਦੀ ਇੱਕ ਟੀਮ ਨੇ ਬਲਬੀਰ ਸਿੰਘ ਢੋਲ ਦੇ ਘਰ ਛਾਪਾ ਮਾਰਿਆ ਸੀ। ਜਿਸ ਤੋਂ ਨਰਾਜ਼ ਬਲਬੀਰ ਸਿੰਘ ਢੋਲ ਨੇ ਵਿਜ਼ੀਲੈਂਸ ਕਾਰਵਾਈ ਦੀ ਨਿੰਦਾ ਕੀਤੀ ਅਤੇ ਰੋਸ ਵੱਜੋਂ …
Read More »ਜਥੇਦਾਰ ਕਿਰਪਾਲ ਸਿੰਘ ਖੀਰਨੀਆਂ ਨਹੀਂ ਰਹੇ
ਕੈਪਟਨ ਅਮਰਿੰਦਰ, ਪ੍ਰਕਾਸ਼ ਸਿੰਘ ਬਾਦਲ ਤੇ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਲੁਧਿਆਣਾ/ਬਿਊਰੋ ਨਿਊਜ਼ ਸਮਰਾਲਾ ਦੀ ਅਕਾਲੀ ਸਿਆਸਤ ਦੇ ਥੰਮ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਦੇ ਮੈਂਬਰ ਜਥੇਦਾਰ ਕਿਰਪਾਲ ਸਿੰਘ ਖੀਰਨੀਆ ਦਾ ਦੇਹਾਂਤ ਹੋ ਗਿਆ ਹੈ। ਖੀਰਨੀਆ 85 ਵਰਿਆਂ ਦੇ ਸਨ। ਉਹ ਲੰਮਾ ਸਮਾਂ ਸ਼੍ਰੋਮਣੀ ઠਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ …
Read More »ਪਾਕਿ ਮੌਤ ਦਾ ਖੂਹ, ਭਾਰਤ ਪਹੁੰਚ ਕੇ ਬੋਲੀ ਉਜ਼ਮਾ
ਸੁਸ਼ਮਾ ਨੇ ਕਿਹਾ ਬੇਟੀ ਦਾ ਸਵਾਗਤ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਜ਼ਬਰਦਸਤੀ ਨਿਕਾਹ ਤੋਂ ਬਾਅਦ ਪਾਕਿਸਤਾਨ ਵਿਚ ਫਸੀ ਦਿੱਲੀ ਦੀ ਲੜਕੀ ਉਜ਼ਮਾ ਆਖਰਕਾਰ ਅੱਜ ਭਾਰਤ ਪਹੁੰਚ ਗਈ ਹੈ। ਵਾਹਗਾ ਬਾਰਡਰ ‘ਤੇ ਭਾਰਤ ਦੀ ਸੀਮਾ ਵਿਚ ਕਦਮ ਰੱਖਦਿਆਂ ਹੀ ਉਜ਼ਮਾ ਨੇ ਭਾਰਤ ਦੀ ਜ਼ਮੀਨ ਨੂੰ ਚੁੰਮਿਆ ਅਤੇ ਮਿੱਟੀ ਮੱਥੇ ਨਾਲ ਲਗਾਈ। ਭਾਰਤ …
Read More »